Wednesday, November 25, 2026

ਪੰਜਾਬੀ

ਖ਼ਾਲਸਾ ਕਾਲਜ ਪਬਲਿਕ ਸਕੂਲ ਦੀ ਵਿਦਿਆਰਥਣ ਨੇ ਮੁੱਕੇਬਾਜ਼ੀ ’ਚ ਜਿੱਤਿਆ ਗੋਲਡ ਮੈਡਲ

ਅੰਮ੍ਰਿਤਸਰ, 14 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀ ਅੰਮ੍ਰਿਤਪਾਲ ਕੌਰ ਨੇ ਬਠਿੰਡਾ ਵਿਖੇ ਸਬ ਜੂਨੀਅਰ ਓਪਨ ਸਟੇਟ ਬਾਕਸਿੰਗ ਪ੍ਰਤੀਯੋਗਤਾ ਟੂਰਨਾਮੈਂਟ ’ਚ 42 ਕਿਲੋਗ੍ਰਾਮ ਭਾਰ ਵਰਗ ’ਚ ਗੋਲਡ ਮੈਡਲ ਜਿੱਤਿਆ।ਉਕਤ ਮੁਕਾਬਲੇ ’ਚ ਵਿਦਿਆਰਥਣ ਨੇ ਆਪਣੀ ਕਾਬਲੀਅਤ ਦਿਖਾਉਂਦਿਆਂ ਸਕੂਲ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ।     ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਏ.ਐਸ ਗਿੱਲ …

Read More »

ਖ਼ਾਲਸਾ ਮੈਨੇਜਮੈਂਟ ਅਧੀਨ ਚੱਲਦੇ ਵਿੱਦਿਅਕ ਅਦਾਰਿਆਂ ਨੇ ਮਨਾਇਆ ਆਜਾਦੀ ਦਿਵਸ

ਅੰਮ੍ਰਿਤਸਰ, 14 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲਦੇ ਵਿੱਦਿਅਕ ਅਦਾਰਿਆਂ ’ਚ ਅੱਜ ਆਜ਼ਾਦੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਚੈਰੀਟੇਬਲ ਦੀ ਪੁਰਾਤਨ ਪ੍ਰੰਪਰਾ ਨੂੰ ਨਿਭਾਉਂਦੇ ਹੋਏ ਇਸ ਵਰ੍ਹੇ ਵੀ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ, ਰਣਜੀਤ ਐਵੀਨਿਊ ਦੇ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ, ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਅਤੇ …

Read More »

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੁਮੈਨ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 14 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੁਮੈਨ ਵਿਖੇ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ।ਇਸ ਮੌਕੇ ਕਾਲਜ ਦੇ ਮਿਊਜ਼ਿਕ ਵਿਭਾਗ ਦੀਆਂ ਵਿਦਿਆਰਥਣਾਂ ਨੇ ਇਲਾਹੀ ਬਾਣੀ ਦਾ ਕੀਰਤਨ ਗਾਇਨ ਕਰਕੇ ਹਾਜ਼ਰ ਸੰਗਤਾਂ ਨੂੰ ਨਿਹਾਲ ਕੀਤਾ। …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 14 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2018 ਵਿਚ ਲਈਆਂ ਗਈਆਂ ਪ੍ਰੀਖਿਆਵਾਂ ਦੇ ਨਤੀਜੇ ਅੱਜ ਇਥੇ ਐਲਾਨੇ ਗਏ।ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ ‘ਤੇ ਉਪਲਬਧ ਹੋਣਗੇ। 1. ਬੈਚਲਰ ਆਫ ਮਲਟੀਮੀਡੀਆ, ਸੈਮੈਸਟਰ – 6 2. ਐੱਮ. ਏ. ਇਕਨਾਮਿਕਸ ਸੈਮੇਸਟਰ – 4 3. ਐਮ.ਏ. ਇੰਗਲਿਸ ਼ ਸੈਮੇਸਟਰ – 4 4. ਬੀ ਵੋਕੇਸ਼ਨਲ (ਸਾਉਂਡ ਟੈਕਨੋਲੋਜੀ), ਸੈਮੇਸਟਰ …

