ਬਠਿੰਡਾ, 23 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਰਕਾਰ ਵੱਲੋਂ ਪਿੰਡਾਂ ਦੀਆਂ ਜਲ ਸਪਲਾਈ ਸਕੀਮਾਂ ਨੂੰ ਪੰਚਾਇਤਾਂ ਹਵਾਲੇ ਕਰਨ ਦੇ ਫੈਸਲੇ ਖਿਲਾਫ ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਵੱਲੋਂ ਜਿਲ੍ਹਾ ਕਨਵੀਨਰ ਰਣਜੀਤ ਸਿੰਘ ਜੀਤੀ ਦੀ ਅਗਵਾਈ ‘ਚ ਵੱਖ ਵੱਖ ਪਿੰਡਾਂ ‘ਚ ਝੰਡਾ ਮਾਰਚ ਕਰਕੇ ਲੋਕਾਂ ਨੂੰ ਜਾਗਰੂਕ ਕਰਦੇ ਪੋਸਟਰ ਵੀ ਵੰਡੇ ਗਏ।ਆਗੂਆਂ ਨੇ ਕਿਹਾ ਕਿ ਸਰਕਾਰ ਦਾ ਲੋਕਾਂ ਨੂੰ ਪੀਣ …
Read More »ਪੰਜਾਬੀ
ਬਾਬਾ ਸੁੱਚਾ ਸਿੰਘ ਜੀ ਜਵੱਦੀ ਟਕਸਾਲ ਸਰੂਪ ਸਿੰਘ ਅਲੱਗ ਦਾ ਸਨਮਾਨ ਅੱਜ
ਅੰਮ੍ਰਿਤਸਰ, 23 ਅਗਸਤ (ਪੰਜਾਬ ਪੋਸਟ ਬਿਊਰੋ) – ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਖਿਆ ਹੈ ਕਿਹਾ ਕਿ ਗੁਰੂ ਪੰਥ ਵੱਲੋਂ ਸੱਚਖੰਡ ਵਾਸੀ ਸੰਤ ਬਾਬਾ ਸੁੱਚਾ ਸਿੰਘ ਜੀ (ਬਾਨੀ ਜਵੱਦੀ ਟਕਸਾਲ) ਜਿਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਆਏ ਸ਼ੁੱਧ ਤੇ ਮਿਸ਼ਰਤ ਰਾਗਾਂ ਦਾ ਕੀਰਤਨ ਕਰਵਾਇਆ ਅਤੇ ਗੁਰਮਤਿ ਸੰਗੀਤ ਦੀ ਪ੍ਰੰਪਰਾ ਦਾ ਵੱਡੇ ਪੱਧਰ `ਤੇ ਪ੍ਰਚਾਰ ਕੀਤਾ, …
Read More »ਮਾਤਾ ਸਾਹਿਬ ਕੌਰ ਕਾਲਜ਼ੀਏਟ ਸਕੂਲ ਦੀ ਗੱਤਕੇ ’ਚ ਝੰਡੀ
ਬਠਿੰਡਾ, 22 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬ ਸਕੂਲ ਸਿਖਿਆ ਬੋਰਡ ਵਲੋਂ ਪਿੰਡ ਜੱਜਲ ਵਿਖੇ ਕਰਵਾਏ ਗਏ ਬਲਾਕ ਪੱਧਰੀ ਸਕੂਲੀ ਗਤਕਾ ਮੁਕਾਬਲਿਆਂ ਵਿੱਚ ਮਾਤਾ ਸਾਹਿਬ ਕੌਰ ਗਰਲਜ਼ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਬਿਹਤਰੀਨ ਪ੍ਰਦਰਸ਼ਨ ਕੀਤਾ ਗਿਆ। ਅੰਡਰ-19 ਵਰਗ ਵਿੱਚ ਬੇਹਤਰੀਨ ਕਾਰਗੁਜ਼ਾਰੀ ਵਿਖਾਉਂਦਿਆਂ ਸਕੂਲ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸ ਮੌਕੇ ਸਕੂਲ ਟੀਮ ਦੀਆਂ ਮੈਂਬਰ …
