ਭੀਖੀ, 22 ਅਗਸਤ (ਪੰਜਾਬ ਪੋਸਟ – ਕਮਲ ਜਿੰਦਲ) – ਸਿਹਤ ਵਿਭਾਗ ਵਲੋਂ ਸਿਵਲ ਸਰਜਨ ਲਾਲ ਚੰਦ ਠੁਕਰਾਲ ਦੇ ਨਿਰਦੇਸ਼ਾਂ ਹੇਠ ਮਿਲਾਵਟੀ ਖਾਧ ਪਦਾਰਥਾਂ ਖਿਲਾਫ਼ ਵਿੱਢੀ ਗਈ ਮੁਹਿੰਮ ਮੁਹਿੰਮ ਤਹਿਤ ਸਹਾਇਕ ਕਮਿਸ਼ਨਰ (ਫੂਡ) ਅੰਮ੍ਰਿਤਪਾਲ ਸਿੰਘ ਦੀ ਅਗਵਾਈ `ਚ ਪ੍ਰਸੋਤੀ ਸਵੀਟਸ ਤੋਂ 1.5 ਕੁਇੰਟਲ ਗੈਰ ਮਿਆਰੀ ਪਤੀਸਾ ਜ਼ਬਤ ਕੀਤਾ ਗਿਆ ਜੋ ਕਿ ਬਹੁਤ ਹੀ ਘੱਟ ਕੀਮਤ `ਤੇ ਸਪਲਾਈ ਕੀਤਾ ਜਾਂਦਾ ਸੀ। …
Read More »ਪੰਜਾਬੀ
ਡੀ.ਏ.ਵੀ ਪਬਲਿਕ ਸਕੂਲ ਨੇ ‘ਵਾਈਲਡ ਵਿਸਡਮ ਕਵਿੱਜ਼’ `ਚ ਪ੍ਰਾਪਤ ਕੀਤਾ ਦੂਜਾ ਸਥਾਨ
ਅੰਮ੍ਰਿਤਸਰ, 22 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – `ਵਾਈਲਡ ਵਿਸਡਮ ਕਵਿੱਜ਼ 2018` ਦਾ ਆਯੋਜਨ ਹਾਲ ਹੀ ਵਿੱਚ ਡਬਲਿਊ.ਐਫ ਵਲੋਂ ਲਿਟਲ ਮਿਲੇਨੀਅਮ ਸਕੂਲ ਵਿੱਚ ਕੀਤਾ ਗਿਆ।ਪੰਜਾਬ, ਹਿਮਾਚਲ ਅਤੇ ਜੰਮੂ-ਕਸ਼ਮੀਰ ਦੀਆਂ ਟੀਮਾਂ ਨੇ ਇਸ ਕਵਿੱਜ਼ ਵਿੱਚ ਭਾਗ ਲਿਆ।ਇਹ ਖੇਤਰੀ ਪੱਧਰ ਦੀ ਕਵਿੱਜ਼ ਦੋ ਭਾਗਾਂ ਵਿੱਚ ਅਯੋਜਿਤ ਕੀਤੀ ਗਈ।ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਨੇ ਦੋਵਾਂ ਭਾਗਾਂ ਵਿੱਚ ਕੀਤੇ ਗਏ ਪ੍ਰਦਰਸ਼ਨ ਦੇ ਅਧਾਰ …
Read More »ਨਵਜੋਤ ਸਿੱਧੂ ਵਲੋਂ ਪਾਕਿਸਤਾਨ ਦੇ ਜਰਨਲ ਬਾਜਵਾ ਨਾਲ ਪਾਈ ਜੱਫੀ ਕੋਈ ਗੁਨਾਹ ਨਹੀਂ – ਸੁਸ਼ੀਲ ਸ਼ਰਮਾ
ਧੂਰੀ, 22 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ) – ਬੀਤੇ ਦਿਨੀਂ ਪ੍ਰਸਿੱਧ ਕ੍ਰਿਕੇਟਰ ਅਤੇ ਪਾਕਿਸਤਾਨ ਦੇ ਨਵੇਂ ਬਣੇ ਪ੍ਰਧਾਨ ਮੰਤਰੀ ੲਮਰਾਨ ਖਾਂ ਦੇ ਸੱਦੇ `ਤੇ ਪਾਕਿਸਤਾਨ ਪਹੁੰਚੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਪਾਕਿਸਤਾਨ ਵਿਖੇ ਇੱਕ ਸਮਾਗਮ ਦੌਰਾਨ ਪਾਕਿਸਤਾਨੀ ਫੌਜਾਂ ਦੇ ਜਰਨਲ ਬਾਜਵਾ ਨਾਲ ਜਨਤਕ ਤੌਰ `ਤੇ ਪਾਈ ਜੱਫੀ ਦਾ ਜਿਥੇ ਕਾਂਗਰਸੀ ਅਤੇ ਅਕਾਲੀ-ਭਾਜਪਾ ਆਗੂਆਂ ਸਮੇਤ ਕੁੱਝ ਕੁ ਲੋਕਾਂ …
