ਮੋਗਾ, 20 ਅਗਸਤ (ਪੰਜਾਬ ਪੋਸਟ ਬਿਊਰੋ) – ਵਸ਼ਿੰਗਟਨ ਸਥਿਤ ਸੰਸਥਾ ਈਕੋਸਿੱਖ ਵੱਲੋਂ ਇੱਕ ਨਿਵੇਕਲੇ ਉਪਰਾਲੇ ਤਹਿਤ ਗੁਰਬਾਣੀ ਦੇ ਆਸ਼ੇ ਅਨੁਸਾਰ, ਪੰਜਾਬ ਵਿੱਚ ਆਪਣੀ ਕਿਸਮ ਦੇ ਪਹਿਲੇ ਹਰਿਆਵਲ-ਭਰਪੂਰ ਬਾਗ ਦਾ ਉਦਘਾਟਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਈਕੋਸਿੱਖ ਸੰਸਥਾ ਦੇ ਕੋਮਾਂਤ੍ਰੀ ਪ੍ਰਧਾਨ ਸੁਪਰੀਤ ਕੋਰ ਨੇ ਦੱਸਿਆ ਕਿ ਈਕੋਸਿੱਖ ਸੰਸਥਾ ਵੱਲੋਂ2019 ਵਿੱਚ ਆ ਰਹੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼-ਪੁਰਬ ਨੂੰ …
Read More »ਪੰਜਾਬੀ
ਆਉਂਦੇ ਵਿਧਾਨ ਸਭਾ ਇਜਲਾਸ `ਚ ਲਾਇਬਰੇਰੀ ਬਿੱਲ ਪਾਸ ਕਰਨ ਦੀ ਮੰਗ
ਅੰਮ੍ਰਿਤਸਰ, 20 ਅਗਸਤ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੋਸਾਇਟੀ ਲਿਮਟਿਡ ਲੁਧਿਆਣਾ ਦੇ ਪ੍ਰਧਾਨ ਡਾ· ਬਿਕਰਮ ਸਿੰਘ ਘੁੰਮਣ ਤੇ ਮੈਨੇਜਿੰਗ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਤੇ ਸਥਾਨਕ ਸਰਕਾਰ ਮੰਤਰੀ ਨਵਜੋਤ ਸਿੰਘ ਸਿੱਧੂ, ਨੂੰ ਲਿਖੇ ਪੱਤਰ ਵਿਚ ਕਿਹਾ ਕਿ ਸਾਰੇ ਸੂਬੇ ਲਾਇਬਰੇਰੀ ਐਕਟ ਪਾਸ ਕਰਕੇ ਪਿੰਡਾਂ, …
Read More »ਸਿਖਿਆ ਮੰਤਰੀ ਸੋਨੀ ਨੇ ਗਰੀਬਾਂ ਨੂੰ ਵੰਡੀ ਸੱਸਤੀ ਕਣਕ
ਅੰਮ੍ਰਿਤਸਰ, 20 ਅਗਸਤ (ਪੰਜਾਬ ਪੋਸਟ – ਮਨਜੀਤ ਸਿੰਘ) – ਹਲਕਾ ਕੇਂਦਰੀ ਅਧੀਨ ਆਉਂਦੇ ਵਾਰਡ ਨੰ: 68 ਵਿੱਚ ਸ਼ਹੀਦ ਊਧਮ ਸਿੰਘ ਨਗਰ ਵਿੱਚ ਸਿਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਵੱਲੋਂ ਲਾਭਪਾਤਰੀਆਂ ਨੂੰ ਸੱਸਤੀ ਕਣਕ ਵੰਡਣ ਦਾ ਸ਼ੁਭ ਆਰੰਭ ਕੀਤਾ ਗਿਆ।ਸੋਨੀ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਗਰੀਬ ਲੋਕਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸਰਕਾਰ ਦਾ ਮੁੱਖ …
Read More »ਜਿਲ੍ਹਾ ਪ੍ਰਸਾਸਨਿਕ ਅਧਿਕਾਰੀਆਂ ਸਦਭਾਵਨਾ ਦਿਵਸ ਮਨਾਇਆ
ਪਠਾਨਕੋਟ, 20 ਅਗਸਤ (ਪੰਜਾਬ ਪੋਸਟ ਬਿਊਰੋ) – ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦਾ ਜਨਮ ਦਿਨ ਸਦਭਾਵਨਾ ਦਿਵਸ ਵਜੋਂ ਮਨਾਇਆ ਗਿਆ।ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਰਾਮਵੀਰ ਆਈ.ਏ.ਐਸ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਮੀਟਿੰਗ ਹਾਲ ਵਿੱਚ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਪ੍ਰਤਿਗਿਆ ਕੀਤੀ ਕਿ ਉਹ ਆਪਸੀ ਸਦਭਾਵਨਾ ਬਣਾਈ ਰੱਖਣਗੇ ਅਤੇ ਦੇਸ਼ ਵਿਚ ਅਮਨ ਸਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਲਈ …
Read More »ਅੰਮ੍ਰਿਤਸਰ ਐਨ.ਸੀ.ਸੀ ਦਾ ਨੇਵੀ ਵਿੰਗ ਦੇਸ਼ ਭਰ ਵਿਚੋਂ ਮੋਹਰੀ – ਡੀ.ਸੀ ਸੰਘਾ
ਐਨ.ਸੀ.ਸੀ ਦੀ ਸਾਈਕਲ ਰੈਲੀ ਨੂੰ ਡਿਪਟੀ ਕਮਿਸ਼ਨਰ ਨੇ ਝੰਡੀ ਦਿਖਾ ਕੇ ਕੀਤਾ ਰਵਾਨਾ ਅੰਮ੍ਰਿਤਸਰ, 20 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ) – ਸੈਕੰਡ ਪੰਜਾਬ ਐਨ.ਸੀ.ਸੀ ਨੇਵਲ ਯੂਨਿਟ ਵਲੋਂ ਸ੍ਰੀ ਦਰਬਾਰ ਸਾਹਿਬ ਤੋਂ ਗੋਬਿੰਦ ਸਾਗਰ ਝੀਲ ਨੰਗਲ ਡੈਮ ਤੱਕ ਕੱਢੀ ਗਈ ਸਾਈਕਲ ਰੈਲੀ ਨੂੰ ਗੋਲਡਨ ਟੈਂਪਲ ਪਲਾਜ਼ੇ ਤੋਂ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਕੀਤਾ।ਰੈਲੀ ਕਰਵਾਉਣ ਲਈ ਕਮਾਡੋਰ ਬੱਲ ਰਾਜੇਸ਼ ਸਿੰਘ ਨੂੰ …
Read More »ਘਰ ਘਰ ਹਰਿਆਲੀ ਅਧੀਨ ਵਣ ਵਿਭਾਗ ਨੇ ਵੰਡੇ 250 ਪੋਦੇ
ਪਠਾਨਕੋਟ, 20 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ `ਮਿਸ਼ਨ ਤੰਦਰੁਸਤ ਪੰਜਾਬ` ਅਧੀਨ ਡਿਪਟੀ ਕਮਿਸ਼ਨਰ ਰਾਮਵੀਰ ਆਈ.ਏ.ਐਸ ਦੇ ਆਦੇਸ਼ਾਂ ਅਨੁਸਾਰ ਅਤੇ ਵਣ ਮੰਡਲ ਅਫਸ਼ਰ ਸੰਜੀਵ ਤਿਵਾੜੀ ਦੀ ਦੇਖ-ਰੇਖ `ਚ ਜਿਲ੍ਹਾ ਪਠਾਨਕੋਟ ਧਾਰ ਬਲਾਕ ਵਿਖੇ ਦੇ ਪਿੰਡ ਨਲੋਹ ਵਿਖੇ ਵਣ ਵਿਭਾਗ ਵੱਲੋਂ ਲੋਕਾਂ ਨੂੰ ਕਰੀਬ 250 ਪੋਦੇ ਫ੍ਰੀ ਵੰਡੇ ਗਏ।ਜੰਗ ਬਹਾਦਰ ਰੇਂਜ ਅਫਸ਼ਰ ਦੁਨੇਰਾ, ਅਜੈ ਪਠਾਨੀਆ ਬਲਾਕ ਅਫਸ਼ਰ, ਧੀਰਜ ਕੁਮਾਰ …
Read More »ਸੀ.ਪੀ.ਆਰ.ਸੀ ਦੇ ਮੈਂਬਰ ਨਾਲ ਰਣਜੀਤ ਸਿੰਘ ਐਸ.ਪੀ ਹੈਡਕੁਆਟਰ ਨੇ ਕੀਤੀ ਮਾਸਿਕ ਬੈਠਕ
ਪਠਾਨਕੋਟ, 20 ਅਗਸਤ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਐਸ.ਐਸ.ਪੀ ਵਿਖੇ ਸੀ.ਪੀ.ਆਰ.ਸੀ ਦੀ ਮਾਸਿਕ ਬੈਠਕ ਆਯੋਜਿਤ ਕੀਤੀ ਗਈ।ਜਿਸ ਵਿੱਚ ਰਣਜੀਤ ਸਿੰਘ ਐਸ.ਪੀ ਹੈਡਕੁਆਟਰ ਮੁੱਖ ਰੂਪ ਵਿੱਚ ਹਾਜ਼ਰ ਹੋਏ ਅਤੇ ਸ਼ਹਿਰ ਦੀ ਟ੍ਰੈਫਿਕ ਸਮੱਸਿਆ, ਸਾਂਝ ਕੇਂਦਰਾਂ ਦੀ ਕਾਰਗੁਜਾਰੀ ਅਤੇ ਸ਼ਹਿਰ ਦੀਆਂ ਹੋਰ ਸਮੱਸਿਆਵਾਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਸਮੇਂ ਨਰੇਸ਼ ਕੁਮਾਰ ਐਸ.ਆਈ ਟ੍ਰੈਫਿਕ ਇੰਚਾਰਜ ਪਠਾਨਕੋਟ, ਰਾਜੀਵ ਕੁਮਾਰ ਏ.ਐਸ.ਆਈ …
