Wednesday, December 31, 2025

ਪੰਜਾਬੀ ਖ਼ਬਰਾਂ

ਧਾਰਮਿਕ ਪ੍ਰੰਪਰਾਵਾਂ ਅਨੁਸਾਰ ਹੀ ਮਨਾਇਆ ਜਾਵੇ ਖਾਲਸਾਈ ਜਾਹੋ ਜਲਾਲ ਦਾ ਪ੍ਰਤੀਕ ਹੋਲਾ ਮਹੱਲਾ – ਧਾਮੀ

ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਅੰਮ੍ਰਿਤਸਰ, 18 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ’ਚ ਖ਼ਾਲਸਈ ਜਾਹੋ ਜਲਾਲ ਦੇ ਪ੍ਰਤੀਕ ਹੋਲੇ ਮਹੱਲੇ ਨੂੰ ਧਾਰਮਿਕ ਪ੍ਰੰਪਰਾਵਾਂ ਅਨੁਸਾਰ ਮਨਾਉਣ ਦੀ ਅਪੀਲ ਕਰਦਿਆਂ ਕਿਸੇ ਵੀ ਤਰ੍ਹਾਂ ਦੀ ਹੁਲੜਬਾਜ਼ੀ ਤੋਂ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ ਵਿਖੇ ਪ੍ਰੀ-ਪ੍ਰਾਇਮਰੀ ਸੈਕਸ਼ਨ ਦਾ ਸਲਾਨਾ ਇਨਾਮ ਵੰਡ ਸਮਾਗਮ

ਅੰਮ੍ਰਿਤਸਰ, 16 ਮਾਰਚ (ਜਗਦੀਪ ਸਿੰਘ) – ਚੀਫ਼ ਖਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਬੱਚਿਆਂ ਦਾ ਅੱਜ ਸਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ।ਸਮਾਰੋਹ ਵਿੱਚ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਡਾ: ਇੰਦਰਬੀਰ ਸਿੰਘ ਨਿੱਜ਼ਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ, ਮੀਤ ਪ੍ਰਧਾਨ ਸੰਤੋਖ ਸਿੰਘ …

Read More »

ਪਿੰਗਲਵਾੜਾ ਮੁੱਖੀ ਡਾ. ਇੰਦਰਜੀਤ ਕੌਰ ਦਾ ਮਾਰਗਰੈਟ ਗੋਲਡਿੰਗ (ਐਮ.ਡੀ) ਐਵਾਰਡ ਨਾਲ ਸਨਮਾਨ

ਅੰਮ੍ਰਿਤਸਰ, 17 ਮਾਰਚ (ਜਗਦੀਪ ਸਿੰਘ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜ਼ਿ) ਦੀ ਮਾਨਾਂਵਾਲਾ ਬ੍ਰਾਂਚ ਵਿਖੇ ਇਨਰ ਵੀਲ ਕਲੱਬ ਆਫ਼ ਅੰਮ੍ਰਿਤਸਰ ਪੋ੍ਰ ਅਤੇ ਇਨਰ ਵੀਲ ਕਲੱਬ ਬਟਾਲਾ ਵੱਲੋਂ ਪਿੰਗਲਵਾੜਾ ਮੁੱਖੀ ਡਾ. ਇੰਦਰਜੀਤ ਕੌਰ ਨੂੂੰ ਮਨੁੱਖਤਾ ਦੀ ਭਲਾਈ ਲਈ ਦਿੱਤੀਆਂ ਜਾ ਰਹੀਆਂ ਸੇਵਾਵਾਂ ਕਾਰਨ ਮਾਰਗਰੈਟ ਗੋਲਡਿੰਗ (ਐਮ.ਡੀ) ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।ਡਾ. ਸਤਿੰਦਰ ਕੌਰ ਨਿੱਜ਼ਰ ਅਤੇ ਕਲੱਬ ਮੈਂਬਰਾਂ ਨੇ ਕਿਹਾ ਕਿ …

Read More »

ਖ਼ਾਲਸਾ ਕਾਲਜ ਵਿਖੇ ਰਾਸ਼ਟਰੀ-ਵਿਗਿਆਨ-ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 17 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੀ ਸਾਇੰਸ ਫੈਕਲਟੀ ਵਲੋਂ ‘ਖੇਤਰੀ ਤਕਨੀਕਾਂ ਦਾ ਭਾਰਤ ਦੇ ਵਿਕਾਸ ’ਚ ਯੋਗਦਾਨ’ ਵਿਸ਼ੇ ’ਤੇ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ।ਇਸ ਪ੍ਰੋਗਰਾਮ ਦੌਰਾਨ ਗੱਲ ’ਤੇ ਜ਼ੋਰ ਦਿੱਤਾ ਗਿਆ ਕਿ ਭਾਰਤ ਦੇ ਆਰਥਿਕ ਵਿਕਾਸ ’ਚ ਖੇਤਰੀ ਜਾਂ ਸਥਾਨਕ ਤਕਨੀਕਾਂ ਦਾ ਬਹੁਤ ਮਹੱਤਵ ਹੈ। । ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਮੁੱਖ ਮਹਿਮਾਨ ਵਜੋਂ ਪੁੱਜੇ …

