Wednesday, November 25, 2026

ਪੰਜਾਬੀ

ਬਠਿੰਡਾ ਨੂੰ ਵੋਟ ਪਾਓ, ਸਵੱਛਤਾ ਸਰਵੇਖਣ ਵਿਚ ਆਪਣਾ ਜਿਲ੍ਹਾ ਜਿਤਾਓ – ਡੀ.ਸੀ

ਮੋਬਾਇਲ ਐਪਲੀਕੇਸ਼ਨ ਡਾਊਨਲੋਡ ਕਰਕੇ ਜ਼ਿਲ੍ਹਾ ਵਾਸੀ ਕਰ ਸਕਦੇ ਹਨ ਆਪਣੇ ਜ਼ਿਲ੍ਹੇ ਲਈ ਵੋਟ ਬਠਿੰਡਾ, 25 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਭਾਰਤ ਸਰਕਾਰ ਵੱਲੋਂ ਸਵੱਛਤਾ ਸਰਵੇਖਣ ਗ੍ਰਾਮੀਣ 2018 ਕਰਵਾਇਆ ਜਾ ਰਿਹਾ ਹੈ।ਜਿਸ ਤਹਿਤ ਜ਼ਿਲੇ੍ਹ ਦਾ ਕੋਈ ਵੀ ਨਾਗਰਿਕ ਆਪਣਾ ਫੀਡਬੈਕ ਦੇ ਕੇ ਆਪਣੇ ਜ਼ਿਲ੍ਹਾ ਬਠਿੰਡਾ ਨੂੰ ਦੇਸ਼ ਭਰ ਅਤੇ ਸੂਬੇ ਵਿਚੋਂ ਜਿਤਾਉਣ ਵਿੱਚ ਆਪਣਾ ਯੋਗਦਾਨ ਦੇ ਸਕਦਾ ਹੈ। ਇਹ …

Read More »

ਰੀ-ਇਵੈਲੂਏਸ਼ਨ ਤੋਂ ਬਾਅਦ ਬਾਬਾ ਫ਼ਰੀਦ ਗਰੁੱਪ ਦੇ 2 ਹੋਰ ਵਿਦਿਆਰਥੀ ਆਏ ਮੈਰਿਟ ’ਚ

ਬਠਿੰਡਾ, 25 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਿਦਿਆਰਥੀਆਂ ਨੇ ਅਕਾਦਮਿਕ ਨਤੀਜਿਆਂ ਵਿੱਚ ਹਮੇਸ਼ਾਂਾ ਨਵੇਂ ਮੀਲ ਪੱਥਰ ਗੱਡੇ ਹਨ।ਇਸ ਸਾਲ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦੱਸਵੀਂ ਦੇ ਨਤੀਜਿਆਂ ਵਿੱਚ ਬਾਬਾ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨੇ 2 ਮੈਰਿਟ ਪੁਜੀਸ਼ਨਾਂ ਅਤੇ ਬਾਰ੍ਹਵੀਂ ਦੇ ਨਤੀਜਿਆਂ ਦੀ ਮੈਰਿਟ ਸੂਚੀ ਵਿੱਚ ਬਾਬਾ ਫ਼ਰੀਦ ਸੀਨੀਅਰ ਸੈਕੰਡਰੀ …

Read More »

