Wednesday, November 25, 2026

ਪੰਜਾਬੀ

ਕਹਾਣੀ ਸੰਗ੍ਰਹਿ ਮਿ੍ਰਗ ਤਿ੍ਰਸ਼ਨਾ ਪੁਸਤਕ ਰਿਲੀਜ਼

ਭੀਖੀ, 14 ਅਗਸਤ (ਪੰਜਾਬ ਪੋਸਟ- ਕਮਲ ਜਿੰਦਲ) – ਇਥੋਂ ਨੇੜਲੇ ਪਿੰਡ ਦੇ ਸਰਕਾਰੀ ਸੈਕੰਡਰੀ ਸਕੂਲ ਬੀਰ ਹੋਡਲਾ ਕਲਾਂ ਵਿਖੇ ਪਿ੍ਰੰਸੀਪਲ ਸੁਖਦੇਵ ਸਿੰਘ ਧਾਲੀਵਾਲ ਦੀ ਅਗਵਾਈ ਵਿੱਚ ਕਹਾਣੀਕਾਰ ਪ੍ਰੋ. ਸਰਨਜੀਤ ਕੌਰ ਅਨਹਦ ਦਾ ਕਹਾਣੀ ਸੰਗ੍ਰਹਿ ਮ੍ਰਿਗ ਤ੍ਰਿਸ਼ਨਾ ਲੋਕ ਅਰਪਣ ਕੀਤਾ ਗਿਆ।ਸਕੂਲ ਮੁੱਖੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸਾਹਿਤ ਵਿੱਚ ਰੁਚੀ ਰੱਖਣੀ ਚਾਹੀਦੀ ਹੈ, ਸਕੂਲਾਂ ਦੀਆਂ ਲਾਇਬ੍ਰੇਰੀਆਂ ਵਿੱਚ ਵਡਮੱਲਾ ਖਜ਼ਾਨਾ ਮੌਜ਼ੂਦ ਹੈ।ਆਪਣੀ …

Read More »

ਸਵਦੇਸ਼ੀ ਜਾਗਰਣ ਮੰਚ ਵਲੋਂ ਨਸ਼ਿਆਂ ਖਿਲਾਫ ਸੈਮੀਨਾਰ

ਬਟਾਲਾ, 14 ਅਗਸਤ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਸਵਦੇਸ਼ੀ ਜਾਗਰਣ ਮੰਚ ਵਲੋਂ ਅਖੰਡ ਭਾਰਤ ਦਿਵਸ ਦੇ ਸੰਬੰਧ ਵਿਚ `ਨਸ਼ਾ ਇਕ ਲਾਹਨਤ ਹੈ `ਵਿਸ਼ੇ `ਤੇ ਸੈਮੀਨਾਰ ਸਥਾਨਕ ਦੇਸ ਰਾਜ ਡੀ.ਏ.ਵੀ ਸਕੂਲ ਵਿਚ ਕਰਵਾਇਆ ਗਿਆ।ਜਿਸ ਵਿਚ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਡੀ.ਐਸ.ਪੀ ਪਰਲਾਦ ਸਿੰਘ, ਡੀ.ਐਸ.ਪੀ ਜੇ.ਐਸ ਸੰਧੂ, ਐਡਵਾਈਜਰੀ ਬੋਰਡ ਪੰਜਾਬ ਦੇ ਮੈਂਬਰ ਹਰਮਨਜੀਤ ਸਿੰਘ ਗੋਰਾਇਆ, ਰਾਇਲ ਨਰਸਿੰਗ ਕਾਲਜ ਦੇ ਡਾਇਰੈਕਟਰ ਸੁਖਜਿੰਦਰ ਸਿੰਘ …

Read More »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੇਖਵਾਂ ਵਿਖੇ ਸਾਇੰਸ ਮੇਲਾ ਆਯੋਜਿਤ

ਨਵੀਆਂ ਤਕਨੀਕਾਂ ਤੇ ਖੋਜਾਂ ਬਾਰੇ ਦਿੱਤੀ ਗਈ ਜਾਣਕਾਰੀ ਬਟਾਲਾ, 14 ਅਗਸਤ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਵਿਦਿਆਰਥੀਆਂ ਵਾਸਤੇ ਨਵੀਆਂ ਤਕਨੀਕਾਂ ਨੂੰ ਉ੍ਜਾਗਰ ਕਰਨ ਤੇ ਸਾਇੰਸ ਵਿਸ਼ੇ ਪ੍ਰਤੀ ਜਾਣਕਾਰੀ ਦੇਣ ਵਾਸਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੇਖਵਾਂ ਦੇ ਪ੍ਰਿੰਸੀਪਲ ਭਾਰਤ ਭੂਸਨ ਦੀ ਪ੍ਰਧਾਨਗੀ ਹੇਠ ਸਾਂਇੰਸ ਮੇਲਾ ਕਰਵਾਇਆ ਗਿਆ।ਅਧਿਆਪਕਾਂ ਦੀ ਯੋਗ ਅਗਵਾਈ ਵਿਚ ਵਿਦਿਆਰਥੀਆਂ ਸਾਇੰਸ ਦੇ 90 ਪ੍ਰੋਜੈਕਟ ਤਿਆਰ ਕੀਤੇ।ਵਿਦਿਆਰਥੀਆਂ ਨੇ ਦੱਸਿਆ ਕਿ …

