Wednesday, November 25, 2026

ਪੰਜਾਬੀ

ਬੁੱਢੇਵਾਲ ਖੰਡ ਮਿੱਲ ਵਲੋਂ ਗੰਨੇ ਦੀ ਬਕਾਇਆ ਰਾਸ਼ੀ ਅਦਾ ਨਾ ਕਰਨ `ਤੇ ਕਿਸਾਨਾਂ `ਚ ਭਾਰੀ ਰੋਹ

ਬਕਾਇਆ ਰਾਸ਼ੀ ਜਲਦੀ ਅਦਾ ਨਾ ਕੀਤੀ ਤਾਂ ਖੇਤਾਂ ਵਿੱਚ ਖੜ੍ਹੀ ਗੰਨੇ ਦੀ ਫਸਲ ਵਾਹ ਦੇਣਗੇ ਕਿਸਾਨ- ਜਸਮੇਲ ਸਿੰਘ ਸਮਰਾਲਾ, 23 ਅਗਸਤ (ਪੰਜਾਬ ਪੋਸਟ- ਕੰਗ) – ਸਮਰਾਲਾ ਇਲਾਕੇ ਦੇ ਕਿਸਾਨਾਂ ਵੱਲੋਂ ਇੱਕ ਮੀਟਿੰਗ ਕੀਤੀ ਗਈ, ਜਿਸ ਵਿੱਚ ਸਹਿਕਾਰੀ ਖੰਡ ਮਿੱਲ ਬੁੱਢੇਵਾਲ ਵੱਲੋਂ  ਸੀਜ਼ਨ 2017-18 ਵਿੱਚ ਗੰਨੇ ਦੀ ਲੱਖਾਂ ਰੁਪਏ ਦੀ ਬਕਾਇਆ ਰਾਸ਼ੀ ਦੀ ਅਦਾਇਗੀ ਨਾ ਕਰਨ ਪ੍ਰਤੀ ਮੁੱਦਾ ਵਿਚਾਰਿਆ ਗਿਆ।ਗਗਨਦੀਪ ਸਿੰਘ …

Read More »

ਸਰਕਲ ਪ੍ਰਧਾਨ ਚੁਣੇ ਜਾਣ `ਤੇ ਗੁਰਮੀਤ ਸਿੰਘ ਢੀਂਡਸਾ ਵਲੋਂ ਸ਼੍ਰੋਮਣੀ ਅਕਾਲੀ ਦਲ ਦਾ ਧੰਨਵਾਦ

ਸਮਰਾਲਾ, 23 ਅਗਸਤ (ਪੰਜਾਬ ਪੋਸਟ- ਕੰਗ) – ਸ਼੍ਰੋਮਣੀ ਅਕਾਲੀ ਦਲ ਵਲੋਂ ਸਰਕਲ ਸਮਰਾਲਾ ਐਸ.ਸੀ ਵਿੰਗ ਦੇ ਪ੍ਰਧਾਨ ਚੁਣੇ ਜਾਣ `ਤੇ ਗੁਰਮੀਤ ਸਿੰਘ ਢੀਂਡਸਾ ਨੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਅਕਾਲੀ ਦਲ ਇੱਕ ਅਜਿਹੀ ਰਾਜਨੀਤਕ ਪਾਰਟੀ ਹੈ ਜਿਸ ਨੇ ਹਮੇਸ਼ਾਂ ਹੀ ਪੱਛੜੀਆਂ ਸ਼੍ਰੇਣੀਆਂ ਦੀ ਬਾਂਹ ਫੜੀ ਹੈ।ਪਾਰਟੀ ਵਿੱਚ ਜਿਥੇ ਮਿਹਨਤੀ ਵਰਕਰਾਂ ਨੂੰ ਪੂਰਾ ਮਾਣ-ਸਤਿਕਾਰ ਤੇ ਕਾਬਲੀਅਤ ਅਨੁਸਾਰ ਅਹੁਦੇ …

Read More »