ਗਰੀਬ ਬੱਚਿਆਂ ਨਾਲ ਮਨਾਇਆ ਰੱਖੜੀ ਦਾ ਪਵਿੱਤਰ ਤਿਉਹਾਰ

ਬਠਿੰਡਾ, 25 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸ਼ਹਿਰ ਦੀ ਸੰਸਥਾ ਅੱਪੂ ਸੁਸਾਇਟੀ ਵਲੋਂ ਚਲਾਏ ਜਾ ਰਹੇ ਸਕੂਲ ਵਿਖੇ ਸਮਾਜ ਸੇਵੀ ਸੇਵਕਾ ਵੀਨੂੰ ਗੋਇਲ ਵਲੋਂ ਰੱਖੜੀ ਦੇ ਪਵਿੱਤਰ ਤਿਉਹਾਰ ਗਰੀਬ ਬੱਚਿਆਂ ਨਾਲ ਮਨਾਇਆ ਗਿਆ।ਸਮਾਜ ਸੇਵੀਆਂਾਂ ਵਲੋਂ ਬੱਚਿਆਂ ਨੂੰ ਮਠਿਆਈਆਂ, ਰੱਖੜੀਆਂ ਅਤੇ ਵਧਾਈ ਕਾਰਡ ਭੇਂਟ ਕੀਤੇ ਗਏ।ਉਨ੍ਹਾਂ ਕਿਹਾ ਕਿ ਬੱਚਿਆਂ ਦੇ ਚੇਹਰਿਆਂ ’ਤੇ ਖੁਸ਼ੀ ਵੇਖ ਕੇ ਇਕ ਵੱਖਰਾ ਹੀ ਸਕੂਨ …

Read More »

ਇਨਸਾਫ ਲਈ ਦਰ-ਦਰ ਦੀਆਂ ਠੋਕਰਾਂ ਖਾ ਰਿਹਾ ਹੈ 62 ਸਾਲਾ ਬਜ਼ੁਰਗ

ਬਠਿੰਡਾ, 25 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪਿੰਡ ਸੰਗਤ ਕਲਾਂ ਦੇ 62 ਸਾਲਾ ਬਜੁਰਗ ਤਾਰਾ ਸਿੰਘ ਨੇ ਥਾਣਾ ਸੰਗਤ ਦੀ ਪੁਲਿਸ ‘ਤੇ ਉਸ ਦੇ ਲੜਕੇ ਬਲਜੀਤ ਸਿੰਘ ਦਾ ਕਤਲ ਕਰਨ ਵਾਲੀ ਉਸ ਦੀ ਨੂੰਹ ਖਿਲਾਫ ਕਾਰਵਾਈ ਨਾ ਕਰਨ ਦੇ ਦੋਸ਼ ਲਗਾਏ ਹਨ।ਇਸ ਸਬੰਧੀ ਸਥਾਨਕ ਬਠਿੰਡਾ ਪ੍ਰੈਸ ਕਲੱਬ ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਬਜੁਰਗ ਤਾਰਾ ਸਿੰਘ ਨੇ ਦੱਸਿਆ ਕਿ …

Read More »

ਸੰਘਰਸ਼ ਕਮੇਟੀ ਪੰਜਾਬ ਦੀਆਂ ਸਮੂਹ ਜਥੇਬੰਦੀਆਂ ਵੱਲੋਂ ਲੋਕ ਆਗੂ ਦੀ ਸਜ਼ਾ ਰੱਦ ਕਰਵਾਉਣ ਸਬੰਧੀ ਮੰਗ ਪੱਤਰ

ਜਥੇਬੰਦੀਆਂ ਵਲੋਂ ਸਰਕਾਰ ਖਿਲਾਫ਼ ਕੀਤੀ ਗਈ ਨਾਅਰੇਬਾਜੀ ਬਠਿੰਡਾ, 25 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਲੋਕ ਆਗੂ ਮਨਜੀਤ ਸਿੰਘ ਧਨੇਰ ਦੀ ਸਜ਼ਾ ਰੱਦ ਕਰਵਾਉਣ ਲਈ ਬਣੀ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ‘ਤੇ ਜਿਲ੍ਹੇ ਦੀਆਂ ਸਮੂਹ ਜਥੇਬੰਦੀਆਂ ਵੱਲੋਂ ਸੰਘਰਸ਼ ਕਮੇਟੀ ਦੇ ਕਨਵੀਨਰ ਬੂਟਾ ਸਿੰਘ ਬੁਰਜ਼ ਗਿੱਲ ਦੀ ਅਗਵਾਈ ‘ਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ …

Read More »