Read More »

ਸਿੱਖ ਮੁੱਦਿਆਂ ਸਬੰਧੀ ਅਕਾਲੀ ਦਲ ਦੇ ਵਫਦ ਵਲੋਂ ਗ੍ਰਹਿ ਮੰਤਰੀ ਨਾਲ ਮੁਲਾਕਾਤ

ਨਵੀਂ ਦਿੱਲੀ, 14 ਅਗਸਤ (ਪੰਜਾਬ ਪੋਸਟ ਬਿਊਰੋ) – ਸਿੱਖ ਮਸਲਿਆਂ ਨੂੰ ਲੈ ਕੇ ਅਕਾਲੀ ਦਲ ਦੇ ਇੱਕ ਵਫਦ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਗਏ ਇਸ ਵਫ਼ਦ ’ਚ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਦਿੱਲ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ …

Read More »

ਸਰਕਾਰੀ ਸਕੂਲ ਘਨੌਰੀ ਕਲਾਂ ਵਿਖੇ ਵਿਗਿਆਨ ਮੇਲੇ ਦਾ ਆਯੋਜਨ

ਧੂਰੀ, 14 ਅਗਸਤ (ਪ੍ਰਵੀਨ ਗਰਗ, ਧਰਮਵੀਰ ਸਿੰਘ) – ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਰੀ ਕਲਾਂ ਵਿਖੇ ਵਿਗਿਆਨ ਮੇਲੇ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਛੇਵੀਂ ਜਮਾਤ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਆਪੋ ਆਪਣੀਆਂ ਕਿਰਿਆਵਾਂ ਸਹਿਤ ਭਾਗ ਲਿਆ।ਇਸ ਵਿਗਿਆਨ ਮੇਲ ਵਿੱਚ ਨੌਵੀਂ ਜਮਾਤ ਦੀਆਂ 23, ਦਸਵੀਂ ਜਮਾਤ ਦੀਆਂ 31, ਅੱਠਵੀਂ ਜਮਾਤ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ ਰੋਡ ਵਿਖੇ `ਸੁਤੰਤਰਤਾ ਦਿਵਸ` ਸਮਾਰੋਹ ਕਰਵਾਇਆ

ਅੰਮ੍ਰਿਤਸਰ, 14 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚਲ ਰਹੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਸੁਤੰਤਰਤਾ ਦਿਵਸ ਸਮਾਰੋਹ ਕਰਵਾਇਆ ਗਿਆ। ਜਿਸ ਵਿੱਚ ਪ੍ਰੀ-ਪ੍ਰਇਮਰੀ ਸੈਕਸ਼ਨ ਦੇ ਫਸਟ ਕਲਾਸ ਦੇ ਬੱਚਿਆਂ ਨੇ ਭਾਗ ਲਿਆ।ਪ੍ਰੀ ਪਾਇਮਰੀ ਬੱਚਿਆਂ ਵਲੋਂ ਹੱਥਾਂ ਨਾਲ ਬਣਾਏ ਗਏ ਰਾਸ਼ਟਰੀ ਝੰਡੇ ਲਹਿਰਾਏ ਗਏ ਅਤੇ ਉਨ੍ਹਾਂ ਨੇ ਬਹੁਤ ਹੀ …

Read More »

