ਸਮਰੱਥਾ ਤੋਂ ਵੱਧ ਭਾਰ ਢੋਣ ਵਾਲੇ ਵਾਹਨਾਂ ਦੇ ਹੋਣਗੇ ਚਲਾਨ ਅੰਮ੍ਰਿਤਸਰ, 25 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਜਿਲ੍ਹੇ ਵਿਚ ਨਜਾਇਜ਼ ਤੌਰ ’ਤੇ ਚੱਲ ਰਹੇ ਘੜੁੱਕਿਆਂ ਅਤੇ ਵੰਨ ਵੇਅ ਸੜਕਾਂ ’ਤੇ ਗਲਤ ਪਾਸੇ ਤੋਂ ਆਉਂਦੇ ਵਾਹਨਾਂ ਨੂੰ ਨਕੇਲ ਪਾਉਣ ਦੇ ਨਿਰਦੇਸ਼ ਦਿੰਦੇ ਕਿਹਾ ਕਿ ਸੜਕਾਂ ’ਤੇ ਹੁੰਦੇ ਹਾਦਸੇ ਰੋਕਣ ਲਈ ਜ਼ਰੂਰੀ ਹੈ ਕਿ …
Read More »ਪੰਜਾਬੀ
ਪੰਘੂੜੇ `ਚ ਇਕ ਹੋਰ ਬੱਚੀ ਦੇ ਆਉਣ ਨਾਲ ਕੁੱਲ ਗਿਣਤੀ 162 ਹੋਈ
ਅੰਮ੍ਰਿਤਸਰ, 25 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਜਿਲ੍ਹਾ ਰੈਡ ਕਰਾਸ ਦੀ ਸਹਾਇਤਾ ਨਾਲ ਸ਼ੁਰੂ ਕੀਤੀ ਗਈ ਪੰਘੂੜਾ ਸਕੀਮ `ਚ ਇੱਕ ਹੋਰ ਬੱਚੀ ਦੇ ਆਉਣ ਨਾਲ ਹੁਣ ਤੱਕ ਆਏ ਬੱਚਿਆਂ ਦੀ ਕੁੱਲ ਗਿਣਤੀ 162 ਹੋ ਗਈ ੋ ਹੈ।162ਵੇਂ ਬੱਚੇ, ਜੋ ਕਿ ਇਕ ਲੜਕੀ ਹੈ ਨੂੰ ਬੀਤੇ ਦਿਨੀਂ ਕੋਈ ਅਣਜਾਣ ਵਿਅਕਤੀ ਬੇਬੇ ਨਾਨਕੀ ਵਾਰਡ ਨੰਬਰ ਇਕ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ …
Read More »ਫੂਡ ਸੇਫਟੀ ਤੇ ਡੇਅਰੀ ਵਿਭਾਗ ਦੇ ਅਧਿਕਾਰੀਆਂ ਨੇ ਦੋ ਹਫਤਿਆਂ `ਚ ਭਰੇ 34 ਸੈਂਪਲ
ਪਠਾਨਕੋਟ, 25 ਅਗਸਤ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪਠਾਨਕੋਟ ਵਿੱਚ ਪਿਛਲੇ ਕਰੀਬ ਦੋ ਹਫਤਿਆਂ ਦੋਰਾਨ “ਮਿਸ਼ਨ ਤੰਦਰੁਸਤ ਪੰਜਾਬ” ਨੂੰ ਸਮਰਪਿਤ ਸ੍ਰੀ ਰਾਮਵੀਰ (ਆਈ.ਏ.ਐਸ.) ਡਿਪਟੀ ਕਮਿਸ਼ਨਰ ਪਠਾਨਕੋਟ ਦੇ ਆਦੇਸ਼ਾਂ ਅਨੁਸਾਰ ਫੂਡ ਸੇਫਟੀ ਅਫਸਰ ਅਤੇ ਡੇਅਰੀ ਵਿਭਾਗ ਦੇ ਅਧਿਕਾਰੀਆਂ ਨਾਲ ਮਿਲ ਕੇ ਕੀਤੀ ਗਈ ਕਾਰਵਾਈ ਦੇ ਦੋਰਾਨ ਦੁੱਧ, ਦਹੀਂ, ਪਨੀਰ ਅਤੇ ਦੁੱਧ ਤੋਂ ਬਣੇ ਹੋਰ ਪਦਾਰਥਾਂ ਦੇ ਕਰੀਬ 34 ਸੈਂਪਲ ਭਰੇ ਗਏ …
