ਧੂਰੀ, 10 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ) – ਆਮ ਆਦਮੀ ਪਾਰਟੀ ਦੇ ਧੂਰੀ ਹਲਕੇ ਦੇ ਆਗੂ ਤੇ ਸਮਾਜ ਸੇਵੀ ਨੌਜਵਾਨ ਡਾ: ਅਨਵਰ ਭਸੌੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿੰਨ੍ਹੇ ਵੀ ਸੜਕੀ ਹਾਦਸੇ ਹੋ ਰਹੇ ਹਨ, ਉਨ੍ਹਾਂ ਵਿੱਚੋਂ ਸਭ ਤੋਂ ਵੱਡਾ ਕਾਰਨ ਅਵਾਰਾ ਪਸ਼ੂ ਹਨ। ਥਾਂ-ਥਾਂ `ਤੇ ਅਵਾਰਾ ਪਸ਼ੂਆਂ ਦਾ ਸੜਕ `ਤੇ ਖੜ੍ਹਨਾ ਹਾਦਸਿਆਂ ਨੂੰ ਸੱਦਾ ਦੇ ਰਿਹਾ ਹੈ। …
Read More »ਪੰਜਾਬੀ
ਨਹਿਰ `ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
ਧੂਰੀ, 10 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ) – ਇਥੋਂ ਨੇੜਲੇ ਪਿੰਡ ਜਹਾਂਗੀਰ ਦੇ ਪੁੱਲ ਕੋਲ ਨਹਿਰ ਵਿੱਚ ਇੱਕ ਅਣਪਛਾਤੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਥਾਣਾ ਸਦਰ ਧੂਰੀ ਦੇ ਮੁਖੀ ਇੰਸਪੈਕਟਰ ਹਰਵਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਨਹਿਰ ਵਿੱਚ ਕੋਈ ਲਾਸ਼ ਹੈ।ਜਿਸ ਨੂੰ ਮੌਕੇ `ਤੇ ਪਹੁੰਚ ਕੇ ਬਾਹਰ ਕਢਵਾਇਆ ਗਿਆ।ਉਨਾਂ ਕਿਹਾ ਕਿ ਇਹ ਲਾਸ਼ …
Read More »ਚੀਫ ਖਾਲਸਾ ਦੀਵਾਨ ਵਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ 12 ਨੂੰ
10 ਉਚ ਸਖ਼ਸ਼ੀਅਤਾਂ ਨੂੰ ਦੀਵਾਨ ਵੱਲੋਂ ਕੀਤਾ ਜਾਵੇਗਾ ਸਨਮਾਨਿਤ – ਡਾ. ਸੰਤੋਖ ਸਿੰਘ ਅੰਮ੍ਰਿਤਸਰ, 10 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਿੱਖ ਜਗਤ ਦੀ ਪ੍ਰਮੁੱਖ ਸੰਸਥਾ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵੱਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਅਲੌਕਿਕ ਕੀਰਤਨ ਦਰਬਾਰ 12 ਅਗਸਤ ਦਿਨ ਐਤਵਾਰ ਸ਼ਾਮ 5:00 ਤੋਂ ਰਾਤ 10:00 ਵਜੇ ਸ੍ਰੀ ਗੁਰੂ ਹਰਿਕ੍ਰਿਸ਼ਨ …
