Wednesday, November 25, 2026

ਪੰਜਾਬੀ

ਅੰਮ੍ਰਿਤਧਾਰੀ ਪਰਿਵਾਰ ਦੀ ਮਾਰਕੁੱਟ ਤੇ ਕਕਾਰਾਂ ਦੀ ਬੇਅਦਬੀ ਘਿਨਾਉਣੀ ਹਰਕਤ – ਜਥੇਦਾਰ ਗਿ. ਗੁਰਬਚਨ ਸਿੰਘ

ਅੰਮ੍ਰਿਤਸਰ, 18 ਅਗਸਤ (ਪੰਜਾਬ ਪੋਸਟ ਬਿਊਰੋ) – ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਖਿਆ ਹੈ ਕਿ ਬੜੇ ਦੁੱਖ ਦੀ ਗੱਲ ਹੈ ਕਿ ਸਾਡਾ ਗੁਆਂਢੀ ਸੂਬਾ ਜਿਥੇ ਵੱਡੀ ਗਿਣਤੀ `ਚ ਸਿੱਖ ਵੱਸਦੇ ਹਨ ਅਤੇ ਸਾਡੇ ਇਤਿਹਾਸਿਕ ਗੁ: ਸਾਹਿਬ ਵੀ ਮੌਜੂਦ ਹਨ।ਉਥੇ ਬਿਨ੍ਹਾਂ ਕਾਰਨ ਤੋਂ ਅੰਮ੍ਰਿਤਧਾਰੀ ਪਰਿਵਾਰ ਦੀ ਮਾਰਕੁੱਟ ਕਰਨੀ, ਕਕਾਰਾਂ ਦੀ ਬੇਅਦਬੀ ਕਰਨੀ ਅਤੇ ਕਿੰਨੀ ਘਿਨਾਉਣੀ ਹਰਕਤ ਕਰਨੀ …

Read More »

ਸ਼੍ਰੋਮਣੀ ਕਮੇਟੀ ਨੇ ਕੇਰਲਾ ਦੇ ਹੜ੍ਹ ਪੀੜਤਾਂ ਨਾਲ ਪ੍ਰਗਟਾਈ ਹਮਦਰਦੀ

ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਕੇਰਲਾ ਵਿਚ ਹੜ੍ਹ ਵਾਲੀ ਸਥਿਤੀ ਕਾਰਨ ਹੋਏ ਜਾਨੀ ਅਤੇ ਮਾਲੀ ਨੁਕਸਾਨ ’ਤੇ ਹਮਦਰਦੀ ਪ੍ਰਗਟ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਸ਼੍ਰੋਮਣੀ ਕਮੇਟੀ ਪ੍ਰਭਾਵਤਾਂ ਦੇ ਨਾਲ ਹੈ।ਉਨ੍ਹਾਂ ਕਿਹਾ ਕਿ ਹੜ੍ਹ ਪੀੜਤਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਹਰ ਸੰਭਵ ਮੱਦਦ ਕੀਤੀ ਜਾਵੇਗੀ।ਲੌਂਗੋਵਾਲ ਨੇ …

Read More »

ਸੁਤੰਤਰਤਾ ਦਿਵਸ ਮੌਕੇ ਨੰਬਰਦਾਰ ਬਲਵਿੰਦਰ ਕੌਰ ਬੌਂਦਲੀ ਦਾ ਵਿਸ਼ੇਸ਼ ਸਨਮਾਨ

ਸਮਰਾਲਾ, 17 ਅਗਸਤ (ਪੰਜਾਬ ਪੋਸਟ- ਕੰਗ) – ਸਮਰਾਲਾ ਵਿਖੇ ਆਜ਼ਾਦੀ ਦਿਵਸ ਮੌਕੇ ਕਰਵਾਏ ਗਏ ਸਰਕਾਰੀ ਸਮਾਗਮ ਦੌਰਾਨ ਪਿੰਡ ਬੌਂਦਲੀ ਦੇ ਨੰਬਰਦਾਰ ਦੀ ਸੇਵਾ ਨਿਭਾ ਰਹੇ ਸ੍ਰੀਮਤੀ ਬਲਵਿੰਦਰ ਕੌਰ ਦਾ ਸਮਰਾਲਾ ਦੇ ਐਸ.ਡੀ.ਐਮ ਸ੍ਰੀਮਤੀ ਗੀਤਿਕਾ ਸਿੰਘ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਸ੍ਰੀਮਤੀ ਬਲਵਿੰਦਰ ਕੌਰ ਇਸ ਤੋਂ ਪਹਿਲਾਂ ਬਤੌਰ ਮੈਂਬਰ ਪੰਚਾਇਤ ਪਿੰਡ ਬੌਂਦਲੀ ਅਤੇ ਪੰਜਾਬੀ ਅਖਬਾਰ ਦੇ ਪੱਤਰਕਾਰ ਵੀ ਰਹਿ …

Read More »

