Wednesday, November 25, 2026

ਪੰਜਾਬੀ

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਹਤ ਵਿਭਾਗ ਵਲੋਂ ਲੱਖਾਂ ਦਾ ਮਿਲਾਵਟੀ ਸਾਮਾਨ ਜ਼ਬਤ – ਡਾ. ਭਾਗੋਵਾਲੀਆ

ਜੰਡਿਆਲਾ ਗੁਰੂ, 22 ਅਗਸਤ (ਪੰਜਾਬ ਪੋਸਟ- ਹਰਿਦਰ ਪਾਲ ਸਿੰਘ) – ਜਿਲਾ ਸਿਹਤ ਅਫਸਰ ਡਾ. ਲਖਬੀਰ ਸਿੰਘ ਭਾਗੋਵਾਲੀਆ ਵਲਂੋ ਗੁਪਤ ਸੂਚਨਾ ਤੇ ਅਧਾਰ `ਤੇ ਪਿੰਡ ਗਾਉਂਸਾਬਾਦ ਰਾਮ ਤੀਰਥ ਰੋਡ ਅਤੇ ਪਨੂੰ ਡੇਅਰੀ ਕਾਲਿਆਂ ਵਾਲਾ ਮੋੜ ਨੇੜੇ ਮਾਹਲ ਵਿਖੇ ਮਿਲਾਵਟੀ ਦੁੱਧ, ਦਹੀ, ਪਨੀਰ, ਘਿਓ ਵੱਖ-ਵੱਖ ਜਿਲਿਆਂ ਵਿੱਚ ਸਪਲਾਈ ਕਰਨ ਵਾਲਿਆਂ ਤੇ ਛਾਪੇਮਾਰੀ ਕੀਤੀ ਗਈ।ਇਸ ਦੌਰਾਨ ਕਰੀਬ 50 ਲੱਖ ਰੁਪਏ ਦਾ ਮਿਲਾਵਟੀ ਸਾਮਾਨ …

Read More »

ਨਵੇਂ ਆਏ ਥਾਣਾ ਮੁੱਖੀ ਵਲੋਂ `ਲੋਕ ਭਲਾਈ ਦਾ ਸੁਨੇਹਾ` ਰਲੀਜ਼

ਧੂਰੀ, 22 ਅਗਸਤ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਥਾਨਕ ਕ੍ਰਾਂਤੀ ਚੌਕ ਦੇ ਪ੍ਰੈਸ ਦਫਤਰ ਵਿਖੇ ਥਾਣਾ ਸਿਟੀ ਧੂਰੀ ਦੇ ਨਵੇਂ ਆਏ ਮੁੱਖੀ ਬਲਜੀਤ ਸਿੰਘ, ਮਨਜੀਤ ਸਿੰਘ ਬਖਸ਼ੀ ਸਾਬਕਾ ਡੀ.ਪੀ.ਆਰ.ਓ, ਐਂਟੀ ਕੁਰੱਪਸ਼ਨ ਵੈਲਫੇਅਰ ਸੋਸਾਇਟੀ ਦੇ ਚੇਅਰਮੈਨ ਤਰਸੇਮ ਵਰਮਾ, ਸੋਸ਼ਲ ਵੈਲਫੇਅਰ ਯੂਨਿਟ ਧੂਰੀ ਦੇ ਪ੍ਰਧਾਨ ਤਰਸੇਮ ਮਿੱਤਲ ਵੱਲੋਂ ਸਾਂਝੇ ਤੌਰ `ਤੇ `ਲੋਕ ਭਲਾਈ ਦਾ ਸੁਨੇਹਾ` ਅਖਬਾਰ ਦਾ ਸਪਲੀਮੈਂਟ ਰੀਲੀਜ਼ ਕੀਤਾ ਗਿਆ।ਇਸ …

Read More »

`ਨਸ਼ੇ ਤੋਂ ਅਜਾਦੀ` ਵਿਸ਼ੇ `ਤੇ ਜਾਗਰੂਕਤਾ ਸਮਾਗਮ ਕਰਵਾਇਆ

ਨਸ਼ਿਆਂ ਦੇ ਕਾਲੇ ਬੱਦਲਾਂ ਤੋਂ ਪੰਜਾਬ ਨੂੰ ਮੁਕਤੀ ਦਿਵਾਉਣ ਲਈ ਸਾਂਝੀ ਲੜਾਈ ਦੀ ਲੋੜ -ਸਿਮਰਤ ਖੰਗੂੜਾ ਧੂਰੀ, 22 ਅਗਸਤ (ਪੰਜਾਬ ਪੋਸਟ – ਪ੍ਰਵੀਨ ਗਰਗ) – ਯੂਨੀਵਰਸਿਟੀ ਕਾਲਜ ਬੇਨੜਾ ਵਿਖੇ ਪੰਜਾਬ ਸਰਕਾਰ ਵੱਲੋਂ ”ਨਸ਼ੇ ਤੋਂ ਅਜਾਦੀ” ਵਿੱਢੀ ਮੁਹਿੰਮ ਤਹਿਤ ਇੱਕ ਜਾਗਰੂਕਤਾ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਦੀ ਪਤਨੀਂ ਸਿਮਰਤ ਖੰਗੂੜਾ ਅਤੇ ਐਸ.ਡੀ.ਐਮ ਧੂਰੀ ਦੀਪਕ ਰਹੇਲਾ ਨੇ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਤਰਨ ਤਾਰਨ ਵਿਖੇ ‘ਸੇ ਨੋ ਟੂ ਡਰੱਗਜ਼’ ਵਿਸ਼ੇ `ਤੇ ਸੈਮੀਨਾਰ

