Wednesday, November 25, 2026

ਪੰਜਾਬੀ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਸੰਧੂ ਦਾ ਅਹੁੱਦੇ `ਦਾ ਇੱਕ ਸਾਲ ਪੂਰਾ

ਪਿਛਲੇ ਇਕ ਸਾਲ ਦੌਰਾਨ ਯੂਨੀਵਰਸਿਟੀ ਨੇ ਨਵੀਂ ਬੁਲੰਦੀਆਂ ਛੂਹੀਆਂ ਅੰਮ੍ਰਿਤਸਰ, 16 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇਸ਼ ਦੀ ਕੈਟਾਗਿਰੀ-1 ਸ਼੍ਰੇਣੀ ਵਿਚ ਆਉਣ ਤੋਂ ਬਾਅਦ ਜਿਥੇ 107745 ਅੰਕਾਂ ਨਾਲ 23ਵੀਂ ਵਾਰ ਦੇਸ਼ ਦੀ ਸਰਵਉੱਚ ਖੇਡ ਮੌਲਾਨਾ ਅਬੁਲ ਕਲਾਮ ਅਜਾਦ ਟਰਾਫੀ ਜਿੱਤਣ ਵਾਲੀ ਯੂਨੀਵਰਸਿਟੀ ਬਣਨ ਜਾ ਰਹੀ ਹੈ, ਉਥੇ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਜਸਪਾਲ ਸਿੰਘ …

Read More »

ਸਿਹਤ ਵਿਭਾਗ ਵਲੋਂ ਮਠਿਆਈਆਂ ਦੀਆਂ ਦੁਕਾਨਾਂ `ਤੇ ਛਾਪੇ, ਖਰਾਬ ਮਠਿਆਈਆਂ ਕੀਤੀਆਂ ਨਸ਼ਟ

ਅੰਮਿ੍ਤਸਰ, 16 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਿਹਤ ਵਿਭਾਗ ਵੱਲੋਂ ਤੰਦਰੁਸਤ ਮਿਸ਼ਨ ਪੰਜਾਬ ਤਹਿਤ ਅਤੇ ਤਿਓਹਾਰਾਂ ਦੇ ਸੀਜਨ ਨੂੰ ਮੁੱਖ ਰੱਖਦੇ ਹੋਏ ਲੋਹਗੜ੍ਹ, ਬੀ.ਕੇ.ਦੱਤ ਗਂਟ ਅਤੇ ਮਜੀਠਾ ਰੋਡ ਵਿਖੇ ਮਠਿਆਈਆਂ ਦੀਆਂ ਦੁਕਾਨਾਂ ਤੇ ਛਾਪੇਮਾਰੀ ਕੀਤੀ ਗਈ ਅਤੇ ਇਸ ਛਾਪੇਮਾਰੀ ਦੌਰਾਨ 20 ਕਿਲੋ ਖਰਾਬ ਹੋਇਆ ਖੋਇਆ ਅਤੇ 40 ਕਿਲੋ ਬਰਫੀ ਜਿਸ ਨੂੰ ਹਾਨੀਕਾਰਕ ਰੰਗਾਂ ਅਤੇ ਕੈਮੀਕਲਾਂ ਨਾਲ ਤਿਆਰ ਕੀਤਾ ਗਿਆ …

Read More »

ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਦਿਹਾੜਾ ਅੱਜ

ਅੰਮ੍ਰਿਤਸਰ, 16 ਅਗਸਤ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਪੰਜਾਬ ਸਰਕਾਰ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 17 ਅਗਸਤ ਨੂੰ ਸ਼ਹੀਦ ਮਦਨ ਲਾਲ ਢੀਂਗਰਾ ਜੀ ਦਾ ਸ਼ਹੀਦੀ ਦਿਹਾੜਾ ਸੰਤ ਸਿੰਘ ਸੁੱਖਾ ਸਿੰਘ ਮਾਡਰਨ ਹਾਈ ਸਕੂਲ ਵਿਖੇ ਸ਼ਰਧਾ ਨਾਲ ਮਨਾਇਆ ਜਾਵੇਗਾ।      ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸ਼ਹੀਦੀ ਸਮਾਗਮ ਵਿੱਚ ਮੁੱਖ ਮਹਿਮਾਨ …

Read More »