ਅਮਰੀਕਾ ’ਚ ਮਨਜੀਤ ਸਿੰਘ ਜੀ.ਕੇ ਨਾਲ ਦੁਰਵਿਹਾਰ ਦੀ ਲੌਂਗੋਵਾਲ ਨੇ ਕੀਤੀ ਨਿਖੇਧੀ

ਅੰਮ੍ਰਿਤਸਰ, 23 ਅਗਸਤ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨਾਲ ਅਮਰੀਕਾ ’ਚ ਕੀਤੇ ਗਏ ਦੁਰਵਿਹਾਰ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।ਜਾਰੀ ਇਕ ਬਿਆਨ ਰਾਹੀਂ ਭਾਈ ਲੌਂਗੋਵਾਲ ਨੇ ਆਖਿਆ ਕਿ ਕੌਮੀ ਹਿੱਤਾਂ ਲਈ ਮੋਹਰੀ ਹੋ ਕੇ ਕਾਰਜ ਕਰ ਰਹੇ ਪੰਥਕ ਆਗੂ ਮਨਜੀਤ ਸਿੰਘ ਜੀ.ਕੇ …

Read More »

ਕੁਲਦੀਪ ਨਈਅਰ ਦੇ ਦਿਹਾਂਤ `ਤੇ ਲੇਖਕ ਭਾਈਚਾਰੇ `ਚ ਸ਼ੋਕ ਦੀ ਲਹਿਰ

ਅੰਮ੍ਰਿਤਸਰ, 23 ਅਗਸਤ (ਪੰਜਾਬ ਪੋਸਟ- ਦੀਪ ਦਵਿੰਦਰ) – ਮਾਤ ਭਾਸ਼ਾ ਪੰਜਾਬੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਨਿਰੰਤਰ ਯਤਨਸ਼ੀਲ ਰਹੇ ਪ੍ਰਮੁੱਖ ਕਾਲਮ ਨਵੀਸ ਅਤੇ ਸਾਹਿਤਕ ਪੱਤਰਕਾਰ ਕੁਲਦੀਪ ਨਈਅਰ ਦੇ ਦਿਹਾਂਤ `ਤੇ ਲੇਖਕ ਭਾਈਚਾਰੇ ਅਤੇ ਬੁੱਧੀਜੀਵੀ ਵਰਗ ਨੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। ਕੇਂਦਰੀ ਪੰਜਾਬੀ ਲੇਖਕ ਸਭਾ ਦੇ ਮੀਤ ਪ੍ਰਧਾਨ ਦੀਪ ਦੇਵਿੰਦਰ ਸਿੰਘ, ਜਨਵਾਦੀ ਲੇਖਕ ਸੰਘ ਦੇ ਪ੍ਰਧਾਨ ਦੇਵ ਦਰਦ ਅਤੇ …

Read More »

ਬੀ.ਡੀ.ਪੀ.ਓ ਅਤੇ ਜੇ.ਈ 12 ਹਾਜ਼ਰ ਦੀ ਰਿਸ਼ਵਤ ਲੈਂਦੇ ਰੰਗੈ ਹੱਥ ਗਿ੍ਫਤਾਰ

ਬਠਿੰਡਾ, 23 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬਠਿੰਡਾ ਵਿਜੀਲੈਂਸ ਬਿੳੂਰੋ ਦੀ ਪੁਲਿਸ ਨੇ ਮੋੜ ਮੰਡੀ ਦੇ ਬੀ.ਡੀ.ਪੀ.ਓ ਮੱਖਣ ਸਿੰਘ ਅਤੇ ਜੇ.ਈ ਰਾਜਿੰਦਰ ਸਿੰਘ ਨੂੰ 12 ਹਾਜ਼ਰ ਰੁਪਏ ਦੀ ਰਿਸਵਤ ਲੈਂਦੇ ਰੰਗੈ ਹੱਥ ਗਿ੍ਫਤਾਰ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਪ੍ਰੈਸ ਕਾਨਫਰੰਸ ਦੌਰਾਨ ਐਸ.ਐਸ.ਪੀ ਪਰਮਜੀਤ ਸਿੰਘ ਵਿਰਕ ਨੇ ਦੱਸਿਆ ਕਿ ਪਿੰਡ ਰਾਏਖਾਨਾ ਦੀ ਮਹਿਲਾ ਸਰਪੰਚ ਤੋਂ 11 ਲੱਖ ਰੁਪਏ …

Read More »