Read More »ਜਿਲ੍ਹਾ ਪ੍ਰਸਾਸਨਿਕ ਅਧਿਕਾਰੀਆਂ ਸਦਭਾਵਨਾ ਦਿਵਸ ਮਨਾਇਆ
ਪਠਾਨਕੋਟ, 20 ਅਗਸਤ (ਪੰਜਾਬ ਪੋਸਟ ਬਿਊਰੋ) – ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦਾ ਜਨਮ ਦਿਨ ਸਦਭਾਵਨਾ ਦਿਵਸ ਵਜੋਂ ਮਨਾਇਆ ਗਿਆ।ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਰਾਮਵੀਰ ਆਈ.ਏ.ਐਸ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਮੀਟਿੰਗ ਹਾਲ ਵਿੱਚ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਪ੍ਰਤਿਗਿਆ ਕੀਤੀ ਕਿ ਉਹ ਆਪਸੀ ਸਦਭਾਵਨਾ ਬਣਾਈ ਰੱਖਣਗੇ ਅਤੇ ਦੇਸ਼ ਵਿਚ ਅਮਨ ਸਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਲਈ …
Read More »ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲਭਗਤਾਵਾਲਾਂ ਵਿਖੇ ਸੜਕ ਸੁੱਰਖਿਆ ਸੈਮੀਨਾਰ
ਅੰਮ੍ਰਿਤਸਰ, 20 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਕਮਿਸ਼ਨਰ ਪੁਲਿਸ ਐਸ.ਐਸ ਸ਼੍ਰੀਵਾਸਤਵ ਆਈ.ਪੀ.ਐਸ ਦੇ ਨਿਰਦੇਸ਼ਾਂ `ਤੇ ਏ.ਡੀ.ਸੀ.ਪੀ ਟਰੈਫਿਕ ਦਿਲਬਾਗ ਸਿੰਘ ਅਤੇ ਏ.ਸੀ.ਪੀ ਪ੍ਰਭਜੋਤ ਸਿੰਘ ਵਿਰਕ ਦੀ ਅਗਵਾਈ ਹੇਠ ਟਰੈਫਿਕ ਐਜੂਕੇਸ਼ਨ ਵਿੰਗ ਦੇ ਸਬ ਇੰਸਪੈਕਟਰ ਪਰਮਜੀਤ ਸਿੰਘ, ਹੈਡ ਕਾਂਸਟੇਬਲ ਸਤਵੰਤ ਸਿੰੰਘ ਤੇ ਕੰਵਲਜੀਤ ਸਿੰਘ `ਤੇ ਅਧਾਰਿਤ ਟੀਮ ਵਲੋਂ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਭਗਤਾਵਾਲਾਂ ਵਿਖੇ ਸੜਕ ਸੁੱਰਖਿਆ ਵਿਸ਼ੇ `ਤੇ ਸੈਮੀਨਾਰ …
Read More »ਜਿਲ੍ਹਾ ਅਟਾਰਨੀ ਲੀਗਲ ਸਲਵਿੰਦਰ ਸਿੰਘ ਸੱਗੂ ਦੀ ਮਾਤਾ ਰਣਜੀਤ ਕੌਰ ਨਮਿਤ ਅੰਤਿਮ ਅਰਦਾਸ ਅੱਜ
ਅੰਮ੍ਰਿਤਸਰ, 20 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਜਿਲ੍ਹਾ ਅਟਾਰਨੀ ਲੀਗਲ ਸਲਵਿੰਦਰ ਸਿੰਘ ਸੱਗੂ, ਹਰਬਿੰਦਰ ਸਿੰਘ ਸੱਗੂ, ਸਤਵਿੰਦਰ ਸਿੰਘ ਸੱਗੂ ਦੀ ਮਾਤਾ ਸ੍ਰੀਮਤੀ ਰਣਜੀਤ ਕੌਰ ਸੱਗੂ ਜੋ ਕਿ ਬੀਤੀ ਦਿਨੀ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਸਨ, ਨਮਿਤ ਅੰਤਿਮ ਅਰਦਾਸ 21 ਅਗਸਤ ਮੰਗਲਵਾਰ ਗੁਰਦਵਾਰਾ 6ਵੀਂ ਪਾਤਸ਼ਾਹੀ ਏ-ਬੀ ਰਣਜੀਤ ਐਵੀਨਿਊ ਅੰਮਿ੍ਰਤਸਰ ਵਿਖੇ 12:30 ਤੋਂ 1:30 ਵਜੇ ਦੀ ਥਾਂ ਹੁਣ 11:30 …
Read More »
Punjab Post Daily Online Newspaper & Print Media