ਅੰਮ੍ਰਿਤਸਰ, 22 ਅਗਸਤ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਤਰਨ ਤਾਰਨ ਸਕੂਲ ਵਿਖੇ ਨਸ਼ਿਆਂ ਖਿਲਾਫ ‘ਸੇ ਨੋ ਟੂ ਡਰੱਗਸ’ ਸੈਮੀਨਾਰ ਕਰਵਾਇਆ ਗਿਆ।ਜਿਸ ਵਿਚ ਗਿਆਰਵੀਂ ਅਤੇ ਬਾਰ੍ਹਵੀਂ ਸੀਨੀਅਰ ਜਮਾਤਾਂ ਦੇ ਵਿਦਿਆਰਥੀ ਸ਼ਾਮਲ ਹੋਏ।ਸੈਮੀਨਾਰ ਵਿਚ ਮੁੱਖ ਮਹਿਮਾਨ ਦੇ ਤੌਰ ਤੇ ਰਮਣੀਕ ਸਿੰਘ ਸੰਧੂ ਡਰੱਗ ਡੀਅਡਿਕਸ਼ਨ ਕਾਊਂਸਲਰ ਨੇ ਸ਼ਿਰਕਤ ਕੀਤੀ।ਉਹਨਾਂ ਆਪਣੇ ਭਾਸ਼ਣ ਵਿਚ ਨਸ਼ਿਆਂ ਦੀ ਸ਼ੁਰੂਆਤ ਦੇ ਕਾਰਨ, ਇਸ ਦੇ …

Read More »

ਪ੍ਰਗਤੀਸ਼ੀਲ ਲੇਖਕ ਸੰਘ ਦੀ ਅੰਮ੍ਰਿਤਸਰ ਇਕਾਈ ਦਾ ਗਠਨ

ਅੰਮ੍ਰਿਤਸਰ, 21 ਅਗਸਤ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਪੰਜਾਬੀ ਸਾਹਿਤ ਅਤੇ ਅਦਬ ਨਾਲ ਜੁੜੇ ਹੋਏ ਲੇਖਕਾਂ ਦੀ ਪ੍ਰਗਤੀਸ਼ੀਲ ਲੇਖਕ ਸੰਘ ਦੀ ਅੰਮ੍ਰਿਤਸਰ ਇਕਾਈ ਦਾ ਗਠਨ ਕੀਤਾ ਗਿਆ।ਵਿਰਸਾ ਵਿਹਾਰ ਵਿਖੇ ਸੰਘ ਦੇ ਸੁਬਾਈ ਜਨਰਲ ਸਕੱਤਰ ਪ੍ਰੋ: ਸੁਰਜੀਤ ਜੱਜ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਇਸ ਅਦਬੀ ਸੰਸਥਾ ਬਾਰੇ ਵਿਚਾਰ ਚਰਚਾ ਕਰਨ ਉਪਰੰਤ ਸ਼ਾਇਰ ਵਿਸ਼ਾਲ ਨੂੰ ਜਿਲ੍ਹਾ ਪ੍ਰਧਾਨ, ਪ੍ਰਿੰ: ਗੁਰਬਾਜ ਸਿੰਘ …

Read More »

ਜਿਲਾ ਮਾਨਸਾ ਤੋਂ ਬਰਗਾੜੀ ਲਈ ਰਵਾਨਾ ਹੋਇਆ ਬਾਰਵਾਂ ਜੱਥਾ – ਭਾਈ ਅਤਲਾ

ਮਾਨਸਾ, 21 ਅਗਸਤ (ਪੰਜਾਬ ਪੋਸਟ – ਕਮਲ ਜ਼ਿੰਦਲ) – ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਰਨਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਰਜਿੰਦਰ ਸਿੰਘ ਜਵਾਹਰਕੇ ਮੀਤ ਪ੍ਰਧਾਨ ਕਿਸਾਨ ਵਿੰਗ ਅਤੇ ਵਰਕਿੰਗ ਕਮੇਟੀ ਮੈਂਬਰ ਜਰਨਲ ਸਕੱਤਰ ਗੁਰਸੇਵਕ ਸਿੰਘ ਜਵਾਹਰਕੇ, ਜਿਲਾ ਪ੍ਰਧਾਨ ਜਥੇਦਾਰ ਬਲਵੀਰ ਸਿੰਘ ਬੱਛੋਆਣਾ, ਬਾਬਾ ਲਾਲ ਸਿੰਘ ਭੀਖੀ ਅਤੇ ਸੁਖਚੈਨ ਸਿੰਘ ਅਤਲਾ ਦੀ ਅਗਵਾਈ ਵਿੱਚ ਜਿਲਾ ਮਾਨਸਾ ਤੋਂ ਬਾਰਵਾਂ ਜੱਥਾ ਇਨਸਾਫ …