Read More »ਸਕੇਟਿੰਗ ‘ਚ ਯੁਵਰਾਜ ਸਿੰਘ ਨੇ ਆਪਣੇ ਸ਼ਹਿਰ ਦਾ ਕੀਤਾ ਨਾਮ ਰੌਸ਼ਨ
ਬਠਿੰਡਾ, 22 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬਠਿੰਡਾ ਵਾਸੀ ਇੱਕ 8 ਸਾਲਾਂ ਬੱਚੇ ਨੇ ਸਕੇਟਿੰਗ ਗੇਮ ਵਿੱਚ ਸਫਲਤਾ ਹਾਸਿਲ ਕਰਦਿਆਂ ਬਠਿੰਡਾ ਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ।ਤੀਜੀ ਕਲਾਸ ਵਿੱਚ ਪੜਨ ਵਾਲੇ 8 ਸਾਲਾਂ ਯੁਵਰਾਜ ਸਿੰਘ ਯੁਵੀ ਪੁੱਤਰ ਬਲਕਰਨ ਸਿੰਘ ਵਾਸੀ ਬਠਿੰਡਾ ਨੇ ਸਕੇਟਿੰਗ ਦੇ ਆਪਣੇ ਸੌਕ ਰਾਹੀ ਕੋਚ ਬੀਰ ਸਿੰਘ ਦੀ ਸਿਖਲਾਈ ਨਾਲ ਹੁਣ ਤੱਕ ਕਈ ਚੈਪੀਅਨਸ਼ਿਪਾਂ …
Read More »ਡੀ.ਏ.ਵੀ ਕਾਲਜ ਦੇ ਐਮ.ਏ (ਹਿਸਟਰੀ) ਭਾਗ-ਚੌਥਾ ਦਾ ਨਤੀਜਾ ਰਿਹਾ ਸ਼ਾਨਦਾਰ
ਬਠਿੰਡਾ, 22 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਡੀ.ਏ.ਵੀ ਕਾਲਜ ਬਠਿੰਡਾ ਦੇ ਐਮ.ਏ ਹਿਸਟਰੀ ਭਾਗ-ਦੂਜਾ ਸਮੈਸਟਰ-ਚੌਥਾ ਦੀਆਂ ਵਿਦਿਆਰਥਣਾਂ ਪਰਵਿੰਦਰ ਪਿੰਕੀ ਅਤੇ ਸ਼ਿਲਪਾ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਨਤੀਜਿਆਂ ਵਿੱਚ ਕ੍ਰਮਵਾਰ 8.50 ਐਸ.ਜੀ.ਪੀ.ਏ. ਅਤੇ 8.25 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ।।ਕਾਲਜ ਲਈ ਇਹ ਬੜ੍ਹੀ ਹੀ ਖੁਸ਼ੀ ਅਤੇ ਮਾਣ ਵਾਲੀ ਗੱਲ ਹੈ ਕਿ ਕਿਸੇ ਵੀ ਵਿਦਿਆਰਥੀ ਨੇ 50 ਫੀਸਦੀ …
Read More »ਸੀ.ਪੀ.ਆਈ ਐਮ.ਐਲ ਲਿਬਰੇਸ਼ਨ ਪਾਰਟੀ ਨੇ ਜਿਲ੍ਹਾ ਪੀ੍ਸ਼ਦ ਦੇ ਚਾਰ ਜੋਨਾਂ ਤੋਂ ਉਮੀਦਵਾਰ ਐਲਾਨੇ