Read More »

15 ਅਗਸਤ ਨੂੰ ਅਜ਼ਾਦੀ ਦਿਹਾੜੇ `ਤੇ ਟਰੈਫਿਕ `ਚ ਤਬਦੀਲੀ ਦੀ ਯੋਜਨਾ ਜਾਰੀ

ਅੰਮ੍ਰਿਤਸਰ, 13 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ) – ਗੁਰੂ ਨਾਨਕ ਸਟੇਡੀਅਮ (ਗਾਂਧੀ ਗਰਾਊਂਡ) ਵਿਖੇ ਮਨਾਏ ਜਾ ਰਹੇ ਅਜ਼ਾਦੀ ਦਿਹਾੜੇ ਮੌਕੇ ਟਰੈਫਿਕ ਨੂੰ ਨਿਰਵਿਘਨ ਚਲਾਉਂਣ ਲਈ ਆਮ ਪਬਲਿਕ ਦੀ ਸਹੂਲਤ ਲਈ ਟਰੈਫਿਕ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਵਲੋਂ ਟਰੈਫਿਕ ਪਲਾਨ ਹੇਠ ਲਿਖੇ ਅਨੁਸਾਰ ਬਣਾਇਆ ਗਿਆ ਹੈ:- ਦੋਆਬਾ ਚੌਕ ਤੋਂ ਨਰੂਲਾ ਚੌਕ (ਟੇਲਰ ਰੋਡ) ਨੂੰ ਜਾਣ ਵਾਲੀ ਟਰੈਫਿਕ ਆਮ ਪਬਲਿਕ ਲਈ ਸਵੇਰੇ 7-30 ਤੋਂ …

Read More »

ਗੁਰੂ ਘਰ ਦੀ ਸ਼ਰਧਾਲੂ ਬੀਬੀ ਅਮਰਜੀਤ ਕੌਰ ਮੁੰਬਈ ਦੇ ਚਲਾਣੇ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 13 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਹਰ ਸਾਲ ਫੁੱਲਾਂ ਦੀ ਸਜਾਵਟ ਦੀ ਸੇਵਾ ਕਰਵਾਉਣ ਵਾਲੇ ਗੁਰੂ ਘਰ ਦੇ ਅਨਿਨ ਸ਼ਰਧਾਲੂ ਮੁੰਬਈ ਨਿਵਾਸੀ ਇਕਬਾਲ ਸਿੰਘ ਸੇਠ ਦੀ ਸੁਪਤਨੀ ਬੀਬੀ ਅਮਰਜੀਤ ਕੌਰ ਅੱਜ ਮੁੰਬਈ ਵਿਖੇ ਅਕਾਲ ਚਲਾਣਾ ਕਰ ਗਏ।ਉਹ ਕੈਂਸਰ ਦੀ ਨਾਮੁਰਾਦ ਬੀਮਾਰੀ ਤੋਂ ਪੀੜਤ …

Read More »

ਫਿਲਪਾਈਨ ’ਚ ਸਿੱਖ ਵਿਅਕਤੀ ਦੀ ਲੌਂਗੋਵਾਲ ਨੇ ਹੱਤਿਆ ਮੰਦਭਾਗੀ – ਲੌਂਗੋਵਾਲ

ਅੰਮ੍ਰਿਤਸਰ, 13 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਫਿਲਪਾਈਨ ’ਚ ਇਕ ਸਿੱਖ ਨੌਜੁਆਨ ਦੀ ਹੱਤਿਆ ਕੀਤੇ ਜਾਣ ਨੂੰ ਮੰਦਭਾਗਾ ਕਰਾਰ ਦਿੰਦਿਆਂ ਭਾਰਤ ਦੀ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ਵਿਦੇਸ਼ਾਂ ਅੰਦਰ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ।ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਵਿਦੇਸ਼ਾਂ ਅੰਦਰ ਸਿੱਖਾਂ ’ਤੇ ਲਗਾਤਾਰ …

Read More »

