Wednesday, November 25, 2026

ਪੰਜਾਬੀ

ਭਗਤਾ ਭਾਈਕਾ ਪੁਲਿਸ ਦੀ ਦਰਿੰਦਗੀ ਦੀ ਬਹੁਜਨ ਸਮਾਜ ਪਾਰਟੀ ਵਲੋਂ ਕਰੜੀ ਨਿੰਦਾ..

ਜਿੰਮੇਵਾਰ ਪੁਲਿਸ ਮੁਲਾਜ਼ਮਾਂ ਤੇ ਭੱਠਾ ਮਾਲਕਾਂ ਖਿਲਾਫ ਮੰਗੀ ਕਾਰਵਾਈ – ਕੁਲਦੀਪ ਸਰਦੂਲਗੜ ਬਠਿੰਡਾ, 28 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ)- ਪਿਛਲੇ ਦਿਨੀਂ ਭਗਤਾ ਭਾਈਕਾ ਪੁਲਿਸ ਵੱਲੋਂ ਇੱਕ ਬਜ਼ੁਰਗ ਔਰਤ ਅਤੇ ਨੌਜਵਾਨ ਦੀ ਕੀਤੀ ਬੇਰਹਿਮੀ ਨਾਲ ਕੁੱਟਮਾਰ ਦਾ ਮਾਮਲਾ ਤੂਲ ਫੜਦਾ ਨਜ਼ਰ ਆ ਰਿਹਾ ਹੈ। ਬਠਿੰਡਾ ਪ੍ਰੈਸ ਕਲੱਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਕੋਆਰਡੀਨੇਟਰ ਕੁਲਦੀਪ ਸਿੰਘ …

Read More »

ਕਾਂਗਰਸੀ ਕੌਸਲਰ ਸ਼ੈਰੀ ਗੋਇਲ ਨੇ ਕਿਹਾ ਕਾਂਗਰਸ ਨੂੰ ਅਲਵਿਦਾ..

ਬਠਿੰਡਾ, 28 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ)- ਕਾਂਗਰਸ ਪਾਰਟੀ ਦੀ ਜਿਲਾ ਬਠਿੰਡਾ ਇਕਾਈ `ਚ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੀ ਪਤਨੀ ਵੀਨੂੰ ਬਾਦਲ ਅਤੇ ਰਿਸ਼ਤੇਦਾਰ ਜੈਜੀਤ ਜੌਹਲ ਦੀ ਦਖਲਅੰਦਾਜੀ ਕਾਰਨ ਪਾਰਟੀ ਅੰਦਰ ਕੋਈ ਵੀ ਸੁਣਵਾਈ ਨਾ ਹੋਣ ਤੋ ਦੁੱਖੀ ਜਿਥੇ ਪਹਿਲਾ ਸਾਬਕਾ ਕੌਸਲਰ ਬਬਲੀ ਢਿਲੋਂ ਵੱਲੋਂ ਕਾਂਗਰਸ ਪਾਰਟੀ ਨੂੰ ਆਪਣਾ ਅਸਤੀਫਾ ਭੇਜਿਆ ਗਿਆ ਹੈ, ਉਥੇ ਹੀ ਅੱਜ ਵਾਰਡ ਨੰ 6 …

Read More »

ਅਕਾਲੀ ਦਲ ਦੇ ਰੋਸ ਧਰਨੇ ਦਾ ਕਾਂਗਰਸੀ ਨੇ ਦਿੱਤਾ ਕਰਾਰਾ ਜਵਾਬ

ਸ਼ਹਿਰ ਦੇ ਵਿਕਾਸ ਲਈ ਕਰੋੜਾਂ ਰੁਪਏ ਦੇ ਫੰਡ ਹੋਏ ਜਾਰੀ – ਜੈਜੀਤ ਜੌਹਲ ਬਠਿੰਡਾ, 28 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ)- ਸ਼ਹਿਰ ਵਿੱਚ ਵਿਕਾਸ ਕਾਰਜ ਨਾ ਹੋਣ ਤੇ ਜਿਥੇ ਬੀਤੇ ਦਿਨੀ ਸੋ੍ਰਮਣੀ ਅਕਾਲੀ ਦਲ ਦੀ ਸੁਮੱਚੀ ਲੀਡਰਸ਼ਿਪ ਵੱਲੋਂ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਅਤੇ ਮੇਅਰ ਨਗਰ ਨਿਗਮ ਬਲਵੰਤ ਰਾਏ ਰਾਏ ਦੀ ਅਗਵਾਈ ਹੇਠ ਨਗਰ ਨਿਗਮ ਦਫਤਰ ਅੱਗੇ ਕੈਪਟਨ ਸਰਕਾਰ ਤੇ …

