ਪਠਾਨਕੋਟ, 12 ਅਗਸਤ (ਪੰਜਾਬ ਪੋਸਟ ਬਿਊਰੋ) – ਮਿੱਟੀ ਸਿਹਤ ਕਾਰਡ ਵਿੱਚ ਦਿੱਤੀਆਂ ਜਾਣਕਾਰੀਆਂ ਦੀ ਮਦਦ ਨਾਲ ਕਿਸਾਨਾਂ ਨੂੰ ਫਸਲ ਦੀ ਉੱਪਾਦਕਤਾ ਵਧਾਉਣ ਅਤੇ ਖੇਤੀ ਲਾਗਤ ਖਰਚੇ ਘੱਟ ਕਰਨ ਵਿੱਚ ਮਦਦ ਮਿਲਦੀ ਹੈ। ਇਹ ਵਿਚਾਰ ਡਾ. ਅਮਰੀਕ ਸਿੰਘ ਭੌਂ ਪਰਖ ਅਫਸਰ ਨੇ ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ.ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ “ਮਿਸ਼ਨ ਤੰਦਰੁਸਤ ਪੰਜਾਬ” …
Read More »ਪੰਜਾਬੀ
ਕੋਈ ਵੀ ਵਿਅਕਤੀ ਐਸ.ਐਸ.ਜੀ 18 ਐਪ ਲੋਡ ਕਰਕੇ ਆਪਣੇ ਪਿੰਡ ਸਬੰਧੀ ਦੇ ਸਕਦਾ ਹੈ ਫੀਡਬੈਕ – ਅਨੁਜ ਕੁਮਾਰ
ਪਠਾਨਕੋਟ, 12 ਅਗਸਤ (ਪੰਜਾਬ ਪੋਸਟ ਬਿਊਰੋ) – ਮਿਸ਼ਨ ਤੰਦਰੁਸਤ ਪੰਜਾਬ ਅਧੀਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਅੱਜ ਪਠਾਨਕੋਟ ਵਿਖੇ ਵਿਭਾਗ ਦੇ ਸਮੂਹ ਐਸ.ਡੀ.ਓ, ਜੇ.ਈ, ਏ.ਈ, ਸੋਸ਼ਲ ਸਟਾਫ, ਸਾਰੇ ਐਕਸ ਸਰਵਿਸ ਮੈਨ, ਮੋਟੀਵੇਟਰਾਂ ਅਤੇ ਮਾਸਟਰ ਮੋਟੀਵੇਟਰਾਂ ਦੀ ਸਵੱਛ ਸਰਵੇਕਸ਼ਣ ਗ੍ਰਾਮੀਣ 2018 (ਐਸ.ਐਸ.ਜੀ 18) ਸਬੰਧੀ ਮੀਟਿੰਗ ਆਯੋਜਿਤ ਕੀਤੀ ਗਈ।ਮੀਟਿੰਗ ਦੀ ਪ੍ਰਧਾਨਗੀ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪਠਾਨਕੋਟ ਦੇ ਐਕਸੀਅਨ ਸ੍ਰੀ ਅਨੁਜ …
Read More »ਸਹੀ ਕੀਟਨਾਸ਼ਕ ਦਾ ਸਹੀ ਸਮੇਂ ਤੇ ਸਹੀ ਮਾਤਰਾ ਵਿੱਚ ਇਸਤੇਮਾਲ ਕੀਤਾ ਜਾਵੇ- ਡਾ. ਅਮਰੀਕ ਸਿੰਘ
ਪਠਾਨਕੋਟ, 12 ਅਗਸਤ (ਪੰਜਾਬ ਪੋਸਟ ਬਿਊਰੋ) – ਫਸਲਾਂ ਉੱਪਰ ਵਰਤੀਆਂ ਜਾਣ ਵਾਲੀਆਂ ਕੀਟਨਾਸ਼ਕਾਂ ਤੋਂ ਵਧੇਰੇ ਫਾਇਦਾ ਲੈਣ ਲਈ ਛਿੜਕਾਅ ਨੁਕਤਿਆਂ ਦਾ ਗਿਆਨ ਹੋਣਾ ਬਹੁਤ ਜ਼ਰੂਰੀ ਹੈ ਕਿ ਕਿਹੜੇ ਸਮੇ, ਸਹੀ ਕੀਟਨਾਸ਼ਕ ਦਾ ਸਹੀ ਸਮੇਂ ਅਤੇ ਸਹੀ ਮਾਤਰਾ ਵਿੱਚ ਇਸਤੇਮਾਲ ਕੀਤਾ ਜਾਵੇ।ਇਹ ਵਿਚਾਰ ਡਾ ਅਮਰੀਕ ਸਿੰਘ ਭੌਂ ਪਰਖ-ਕਮ-ਬਲਾਕ ਖੇਤੀਬਾੜੀ ਅਫਸਰ ਨੇ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜੀਤ …
Read More »ਪੰਜਾਬ ਦੇ ਅਣਸੁਖਾਵੇ ਹਾਲਾਤ ਨੂੰ ਵਿਧਾਨ ਸਭਾ `ਚ ਗੰਭੀਰਤਾ ਨਾਲ ਉਠਾਵੇਗਾ ਅਕਾਲੀ ਦਲ – ਮਜੀਠੀਆ
ਅੰਮ੍ਰਿਤਸਰ, 12 ਅਗਸਤ (ਪੰਜਾਬ ਪੋਸਟ ਬਿਊਰੋ) – ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਜਨਰਲ ਸਕਤਰ ਬਿਕਰਮ ਸਿੰਘ ਮਜੀਠੀਆ ਨੇ ਰਾਜ ਦੇ ਅਮਨ ਕਾਨੂਨ ਦੀ ਨਾਜੁਕ ਹਾਲਾਤ ’ਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ।ਉਹਨਾਂ ਕਿਹਾ ਕਿ ਸੂਬੇ ਵਿਚ ਦਿਨ ਦਿਹਾੜੇ ਕਤਲ ਹੋਣ ਪਿਛੇ ਕਾਂਗਰਸ ਦੀ ਸਿਆਸੀ ਬਦਲਾਖੋਰੀ ਅਤੇ ਸ਼ਹਿ ਸ਼ਾਮਿਲ ਹੈ।ਉਹਨਾਂ ਕਿਹਾ ਕਿ ਅਕਾਲੀ ਦਲ ਪੀੜਤ ਪਰਿਵਾਰਾਂ ਦੀ ਅਵਾਜ ਬਣੇਗੀ।ਉਹਨਾਂ ਤੁਰੰਤ ਵਿਧਾਨ …
Read More »ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਹੈਲਥ ਸਾਇੰਸਜ ਬਣੀ ਏ.ਡੀ.ਆਈ.ਪੀ ਸਕੀਮ ਵਾਲੀ ਭਾਰਤ ਦੀ ਪਹਿਲੀ ਪ੍ਰਾਈਵੇਟ ਯੂਨੀਵਰਸਿਟੀ
ਅੰਮ੍ਰਿਤਸਰ, 12 ਅਗਸਤ (ਪੰਜਾਬ ਪੋਪਸਟ- ਗੁਰਪ੍ਰੀਤ ਸਿੰਘ) – ਸਥਾਨਕ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਵਿਖੇ ਭਾਰਤ ਦੀ ਪਹਿਲੀ ਨੈਸ਼ਨਲ ਕਾਨਫਰੰਸ `ਸਾਊਂਡ – ਸਕਰੀਨਿੰਗ ਆਫ ਯੂਨੀਵਰਸਲ ਨਿਊਨੇਟਲ ਡੈਫਨੈਸ` ਦੀ ਸ਼ੁਰੂਆਤ ਕੀਤੀ ਗਈ। ਇਸ ਕਾਨਫਰੰਸ ਵਿੱਚ ਡਾ. ਏ.ਕੇ ਸਿੰਨ੍ਹਾਂ, ਡਾਇਰੈਕਟਰ, ਅਲੀ ਯਾਵਰ ਜੰਗ ਨੈਸ਼ਨਲ ਇੰਸਟੀਚਿਊਟ ਆਫ਼ ਸਪੀਚ ਐਂਡ ਹੀਅਰਿੰਗ ਡਿਸਅਬਿਲਟੀ ਬਤੌਰ ਮੁੱਖ ਮਹਿਮਾਨ ਅਤੇ ਡਾ. ਬਲਜੀਤ ਕੌਰ ਅਸਿਸਟੈਂਟ ਡਾਇਰੈਕਟਰ ਹੈਲਥ ਐਂਡ …