Read More »ਕਮਲਜੀਤ ਸਿੰਘ ਬੰਗੜ ਬਣੇ ਐਸ.ਸੀ ਵਿੰਗ ਦੇ ਬਣੇ ਸ਼ਹਿਰੀ ਪ੍ਰਧਾਨ
ਸਮਰਾਲਾ, 22 ਅਗਸਤ (ਪੰਜਾਬ ਪੋਸਟ- ਕੰਗ) – ਸ਼੍ਰੋਮਣੀ ਅਕਾਲੀ ਦਲ ਵੱਲੋਂ ਐਸ.ਸੀ ਵਿੰਗ ਦੇ ਸਰਕਲ ਸਮਰਾਲਾ ਸ਼ਹਿਰੀ ਪ੍ਰਧਾਨ ਐਲਾਨੇ ਗਏ ਕਮਲਜੀਤ ਸਿੰਘ ਬੰਗੜ ਨੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾਂ ਹੀ ਪੱਛੜੀਆਂ ਸ਼੍ਰੇਣੀਆਂ ਦੀ ਬਾਂਹ ਫੜੀ ਹੈ।ਪਾਰਟੀ ਬਿਨਾਂ ਕਿਸੇ ਭੇਦਭਾਵ ਦੇ ਸਾਰੀਆਂ ਸ਼੍ਰੇਣੀਆਂ ਨੂੰ ਮਾਣ ਅਤੇ ਸਤਿਕਾਰ ਨਾਲ ਨਿਵਾਜ਼ਦੀ ਆ ਰਹੀ ਹੈ।ਉਨ੍ਹਾਂ ਨੂੰ ਪੂਰਾ ਮਾਣ ਅਤੇ ਸਤਿਕਾਰ ਵੀ ਦਿੱਤਾ ਜਾਂਦਾ …
Read More »ਈਦ-ਉਲ-ਜ਼ੁਹਾ ਦੀ ਵਧਾਈ ਦੇਣ ਜਾਮਾ ਮਸਜ਼ਿਦ ਪੁੱਜੇ ਸਿੱਖਿਆ ਮੰਤਰੀ ਸੋਨੀ
ਅੰਮ੍ਰਿਤਸਰ, 22 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਸਿੱਖਿਆ ਤੇ ਵਾਤਾਵਰਣ ਮੰਤਰੀ ਓ.ਪੀ ਸੋਨੀ ਅੱਜ ਈਦ-ਉਲ-ਜ਼ੂਹਾ (ਬਕਰੀਦ) ਦੀ ਵਧਾਈ ਦੇਣ ਲਈ ਹਾਲ ਗੇਟ ਸਥਿਤ ਜਾਮਾ ਮਸਜਿਦ ਵਿਚ ਪਹੁੰਚੇ ਅਤੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਇਸ ਤਿਉਹਾਰ ਦੀ ਵਧਾਈ ਦਿੰਦੇ ਕਿਹਾ ਕਿ ਪੰਜਾਬੀ ਸਾਰੇ ਤਿਉਹਾਰ ਭਾਈਚਾਰਕ ਸਾਂਝ ਨਾਲ ਮਨਾਉਣ ਲਈ ਜਾਣੇ ਜਾਂਦੇ ਹਨ ਅਤੇ ਇਹੋ ਗੱਲ ਸਾਡੀ ਅਨੇਕਤਾ ਵਿਚ ਏਕਤਾ ਨੂੰ …
Read More »ਪੰਜਾਬੀ ਸਾਹਿਤ ਸਭਾ ਸਮਰਾਲਾ ਦੀ ਹੋਈ ਮਹੀਨਾਵਾਰ ਮੀਟਿੰਗ