Read More »ਡੀ.ਸੀ ਵਲੋਂ ਸਵੱਛਤਾ ਸਰਵੇਖਣ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ
ਭੀਖੀ, 10 ਅਗਸਤ (ਪੰਜਾਬ ਪੋਸਟ – ਕਮਲ ਜਿੰਦਲ) – ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ 1 ਤੋਂ 31 ਅਗਸਤ ਤੱਕ ਚੱਲ ਰਹੇ ਸਵੱਛਤਾ ਸਰਵੇਖਣ ਗ੍ਰਾਮੀਣ-2018 ਸਬੰਧੀ ਅੱਜ ਵੱਖ-ਵੱਖ ਵਿਭਾਗਾਂ ਨਾਲ ਸਮੀਖਿਆ ਮੀਟਿੰਗ ਕੀਤੀ। ਵਧੀਆ ਸਕੂਲਾਂ, ਆਂਗਨਵਾੜੀ ਕੇਂਦਰਾਂ, ਸਿਹਤ ਕੇਂਦਰਾਂ, ਬਾਜ਼ਾਰਾਂ, ਪੰਚਾਇਤਾਂ, ਧਾਰਮਿਕ ਅਸਥਾਨਾਂ, ਜ਼ਿਲ੍ਹਾ ਪੱਧਰੀ ਜਨਤਕ ਥਾਵਾਂ ਤੇ ਸਫ਼ਾਈ ਤੇ ਬੁਨਿਆਦੀ ਵਿਕਾਸ ਪ੍ਰਤੀ ਨਾਗਰਿਕਾਂ ਦੇ ਸੁਝਾਵਾਂ `ਤੇ ਆਧਾਰਤ ਇਸ ਸਵੱਛ ਪਿੰਡ …
Read More »ਮਾਨਸਾ ਤੋਂ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ `ਚ ਬਰਗਾੜੀ ਲਈ 13 ਨੂੰ ਚੱਲੇਗਾ ਜਥਾ – ਭਾਈ ਅਤਲਾ
ਭੀਖੀ, 10 ਅਗਸਤ (ਪੰਜਾਬ ਪੋਸਟ – ਕਮਲ ਜਿੰਦਲ) – ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਸੁਖਚੈਨ ਸਿੰਘ ਅਤਲਾ ਨੇ ਦੱਸਿਆ ਕੀ ਜਿਲਾ ਜੱਥੇਬੰਦੀ ਦੀ ਮਹੀਨਾ ਵਾਰ ਮੀਟਿੰਗ ਗੁਰੂਦੁਆਰਾ ਸਾਹਿਬ ਪਾਤਸ਼ਾਹੀ ਨੌਵੀ ਭੀਖੀ ਵਿਖੇ ਜਿਲ੍ਹਾਂ ਪ੍ਰਧਾਨ ਬਲਵੀਰ ਸਿੰਘ ਬੱਛੋਆਣਾ ਦੀ ਅਗਵਾਈ ਵਿੱਚ ਹੋਈ।ਇਸ ਮੀਟਿੰਗ ਵਿੱਚ ਰਜਿੰਦਰ ਸਿੰਘ ਜਵਾਹਰਕੇ ਵਿਸ਼ੇਸ਼ ਤੌਰ `ਤੇ ਸ਼ਾਮਲ ਹੋਏ।ਉਨ ਾਂਕਿਹਾ ਕਿ ਬਰਗਾੜੀ ਵਿਖੇ ਚੱਲ ਰਹੇ ਇਨਸਾਫ ਮੋਰਚੇ …