Read More »ਪ੍ਰਸ਼ਾਸ਼ਨ ਵਲੋਂ ਵਿਦਿਅਕ ਸੰਸਥਾਵਾਂ `ਚ ਨਸ਼ਾ ਵਿਰੋਧੀ ਮੁਹਿੰਮ ਸ਼ੁਰੂ ਕਰਨ ਦੀ ਤਿਆਰੀ
ਹਰ ਸਕੂਲ `ਚ 6ਵੀਂ ਜਮਾਤ ਤੋਂ ਉੱਪਰ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਦੇ ਬਣਨਗੇ ਗਰੁੱਪ ਅੰਮ੍ਰਿਤਸਰ, 12 ਅਗਸਤ – ਪੰਜਾਬ ਸਰਕਾਰ ਵਲੋਂ ਨਸ਼ਿਆਂ ਦੀ ਲਾਹਨਤ ਨੂੰ ਖਤਮ ਕਰਨ ਲਈ ਵਿੱਢੀ ਗਈ ਮੁਹਿੰਮ ਨੂੰ ਹੋਰ ਅਸਰਦਾਰ ਤਰੀਕੇ ਨਾਲ ਲਾਗੂ ਕਰਨ ਲਈ ਪ੍ਰਸ਼ਾਸ਼ਨ ਵਲੋਂ ਵਿਦਿਅਕ ਸੰਸਥਾਵਾਂ ਵਿਚਲੇ ਵਿਦਿਆਰਥੀਆਂ ਨੂੰ ਨਾਲ ਜੋੜਨ ਲਈ ਵਿਸ਼ੇਸ਼ ਯਤਨ 13 ਅਗਸਤ ਤੋਂ ਆਰੰਭੇ ਜਾ ਰਹੇ ਹਨ।ਇਸ ਤਹਿਤ ਜਿੱਥੇ …
Read More »ਅੰਮ੍ਰਿਤਸਰ ਵਿੱਚ ਗੰਭੀਰ ਹੋਈ ਆਵਾਜਾਈ ਸਮੱਸਿਆ- ਲੱਗੇ ਵੱਡੇ ਜਾਮ
ਅੰਮ੍ਰਿਤਸਰ, 11 ਅਸਗਤ (ਪੰਜਾਬ ਪੋਸਟ – ਸੁਖਬੀਰ ਸਿੰਘ) – ਮੱਸਿਆ ਦਾ ਇਸ਼ਨਾਨ ਕਰਨ ਲਈ ਅੰਮ੍ਰਿਤਸਰ ਵਿੱਚ ਸ਼ਰਧਾਲੂਆਂ ਦੀ ਵੱਡੀ ਗਿਣਤੀ `ਚ ਆਮਦ ਅਤੇ ਸ਼ਹਿਰ ਵਿੱਚ ਪਏ ਮੋਹਲਾਧਾਰ ਮੀਂਹ ਤੋਂ ਬਾਅਦ ਟਰੈਫਿਕ ਸਮੱਸਿਆ ਅਸਤ ਵਿਅਸਤ ਹੋ ਗਈ। ਬੱਸ ਸਟੈਂਡ ਨੇੜਲੀਆਂ ਸੜਕਾਂ `ਤੇ ਲੱਗੇ ਜਾਮ ਵਿੱਚ ਫਸ ਜਾਣ ਕਰ ਕੇ ਲੋਕਾਂ ਨੂੰ ਘੰਟਿਆਂਬੱਧੀ ਖੱਜ਼ਲ ਖਰਾਬ ਹੋਣਾ ਪਿਆ। ਸਥਿਤ ਅਜਿਹੀ ਬਣੀ ਕਿ ਡਾਕਟਰਾਂ …
Read More »ਐਂਟੀ ਕ੍ਰਾਈਮ ਬਿਊਰੋ ਨੇ ਟਰੈਫਿਕ ਪੁਲਿਸ ਨਾਲ ਮਿਲ ਕੇ ਚਲਾਈ ਜਾਗਰੂਕਤਾ ਮੁਹਿੰਮ
ਅੰਮ੍ਰਿਤਸਰ, 11 ਅਸਗਤ (ਪੰਜਾਬ ਪੋਸਟ – ਸੁਖਬੀਰ ਸਿੰਘ) – ਐਂਟੀ ਕ੍ਰਾਈਮ ਬਿਊਰੋ ਅਤੇ ਵੱਖ-ਵੱਖ ਜਿਲਿਆਂ ਦੀ ਟਰੈਫਿਕ ਪੁਲਿਸ ਵੱਲੋ ਟਰੈਫਿਕ ਚੈਕਿੰਗ ਅਤੇ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ, ਜਿਸ ਦੇ ਤਹਿਤ ਨਜਦੀਕ ਟੋਲ ਪਲਾਜਾ ਕੱਥੂਨੰਗਲ ਜਿਲਾ ਅੰਮ੍ਰਿਤਸਰ ਵਿਖੇ ਟਰੈਫਿਕ ਚੈਕਿੰਗ ਅਤੇ ਜਾਗਰੂਕਤਾ ਅਭਿਆਨ ਚਲਾਇਆ ਗਿਆ।