ਪੰਜਾਬ ਦੇ ਹਾਲਾਤਾਂ ਦੀ ਤਰਜ਼ਮਾਨੀ ਕਰਦਾ ਜਗਦੀਸ਼ ਖੰਨਾ ਦਾ ਨਾਟਕ ‘ਡਬੋਲੀਏ’ ਸਭ ਨੂੰ ਹਲੂਣ ਗਿਆ ਸਮਰਾਲਾ, 22 ਅਗਸਤ (ਪੰਜਾਬ ਪੋਸਟ- ਕੰਗ) – ਪੰਜਾਬੀ ਸਾਹਿਤ ਸਭਾ ਸਮਰਾਲਾ ਦੀ ਮਹੀਨਾਵਾਰ ਇਕੱਤਰਤਾ ਸਭਾ ਦੇ ਪ੍ਰਧਾਨ ਬਿਹਾਰੀ ਲਾਲ ਸੱਦੀ ਦੀ ਪ੍ਰਧਾਨਗੀ ਹੇਠ ਹੋਈ।ਸਮੁੱਚੀ ਮੀਟਿੰਗ ਦੀ ਕਾਰਵਾਈ ਹੈੱਡਮਾਸਟਰ ਮੇਘ ਸਿੰਘ ਜਵੰਦਾ ਵੱਲੋਂ ਬੜੇ ਹੀ ਸੁਚੱਜੇ ਢੰਗ ਨਾਲ ਨਿਭਾਈ ਗਈ।ਮੀਟਿੰਗ ਦੇ ਸ਼ੁਰੂ ਵਿੱਚ ਬਿਹਾਰੀ ਲਾਲ ਸੱਦੀ …
Read More »ਮਾਸਟਰ ਐਥਲੈਟਿਕਸ ਫੈਡਰੇਸ਼ਨ ਆਫ ਇੰਡੀਆ (ਮਾਫੀ) ਦੇ ਤੀਜੀ ਵਾਰ ਸੰਯੁਕਤ ਬਣੇ ਲਾਲੀ ਔਲਖ
ਅੰਮ੍ਰਿਤਸਰ, 22 ਅਗਸਤ (ਪੰਜਾਬ ਪੋਸਟ- ਸੰਧੂ) – ਖੇਡ ਖੇਤਰ ਦੀ ਜਾਨੀ-ਪਛਾਣੀ ਸ਼ਖਸ਼ੀਅਤ ਤੇ ਉਘੇ ਖੇਡ ਪ੍ਰਮੋਟਰ ਕਾਬਲ ਸਿੰਘ ਲਾਲੀ ਔਲਖ ਨੂੰ ਮਾਸਟਰ ਐਥਲੈਟਿਕਸ ਫੈਡਰੇਸ਼ਨ ਆਫ ਇੰਡੀਆ (ਮਾਫੀ) ਦਾ ਤੀਜੀ ਵਾਰ ਸੰਯੁਕਤ ਸਕੱਤਰ ਨਿਯੁੱਕਤ ਕੀਤਾ ਗਿਆ ਹੈ।ਸੰਯੁਕਤ ਸਕੱਤਰ ਦੇ ਅਹੁੱਦੇ ਦੀ ਹੈਟ੍ਰਿਕ ਬਣਾਉਣ ਸਬੰਧੀ ਕਾਬਲ ਸਿੰਘ ਲਾਲੀ ਔਲਖ ਨੇ ਦੱਸਿਆ ਕਿ ਕਰਨਾਟਕ ਦੇ ਸ਼ਹਿਰ ਬੈਂਗਲੌਰ ਵਿੱਖੇ ਮਾਫੀ ਦੇ ਅਹੁੱਦੇਦਾਰਾਂ ਦੀ ਚੋਣ …
Read More »ਮਿਸ਼ਨ ਗਰੀਨ ਸਕੂਲਜ਼ ਤਹਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ ਰੋਡ ਵਲੋਂ ਲਾਏ ਗਏ ਪੌਦੇ
ਅੰਮ੍ਰਿਤਸਰ, 22 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸੀ.ਬੀ.ਐਸ.ਈ ਵੱਲੋਂ ਸ਼ੁਰੂ ਕੀਤੇ `ਮਿਸ਼ਨ ਗਰੀਨ ਸਕੂਲਜ਼` ਤਹਿਤ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲ ਰਹੇ ਮੁੱਖ ਵਿਦਿਅਕ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਪਬਲਿਕ ਸਕੂਲ ਜੀ.ਟੀ ਰੋਡ ਵੱਲੋਂ ਪੌਦੇ ਲਗਾਏ ਗਏ।ਇਹ ਪੌਦੇ ਵੱਖ-ਵੱਖ ਦੇਸ਼ ਭਗਤਾਂ ਨੂੰ ਸਮਰਪਿਤ ਕੀਤੇ ਗਏ ਤਾਂ ਜੋ ਪੌਦਿਆਂ ਵੱਲ ਵਿਅਕਤੀਗਤ ਤੌਰ `ਤੇ ਵਿਸ਼ੇਸ਼ ਧਿਆਨ …