Read More »

ਨੌਜਵਾਨਾਂ ਨੂੰ ਵੋਟਾਂ ਬਣਾਉਣ ਲਈ ਕੀਤਾ ਜਾਵੇ ਪ੍ਰੇਰਿਤ – ਰਾਜੇਸ਼ ਤ੍ਰਿਪਾਠੀ

ਮਾਨਸਾ, 21 ਅਗਸਤ (ਪੰਜਾਬ ਪੋਸਟ – ਕਮਲ ਜ਼ਿੰਦਲ) – ਵਧੀਕ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਨੇ ਚੋਣਾਂ ਦੀ ਸੁਧਾਈ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮਾਨਸਾ ਜਿਲ੍ਹੇ ਦੇ ਨੌਜਵਾਨਾਂ ਨੂੰ ਵੋਟ ਬਣਾਉਣ ਲਈ ਵੱਧ ਤੋਂ ਵੱਧ ਪ੍ਰੇਰਨ `ਤੇ ਜ਼ੋਰ ਦਿੱਤਾ।ਉਨ੍ਹਾਂ ਦੱਸਿਆ ਕਿ ਮਾਨਸਾ ਜਿਲ੍ਹੇ ਦੇ ਨੌਜਵਾਨ ਵੋਟਰ ਸੂਚੀ ਵਿਚ ਆਪਣਾ ਨਾਮ ਦਰਜ ਕਰਵਾਉਣ ਦੀ ਪ੍ਰਕਿਰਿਆ ਵਿਚ ਕਾਫ਼ੀ ਪਿੱਛੇ ਹਨ ਅਤੇ ਇਸ ਬਾਰੇ …

Read More »

ਜਨਮ ਦਿਨ ਮੁਬਾਰਕ – ਅਗਮਜੋਤ ਸਿੰਘ

ਅੰਮ੍ਰਿਤਸਰ, 21 ਅਗਸਤ (ਪੰਜਾਬ ਪੋਸਟ  – ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਗੁਰੂ ਰਾਮਦਾਸ ਐਵਨਿਊ, ਅਜਨਾਲਾ ਰੋਡ ਵਾਸੀ ਇੰਦਰਜੀਤ ਸਿੰਘ ਤੇ ਬਲਜਿੰਦਰ ਕੌਰ ਨੂੰ ਹੋਣਹਾਰ ਬੇਟੇ ਅਗਮਜੋਤ ਸਿੰਘ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »

ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ਅਰਦਾਸ ਨਾਲ ਕੀਤੀ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ

ਅੰਮ੍ਰਿਤਸਰ, 20 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣਅੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਨੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਪ੍ਰਥਾ ਨੂੰ ਨਿਭਾਉਂਦੇ ਹੋਏ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਦਿਵਸ ਮਨਾਇਆ ਗਿਆ।ਐਜੂਕੇਸ਼ਨ ਕਾਲਜ ਦੇ ਸਮੂੰਹ ਸਟਾਫ਼ ਅਤੇ ਵਿਦਿਆਰਥੀਆਂ ਦੁਆਰਾ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਕਰਨ ਲਈ ਅਤੇ ਸੁਨਹਿਰੇ ਭਵਿੱਖ ਦੀ ਕਾਮਨਾ ਕਰਨ ਲਈ ਅਰਦਾਸ ਕੀਤੀ ਗਈ। ਕਾਲਜ ਦੇ ਕਾਰਜਕਾਰੀ …

Read More »

ਖ਼ਾਲਸਾ ਕਾਲਜ ਮੈਨੇਜ਼ਮੈਂਟ ਅਧੀਨ ਚੱਲ ਰਹੀਆਂ ਸੰਸਥਾਵਾਂ ਨੇ ਸਫ਼ਾਈ ਮੁਹਿੰਮ ਅਰੰਭੀ

ਅੰਮ੍ਰਿਤਸਰ, 20 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣਅੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੀਆਂ ਵਿੱਦਿਅਕ ਸੰਸਥਾਵਾਂ ਖ਼ਾਲਸਾ ਕਾਲਜ ਆਫ਼ ਲਾਅ ਅਤੇ ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਸਵੱਛ ਭਾਰਤ ਪਖ਼ਵਾੜਾ ਮੁਹਿੰਮ ਤਹਿਤ ਸਫ਼ਾਈ ਅਭਿਆਨ ਚਲਾਇਆ ਗਿਆ।ਲਾਅ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਅਤੇ ਵੂਮੈਨ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਦੇ ਸਹਿਯੋਗ ਨਾਲ ਚਲਾਏ ਗਏ ਉਕਤ ਅਭਿਆਨ ਦੇ …

Read More »