ਸਵਤੰਤਰਤਾ ਦਿਵਸ ਸਬੰਧੀ ਸਾਫਟਬਾਲ ਪ੍ਰਦਰਸ਼ਨੀ ਮੈਚ ਅਤੇ ਰਿਲੇਅ ਰੇਸ ਕਰਵਾਈ

ਅੰਮ੍ਰਿਤਸਰ, 16 ਅਗਸਤ (ਪੰਜਾਬ ਪੋਸਟ- ਸੰਧੂ) – ਸਵਤੰਤਰਤਾ ਦਿਵਸ ਦੇ ਸਬੰਧ ਵਿੱਚ ਰਿਲੇਅ ਰੇਸਿਜ ਅਤੇ ਸਾਫਟਬਾਲ ਦਾ ਪ੍ਰਦਰਸ਼ਨੀ ਮੈਚ ਸਥਾਨਕ ਗੁਰੂ ਨਾਨਕ ਦੇਵ ਸਟੇਡੀਅਮ ਵਿਖੇ ਕਰਵਾਇਆ ਗਿਆ।        ਇਹ ਜਾਣਕਾਰੀ ਦਿੰਦਿਆਂ ਗੁਰਿੰਦਰ ਸਿੰੰਘ ਹੁੰਦਲ ਸੀਨੀਅਰ ਸਹਾਇਕ, ਦਫਤਰ ਜਿਲ੍ਹਾ ਸਪੋੋਰਟਸ ਅਫਸਰ ਅੰਮਿ੍ਰਤਸਰ ਨੇ ਕਿਹਾ ਕਿ ਰਿਲੇਅ ਰੇਸ ਵਿੱਚ ਚਾਰ ਟੀਮਾਂ ਨੇ ਭਾਗ ਲਿਆ।ਪਹਿਲੇ ਸਥਾਨ `ਤੇ ਖਾਲਸਾ ਪਬਲਿਕ ਸਕੂਲ ਅਤੇ ਦੂਜੇ …

Read More »

ਸਵਤੰਤਰਤਾ ਦਿਵਸ ਮੌਕੇ ਸਰਕਾਰੀ ਸੀਨੀ. ਸੈਕੰ. ਸਕੂਲ ਭਸੌੜ ਵਿਖੇ ਰੰਗਾਰੰਗ ਪ੍ਰੋਗਰਾਮ

ਧੂਰੀ, 16 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਸੌੜ ਵਿਖੇ ਮਨਾਏ ਗਏ ਸਵਤੰਤਰਤਾ ਦਿਵਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਸਕੂਲ ਦੇ ਪ੍ਰਿੰਸੀਪਲ ਅਰਜਿੰਦਰ ਪਾਲ ਸਿੰਘ ਵੱਲੋਂ ਨਿਭਾਈ ਗਈ।ਸਕੂਲੀ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਨਾਲ ਸਬੰਧਤ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ਹੈ। ਸਕੂਲ ਦੀ ਭੰਗੜਾ ਟੀਮ ਵੱਲੋਂ ਪਾਇਆ ਗਿਆ ਭੰਗੜਾ ਖਿੱਚ ਦਾ ਕੇਂਦਰ ਰਿਹਾ।ਸਕੂਲੀ ਵਿਦਿਆਰਥਣਾਂ ਵੱਲੋਂ ਕੀਤੀ ਗਈ …

Read More »

ਸੁਤੰਤਰਤਾ ਦਿਵਸ ਸਮਾਰੋਹ `ਤੇ ਡੀ.ਏ.ਵੀ ਪਬਲਿਕ ਸਕੂਲ ਨੂੰ ਮਿਲਿਆ ਸਨਮਾਨ

ਅੰਮ੍ਰਿਤਸਰ, 16 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – 72ਵੀਂ ਸੁਤੰਤਰਤਾ ਦਿਵਸ ਦੇ ਸ਼ੁੱਭ ਮੌਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਜਿ਼ਲ੍ਹਾ ਪੱਧਰ ਤੇ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਨੂੰ ਸਿੱਖਿਆ ਦੇ ਖੇਤਰ `ਚ ਨਵੀਆਂ ਤਕਨੀਕਾਂ ਨੂੰ ਉਤਸ਼ਹਿਤ ਕਰਨ ਲਈ ਐਵਾਰਡ ਪ੍ਰਦਾਨ ਕੀਤਾ ਗਿਆ ।     ਸਕੂਲ ਦੇ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੂੰ ਸਿੱਖਿਆ ਦੇ ਖੇਤਰ ਵਿੱਚ ਉਤੱਮ ਸੇਵਾਵਾਂ ਪ੍ਰਦਾਨ …

Read More »