ਆਜ਼ਾਦੀ ਦਿਵਸ ਮੌਕੇ ਲੈਫ਼ਟੀਨੈਂਟ ਜਤਿੰਦਰ ਕੁਮਾਰ ਸਨਮਾਨਿਤ

ਸਮਰਾਲਾ, 17 ਅਗਸਤ (ਪੰਜਾਬ ਪੋਸਟ- ਕੰਗ) – ਐਸ.ਡੀ.ਐਮ ਸਮਰਾਲਾ ਗੀਤਿਕਾ ਸਿੰਘ ਵੱਲੋਂ ਤਹਿਸੀਲ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਵਿਖੇ ਲੈਕਚਰਾਰ ਹਿਸਾਬ ਵਜੋਂ ਸੇਵਾਵਾਂ ਨਿਭਾਅ ਰਹੇ ਲੈਫ਼ਟੀਨੈਂਟ ਜਤਿੰਦਰ ਕੁਮਾਰ ਐਨ.ਸੀ.ਸੀ ਅਫ਼ਸਰ (ਸੀਨੀਅਰ ਡਿਵੀਜ਼ਨ) ਨੂੰ ਸਨਮਾਨਿਤ ਕੀਤਾ ਗਿਆ।ਸਕੂਲ ਪਿ੍ਰੰਸੀਪਲ ਦਵਿੰਦਰ ਸਿੰਘ ਨੇ ਦੱਸਿਆ ਕਿ ਇਹ ਸਨਮਾਨ ਲੈਫ਼: ਜਤਿੰਦਰ ਕੁਮਾਰ ਵੱਲੋਂ ਕੈਡਿਟਾਂ ਦੀਆਂ ਕੌਮੀ ਪੱਧਰ ਤੇ ਅਹਿਮ …

Read More »

ਖ਼ਾਲਸਾ ਕਾਲਜ ਦੇ ਨਤੀਜੇ ਰਹੇ ਸ਼ਾਨਦਾਰ

ਅੰਮ੍ਰਿਤਸਰ, 17 ਅਗਸਤ    (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਮਈ-2018 ਦੇ ਇਮਤਿਹਾਨਾਂ ’ਚ ਬਾਜ਼ੀ ਮਾਰਦਿਆਂ ਵੱਖ-ਵੱਖ ਵਿਸ਼ਿਆਂ ’ਚ ਸ਼ਾਨਦਾਰ ਨਤੀਜ਼ੇ ਹਾਸਲ ਕਰਕੇ ਕਾਲਜ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਪ੍ਰੀਖਿਆ ’ਚ ਵਧੀਆ ਕਾਰਗੁਜ਼ਾਰੀ ਲਈ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆ ਦੱਸਿਆ ਕਿ ਐਮ.ਐਸ.ਸੀ (ਆਈ.ਟੀ) ਪਹਿਲੇ ਸਾਲ ਦੀਆਂ ਵਿਦਿਆਰਥਣਾਂ ਮਨਜੋਤ ਕੌਰ …

Read More »

ਅਜਾਦੀ ਦਿਵਸ ਮੌਕੇ ਬਿਹਤਰ ਕਾਰਗੁਜ਼ਾਰੀ ਵਾਲੇ ਸਰਕਾਰੀ ਮੁਲਾਜ਼ਮ ਸਨਮਾਨਿਤ

ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਅਜਾਦੀ ਦਵਿਸ ਮੌਕੇ ਹੋਏ ਸਮਾਗਮ ਦੌਰਾਨ ਬਿਹਤਰੀਨ ਸੇਵਾਵਾਂ ਨਿਭਾਉਣ ਬਦਲੇ ਸੈਨੇਟਰੀ ਇੰਸਪੈਕਟਰ ਸੰਕਲਪ, ਸੈਨੇਟਰੀ ਇੰਸਪੈਕਟਰ ਬਲਵਿੰਦਰ ਸਿੰਘ, ਗੁਰਦੇਵ ਸਿੰਘ ਕਲਰਕ ਨੂੰ ਖਜਾਨਾ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਅਤੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਕਮਲਦੀਪ ਸਿੰਘ ਸੰਘਾ ਵਲੋਂ ਪ੍ਰਸ਼ੰਸ਼ਾ ਪੱਤਰ ਦਿੱਤਾ ਗਿਆ।ਸੌਰਭ ਕੁਮਾਰ ਅਰੋੜਾ ਪੀ.ਸੀ.ਐਸ.ਡਿਪਟੀ ਡਾਇਰੈਕਟਰ ਅਰਬਨ ਲੋਕਲ ਬਾਡੀਜ ਅੰਮ੍ਰਿਤਸਰ ਅਤੇ ਮਨਮੋਹਨ ਸਿੰਘ ਰੰਧਾਵਾ …

Read More »

