Wednesday, November 25, 2026

ਪੰਜਾਬੀ

ਜੀ ਕੇ `ਤੇ ਹਮਲਾ ਘਟੀਆ ਸਿਆਸਤ ਤੇ ਸੋਚ ਦਾ ਪ੍ਰਤੀਕ – ਦਮਦਮੀ ਟਕਸਾਲ

ਮਹਿਤਾ ਚੌਕ, 26 ਅਗਸਤ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਕੈਲੀਫੋਰਨੀਆ `ਚ ਕੁੱਝ ਵਿਅਕਤੀਆਂ ਵਲੋਂ ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਧਾਨ ਸ: ਮਨਜੀਤ ਸਿੰਘ ਜੀ.ਕੇ `ਤੇ ਹਮਲਾ ਕਰ ਕੇੇ ਦਸਤਾਰ ਦੀ ਕੀਤੀ ਗਈ ਬੇਅਦਬੀ ਦੀ ਸਖਤ ਨਿਖੇਧੀ ਕੀਤੀ ਹੈ। ਉਨਾਂ ਕਿਹਾ ਕਿ ਦਿਲੀ ਗੁਰਦੁਆਰਾ ਕਮੇਟੀ ਸਿੱਖ ਕੌਮ ਦੀ ਇਕ ਅਹਿਮ ਸੰਸਥਾ ਹੈ।ਜਿਸ ਦੇ ਪ੍ਰਧਾਨ …

Read More »

ਭਰਾ ਦੀ ਕਲਾਈ `ਤੇ ਬੰਨੀ ਪਿਆਰ ਦਾ ਪ੍ਰਤੀਕ ਰੱਖੜੀ

ਅੰਮ੍ਰਿਤਸਰ, 26 ਅਗਸਤ (ਪੰਜਾਬ ਪੋਸਟ- ਰਾਜਨ) – ਰੱਖੜੀ ਦੇ ਪਾਵਨ ਤਿਉਹਾਰ ਮੌਕੇ ਤੇ ਛੋਟੀ ਬੱਚੀ ਰਾਧਿਕਾ ਆਪਣੇ ਭਰਾ ਦੀਆਂ ਕਲਾਈਆਂ `ਤੇ ਪਿਆਰ ਦਾ ਪ੍ਰਤੀਕ ਰੱਖੜੀ ਬੰਂ ਕੇ ਮੁੰਹ ਮਿੱਠਾ ਕਰਵਾਉਂਦੀ ਹੋਈ।

Read More »

ਪੰਜਾਬ ਨਾਟਸ਼ਾਲਾ ਵਿਖੇ ਹਾਸਰਸ ਨਾਟਕ `ਉਫ ਮੇਰੀ ਬੀਵੀਆਂ` ਮੰਚਿਤ

ਅੰਮ੍ਰਿਤਸਰ, 26 ਅਗਸਤ (ਪੰਜਾਬ ਪੋਸਟ –  ਦੀਪ ਦਵਿੰਦਰ) – ਸਥਾਨਕ ਖਾਲਸਾ ਕਾਲਜ ਸਾਹਮਣੇ ਸਥਿਤ ਪੰਜਾਬ ਨਾਟਸ਼ਾਲਾ ਵਿਖੇ ਨਾਟਕ `ਉਫ ਮੇਰੀ  ਬੀਵੀਆਂ` ਦਾ ਮੰਚਨ ਕੀਤਾ ਗਿਆ।ਅਮਨਦੀਪ ਸਿੰਘ ਲਿਖਤ ਅਤੇ ਨਿਰਦੇਸ਼ਿਤ ਨਾਟਕ ਦੀ ਕਹਾਣੀ ਇੱਕ ਫੋਟੋਗਰਾਫਰ ਦੁਆਲੇ ਘੁੰਮਦੀ ਹੈ, ਜੋ ਦੋ ਸ਼ਾਦੀਆਂ ਦੇ ਚਕਰਵਿਊ ਵਿਚ ਫਸ ਜਾਂਦਾ ਹੈ।ਇਸ ਤੋਂ ਦੁਖੀ ਉਸ ਦੇ ਪਰਿਵਾਰਿਕ ਮੈਂਬਰ ਵੀ ਉਸ ਤੋਂ ਪਾਸਾ ਵੱਟ ਜਾਂਕੀਤਾ ਜਾਂਦਾ ਹੈ …

Read More »

ਬਾਦਲ ਪਰਿਵਾਰ ਵਿਰੁੱਧ ਕਾਰਵਾਈ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲਾਂਗੇ- ਬੁਲਾਰੀਆ