ਏਮਜ਼ ਦਾ ਨੀਂਹ ਪੱਥਰ ਰੱਖਣ `ਤੇ ਸਮਾਜ ਸੇਵੀ ਵੀਨੂ ਗੋਇਲ ਵਲੋਂ ਬੀਬੀ ਬਾਦਲ ਦਾ ਧੰਨਵਾਦ

ਬਠਿੰਡਾ, 25 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਮਾਜ ਸੇਵਕ ਵੀਨੂ ਗੋਇਲ ਵਲੋਂ ਬਠਿੰਡਾ ਵਿੱਚ ਏਮਜ਼ ਹਸਪਤਾਲ ਆਲ ਇੰਡੀਆ ਇੰਸਟੀਚਿਉਟ ਆਫ਼ ਮੈਡੀਕਲ ਸਾਇੰਸ ਦਾ ਕੰਮ ਜੋ ਕਿ ਪੰਜਾਬ ਸਰਕਾਰ ਵਲੋਂ ਰੋਕਿਆ ਗਿਆ ਸੀ,ਸ਼ੁਰੂ ਕਰਨ ਦਾ ਨੀਂਹ ਪੱਥਰ ਰੱਖਣ ਦੇ ਸਬੰਧਤ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਦਾ ਤਹਿ ਦਿਲੋਂ ਧੰਨਵਾਦ ਕੀਤਾ।ਉਨ੍ਹਾਂ ਦੇ ਨਾਲ ਵੱਖ-ਵੱਖ ਸੰਸਥਾਵਾਂ ਦੀਆਂ ਮੈਂਬਰ ਅੋਰਤਾਂ ਤੇ …

Read More »

ਕੇਂਦਰੀ ਸਿੱਖ ਅਜਾਇਬ ਘਰ ਵਿਖੇ ਡਾ. ਰਘਬੀਰ ਸਿੰਘ ਬੈਂਸ ਦੀ ਤਸਵੀਰ ਸੁਸ਼ੋਭਿਤ

ਡਾ. ਬੈਂਸ ਦੇ ਜੱਦੀ ਪਿੰਡ ਮਾਣਕ ਢੇਰੀ `ਚ ਬਣੇਗੀ ਧਾਰਮਿਕ ਲਾਇਬ੍ਰੇਰੀ – ਲੌਂਗੋਵਾਲ ਅੰਮ੍ਰਿਤਸਰ, 25 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਸਿੱਧ ਸਿੱਖ ਵਿਦਵਾਨ ਡਾ. ਰਘਬੀਰ ਸਿੰਘ ਬੈਂਸ ਦੀ ਤਸਵੀਰ ਅੱਜ ਕੇਂਦਰੀ ਸਿੱਖ ਅਜਾਇਬ ਘਰ ਵਿਚ ਸੁਸ਼ੋਭਿਤ ਕੀਤੀ ਗਈ, ਜਿਸ ਤੋਂ ਪਰਦਾ ਹਟਾਉਣ ਦੀ ਰਸਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ …

Read More »

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬਾਬਾ ਸੁੱਚਾ ਸਿੰਘ ‘ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ’ ਦੀ ਉਪਾਧੀ ਨਾਲ ਸਨਮਾਨਿਤ

ਅੰਮ੍ਰਿਤਸਰ, 25 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਿੱਖ ਕੌਮ ਦੇ ਸਰਵਉਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅੱਜ ਸੰਤ ਬਾਬਾ ਸੁੱਚਾ ਸਿੰਘ ਜਵੱਦੀ ਟਕਸਾਲ ਨੂੰ ‘ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ’ ਦੀ ਉਪਾਧੀ ਬਖਸ਼ਿਸ਼ ਕੀਤੀ ਗਈ।ਇਸ ਸਬੰਧ ਵਿਚ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਇਕ ਵਿਸ਼ੇਸ਼ ਗੁਰਮਤਿ ਸਮਾਗਮ ਸਜਾਇਆ ਗਿਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਵਿੰਦਰ …

Read More »