ਏ.ਐਸ.ਆਈ ਪ੍ਰਭਦਿਆਲ ਸਿੰਘ ਇੰਚਾਰਜ ਐਜੂਕੇਸ਼ਨ ਸੈਲ ਅੰਮ੍ਰਿਤਸਰ ਦਿਹਾਤੀ, ਏ.ਐਸ.ਆਈ ਕੁਲਵਿੰਦਰ ਸਿੰਘ ਟਰੈਫਿਕ, ਐਚ.ਸੀ ਇੰਦਰਮੋਹਨ ਸਿੰਘ, ਐਚ.ਸੀ …
Read More »ਪੰਡਿਤ ਨਸੀਬ ਚੰਦ ਯਾਦਗਾਰੀ 10ਵਾਂ ਕੁਸ਼ਤੀ ਦੰਗਲ ਉਟਾਲਾਂ ਵਿਖੇ 26 ਅਗਸਤ ਨੂੰ
ਸਮਰਾਲਾ, 11 ਅਗਸਤ (ਪੰਜਾਬ ਪੋਸਟ- ਕੰਗ) – ਇੱਥੋਂ ਨਜਦੀਕੀ ਪਿੰਡ ਉਟਾਲਾਂ ਵਿਖੇ ਅਰਮਾਨ ਕੁਸ਼ਤੀ ਅਖਾੜਾ ਉਟਾਲਾਂ, ਦੰਗਲ ਕਮੇਟੀ ਵੱਲੋਂ ਸਮੂਹ ਗਰਾਮ ਪੰਚਾਇਤ, ਸਮੂਹ ਨਗਰ ਨਿਵਾਸੀਆਂ ਅਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਪੰਡਿਤ ਨਸੀਬ ਚੰਦ ਯਾਦਗਾਰੀ 10ਵਾਂ ਕੁਸ਼ਤੀ ਦੰਗਲ 26 ਅਗਸਤ ਦਿਨ ਐਤਵਾਰ ਨੂੰ ਖੇਡ ਸਟੇਡੀਅਮ ਵਿਖੇ ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉੱਘੇ ਪਹਿਲਵਾਨ ਅਤੇ ਗੋਲਡ ਮੈਡਲਿਸਟ ਪ੍ਰੇਮਵੀਰ …
Read More »ਆਵਾਰਾ ਪਸੂਆਂ ਤੋਂ ਨਿਜ਼ਾਤ ਦਿਵਾਉਣ ਲਈ ਡੀ.ਸੀ ਮਾਨਸਾ ਨੇ ਚੁੱਕੇ ਕਰੜੇ ਕਦਮ
ਲਾਵਾਰਿਸ ਪਸ਼ੂਆਂ ਤੋਂ ਦੁੱਧ ਲੈ ਕੇ ਉਨ੍ਹਾਂ ਨੂੰ ਦੁਬਾਰਾ ਛੱਡ ਦੇਣ ਵਾਲੇ ਵਿਰੁੱਧ ਹੋਵੇਗੀ ਸਖਤ ਕਾਰਵਾਈ ਭੀਖੀ, 11 ਅਗਸਤ (ਪੰਜਾਬ ਪੋਸਟ-ਕਮਲ ਜਿੰਦਲ) – ਜ਼ਿਲ੍ਹੇ ਅੰਦਰ ਆਵਾਰਾ ਪਸ਼ੂਆਂ ਕਾਰਨ ਵੱਧ ਰਹੇ ਹਾਦਸਿਆਂ ਦਾ ਗੰਭੀਰ ਨੋਟਿਸ ਲੈਂਦਿਆਂ ਅੱਜ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ 23 ਗਊਸ਼ਾਲਾਵਾਂ ਦੇ ਪ੍ਰਧਾਨਾਂ ਅਤੇ ਨੁਮਾਇੰਦਿਆਂ ਨਾਲ ਸਥਾਨਕ ਬੱਚਤ ਭਵਨ ਵਿਖੇ ਇੱਕ ਅਹਿਮ ਮੀਟਿੰਗ ਕੀਤੀ। ਮੀਟਿੰਗ ਦੌਰਾਨ ਡਿਪਟੀ …
Read More »
Punjab Post Daily Online Newspaper & Print Media