Read More »ਵਾਤਾਵਰਣ ਦੀ ਸ਼ੁੱਧਤਾ ਲਈ ਪਿੰਡ ਪਪਿਆਲ ਵਿਖੇ ਲਾਏ 100 ਛਾਂਦਾਰ ਪੌਦੇ
ਪਠਾਨਕੋਟ, 25 ਅਗਸਤ (ਪੰਜਾਬ ਪੋਸਟ ਬਿਊਰੋ) – ਮਿਸ਼ਨ ਤੰਦਰੁਸਤ ਪੰਜਾਬ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਵਾਤਾਵਰਣ ਦੀ ਸ਼ੁੱਧਤਾ ਲਈ ਬਲਾਕ ਪਠਾਨਕੋਟ ਦੇ ਪਿੰਡ ਪਪਿਆਲ ਵਿੱਚ ਜੰਗਲਾਤ ਵਿਭਾਗ ਦੇ ਸਹਿਯੋਗ ਨਾਲ ਆਤਮਾ ਤਹਿਤ 100 ਛਾਂਦਾਰ ਪੌਦੇ ਸੜਕਾਂ ਕਿਨਾਰੇ ਅਤੇ ਹੋਰ ਜਨਤਕ ਥਾਵਾਂ `ਤੇ ਲਗਾਏ ਗਏ।ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ,ਡਾ ਹਰਪ੍ਰੀਤ ਸਿੰਘ, ਡਾ. ਜਗਦੀਪ ਸਿੰਘ ਡਿਪਟੀ ਪ੍ਰੋਜੈਕਟ ਡਾਇਰੈਕਟਰ, ਅਗਾਂਹਵਧੂ …
Read More »ਜਿਲ੍ਹਾ ਪਠਾਨਕੋਟ ਵਿੱਚ ‘ਈ-ਪੋਸ‘ ਮਸ਼ੀਨਾਂ ਨਾਲ ਕੀਤੀ ਜਾ ਰਹੀ ਹੈ ਰਾਸ਼ਨ ਦੀ ਵੰਡ
ਪਠਾਨਕੋਟ, 25 ਅਗਸਤ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪਠਾਨਕੋਟ ਵਿੱਚ ਰਾਸ਼ਨ ਦੀ ਵੰਡ ਹੁਣ ਨਵੇਂ ਸਿਸਟਮ ‘ਈ-ਪੋਸ‘ (ਇਲੈਕਟ੍ਰੋਨਿਕ ਪੁਆਇੰਟ ਆਫ਼ ਸੇਲ) ਨਾਲ ਹੋਇਆ ਕਰੇਗੀ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰਾਮਵੀਰ ਆਈ.ਏ.ਐਸ ਨੇ ਦੱਸਿਆ ਕਿ ਅਧੀਨ ਜ਼ਿਲ੍ਹਾ ਪਠਾਨਕੋਟ ਦੇ 84670 ਕਾਰਡ ਧਾਰਕ ਪਰਿਵਾਰਾਂ ਨੂੰ ‘ਈ-ਪੋਸ‘ ਰਾਸਨ ਵੰਡ ਪ੍ਰਣਾਲੀ ਨਾਲ ਰਾਸ਼ਨ ਵੰਡਿਆ ਜਾ ਰਿਹਾ ਹੈ।ਨੈਸ਼ਨਲ ਫੂਡ ਸਕਿਊਰਟੀ ਐਕਟ-2013 ਤਹਿਤ ਹੁਣ ਪੰਜਾਬ ਵਿੱਚ ਸਮਾਰਟ …
Read More »ਨਰੇਗਾ ਸਕੀਮ ਅਧੀਨ ਹੁਣ ਆਪਣੇ ਖੇਤ `ਚ ਕੰਮ ਕਰਕੇ ਵੀ ਲਿਆ ਜਾ ਸਕਦਾ ਹੈ ਵਿੱਤੀ ਲਾਭ-ਡੀ.ਸੀ