ਸਰਕਾਰੀ ਸੀਨੀਅਰ ਸੈਕੰਡਰੀ ਬੋਹੜੂ ਦਾ ਖੇਡਾਂ `ਚ ਬਿਹਤਰੀਨ ਪ੍ਰਦਰਸ਼ਨ

ਪ੍ਰਾਪਤੀਆਂ ਦਾ ਸਿਹਰਾ ਡੀ.ਪੀ.ਈ ਹਰਜਿੰਦਰ ਸਿੰਘ ਤੇ ਪੀ.ਟੀ.ਆਈ ਨਵਿੰਦਰ ਕੌਰ ਦੇ ਸਿਰ- ਪ੍ਰਿੰ. ਅੰਜਨਾ ਅੰਮ੍ਰਿਤਸਰ 25 ਅਗਸਤ (ਪੰਜਾਬ ਪੋਸਟ- ਸੰਧੂ) – ਜਿਲਾ ਬਠਿੰਡਾ ਦੀ ਇਤਿਹਾਸਕ ਨਗਰੀ ਤਲਵੰਡੀ ਸਾਬੋਕੇ ਵਿਖੇ ਸੰਪਨ ਹੋਈ ਲੜਕੀਆਂ ਦੀ ਪਲੇਠੀ ਜੂਨੀਅਰ ਅਤੇ ਸਬ ਜੂਨੀਅਰ ਬਾਕਸਿੰਗ ਪ੍ਰਤੀਯੋਗਤਾ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੋਹੜੂ ਦੀਆਂ ਵਿਦਿਆਰਥਣਾ ਦਾ ਪ੍ਰਦਰਸ਼ਨ ਬੇਹਤਰ ਰਿਹਾ।ਸਕੂਲ ਡੀ.ਪੀ ਹਰਜਿੰਦਰ ਸਿੰਘ ਦੀ ਦੇਖ-ਰੇਖ ਹੇਠ ਗਈ ਲੜਕੀਆਂ …

Read More »

ਜਿਲ੍ਹਾ ਐਥਲੈਟਿਕਸ ਐਸੋਸੀਏਸ਼ਨ ਨੇ ਕਰਵਾਈ ਸਲਾਨਾ ਸਪੋਰਟਸ ਮੀਟ

ਅੰਮ੍ਰਿਤਸਰ, 25 ਅਗਸਤ (ਪੰਜਾਬ ਪੋਸਟ- ਸੰਧੂ) – ਜ਼ਿਲ੍ਹਾ ਐਥਲੈਟਿਕਸ ਐਸੋਸੀਏਸ਼ਨ ਤਰਨ ਤਾਰਨ ਵੱਲੋਂ ਵੱਖ-ਵੱਖ ਉਮਰ ਵਰਗ ਦੇ ਮਹਿਲਾ-ਪੁਰਸ਼ ਖਿਡਾਰੀਆਂ ਦੀ ਸਲਾਨਾ ਜ਼ਿਲ੍ਹਾ ਐਥਲੈਟਿਕਸ ਮੀਟ ਦਾ ਆਯੋਜਨ ਕੀਤਾ ਗਿਆ।ਗੁਰੂ ਅਰਜਨ ਦੇਵ ਸਟੇਡੀਅਮ ਦੇ ਸਿੰਥੈਟਿਕ ਟਰੈਕ ਵਿਖੇ ਜਨਰਲ ਸਕੱਤਰ ਜਰਨੈਲ ਸਿੰਘ ਸਖੀਰਾ ਦੇ ਪ੍ਰਬੰਧਾ ਹੇਠ ਕਰਵਾਈ ਇਸ ਖੇਡ ਪ੍ਰਤੀਯੋਗਤਾ ਵਿੱਚ ਜ਼ਿਲ੍ਹੇ ਦੇ ਸੈਂਕੜੇ ਖਿਡਾਰੀਆਂ ਨੇ ਉਚੇਚੇ ਤੌਰ ਤੇ ਸ਼ਿਰਕਤ ਕਰਕੇ ਆਪਣੀ ਕਲਾ …

Read More »