ਸਰਕਾਰੀ ਪਾਲੀਟੈਕਨਿਕ ਕਾਲਜ਼ ਬਠਿੰਡਾ ’ਚ ਦੋ ਰੋਜ਼ਾ ਐਂਟਰਪ੍ਰਨਿਉਰਸ਼ਿਪ ਅਵੈਅਰਨੈਸ ਕੈਂਪ

ਬਠਿੰਡਾ, 23 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਰਕਾਰੀ ਪਾਲੀਟੈਕਨਿਕ ਕਾਲਜ, ਬਠਿੰਡਾ ਵਿਖੇ ਕਾਲਜ ਦੇ ਆਖਰੀ ਸਾਲ ਦੇ ਵਿਦਿਆਰਥੀਆਂ ਲਈ ਦੋ ਰੋਜ਼ਾ ਇੰਟਰਪ੍ਰਨਿਉਰਸ਼ਿਪ ਅਵੈਅਰਨੈਸ (ਉਦਯੋਗਪਤੀ ਜਾਗਰੂਕਤਾ) ਕੈਂਪ ਲਗਾਇਆ ਜਾ ਰਿਹਾ ਹੈ। ਇਹ ਦੋ ਰੋਜ਼ਾ ਕੈਂਪ ਨਿਟਕੋਨ ਲਿਮਟਿਡ ਵੱਲੋਂ ਮਨਿਸਟਰੀ ਆਫ਼ ਸਾਇੰਸ ਅਤੇ ਤਕਨਾਲੋਜੀ, ਭਾਰਤ ਸਰਕਾਰ ਦੇ ਅਧੀਨ ਲਗਾਇਆ ਗਿਆ।ਕੈਂਪ ਦੀ ਸ਼ੁਰੂਆਤ ਕਾਲਜ ਦੇ ਪਿ੍ਰੰਸੀਪਲ ਯਾਦਵਿੰਦਰ ਸਿੰਘ ਅਤੇ ਨਿਟਕਾਨ ਦੇ …

Read More »

ਹੈਰੋਇਨ ਦਾ ਵਪਾਰ ਕਰਨ ਵਾਲੇ ਤਿੰਨ ਕਾਬੂ, ਕੈਦੀਆਂ ਨੂੰ ਵੀ ਸਪਲਾਈ ਕਰਦੇ ਸੀ ਨਸ਼ਾ

ਬਠਿੰਡਾ, 23 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੁਲਿਸ ਕਪਤਾਨ ਐਸ.ਐਸ.ਪੀ ਡਾ. ਨਾਨਕ ਸਿੰਘ ਦੇ ਦਿਸ਼ਾ ਨਿਰਦੇਸਾਂ ਅਨੁਸਾਰ ਮਾੜੇ ਅਨਸਰਾਂ ਖਿਲਾਫ ਚਲ ਰਹੀ ਮੁਹਿੰਮ ਦੌਰਾਨ ਨਸ਼ਾ ਤਸਕਰਾਂ ਨੂੰ ਫੜਣ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸਵਰਨ ਸਿੰਘ ਖੰਨਾ ਐਸ.ਪੀ (ਡੀ) ਨੇ ਦੱਸਿਆ ਕਿ ਸ.ਬ ਕਿਰਪਾਲ ਸਿੰਘ ਸੀ.ਆਈ.ਏ ਸਟਾਫ ਬਠਿੰਡਾ ਜੋ ਕਿ ਪੁਲਿਸ ਪਾਰਟੀ ਸਮੇਤ ਗਸ਼ਤ ‘ਤੇ ਸਨ ਨੇ ਬੱਸ ਅੱਡਾ …

Read More »

ਥਾਈ ਬਾਕਸਿੰਗ ਨੈਸ਼ਨਲ ਚੈਂਪੀਅਨਸ਼ਿਪ `ਚ ਪੰਜਾਬ ਦੀ ਟੀਮ ਨੇ ਜਿੱਤੇ 14 ਮੈਡਲ

ਬਠਿੰਡਾ, 23 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਥਾਈ ਬਾਕਸਿੰਗ ਨੈਸ਼ਨਲ ਚੈਂਪੀਅਨਸ਼ਿਪ 2018 ਪਿਛਲੇ ਦਿਨੀਂ ਗਾਂਧੀ ਨਗਰ ਗੁਜਰਾਤ ਵਿੱਖ ਆਯੋਜਿਤ ਹੋਈ।ਜਿਸ ਵਿੱਚ ਪੰਜਾਬ ਦੇ 26 ਖਿਡਾਰੀਆਂ ਨੇ ਭਾਗ ਲਿਆ। ਪੰਜਾਬ ਥਾਈ ਬਾਕਸਿੰਗ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਦੀਪ ਸ਼ਰਮਾ ਨੇ ਦੱਸਿਆ ਕਿ ਇਸ ਨੈਸ਼ਨਲ ਚੈਂਪੀਅਨਸ਼ਿਪ ਵਿੱਚ ਕੁੱਲ 18 ਸੂਬਿਆਂ ਦੇ 700 ਖਿਡਾਰੀਆਂ ਨੇ ਭਾਗ ਲਿਆ।ਪੰਜਾਬ ਦੀ ਟੀਮ ਨੇ ਚੰਗਾ ਪ੍ਰਦਰਸ਼ਨ ਕਰਦਿਆਂ …