ਕਿਹਾ ਹਿੰਮਤ ਸਿੰਘ ’ਤੇ ਦਬਾਅ ਪਾ ਕੇ ਬਦਲਾਏ ਗਏ ਹਨ ਬਿਆਨ ਅੰਮ੍ਰਿਤਸਰ, 26 ਅਗਸਤ (ਪੰਜਾਬ ਪੋਸਟ ਬਿਊਰੋ) – ਹਲਕਾ ਦੱਖਣੀ ਤੋਂ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਨੇ ਬਾਦਲ ਅਤੇ ਮਜੀਠੀਆ ਪਰਿਵਾਰ ’ਤੇ ਦੋਸ਼ ਲਗਾਇਆ ਕਿ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁਆਫੀ ਦਿਵਾਉਣ ਵਿੱਚ ਇੰਨਾਂ ਨੇ ਵੱਡੀ ਭੂਮਿਕਾ ਨਿਭਾਈ ਅਤੇ ਇਸ ਲਈ ਹਰ ਢੰਗ ਤਰੀਕਾ ਵਰਤਿਆ ਗਿਆ।ਸਥਾਨਕ ਹੋਟਲ ਵਿਚ ਪ੍ਰੈਸ …

Read More »

ਪੱਤਾ ਲਪੇਟ ਸੁੰਡੀ ਦੀ ਰੋਕਥਾਮ ਲਈ ਸਿਫਾਰਸ਼ਸ਼ੁਦਾ ਕੀਟਨਾਸ਼ਕਾਂ ਦੀ ਵਰਤੋਂ ਕਰਨ ਕਿਸਾਨ- ਡਾ. ਅਮਰੀਕ ਸਿੰਘ

ਪਠਾਨਕੋਟ, 26 ਅਗਸਤ (ਪੰਜਾਬ ਪੋਸਟ ਬਿਊਰੋ) – ਝੋਨੇ/ਬਾਸਮਤੀ ਦੀ ਫਸਲ `ਚ ਸਿਫਾਰਸ਼ ਤੋਂ ਵਧੇਰੇ ਯੂਰੀਆ ਵਰਤਣ ਨਾਲ ਕੀੜੇ ਅਤੇ ਬਿਮਾਰੀਆਂ ਖਾਸ ਕਰਕੇ ਪੱਤਾ ਲਪੇਟ ਸੁੰਡੀ ਅਤੇ ਕਾਲਾ ਤੇਲਾ ਵਧੇਰੇ ਨੁਕਸਾਨ ਕਰਦੇ ਹਨ। ਇਹ ਵਿਚਾਰ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ “ਮਿਸ਼ਨ ਤੰਦਰੁਸਤ ਪੰਜਾਬ” ਤਹਿਤ ਬਲਾਕ ਪਠਾਨਕੋਟ ਦੇ ਵੱਖ ਵੱਖ ਪਿੰਡਾਂ ਵਿੱਚ ਝੋਨੇ ਅਤੇ ਬਾਸਮਤੀ ਦੀ ਫਸਲ ਦਾ ਜਾਇਜ਼ਾ ਲੈਣ …

Read More »

ਮਨਜੀਤ ਸਿੰਘ ਜੀ.ਕੇ ’ਤੇ ਹਮਲੇ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਨੇ ਕੀਤੀ ਨਿੰਦਾ

ਅੰਮ੍ਰਿਤਸਰ, 26 ਅਗਸਤ (ਪੰਜਾਬ ਪੋਸਟ ਬਿਊਰੋ) – ਅਮਰੀਕਾ ’ਚ ਗਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ’ਤੇ ਅੱਜ ਦੂਜੀ ਵਾਰ ਹੋਏ ਹਮਲੇ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਇਥੋਂ ਜਾਰੀ ਇੱਕ ਬਿਆਨ ਰਾਹੀਂ ਲੌਂਗੋਵਾਲ ਨੇ ਕਿਹਾ ਕਿ ਪੰਥ ਵਿਰੋਧੀ ਸ਼ਕਤੀਆਂ ਭਰਾ ਮਾਰੂ ਜੰਗ ਲਈ ਵਿਦੇਸ਼ਾਂ ਵਿਚ ਸਿੱਖਾਂ …

Read More »

ਸ਼ਾਹਜਹਾਨਪੁਰ ਵਿਖੇ ਸਿੱਖਾਂ ’ਤੇ ਹੋਰਾਂ ਦਾ ਟਕਰਾਅ ਰੋਕਣ ਲਈ ਕਦਮ ਚੁੱਕੇ ਸਥਾਨਕ ਪ੍ਰਸ਼ਾਸਨ – ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ, 26 ਅਗਸਤ (ਪੰਜਾਬ ਪੋਸਟ ਬਿਊਰੋ) – ਉਤਰ ਪ੍ਰਦੇਸ਼ ਵਿਚ ਸ਼ਾਹਜਹਾਨਪੁਰ ਜਿਲ੍ਹੇ ਦੇ ਕਸਬਾ ਬੰਡਾ ਵਿਖੇ ਸਿੱਖਾਂ ’ਤੇ ਕੁੱਝ ਲੋਕਾਂ ਵੱਲੋਂ ਕੀਤੇ ਗਏ ਹਮਲੇ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਨਿਖੇਧੀ ਕੀਤੀ ਹੈ।ਇਸ ਦੌਰਾਨ ਬਣੇ ਤਣਾਅਪੂਰਨ ਮਾਹੌਲ ਨੂੰ ਸ਼ਾਂਤ ਕਰਨ ਲਈ ਭਾਈ ਲੌਂਗੋਵਾਲ ਨੇ ਸਥਾਨਕ ਪ੍ਰਸ਼ਾਸਨ ਨੂੰ ਕਿਹਾ ਹੈ।ਕਮੇਟੀ ਦੇ ਬੁਲਾਰੇ ਤੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ …

Read More »

ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਕਰ ਦੇਵੇਗੀ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ – ਜਾਖੜ

ਜੇ ਸੱਚੇ ਹਨ ਤਾਂ ਰਿਪੋਰਟ ਤੋਂ ਘਬਰਾਏ ਕਿਉਂ ਫਿਰਦੇ ਨੇ ਅਕਾਲੀ – ਰੰਧਾਵਾ ਅੰਮ੍ਰਿਤਸਰ, 26 ਅਗਸਤ (ਪੰਜਾਬ ਪੋਸਟ ਬਿਊਰੋ) – ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਦੇ ਮੇਲੇ ਮੌਕੇ ਕਾਂਗਰਸ ਪਾਰਟੀ ਵੱਲੋਂ ਸਾਬਕਾ ਵਿਧਾਇਕ ਜਸਬੀਰ ਸਿੰਘ ਡਿੰਪਾ ਤੇ ਮੌਜੂਦਾ ਵਿਧਾਇਕ ਸੰਤੋਖ ਸਿੰਘ ਭਲਾਈਪੁਰਾ ਦੀ ਅਗਵਾਈ ਹੇਠ ਕਰਵਾਈ ਗਈ ਵਿਸ਼ਾਲ ਕਾਨਫਰੰਸ ਨੂੰ ਸੰਬੋਧਨ ਕਰਦੇ ਕਾਂਗਰਸ ਪ੍ਰਧਾਨ ਸੁੁਨੀਲ ਜਾਖੜ ਨੇ ਕਿਹਾ ਕਿ …

Read More »

ਜੀ.ਕੇ `ਤੇ ਹਮਲਾ ਪਾਕਿਸਤਾਨ ਦੀ ਆਈ.ਐਸ.ਆਈ ਦੀ ਯੋਜਨਾ – ਸੁਖਬੀਰ ਬਾਦਲ

ਗਾਂਧੀ ਪਰਿਵਾਰ ਤੇ ਕਾਂਗਰਸ ਦੀ ਸੋਚ ਹਮੇਸ਼ਾਂ ਪੰਥ ਅਤੇ ਪੰਜਾਬ ਵਿਰੋਧੀ ਰਹੀ – ਮਜੀਠੀਆ ਬਾਬਾ ਬਕਾਲਾ, 26 ਅਗਸਤ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਦਿੱਲੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ `ਤੇ ਹਮਲਾ ਪਾਕਿਸਤਾਨ ਦੀ ਆਈ.ਐਸ.ਆਈ ਵਲੋਂ ਬਣਾਈ ਗਈ ਯੋਜਨਾ ਤਹਿਤ ਹੋਇਆ, ਜਿਸ `ਤੇ ਅਮਲ ਕਰਨ ਵਾਲੇ 2020 …

Read More »

ਚਾਚੇ-ਭਤੀਜੇ ਦੀ ਸਰਕਾਰ ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ `ਚ – ਭਗਵੰਤ ਮਾਨ

ਬਰਗਾੜੀ ਕਾਂਡ ਦੇ ਦੋਸ਼ੀ ਨੇ ਅਕਾਲੀ ਬਾਬਾ ਬਕਾਲਾ, 26 ਅਗਸਤ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਰੱਖੜ ਪੁੰਨੀਆ ਮੌਕੇ ਬਾਬਾ ਬਕਾਲਾ ਵਿਖੇ ਸਿਆਸੀ ਦਲਾਂ ਦੀਆਂ ਕਾਨਫ਼ਰੰਸਾਂ ਹੋਈਆਂ।ਆਮ ਆਦਮੀ ਪਾਰਟੀ ਵਲੋਂ ਕੀਤੀ ਗਈ ਕਾਨਫ਼ਰੰਸ ਵਰਕਰਾਂ ਦੇ ਇਕੱਠ ਪੱਖੋਂ ਸਫਲ ਰਹੀ।ਇਸ ਕਾਨਫ਼ਰੰਸ ਨੂੰ ਮੈਂਬਰ ਪਾਰਲੀਮੈਂਟ ਭਗਵੰਤ ਮਾਨ, ਨੇਤਾ ਵਿਰੋਧੀ ਧਿਰ ਹਰਪਾਲ ਸਿੰਘ ਚੀਮਾ, ਸਹਿ ਪ੍ਰਧਾਨ ਬਲਬੀਰ ਸਿੰਘ ਸਮੇਤ ਸਾਰੇ ਜ਼ੋਨ ਪ੍ਰਧਾਨਾਂ …

Read More »