Read More »

ਸ੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ 59 ਜਿਲ੍ਹਾ ਅਹੁੱਦੇਦਾਰਾਂ ਦੀ ਸੂਚੀ ਜਾਰੀ

ਬਠਿੰਡਾ, 28 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ)- ਸ੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀਆਂ ਵਿੰਗ ਬਠਿੰਡਾ ਦੇ ਪ੍ਰਧਾਨ ਦਰਸ਼ਨ ਸਿੰਘ ਕੋਟ ਫੱਤਾ ਸਾਬਕਾ ਵਿਧਾਇਕ ਬਠਿੰਡਾ ਦਿਹਾਤੀ, ਜਗਦੀਪ ਸਿੰਘ ਨਕਈ ਜ਼ਿਲ੍ਹਾ ਪ੍ਰਧਾਨ ਸ੍ਰੋਮਣੀ ਅਕਾਲੀ ਦਲ ਬਠਿੰਡਾ ਦਿਹਾਤੀ ਅਤੇ ਗੁਰਪ੍ਰੀਤ ਸਿੰਘ ਮਲੂਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਨੇ ਜ਼ਿਲ੍ਹੇ ਦੇ ਐਸ.ਸੀ.ਵਿੰਗ ਦੇ 59 ਅਹੁਦੇਦਾਰਾਂ ਦੀ ਲਿਸਟ ਜਾਰੀ ਕਰ ਦਿੱਤੀ ਹੈ।ਉਨ੍ਹਾਂ ਜ਼ਿਲ੍ਹਾ ਅਹੁਦੇਦਾਰਾਂ ਦੀ ਲਿਸਟ …

Read More »

ਹੜਾਂ ਕਾਰਨ ਦਰਿਆਵਾਂ ਦਾ ਪਾਣੀ ਲੋਕਾਂ ਲਈ ਬਣਿਆ ਖਤਰਾ

ਦੋ ਦਿਨ ਤੋਂ ਪਾਣੀ ਦੀ ਘਾਟ ਨਾਲ ਜੂਝ ਰਹੇ ਹਨ ਪੰਜਾਬ ਦੇ ਕਿਸਾਨ ਬਠਿੰਡਾ, 28 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ)- ਭਾਰਤੀ ਕਿਸਾਨ ਏਕਤਾ ਉਗਰਾਹਾਂ ਦੀ ਅਗਵਾਈ ‘ਚ ਨਹਿਰ ਮੰਡਲ ਬਠਿੰਡਾ ਬਰਾਂਚ ਦੇ ਐਕਸੀਅਨ ਨੂੰ ਨਹਿਰ ਦੇ ਨੇੜਲੇ ਪਿੰਡਾਂ ਝੁੰਬਾ, ਘੁੱਦਾ, ਕੋਟਗੁਰੂ, ਬਾਹੋ, ਤਿਓਣਾ, ਰਾਏਕ ਕਲਾਂ, ਰਾਏਕੇ ਖੁਰਦ, ਲੂਲਬਾਈ, ਜੰਡੀਆਂ, ਫਰੀਦਕੋਟ ਕੋਟਲੀ, ਚੱਕ ਅਤਰ ਸਿੰਘ ਵਾਲਾ ਆਦਿ ਦੇ ਕਿਸਾਨ ਨਹਿਰੀ …

Read More »

ਆਟਾ ਦਾਲ ਸਕੀਮ ਸਬੰਧੀ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵਲੋਂ ਰੋਸ ਪ੍ਰਦਰਸ਼ਨ