ਬਠਿੰਡਾ, 22 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬਠਿੰਡਾ ਪ੍ਰੈਸ ਕਲੱਬ ਵਿਖੇ ਪੱਤਰਕਾਰ ਵਾਰਤਾ ਦੌਰਾਨ ਸੂਬਾ ਸਕੱਤਰੇਤ ਮੈਂਬਰ ਕਾਮਰੇਡ ਭਗਵੰਤ ਸਿੰਘ ਸਮਾਓ ਤੇ ਜਿਲ੍ਹਾ ਸਕੱਤਰ ਕਾਮਰੇਡ ਹਰਵਿੰਦਰ ਸਿੰਘ ਸੇਮਾ ਨੇ ਦੱਸਿਆ ਕਿ ਸੂਬੇ ਅੰਦਰ ਹੋਣ ਵਾਲੀਆਂ ਪੰਚਾਇਤੀ ਤੇ ਜਿਲਾ ਪ੍ਰੀਸਦ ਚੋਣਾਂ ਨੂੰ ਲੈ ਕੇ ਪਿੰਡ ਪੱਧਰ ਤੇ ਤਿਆਰੀਆਂ ਸ਼ੁਰੂ ਹੋ ਗਈਆਂ ਹਨ ਇਸੇ ਤਹਿਤ ਹੀ ਸੀ.ਪੀ.ਆਈ ਐਮ.ਐਲ ਲਿਬਰੇਸ਼ਨ ਪਾਰਟੀ …
Read More »ਬੀ.ਐਸ.ਸੀ (ਬਾਇਓਟੈਕ ਤੇ ਮੈਡੀਕਲ) ਦੇ ਵਿਦਿਆਰਥੀਆਂ ਦੇੇ ਨਤੀਜੇ ਸ਼ਾਨਦਾਰ
ਬਠਿੰਡਾ, 22 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ.ਐਸ.ਸੀ (ਬਾਇਓਟੈਕ ਅਤੇ ਮੈਡੀਕਲ) 6ਵਾਂ ਸਮੈਸਟਰ ਦੇ ਅਕਾਦਮਿਕ ਨਤੀਜਿਆਂ ਵਿੱਚ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਨਤੀਜੇ ਹਾਸਲ ਕਰਕੇ ਸੰਸਥਾ ਦਾ ਨਾਂ ਰੋਸ਼ਨ ਕੀਤਾ ਹੈ।ਵਨੀਤਾ ਨੇ 94.67%, ਜਸ਼ਨਪ੍ਰੀਤ ਕੌਰ ਨੇ 93.11% ਅਤੇ ਜੀਵਨਜੋਤ ਅਰੋੜਾ ਨੇ 92.89% ਅੰਕ ਪਾ੍ਰਪਤ ਕਰਕੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ …
Read More »ਵਿਰਾਸਤੀ ਪਿੰਡ ਵਾਲਿਆਂ ਨੇ ਮਨਾਇਆ ਹਰਵਿੰਦਰ ਸਿੰਘ ਖਾਲਸਾ ਦਾ ਜਨਮ ਦਿਨ
ਬਠਿੰਡਾ, 22 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਬਠਿੰਡਾ ਵੱਲੋਂ ਵਿਰਾਸਤੀ ਪਿੰਡ ਜੈਪਾਲਗੜ੍ਹ ਵਿਖੇ ਫਾਊਂਡੇਸ਼ਨ ਪ੍ਰਧਾਨ ਹਰਵਿੰਦਰ ਸਿੰਘ ਖਾਲਸਾ ਦਾ 61ਵਾਂ ਜਨਮ ਦਿਨ ਮਨਾਇਆ ਗਿਆ।