ਗ੍ਰੀਨ ਸਕੂਲ ਮੁਹਿੰਮ ਤਹਿਤ ਪੌਦੇ ਲਾਏ

ਅੰਮ੍ਰਿਤਸਰ, 16 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਨੰਦਾਚੌਰ ਵਿਖੇ ‘ਗ੍ਰੀਨ ਸਕੂਲ ਮੁਹਿੰਮ’ ਤਹਿਤ ਵਿਦਿਆਰਥੀਆਂ ਵਿੱਚ ਨਿੱਜੀ ਅਤੇ ਸਮਾਜਿਕ ਜ਼ਿੰਮੇਵਾਰੀਆਂ ਪੈਦਾ ਕਰਨ ਤੇ ਵਾਤਾਵਰਨ ਅਤੇ ਸਮਾਜ ਵਿੱਚ ਢੁੱਕਵਾ ਤਾਲਮੇਲ ਬਣਾਈ ਰੱਖਣ ਲਈ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਪਾਬਲਾ ਅਤੇ ਪ੍ਰਿੰਸੀਪਲ ਸ੍ਰੀਮਤੀ ਹਰਕੀਰਤ ਕੌਰ ਦੀ ਅਗਵਾਈ ਵਿੱਚ ਸਕੂਲ ਕੈਂਪਸ ਅੰਦਰ ਪੌਦੇ ਲਗਾਏ …

Read More »

ਵਾਤਾਵਰਣ ਦੀ ਹਰਿਆਵਲ ਲਈ ਪੌਦੇ ਲਗਾਉਣੇ ਜਰੂਰੀ – ਵਿਜੇ ਇੰਦਰ ਸਿੰਗਲਾ

ਪਿੰਡ ਖਿਆਲਾ ਕਲਾਂ ਵਿਖੇ ਲਗਾਏ 50 ਦੇ ਕਰੀਬ ਪੌਦੇ ਭੀਖੀ, 16 ਅਗਸਤ (ਪੰਜਾਬ ਪੋਸਟ- ਕਮਲ ਜ਼ਿੰਦਲ) – ਵਾਤਾਵਰਣ ਨੂੰ ਹਰਿਆ-ਭਰਿਆ ਅਤੇ ਸਵੱਛ  ਬਣਾਉਣ ਲਈ ਪੌਦੇ ਲਗਾਉਣਾ ਜਰੂਰੀ ਹੈ ਅਤੇ ਇਸ ਕਾਰਜ ਵਿੱਚ ਹਰੇਕ ਵਿਅਕਤੀ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪਬਲਿਕ ਵਰਕਸ ਤੇ ਤਕਨੀਕੀ ਸੂਚਨਾ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਨੇ ਖਿਆਲਾ ਕਲਾਂ ਵਿਖੇ ਭੀਖੀ-ਸੁਨਾਮ ਰੋਡ `ਤੇ …

Read More »

ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਅਟਲ ਬਿਹਾਰੀ ਵਾਜਪਾਈ ਦੇ ਚਲਾਣੇ ’ਤੇ ਅਫਸੋਸ ਪ੍ਰਗਟ

ਅੰਮ੍ਰਿਤਸਰ, 16 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਅਟਲ ਬਿਹਾਰੀ ਵਾਜਪਾਈ ਦੇ ਅਕਾਲ ਚਲਾਣੇ ’ਤੇ ਅਫਸੋਸ ਪ੍ਰਗਟ ਕੀਤਾ ਹੈ।ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਵਾਜਪਾਈ ਇੱਕ ਦੂਰ ਅੰਦੇਸ਼ ਅਤੇ ਜ਼ਮੀਨ ਨਾਲ ਜੁੜੇ ਹੋਏ ਨੇਤਾ ਸਨ ਅਤੇ ਉਨ੍ਹਾਂ ਨੇ ਦੇਸ਼ ਦੀ ਤਰੱਕੀ ਲਈ ਵੱਡਾ ਯੋਗਦਾਨ ਪਾਇਆ।ਉਨ੍ਹਾਂ …

Read More »

ਸਾਬਕਾ ਪ੍ਰਧਾਨ ਮੰਤਰੀ ਅਟੱਲ ਬਿਹਾਰੀ ਵਾਜਪਾਈ ਦਾ ਦਿਹਾਂਤ

ਨਵੀਂ ਦਿੱਲੀ, 16 ਅਗਸਤ (ਪੰਜਾਬ ਪੋਸਟ ਬਿਊਰੋ) –  ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਤੇ ਬਜ਼ੁਰਗ  ਭਾਜਪਾ ਆਗੂ ਸ਼੍ਰੀ ਅਟੱਲ ਬਿਹਾਰੀ ਵਾਜਪਾਈ ਦਾ ਅੱਜ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਦਿਹਾਂਤ ਹੋ ਗਿਆ ਹੈ।ਤਕਰੀਬਨ 93 ਸਾਲਾ ਵਾਜਪਾਈ ਨੇ ਸ਼ਾਮ ਦੇ 5.05 ਵਜੇ ਆਖਰੀ ਸਾਹ ਲਿਆ।ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸ੍ਰੀ ਅਟੱਲ ਬਿਹਾਰੀ ਵਾਜਪਾਈ ਦੇ ਦਿਹਾਂਤ `ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਇਸ ਨਾਲ …

Read More »