Read More »

ਸ਼ਹਿਰ `ਚ ਆਵਾਰਾ ਪਸ਼ੂਆਂ ਦੀ ਵਧ ਰਹੀ ਗਿਣਤੀ ਚਿੰਤਾ ਦਾ ਵਿਸ਼ਾ – ਗੈਵੀ ਮਾਨ

ਬਠਿੰਡਾ, 23 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬਠਿੰਡਾ ਸ਼ਹਿਰ ਵਿੱਚ ਆਵਾਰਾ ਪਸ਼ੂਆਂ ਦੀ ਦਿਨੋਂ-ਦਿਨ ਵੱਧਦੀ ਹੀ ਜਾ ਗਿਣਤੀ ਚਿੰਤਾ ਦਾ ਵਿਸ਼ਾ ਹੈ।ਸੜਕਾਂ, ਮੁਹੱਲਿਆਂ ਅਤੇ ਬਾਜ਼ਾਰਾਂ ਵਿੱਚ ਆਵਾਰਾ ਪਸ਼ੂਆਂ ਨੇ ਆਉਣ-ਜਾਣ ਵਾਲਿਆਂ ਨੂੰ ਬਹੁਤ ਹੀ ਜ਼ਿਆਦਾ ਪਰੇਸ਼ਾਨ ਕੀਤਾ ਹੋਇਆ ਹੈ।ਹਰ ਰੋਜ ਇਹ ਪਸ਼ੂ ਆਉਣ -ਜਾਣ ਵਾਲੇ ਸਾਧਨਾਂ ਨਾਲ ਟਕਰਾ ਰਹੇ ਹਨ।ਜਿਸ ਕਰਕੇ ਬਹੁਤ ਹੀ ਜ਼ਿਆਦਾ ਭਿਆਨਕ ਐਕਸੀਡੈਂਟ ਹੋ ਰਹੇ …

Read More »

ਬਾਬਾ ਫ਼ਰੀਦ ਗਰੁੱਪ ਇੰਸਟੀਚਿਊਸ਼ਨਜ਼ ਨੇ ਮਿਲਾਇਆ ਇੰਡੀਅਨ ਇੰਸਟੀਚਿਊਟ ਫੂਡ ਪ੍ਰੋਸੈਸਿੰਗ ਟੈਕਨਾਲੋਜੀ ਨਾਲ ਹੱਥ

ਬਠਿੰਡਾ, 23 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਫੂਡ ਪ੍ਰੋਸੈਸਿੰਗ ਸਿਖਿਆ ਦੇ ਖੇਤਰ, ਖੋਜ ਅਤੇ ਵਿਕਾਸ ਵਿੱਚ ਆਪਸੀ ਸਹਿਯੋਗ ਨੂੰ ਵਧਾਉਣ ਲਈ ਇੰਡੀਅਨ ਇੰਸਟੀਚਿਊਟ ਆਫ਼ ਫੂਡ ਪ੍ਰੋਸੈਸਿੰਗ ਟੈਕਨਾਲੋਜੀ (ਆਈ.ਆਈ.ਐਫ.ਪੀ.ਟੀ) ਅਤੇ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਨੇ ਅੰਤਰਰਾਸ਼ਟਰੀ ਕਾਨਫਰੰਸ ਆਈ.ਸੀ.ਆਰ.ਏ.ਐਫ.ਪੀ.ਟੀ ’18 ਦੌਰਾਨ ਐਮ.ਓ.ਯੂ ‘ਤੇ ਦਸਤਖਤ ਕੀਤੇ ਹਨ, ਜੋ ਆਈ.ਆਈ.ਐਫ.ਪੀ.ਟੀ, ਥੰਜਾਵੁਰ, ਤਾਮਿਲਨਾਡੂ ਵਿਖੇ ਆਯੋਜਿਤ ਕੀਤੀ ਗਈ।ਇਹ ਸਮਝੌਤਾ ਦੋਵਾਂ ਸੰਸਥਾਵਾਂ ਦੇ ਵਿਚਕਾਰ …

Read More »