ਸਟਾਫ਼ ਸਿਲੈਕਸ਼ਨ ਕਮਿਸ਼ਨ ਨੇ ਕਾਂਸਟੇਬਲ ਤੇ ਰਾਈਫਲਮੈਨ ਦੀਆਂ ਕੱਢੀਆਂ 55000 ਅਸਾਮੀਆਂ

ਭੀਖੀ, 14 ਅਗਸਤ (ਪੰਜਾਬ ਪੋਸਟ- ਕਮਲ ਜਿੰਦਲ) – ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਅੱਜ ਪ੍ਰੈਸ ਨੂੰ ਜਾਰੀ ਇੱਕ ਬਿਆਨ ਵਿੱਚ ਦੱਸਿਆ ਕਿ ਸਟਾਫ਼ ਸਿਲੈਕਸ਼ਨ ਕਮਿਸ਼ਨ ਵੱਲੋਂ 55000 ਕਾਂਸਟੇਬਲ ਅਤੇ ਰਾਈਫ਼ਲਮੈਨਾਂ ਦੀਆਂ ਕੇਂਦਰੀ ਆਰਮਡ ਪੁਲਿਸ ਫੋਰਸ ਅਤੇ ਅਸਮ ਰਾਈਫਲ ੱਿਚ ਅਸਾਮੀਆਂ ਕੱਢੀਆਂ ਗਈਆਂ ਹਨ।ਉਨ੍ਹਾਂ ਦੱਸਿਆ ਕਿ ਇਹ ਅਸਾਮੀਆਂ ਮੁਕਾਬਲੇ ਦੇ ਇਮਤਿਹਾਨਾਂ ਰਾਹੀਂ ਭਰੀਆਂ ਜਾਣਗੀਆਂ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸਤਰੀ ਤੇ …

Read More »

16 ਅਗਸਤ ਤੱਕ ਡਰੋਨ ਕੈਮਰਿਆਂ `ਤੇ ਪਾਬੰਦੀ – ਅਪਨੀਤ ਰਿਆਤ

ਭੀਖੀ, 14 ਅਗਸਤ (ਪੰਜਾਬ ਪੋਸਟ- ਕਮਲ ਜਿੰਦਲ) – ਜ਼ਿਲ੍ਹਾ ਮੈਜਿਸਟ੍ਰੇਟ ਅਪਨੀਤ ਰਿਆਤ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ-2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿੱਚ 16 ਅਗਸਤ 2018 ਤੱਕ ਡਰੋਨ ਕੈਮਰਿਆਂ `ਤੇ ਪਾਬੰਦੀ ਲਗਾਈ ਹੈ।ਹੁਕਮ ਵਿੱਚ ਉਨ੍ਹਾਂ ਕਿਹਾ ਕਿ 15 ਅਗਸਤ ਨੂੰ ਸੁਤੰਤਰਤਾ ਦਿਵਸ ਮੌਕੇ `ਤੇ ਆਮ ਵੇਖਣ ਵਿੱਚ ਆਇਆ ਹੈ ਕਿ …

Read More »

ਸਕੂਲ ਵਿੱਚ ਵਿਗਿਆਨ ਪ੍ਰਦਰਸ਼ਨੀ ਲਗਾਈ

ਭੀਖੀ, 14 ਅਗਸਤ (ਪੰਜਾਬ ਪੋਸਟ- ਕਮਲ ਜਿੰਦਲ) – ਸਥਾਨਕ ਸਰਕਾਰੀ ਸੈਕੰਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਪਿ੍ਰੰਸੀਪਲ ਸ੍ਰੀਮਤੀ ਬੇਅੰਤ ਕੌਰ ਦੀ ਅਗਵਾਈ ਵਿੱਚ ਵਿਗਿਆਨ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ।ਸਾਇੰਸ ਅਧਿਆਪਕਾ ਰਾਜਿੰਦਰ ਕੌਰ ਅਤੇ ਸੀਮਾ ਗਰਗ ਨੇ ਆਪਣੇ ਯਤਨਾਂ ਸਦਕਾ ਮਾਡਲ ਅਤੇ ਚਾਰਟ ਵਿਦਿਆਰਥੀਆਂ ਕੋਲੋਂ ਤਿਆਰ ਕਰਵਾਏ ਅਤੇ ਸਾਇੰਸ ਦੀਆਂ ਕਿਰਿਆਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।ਵਿਦਿਆਰਥੀਆਂ ਵਲੋਂ ਬਣਾਈ ਵਿਗਿਆਨ …

Read More »