ਰੱਖੜ ਪੁੰਨਿਆ `ਤੇ ਸ਼ੋ੍ਰਮਣੀ ਅਕਾਲੀ ਦਲ (ਅ) ਦੀ ਰਾਜਨੀਤਿਕ ਕਾਨਫਰੰਸ 26 ਨੂੰ

ਜੰਡਿਆਲਾ, 13 ਅਗਸਤ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਰੱਖੜ ਪੰੁਨਿਆ ਦੇ ਸ਼ੁੱਭ ਅਵਸਰ ਤੇ ਧਾਰਮਿਕ ਤੇ ਇਤਿਹਾਸਕ ਮਹੱਤਵ ਰੱਖਣ ਵਾਲੀ ਨਗਰੀ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਵਲੋਂ ਕਰਵਾਈਆਂ ਜਾ ਰਹੀਆਂ ਰਾਜਨੀਤਿਕ ਕਾਨਫਰੰਸਾਂ ਦੇ ਸਿਲਸਿਲੇ ਦੇ ਤਹਿਤ ਸ਼ੋ੍ਰਮਣੀ ਅਕਾਲੀ ਦਲ (ਅ) ਦੇ ਵੱਲੋਂ ਵੀ 26 ਅਗਸਤ ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ …

Read More »

ਕੈਬਨਿਟ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਪਠਾਨਕੋਟ `ਚ ਲਹਿਰਾਉਣਗੇ ਰਾਸ਼ਟਰੀ ਝੰਡਾ

ਪਠਾਨਕੋਟ, 13 ਅਗਸਤ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਅੰਦਰ ਮਨਾਏ ਜਾ ਰਹੇ ਜ਼ਿਲ੍ਹਾ ਪੱਧਰੀ 72ਵੇਂ ਆਜ਼ਾਦੀ ਦਿਵਸ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਅੱਜ ਅਧੁਨਿਕ ਖੇਡ ਸਟੇਡੀਅਮ ਲਮੀਣੀ (ਪਠਾਨਕੋਟ) ਵਿਖੇ ਮਾਰਚ ਪਾਸਟ ਅਤੇ ਸੱਭਿਆਚਾਰਕ ਪ੍ਰੋਗਰਾਮ ਦੀ ਫੂਲ ਡਰੈਸ ਰਿਹਰਸਲ ਕੀਤੀ ਗਈ, ਜਿਸ ਦਾ ਡਿਪਟੀ ਕਮਿਸ਼ਨਰ ਪਠਾਨਕੋਟ ਰਾਮਵੀਰ ਆਈ.ਏ.ਐਸ ਨੇ ਨਿਰੀਖਣ ਕੀਤਾ ।       ਵੱਖ-ਵੱਖ ਸਕੂਲਾਂ ਦੇ ਐਨ.ਸੀ.ਸੀ ਕੈਡਿਟਾਂ, …

Read More »

ਕਿਸਾਨ ਖੇਤੀ ਸਮੱਗਰੀ ਖ੍ਰੀਦਣ ਉਪਰੰਤ ਖ੍ਰੀਦ ਬਿੱਲ ਜ਼ਰੂਰ ਲੈਣ- ਡਾ. ਅਮਰੀਕ ਸਿੰਘ

ਪਠਾਨਕੋਟ, 13 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸਥਾਪਤ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਬਲਾਕ ਪਠਾਨਕੋਟ ਦੇ ਵੱਖ-ਵੱਖ ਪਿੰਡਾਂ ਵਿੱਚ ਕਿਸਨਾਾਂ ਵੱਲੋਂ ਖ੍ਰੀਦੀ ਖੇਤੀ ਸਮੱਗਰੀ ਦੇ ਖ੍ਰੀਦ ਬਿੱਲਾਂ ਦੀ ਚੈਕਿੰਗ ਕੀਤੀ …

Read More »

ਪ੍ਰਧਾਨ ਮੰਤਰੀ ਵਲੋਂ ਲੋਕ ਸਭਾ ਦੇ ਸਾਬਕਾ ਸਪੀਕਰ ਸੋਮਨਾਥ ਚੈਟਰਜੀ ਦੇ ਦਿਹਾਂਤ ‘ਤੇ ਦੁੱਖ ਪ੍ਰਗਟ

ਦਿੱਲੀ, 13 ਅਗਸਤ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਂਸਦ ਅਤੇ ਲੋਕਸਭਾ ਦੇ ਸਾਬਕਾ ਸਪੀਕਰ ਸ਼੍ਰੀ ਸੋਮਨਾਥ ਚੈਟਰਜੀ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟ ਕੀਤਾ।ਪ੍ਰਧਾਨ ਮੰਤਰੀ ਨੇ ਕਿਹਾ, ‘ਸਾਬਕਾ ਸਾਂਸਦ ਅਤੇ ਲੋਕ ਸਭਾ ਦੇ ਸਾਬਕਾ ਸਪੀਕਰ ਸ਼੍ਰੀ ਸੋਮਨਾਥ ਚੈਟਰਜੀ ਭਾਰਤੀ ਰਾਜਨੀਤੀ ਦੇ ਇੱਕ ਉੱਘੇ ਨੇਤਾ ਸਨ।ਉਨ੍ਹਾਂ ਨੇ ਸਾਡੇ ਸੰਸਦੀ ਲੋਕਤੰਤਰ ਨੂੰ ਤਾਕਤਵਰ ਬਣਾਇਆ ਸੀ ਅਤੇ ਉਹ …

Read More »