ਬਠਿੰਡਾ, 28 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ)- ਪਿੰਡ ਰਾਮਪੁਰਾ ਵਿਖੇ ਲਗਭਗ ਪਿਛਲੇ 6 ਮਹੀਨਿਆਂ ਤੋਂ ਸਰਕਾਰ ਦੀ ਬੰਦ ਪਈ ਆਟਾ ਦਾਲ ਸਕੀਮ ਨੂੰ ਲੈ ਕੇ ਸਮੂਹ ਪਿੰਡ ਵਾਸੀਆਂ ਵੱਲੋਂ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਸੂਬਾ ਪ੍ਰਧਾਨ ਗੁਰਮੁੱਖ ਸਿੰਘ ਅਤੇ ਇਲਾਕਾ ਕਨਵੀਨਰ ਸੰਗਰਾਮ ਮੰਚ ਕੇਸੋ ਰਾਮ ਦੀ ਦੀ ਅਗਵਾਈ ‘ਚ ਰੋਸ ਪ੍ਰਦਰਸ਼ਨ ਕੀਤਾ ਗਿਆ। ਪਿਡ ਵਾਸੀਆਂ ਨੇ ਰੋਸ ਸਰਕਾਰ ਪ੍ਰਤੀ …

Read More »

ਮਾਲਵਾ ਕਾਲਜ ਦੇ ਪੁਰਾਣੇ ਐਥਲੀਟ ਤੇਜਿੰਦਰਪਾਲ ਨੇ ਏਸ਼ੀਅਨ ਖੇਡਾਂ ‘ਚ ਜਿੱਤਿਆ ਗੋਲਡ ਮੈਡਲ

ਬਠਿੰਡਾ, 28 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ)-  ਮਾਲਵਾ ਕਾਲਜ ਦੇ ਸਰੀਰਕ ਸਿੱਖਿਆ ਵਿਭਾਗ ਦੇ ਪੁਰਾਣੇ ਐਥਲੀਟ ਤੇਜਿੰਦਰਪਾਲ ਸਿੰਘ ਤੂਰ ਵਲੋਂ ਜਕਾਰਤਾ ਇੰਡੋਨੇਸ਼ੀਆਂ ਦੀਆਂ ਏਸ਼ੀਅਨ ਖੇਡਾਂ ‘ਚ 20.75 ਮੀਟਰ ਗੋਲਾ ਸੁੱਟ ਕੇ ਨਵਾਂ ਕੀਰਤੀਮਾਨ ਕਰਦਿਆਂ ਗੋਲਡ ਮੈਡਲ ਜਿੱਤ ਕੇ ਭਾਰਤ ਦੀ ਝੋਲੀ ਪਾਇਆ ਹੈ, ਉਥੇ ਹੀ ਬਠਿੰਡਾ ਸ਼ਹਿਰ ਦੇ ਮਾਲਵਾ ਕਾਲਜ ਦਾ ਨਾਮ ਰੋਸ਼ਨ ਕੀਤਾ ਹੈ। ਇਥੇ ਜ਼ਿਕਰਯੋਗ ਇਹ ਹੈ …

Read More »

64ਵੀਆਂ ਜਿਲ੍ਹਾ ਸਕੂਲ ਖੇਡਾਂ ਧੂਮ ਧੜੱਕੇ ਨਾਲ ਸ਼ੁਰੂ

ਜਿਲ੍ਹਾ ਸਿੱਖਿਆ ਅਫਸਰ ਨੇ ਕੀਤਾ ਉਦਘਾਟਨ ਬਠਿੰਡਾ, 28 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਹਾਕੀ ਸਟੇਡੀਅਮ ਬਠਿੰਡਾ ਵਿਖੇ 64ਵੀਆਂ ਜਿਲ੍ਹਾ ਸਕੂਲ ਖੇਡਾਂ ਦੀ ਸੁਰੂਆਤ ਜਿਲ੍ਹਾ ਸਿੱਖਿਆ ਅਫਸਰ (ਸੈ.ਸਿ) ਬਲਜੀਤ ਕੁਮਾਰ ਨੇ ਜਿਲ੍ਹਾ ਸਕੂਲ ਖੇਡਾਂ ਦਾ ਝੰਡਾ ਲਹਿਰਾ ਕੇ ਕੀਤੀ।ਗੁਰਪ੍ਰੀਤ ਸਿੰਘ ਸਿੱਧੂ ਏ.ਈ.ਓ ਨੇ ਆਏ ਹੋਏ ਮੱੱਖ ਮਹਿਮਾਨਾਂ ਨੂੰ ਜੀ ਆਇਆ ਕਿਹਾ।ਪ੍ਰੇਮ ਕੁਮਾਰ ਮਿੱਤਲ ਪ੍ਰਿੰਸੀਪਲ ਹਰਚਰਨ ਸਿੰਘ ਹੈਡ …