Read More »ਸ਼ਹਿਰ ਦੀ ਨੁਹਾਰ ਬਦਲਣ ਲਈ ਨਗਰ ਕੌਂਸਲ ਦੇ ਅਧਿਕਾਰੀ ਤੇ ਮੁਲਾਜ਼ਮ ਸਰਗਰਮ
ਭੀਖੀ, 10 ਅਗਸਤ (ਪੰਜਾਬ ਪੋਸਟ – ਕਮਲ ਜਿੰਦਲ) – ਬੁਢਲਾਡਾ ਸ਼ਹਿਰ ਦੀ ਕਾਇਆਕਲਪ ਲਈ ਕਰੀਬ 2 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਨੇ ਹੋਰ ਤੇਜ਼ੀ ਫੜ ਲਈ ਹੈ। ਡਿਪਟੀ ਕਮਿਸ਼ਨਰ ਮਾਨਸਾ ਅਪਨੀਤ ਰਿਆਤ ਨੇ ਦੱਸਿਆ ਕਿ ਅਗਲੇ ਕੁੱਝ ਦਿਨਾਂ ਵਿੱਚ ਹੀ ਸ਼ਹਿਰ ਦੀ ਨੁਹਾਰ ਬਦਲ ਜਾਵੇਗੀ ਕਿਉਂ ਜੋ ਨਗਰ ਕੌਂਸਲ ਦੇ ਅਧਿਕਾਰੀ ਤੇ ਮੁਲਾਜ਼ਮ ਵਿਕਾਸ ਕਾਰਜਾਂ ਨੂੰ ਸਮਾਂਬੱਧ ਤਰੀਕੇ …
Read More »ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਜਿਲਾ ਪੱਧਰੀ ਟਾਈਪਿੰਗ ਮੁਕਾਬਲੇ ਕਰਵਾਏ ਗਏ
ਭੀਖੀ, 10 ਅਗਸਤ (ਪੰਜਾਬ ਪੋਸਟ – ਕਮਲ ਜਿੰਦਲ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਭੀਖੀ (ਮਾਨਸਾ) ਵਿਖੇ ਜਿਲ੍ਹਾ ਪੱਧਰੀ ਕੰਪਿਊਟਰ ਟਾਈਪਿੰਗ ਪੰਜਾਬੀ, ਹਿੰਦੀ, ਅੰਗਰੇਜੀ ਭਾਸ਼ਾਵਾਂ ਦੇ ਜੂਨੀਅਰ ਅਤੇ ਸੀਨੀਅਰ ਵਰਗ ਦੇ ਮੁਕਾਬਲੇ ਕਰਵਾਏ ਗਏ।ਇਹਨ੍ਹਾਂ ਮੁਕਾਬਲਿਆਂ ਦੀ ਤਿਆਰੀ ਅਧਿਆਪਕ ਵਰਿੰਦਰ ਕੁਮਾਰ ਨੇ ਵਿਦਿਆਰਥੀਆਂ ਨੂੰ ਵਿਸ਼ੇਸ ਤੋਰ `ਤੇ ਕਰਵਾਈ।ਇਸ ਮੁਕਾਬਲੇ ਵਿੱਚ ਜਿਲ੍ਹਾ ਸਿੱਖਿਆ ਅਫ਼ਸਰ ਸ਼ੁਭਾਸ਼ ਚੰਦਰ ਵਿਸ਼ੇਸ ਤੌਰ `ਤੇ ਹਾਜਰ ਹੋਏ ਤੇ …
Read More »ਸਿੱਖਾਂ ਉਪਰ ਅਜਾਦ ਭਾਰਤ `ਚ ਹੋ ਰਹੇ ਹਨ ਤਰ੍ਹਾਂ-ਤਰ੍ਹਾਂ ਦੇ ਤਸ਼ੱਦਦ- ਜਥੇਦਾਰ ਗਿ. ਗੁਰਬਚਨ ਸਿੰਘ