ਅੰਮ੍ਰਿਤਸਰ, 25 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਵਲੋਂ ਨਰੇਗਾ ਅਧੀਨ ਜਿਲੇ੍ਹ ਵਿੱਚ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲੈਂਦੇ ਦੱਸਿਆ ਕਿ ਹੁਣ ਛੋਟੇ ਕਿਸਾਨ, ਅੰਗਹੀਣ ਵਿਅਕਤੀ ਅਤੇ ਇਸਤਰੀ ਉਦਮੀ ਆਪਣੇ ਖੇਤਾਂ ਵਿਚ ਕੰਮ ਕਰਕੇ ਵੀ ਮਨਰੇਗਾ ਸਕੀਮ ਅਧੀਨ ਰੋਜ਼ਗਾਰ ਦਾ ਮੌਕਾ ਲੈ ਸਕਦੇ ਹਨ ਅਤੇ ਉਨਾਂ ਨੂੰ ਆਪਣੇ ਹੀ ਖੇਤਾਂ ਵਿਚ ਕੀਤੇ ਕੰਮ ਲਈ …
Read More »ਮਾਲ ਰੋਡ ਸਕੂਲ ਵਿਖੇ ਗਣਿਤ ਗਤੀਵਿਧੀਆਂ ਦੇ ਮੁਕਾਬਲੇ ਕਰਵਾਏ ਗਏ
ਅੰਮ੍ਰਿਤਸਰ, 25 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) ਸਥਾਨਕ ਮਾਲ ਰੋਡ ਸਥਿਤ ਸਰਕਾਰੀ ਕੰਨਿਆ ਸੀਨੀ. ਸੈਕੰ. ਸਕੂਲ, ਵਿਖੇ ਪੜੋ ਪੰਜਾਬ, ਪੜਾਓ ਪੰਜਾਬ ਤਹਿਤ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਦੀ ਅਗਵਾਈ ਹੇਠ ਸਾਇੰਸ ਅਤੇ ਗਣਿਤ ਗਤੀਵਿਧੀਆਂ ਦੇ ਮੁਕਾਬਲੇ ਕਰਵਾਏ ਗਏ।ਜਿੰਨਾਂ ਵਿਚ ਛੇਵੀਂ ਤੋਂ ਦਸਵੀਂ ਤੱਕ ਦੇ ਵਿਦਿਆਰਥੀਆਂ ਨੇ ਲਗਭਗ 90 ਗਤੀਵਿਧੀਆਂ ਕਰ ਕੇ ਵਖਾਈਆਂ ਅਤੇ ਵਿਦਿਆਰਥੀਆਂ ਨੂੰ ਵੱਖ-ਵੱਖ ਕਿਰਿਆਂਵਾਂ ਕਰਕੇ ਸਾਇੰਸ ਅਤੇ …
Read More »ਗ੍ਰੇਸ ਪਬਲਿਕ ਸਕੂਲ `ਚ ਰੱਖੜੀ ਦਾ ਤਿਉਹਾਰ ਮਨਾਇਆ
ਜੰਡਿਆਲਾ ਗੁਰੂ, 25 ਅਗਸਤ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸਥਾਨਕ ਗ੍ਰੇਸ ਪਬਲਿਕ ਸੀਨੀ. ਸੈਕੰ ਸਕੂਲ ਵਿਖੇ ਰੱਖੜੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ।ਇਸ ਦੌਰਾਨ ਸਕੂਲ ਦੇ ਬੱਚਿਆਂ ਦਰਮਿਆਨ ਮੁਕਾਬਲੇ ਕਰਵਾਏ ਗਏ।ਵਿਦਿਆਰਥੀਆਂ ਨੇ ਵੱਖ-ਵੱਖ ਤਰਾਂ ਦੀਆਂ ਸੁੰਦਰ ਰੱਖੜੀਆਂ ਤਿਆਰ ਕੀਤੀਆਂ।ਰੱਖੜੀ ਮੁਕਾਬਲੇ ਵਿੱਚ ਪਹਿਲੇ, ਦੂਜੇ ਤੇ ਤੀਜੇ ਸਥਾਨ `ਤੇ ਆਉਣ ਵਾਲੇ ਬੱਚਿਆਂ ਨੂੰ ਸਕੂਲ ਦੇ ਡਾਇਰੈਕਟਰ ਜੇ.ਐਸ ਰੰਧਾਵਾ ਅਤੇ ਪ੍ਰਿੰਸੀਪਲ ਮੈਡਮ …