Read More »ਸ਼੍ਰੋਮਣੀ ਕਮੇਟੀ ਵਲੋਂ ਕੇਰਲਾ ਦੇ ਹੜ੍ਹ ਪੀੜਤਾਂ ਲਈ ਰਾਹਤ ਕਾਰਜ ਸ਼ੁਰੂ, ਕੋਚੀਨ `ਚ ਬਣਾਇਆ ਮੁੱਖ ਰਾਹਤ ਕੇਂਦਰ
ਅੰਮ੍ਰਿਤਸਰ, 22 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਹੜ੍ਹ ਪੀੜਤਾਂ ਦੀ ਮੱਦਦ ਲਈ ਕੇਰਲਾ ਪੁੱਜੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਟੀਮ ਨੇ ਰਾਹਤ ਕਾਰਜ ਆਰੰਭ ਕਰ ਦਿੱਤੇ ਹਨ।ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਹੈ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੇਰਲਾ ਭੇਜੀ ਗਈ ਰਾਹਤ ਟੀਮ ਨੇ ਕੋਚੀਨ ਵਿਖੇ ਰਾਹਤ ਕੈਂਪ ਸਥਾਪਿਤ ਕਰ …
Read More »ਪੁਲਿਸ ਕਮਿਸ਼ਨਰ ਨੇ ਪੁਲਿਸ ਮੁਲਾਜ਼ਮਾਂ ਨੂੰ ਲਗਾਏ ਤਰੱਕੀ ਦੇ ਸਟਾਰ
ਅੰਮ੍ਰਿਤਸਰ, 22 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ) – ਮੁੱਖ ਮੰਤਰੀ ਕੈਪਟਨ ਅਮਰਿਦਰ ਸਿੰਘ ਵਲੋਂ ਪੁਲਿਸ ਮੁਲਾਜ਼ਮਾਂ ਦਾ ਮਨੋਬਲ ਵਧਾਉਣ ਲਈ 16, 24, 30 ਸਕੀਮ ਤਹਿਤ ਜਾਰੀ ਕੀਤੇ ਗਏ ਤਰੱਕੀਆਂ ਦੇ ਨੋਟੀਫਿਕੇਸ਼ਨ ਤਹਿਤ ਮਾਨਯੋਗ ਡੀ.ਜੀ.ਪੀ ਪੰਜਾਬ ਸੁਰੇਸ਼ ਅਰੋੜਾ ਵੱਲੋ 16 ਸਾਲ ਦੀ ਨੌਕਰੀ ਪੂਰੀ ਕਰਨ ਵਾਲੇ ਕਰਮਚਾਰੀ ਨੂੰ ਮੁੱਖ ਸਿਪਾਹੀ, 24 ਸਾਲ ਵਾਲੇ ਨੂੰ ਏ.ਐਸ.ਆਈ ਅਤੇ 30 ਸਾਲ ਵਾਲੇ ਨੂੰ ਐਸ.ਆਈ …
Read More »
Punjab Post Daily Online Newspaper & Print Media