ਫਾਊਂਡੇਸ਼ਨ ਦੇ ਸਮੂਹ ਮੈਂਬਰਾਂ ਨੇ ਸਾਂਝੇ ਤੌਰ `ਤੇ ਖਾਲਸਾ ਵੱਲੋਂ ਪੰਜਾਬ, ਪੰਜਾਬੀਅਤ, ਇਤਿਹਾਸ ਤੇ ਪੰਜਾਬੀ ਵਿਰਸੇ ਦੀ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਅਣਥੱਕ ਸੇਵਾ ਬਦਲੇ ਸਾਂਝੇ ਤੌਰ ਤੇ ਉਹਨਾਂ …
Read More »ਰੱਖੜੀ ਦੇ ਤਿਉਹਾਰ ਸਬੰਧੀ ਕਰਵਾਇਆ ‘ਸਲਾਮ ਏ ਪੰਜਾਬ ਪੁਲਿਸ ਬਠਿੰਡਾ’ ਸਮਾਗਮ
ਬਠਿੰਡਾ, 22 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਰਜਿੰਦਰਾ ਕਾਲਜ ਵਿਖੇ ਡਾਇਮੰਡ ਵੈਲਫੇਅਰ ਸੁਸਾਇਟੀ ਵੱਲੋਂ ਰੱਖੜੀ ਦੇ ਪਵਿੱਤਰ ਤਿਉਹਾਰ ਦੇ ਸਬੰਧਤ ‘ਸਲਾਮ ਏ ਪੰਜਾਬ ਪੁਲਿਸ ਬਠਿੰਡਾ’ ਸਮਾਗਮ ਸਮਾਜ ਸੇਵੀ ਮੈਡਮ ਵੀਨੂੰ ਗੋਇਲ ਵਲੋਂ ਕਰਵਾਇਆ ਗਿਆ।ਜਿਸ ਵਿੱਚ ਮੁੱਖ ਮਹਿਮਾਨ ਵਜੋਂ ਐਸ.ਐਸ.ਪੀ ਡਾ. ਨਾਨਕ ਸਿੰਘ ਨੇ ਸ਼ਿਰਕਤ ਕੀਤੀ, ਜਦਕਿ ਸ਼ਹਿਰ ਦੇ ਸਮੂਹ ਪੁਲਿਸ ਅਧਿਕਾਰੀ ਵੀ ਪਹੁੰਚੇ।ਪ੍ਰੋਗਰਾਮ ਦੀ ਸੁਰੂਆਤ ਮੈਡਮ ਵੀਨੂੰ ਗੋਇਲ …
Read More »ਮੁਸਲਿਮ ਭਾਈਚਾਰੇ ਵੱਲੋਂ ਉਤਸ਼ਾਹ ਨਾਲ ਮਨਾਈ ਗਈ ਈਦ-ਉਲ-ਜ਼ੁਹਾ
ਭੀਖੀ, 22 ਅਗਸਤ (ਪੰਜਾਬ ਪੋਸਟ – ਕਮਲ ਜਿੰਦਲ) – ਭੀਖੀ ਅਤੇ ਇਸ ਦੇ ਆਲੇ-ਦੁਆਲੇ ਦੇ ਪਿੰਡਾਂ ਵਿੱਚ ਮੁਸਲਿਮ ਭਾਈਚਾਰੇ ਵੱਲੋ ਈਦ-ਉਲ-ਜ਼ੁਹਾ ਦਾ ਪਵਿੱਤਰ ਤਿੳੇੁਹਾਰ ਸ਼ਰਧਾ ਅਤੇ ੳੇੁਤਸ਼ਾਹ ਨਾਲ ਮਨਾਇਆ ਗਿਆ।ਸਥਾਨਕ ਸੁੰਨੀ ਜਾਮਾ ਮਸਜਿਦ ਤੋਂ ਇਲਾਵਾ ਖੀਵਾ ਕਲਾਂ, ਮੋਹਰ ਸਿੰਘ ਵਾਲਾ, ਜੱਸੜ ਵਾਲਾ, ਹਮੀਰਗੜ੍ਹ ਢੈਪਈ, ਹੀਰੋ ਕਲਾਂ ਅਤੇ ਗੁੜੱਦੀ ਵਿਖੇ ਈਦ ਦੀ ਨਮਾਜ਼ ਅਦਾ ਕੀਤੀ ਗਈ। ਇਸ ਪਾਵਨ ਅਵਸਰ `ਤੇ ਭਾਈਚਾਰੇ …
Read More »
Punjab Post Daily Online Newspaper & Print Media