ਗਰੇਸ ਪਬਲਿਕ ਸਕੂਲ ਵਿਖੇ ਧੂਮ-ਧਾਮ ਨਾਲ ਮਨਾਇਆ ਆਜਾਦੀ ਦਿਵਸ

ਜੰਡਿਆਲਾ ਗੁਰੂ, 17 ਅਗਸਤ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਗਰੇਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਜਾਦੀ ਦਾ ਦਿਹਾੜਾ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਡਾਇਰੈਕਟਰ ਡਾ. ਜੇ.ਐਸ ਰੰਧਾਵਾ ਨੇ ਰਾਸ਼ਟਰੀ ਤਿਰੰਗਾ ਲਹਿਰਾ ਕੇ ਸਲਾਮੀ ਦਿੱਤੀ ਅਤੇ ਬੱਚਿਆਂ ਵਲੋਂ ਰਾਸ਼ਟਰੀ ਗੀਤ ਗਾਇਆ ਗਿਆ।ਉਪਰੰਤ ਦੇਸ਼ ਭਗਤੀ ਗੀਤਾਂ ਤੇ ਐਕਸ਼ਨ ਸੌਂਗ ਅਤੇ ਆਈਟਮਾਂ ਪੇਸ਼ ਕੀਤੀਆਂ ਗਈਆਂ।ਪ੍ਰਿੰਸੀਪਲ ਰਮਨਦੀਪ ਕੌਰ ਰੰਧਾਵਾ ਨੇ ਦੇਸ਼ ਦੀ ਅਜ਼ਾਦੀ …

Read More »

ਰੱਖੜੀ ਪੁੰਨਿਆ ਦੀਆਂ ਤਿਆਰੀਆਂ ਲਈ ਡੀ.ਸੀ ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – 26 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਲੱਗਣ ਵਾਲੇ ਰੱਖੜ ਪੁੰਨਿਆ ਦੇ ਮੇਲੇ ਪਹੁੰਚਣ ਵਾਲੀ ਸੰਗਤ ਦੀ ਸਹੂਲਤ ਲਈ ਕੀਤੇ ਜਾਣ ਵਾਲੇ ਜ਼ਰਰੂੀ ਪ੍ਰਬੰਧਾਂ ਬਾਰੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਵਲੋਂ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।ਇਸ ਮੌਕੇ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰਾ ਵੀ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ …

Read More »

ਅੰਮ੍ਰਿਤਸਰ ਤੋਂ ਕੁਆਲਾਲੰਪਰ ਏਅਰ ਏਸ਼ੀਆ ਉਡਾਨ ਸ਼ੁਰੂ

ਸੈਰ ਸਪਾਟਾ ਸਨਅਤ ਤੇ ਪੰਜਾਬੀਆਂ ਲਈ ਵਰਦਾਨ ਬਣੇੇਗੀ ਇਹ ਉਡਾਨ-ਸਿੱਧੂ ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਏਸ਼ੀਆ ਉਪ ਮਹਾਂਦੀਪ ਵਿਚ ਸੱਸਤੀ ਤੇ ਚੰਗੀ ਹਵਾਈ ਸੇਵਾ ਲਈ ਜਾਣੀ ਜਾਂਦੀ ਏਅਰ ਏਸ਼ੀਆ ਨੇ ਅੰਮਿ੍ਰਤਸਰ ਤੋਂ ਕੁਆਲਾਲੰਪਰ ਲਈ ਨਵੀਂ ਉਡਾਨ ਏਅਰ ਏਸ਼ੀਆ ਐਕਸ ਸ਼ੁਰੂ ਕਰ ਦਿੱਤੀ ਹੈ। ਬੀਤੀ ਰਾਤ ਡੀ 7188 ਨਾਮ ਦਾ ਇਹ ਜਹਾਜ਼ ਕੁਆਲਾਲੰਪਰ ਤੋਂ ਚੱਲ ਕੇ ਆਪਣੇ …

Read More »

ਨੌਜਵਾਨ ਪੀੜ੍ਹੀ ਮਦਨ ਲਾਲ ਢੀਂਗਰਾ ਦੇ ਜੀਵਨ ਤੋਂ ਪ੍ਰੇਰਨਾ ਲਵੇ – ਸਿੱਧੂ

ਸ਼ਹੀਦ ਮਦਨ ਲਾਲ ਢੀਂਗਰਾ ਦੇ ਸ਼ਹੀਦੀ ਦਿਹਾੜੇ ’ਤੇ ਸਮਾਗਮ ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) –     ਪੰਜਾਬ ਸਰਕਾਰ ਵਲੋਂ ਸ਼ਹੀਦ ਮਦਨ ਲਾਲ ਢੀਂਗਰਾ ਦੀ ਸ਼ਹੀਦੀ ਸਬੰਧੀ ਰਾਜ ਪੱਧਰੀ ਸਮਾਗਮ ਜੋ ਕਿ ਸੰਤ ਸਿੰਘ ਸੁੱਖਾ ਸਿੰਘ ਮਾਡਰਨ ਹਾਈ ਸਕੂਲ ਵਿਖੇ ਮਨਾਇਆ ਜਾਣਾ ਸੀ, ਉਹ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਅਟਲ ਬਿਹਾਰੀ ਵਾਜਪਾਈ ਦੇ ਅਚਾਨਕ ਸਵਰਗਵਾਸ ਹੋੋ ਜਾਣ ਕਰਨ ਜਿਲ੍ਹਾ …

Read More »