Read More »ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵਲੋਂ ਰੱਖੜੀ ਕੰਪੀਟਿਸ਼ਨ ਕਰਵਾਇਆ ਗਿਆ
ਅੰਮ੍ਰਿਤਸਰ, 25 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵਲੋਂ ਰੱਖੜੀ-ਕੰਪੀਟਿਸ਼ਨ ਕਰਵਾਇਆ ਗਿਆ।ਜਿਸ ਵਿਚ ਵਿਭਾਗ ਵਿਖੇ ਵੱਖ-ਵੱਖ ਕੋਰਸ/ ਡਿਪਲੋਮੇ ਕਰ ਰਹੀਆਂ ਵਿਦਿਆਰਥਣਾਂ ਦੁਆਰਾ ਹਿੱਸਾ ਲਿਆ ਗਿਆ।ਇਸ ਮੁਕਾਬਲੇ ਵਿਚ ਵਿਭਾਗ ਦੀਆਂ ਵਿਦਿਆਰਥਣਾਂ ਦੁਆਰਾ ਵੱਖ-ਵੱਖ ਤਰ੍ਹਾਂ ਦੇ ਡਿਜਾਇਨਾਂ ਦੀਆਂ ਰੱਖੜੀਆਂ ਬਣਾਈਆਂ ਗਈਆਂ।ਪ੍ਰੋਫੈਸਰ ਮਨਦੀਪ ਕੌਰ, ਡਾਇਰੈਕਟਰ ਲਾਈਫਲੌਂਗ ਦੁਆਰਾ ਵਿਭਾਗ ਦੀਆਂ ਵਿਦਿਆਰਥਣਾਂ ਦੁਆਰਾ ਰੱਖੜੀ ਦੇ ਤਿਆਰ ਕੀਤੇ ਗਏ ਵੱਖ-ਵੱਖ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ
ਅੰਮ੍ਰਿਤਸਰ, 24 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2018 ਵਿਚ ਲਈਆਂ ਗਈਆਂ ਪ੍ਰੀਖਿਆਵਾਂ ਦੇ ਨਤੀਜੇ ਅੱਜ ਇਥੇ ਐਲਾਨੇ ਗਏ। ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ ‘ਤੇ ਉਪਲਬਧ ਹੋਣਗੇ। 1. ਬੈਚਲਰ ਆਫ਼ ਐਜੂਕੇਸ਼ਨ, ਅਪ੍ਰੈਲ 2018 (ਸਾਲਾਨਾ ਪ੍ਰਣਾਲੀ) 2. ਬੈਚਲਰ ਆਫ ਟੂਰਿਜ਼ਮ ਅਤੇ ਹੋਟਲ ਮੈਨੇਜਮੈਂਟ, ਸੈਮੈਸਟਰ – 4 3. ਬੀ ਵੋਕੇਸ਼ਨਲ (ਮਾਡਰਨ ਆਫਿਸ ਪ੍ਰੈਕਟਿਸ), ਸੈਮੈਸਟਰ – …
Read More »
Punjab Post Daily Online Newspaper & Print Media