Read More »

ਖ਼ਾਲਸਾ ਕਾਲਜ ਐਜ਼ੂਕੇਸ਼ਨ ਜੀ.ਟੀ ਰੋਡ ਵਿਖੇ ਡਾ. ਖੁਸ਼ਵਿੰਦਰ ਕੁਮਾਰ ਨੇ ਪ੍ਰਿੰਸੀਪਲ ਦਾ ਅਹੁੱਦਾ ਸੰਭਾਲਿਆ

ਅੰਮ੍ਰਿਤਸਰ, 17 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਉੱਘੇ ਅਕਾਦਮਿਕ ਅਤੇ ਵਿਦਵਾਨ ਡਾ. ਖੁਸ਼ਵਿੰਦਰ ਕੁਮਾਰ ਨੂੰ ਖਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਦਾ ਰੋਡ ਦਾ ਨਵਾਂ ਪ੍ਰਿੰਸੀਪਲ ਨਿਯੁੱਕਤ ਕੀਤਾ ਗਿਆ ਹੈ।ਡਾ. ਖੁਸ਼ਵਿੰਦਰ ਕੁਮਾਰ ਨੂੰ ਡੀ.ਪੀ.ਆਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨੁਮਾਇੰਦਿਆਂ ਅਤੇ ਵਿਸ਼ਾ ਮਾਹਿਰਾਂ ਦੁਆਰਾ ਸਖ਼ਤ ਇੰਟਰਵਿਊ ਪ੍ਰੀਕਿਰਿਆ ਦੇ ਬਾਅਦ ਉਕਤ ਅਹੁੱਦੇ ਲਈ ਚੁਣਿਆ ਗਿਆ। ਕੌਂਸਲ …

Read More »

ਸਰਕਾਰੀ ਸਕੂਲ ਭੁੱਲਰਹੇੜੀ ਵਿਖੇ ਨਿਊ ਇੰਡੀਆ ਲਿਟਰੇਸੀ ਪ੍ਰੋਗਰਾਮ ਤਹਿਤ ਬਜ਼ੁਰਗਾਂ ਨੇ ਦਿੱਤੀ ਪ੍ਰੀਖਿਆ

ਸੰਗਰੂਰ, 17 ਮਾਰਚ (ਜਗਸੀਰ ਲੌਂਗੋਵਾਲ) – ਭਾਰਤ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਅੱਜ ਨਿਊ ਇੰਡੀਆ ਲਿਟਰੇਸੀ ਪ੍ਰੋਗਰਾਮ ਤਹਿਤ ਸ਼ਹੀਦ ਮੇਜ਼ਰ ਸਿੰਘ ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਭੁੱਲਰਹੇੜੀ ਵਿਖੇ ਜਿਲ੍ਹਾ ਸਿੱਖਿਆ ਅਫ਼ਸਰ ਮੇਵਾ ਸਿੰਘ, ਉੱਪ ਸਿੱਖਿਆ ਅਫ਼ਸਰ ਪ੍ਰੀਤਇੰਦਰ ਘਈ ਤੇ ਪ੍ਰਿੰਸੀਪਲ ਸੁਰਿੰਦਰ ਕੌਰ ਅਤੇ ਨੋਡਲ ਅਫ਼ਸਰ ਅਮਨਦੀਪ ਕੌਰ ਦੀ ਅਗਵਾਈ ਹੇਠ ਅਨਪੜ੍ਹ ਬਜ਼ੁੁਰਗਾਂ ਦੀ ਸਾਖਰਤਾ ਤਹਿਤ ਪ੍ਰੀਖਿਆ ਲਈ।ਨੋਡਲ ਅਫ਼ਸਰ ਅਮਨਦੀਪ …

Read More »

ਗਾਇਕ ਸੁਲੇਖ ਦਰਦੀ ਨੂੰ ਗਹਿਰਾ ਸਦਮਾ, ਪਿਤਾ ਦਾ ਦੇਹਾਂਤ

ਸੰਗਰੂਰ, 17 ਮਾਰਚ (ਜਗਸੀਰ ਲੌਂਗੋਵਾਲ) – ਕਸਬੇ ਤੋਂ ਸੀਨੀਅਰ ਪੱਤਰਕਾਰ ਰਵੀ ਗਰਗ ਅਤੇ ਪ੍ਰਸਿੱਧ ਲੋਕ ਗਾਇਕ ਸੁਲੇਖ ਦਰਦੀ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਹਨਾਂ ਦੇ ਪਿਤਾ ਮੁਕੰਦੀ ਲਾਲ ਗਰਗ ਦਾ ਸੰਖੇਪ ਬਿਮਾਰੀ ਕਾਰਨ ਦੇਹਾਂਤ ਹੋ ਗਿਆ। ਇਸ ਸੋਗ ਦੀ ਘੜੀ ਕੈਬਨਿਟ ਮੰਤਰੀ ਅਮਨ ਅਰੋੜਾ, ਵਿੱਤ ਮੰਤਰੀ ਹਰਪਾਲ ਚੀਮਾਂ, ਸ਼਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ …

Read More »

ਲੋਕ ਸਭਾ ਚੋਣਾਂ ਸਬੰਧੀ ਵਧੀਕ ਜਿਲ੍ਹਾ ਚੋਣ ਅਫ਼ਸਰ ਵਲੋਂ ਬੈਂਕ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ

ਸੰਗਰੂਰ, 17 ਮਾਰਚ (ਜਗਸੀਰ ਲੌਂਗੋਵਾਲ) – ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਧੀਕ ਜਿਲ੍ਹਾ ਚੋਣ ਅਫ਼ਸਰ ਆਕਾਸ਼ ਬਾਂਸਲ ਵਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ‘ਚ ਵੱਖ-ਵੱਖ ਬੈਂਕਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।ਆਕਾਸ਼ ਬਾਂਸਲ ਨੇ ਕਿਹਾ ਕਿ ਪਾਰਦਰਸ਼ੀ ਤੇ ਨਿਰਪੱਖ ਚੋਣਾਂ ਕਰਵਾਉਣ ਲਈ ਉਮੀਦਵਾਰਾਂ ਤੇ ਹੋਰਨਾਂ ਵਿਅਕਤੀਆਂ ਵਲੋਂ ਕੀਤੇ ਜਾਣ ਵਾਲ਼ੇ ਨਗਦੀ ਦੇ ਲੈਣ-ਦੇਣ …

Read More »

ਜੋਮੈਟੋ ਡਿਲੀਵਰੀ ਬੋਇਜ਼ ਨਾਲ ਕੀਤਾ ਚੌਥਾ ਟ੍ਰੈਫਿਕ ਸੈਮੀਨਾਰ

ਅੰਮ੍ਰਿਤਸਰ, 17 ਮਾਰਚ (ਸੁਖਬੀਰ ਸਿੰਘ) – ਪੁਲਿਸ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਏ.ਡੀ.ਸੀ.ਪੀ ਟਰੈਫਿਕ ਹਰਪਾਲ ਸਿੰਘ ਦੀ ਰਹਿਨੁਮਾਈ ਹੇਠ ਟ੍ਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ਼ ਐਸ.ਆਈ ਦਲਜੀਤ ਸਿੰਘ ਅਤੇ ਉਹਨਾਂ ਦੀ ਟੀਮ ਵਲੋਂ ਜੋਮਾਟੋ ਰੈਸਟੋਰੈਂਟ ਤੋਂ ਘਰ ਅਤੇ ਹੋਰ ਸੰਸਥਾਵਾਂ ‘ਤੇ ਖਾਣਾ ਡਿਲਵਰੀ ਬੋਆਇਜ਼ ਦੇ ਡਰਾਈਵਰਾਂ ਨਾਲ ਚੌਥਾ ਟ੍ਰੈਫਿਕ ਸੈਮੀਨਾਰ ਰਣਜੀਤ ਐਵਿਨਿਊ ਦੁਸਹਿਰਾ ਗਰਾਊਂਡ ਵਿੱਚ ਕੀਤਾ ਗਿਆ। …

Read More »

ਲੋਕ ਸਭਾ ਦੀਆਂ 400 ਤੋਂ ਵਧੇਰੇ ਸੀਟਾਂ ‘ਤੇ ਇਤਿਹਾਸਕ ਜਿੱਤ ਹਾਸਲ ਕਰੇਗੀ ਭਾਜਪਾ – ਛੀਨਾ

ਅੰਮ੍ਰਿਤਸਰ, 17 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਭਾਰਤ ‘ਚ 543 ਉਮੀਦਵਾਰਾਂ ਦੀ ਚੋਣ ਲਈ 18ਵੀਂ ਲੋਕ ਸਭਾ ਚੋਣਾਂ 19 ਅਪ੍ਰੈਲ ਤੋਂ 1 ਜੂਨ ਤੱਕ ਕਰਵਾਈਆਂ ਜਾਣਗੀਆਂ ਅਤੇ ਮੋਦੀ ਸਰਕਾਰ ਦੀਆਂ ਲੋਕਪੱਖੀ ਅਤੇ ਵਿਕਾਸ ਸਬੰਧੀ ਨੀਤੀਆਂ ਦੇ ਮੱਦੇਨਜ਼ਰ ਲੋਕ ਭਾਰਤੀ ਜਨਤਾ ਪਾਰਟੀ ਦੇ 400 ਤੋਂ ਵਧੇਰੇ ਉਮੀਦਵਾਰਾਂ ਨੂੰ ਜਿਤਾ ਕੇ ਇਕ ਵੱਡੀ ਜਿੱਤ ਇਤਿਹਾਸ ਦੇ ਪੰਨ੍ਹਿਆਂ ‘ਤੇ ਸੁਨਿਹਰੇ ਅੱਖਰਾਂ ਨਾਲ ਦਰਜ਼ …

Read More »