Read More »

ਰੱਖੜੀ ਮੌਕੇ ਟਰੈਫਿਕ ਪੁਲਿਸ ਨੇ ਚਲਾਈ ਵਿਸ਼ੇਸ਼ ਜਾਰਰੂਕਤਾ ਮੁਹਿੰਮ

ਅੰਮ੍ਰਿਤਸਰ, 27 ਅਗਸਤ (ਪੰਜਾਬ ਪੋਸਟ-  ਸੁਖਬੀਰ ਸਿੰਘ) -ਕਮਿਸ਼ਨਰ ਪੁਲਿਸ ਐਸ ਸ੍ਰੀਵਾਸਤਵ ਆਈ.ਪੀ.ਐਸ ਦੇ ਨਿਰਦੇਸ਼ਾਂ `ਤੇ ਏ.ਡੀ.ਸੀ.ਪੀ ਟ੍ਰੈਫਿਕ ਦਿਲਬਾਗ  ਸਿੰਘ, ਪ੍ਰਭਜੀਤ ਸਿੰਘ ਵਿਰਕ ਏ.ਸੀ.ਪੀ ਟ੍ਰੈਫਿਕ ਦੀ ਯੋਗ ਅਗਵਾਈ `ਚ ਰੱਖੜੀ ਦਾ ਤਿਉਹਾਰ ਹੋਣ ਕਰਕੇ ਟ੍ਰਫਿਕ ਪੁਲਿਸ ਵੱਲੋਂ ਸ਼ਹਿਰ ਦੇ ਵੱਖ-ਵੱਖ ਚੌਕਾਂ ਵਿੱਚ ਵਾਹਣ ਚਲਾਉਣ ਵਾਲ਼ੀਆਂ ਔਰਤਾਂ ਨੂੰ ਦੋ ਪਹੀਆ ਵਾਹਣ ਚਾਲਕਾਂ ਨੂੰ ਪਰ ਹੈਲਮਟ ਪਾਉਣ ਅਤੇ ਚਾਰ ਪਹੀਆ ਵਾਹਨ ਚਲਾਉਂਦੇ ਸਮੇਂ …

Read More »

ਮਾਸਟਰਜ਼ ਐਥਲੈਟਿਕਸ ਖਿਡਾਰੀਆਂ ਵੱਲੋਂ ਕੌਮੀ ਖੇਡ ਦਿਵਸ ਸੰਬਧੀ ਸਨਮਾਨ ਸਮਾਰੋਹ ਅੱਜ

ਅੰਮ੍ਰਿਤਸਰ, 27 ਅਗਸਤ (ਪੰਜਾਬ ਪੋਸਟ- ਸੰਧੂ) – ਹਾਕੀ ਖੇਡ ਖੇਤਰ ਦੇ ਜਾਦੂਗਰ ਮੇਜਰ ਧਿਆਨ ਚੰਦ ਦਾ ਜਨਮ ਦਿਹਾੜਾ 29 ਅਗਸਤ ਨੂੰ ਕੌਮੀ ਖੇਡ ਦਿਵਸ ਦੇ ਰੂਪ ਵਿੱਚ ਮਨਾਏ ਜਾਣ ਦੇ ਸਿਲਸਿਲੇ ਤਹਿਤ ਜ਼ਿਲ੍ਹਾ ਮਾਸਟਰਜ਼ ਐਥਲੈਟਿਕਸ ਖਿਡਾਰੀਆਂ ਦੀ ਟੀਮ ਵਲੋਂ 28 ਅਗਸਤ ਸ਼ਾਮ ਨੂੰ ਛੇਹਰਟਾ ਵਿਖੇ ਉਘੇ ਖੇਡ ਪ੍ਰਮੋਟਰ ਤੇ ਅੰਤਰਰਾਸ਼ਟਰੀ ਮਾਸਟਰ ਐਥਲੈਟਿਕਸ ਅਵਤਾਰ ਸਿੰਘ ਪੀ.ਪੀ ਦੀ ਅਗੁਵਾਈ ਹੇਠ ਇੱਕ ਪ੍ਰਭਾਵਸ਼ਾਲੀ …

Read More »