ਅੰਮ੍ਰਿਤਸਰ, 10 ਅਗਸਤ (ਪੰਜਾਬ ਪੋਸਟ ਬਿਊਰੋ) – ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਆਖਿਆ ਹੈ ਕਿ ਦਿਨੋਂ-ਦਿਨ ਸਿੱਖਾਂ ਉੱਪਰ ਭਾਵੇਂ ਦੇਸ਼ ਹੋਵੇ ਜਾ ਵਿਦੇਸ਼, ਕਦੀ ਸਿੱਖ ਪਹਿਲਵਾਨਾਂ ਨੂੰ ਕੁਸ਼ਤੀ ਨਹੀਂ ਕਰਨ ਦਿੱਤੀ ਜਾਂਦੀ, ਕਦੇ ਸਿੱਖ ਬੱਚਿਆਂ ਨੂੰ ਇਮਤਿਹਾਨਾ ਜਾਂ ਉੱਚ ਅਹੁੱਦਿਆਂ ਦੀ ਪ੍ਰੀਖਿਆ ਵਿਚ ਨਹੀਂ ਬੈਠਣ ਦਿੱਤਾ ਜਾਂਦਾ, ਉਹਨਾਂ ਦੇ ਕਕਾਰ ਲੁਹਾਏ ਜਾਂਦੇ ਹਨ ਅਤੇ ਭੱਦੀ ਸ਼ਬਦਾਵਲੀ …
Read More »ਸੜਕ ਹਾਦਸੇ `ਚ ਟਰੱਕ ਡਰਾਇਵਰ ਦੀ ਮੌਤ – ਇੱਕ ਗੰਭੀਰ
ਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ ਬਿਊਰੋ) – ਸਥਾਨਕ ਜੀ.ਟੀ ਰੋਡ ਤਾਰਾਂ ਵਾਲਾ ਪੁੱਲ ਨੇੜੇੇ ਹੋਏ ਸੜਕ ਹਾਦਸੇ ਵਿੱਚ ਇੱਕ ਟਰੱਕ ਡਰਾਈਵਰ ਦੀ ਮੌਤ ਹੋਣ ਤੇ ਇਕ ਹੋਰ ਅਣਪਛਾਤੇ ਵਿਅਕਤੀ ਦੇ ਗੰਭੀਰ ਜਖਮੀ ਹੋਣ ਦੀ ਖਬਰ ਹੈ।ਹਾਦਸਾ ਉਦੋਂ ਵਾਪਰਿਆ ਜਦ ਇੱਕ ਤੇਜ਼ ਰਫਤਾਰ ਬੱਸ ਤਾਰਾਂ ਵਾਲਾ ਪੱਲ ਨੇੜੇ ਫਲਾਈ ਓਵਰ ਤੋਂ ਹੇਠਾਂ ਉਤਰਦੀ ਹੋਈ ਸੜਕ `ਤੇ ਖੜੇ ਦੋ ਟਰੱਕਾਂ, ਕੈਂਟਰ ਅਤੇ …
Read More »ਜ਼ਿਆਦਾ ਸਮਾਂ ਬੈਠੇ ਰਹਿਣ ਕਾਰਨ ਵੱਧ ਰਹੀ ਹੈ ਪਿਠ ਦਰਦ ਦੀ ਸਮੱਸਿਆ – ਮਾਹਿਰ ਡਾਕਟਰ
ਰੀੜ ਦੀ ਹੱਡੀ ਦੇ ਦਰਦ ਨੂੰ ਅਣਗੌਲਿਆ ਕਰਨਾ ਬਣ ਸਕਦੀ ਹੈ ਵੱਡੀ ਮੁਸੀਬਤ ਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਰੀੜ ਦੀ ਹੱਡੀ ਦੇ ਦਰਦ ਅਤੇ ਇਲਾਜ ਬਾਰੇ ਵਿਸ਼ਵ ਭਰ ਵਿਚ ਪ੍ਰਸਿਧ ਡਾਕਟਰਾਂ ਦੀ ਸੰਸਥਾ ਐਸੋਸੀਏਸ਼ਨ ਆਫ ਸਪਾਈਨ ਸਰਜਨ ਆਫ ਇੰਡੀਆ ਵੱਲੋਂ ਅੰਮ੍ਰਿਤਸਰ ਵਿਚ ਕਰਵਾਈ ਜਾ ਰਹੀ ਤਿੰਨ ਰੋਜ਼ਾ ਵਰਕਸ਼ਾਪ (ਇੰਸਟਰੈਕਸ਼ਨਲ ਕੋਰਸ ਇਨ ਸਪਾਈਨ 2018) ਦੇ ਉਦਘਾਟਨੀ ਸਮਾਗਮ …
Read More »
Punjab Post Daily Online Newspaper & Print Media