ਅੰਮ੍ਰਿਤਸਰ, 9 ਅਪ੍ਰੈਲ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਅਦਾਰੇ ਸੀ.ਕੇ.ਡੀ ਇੰਟਰਨੈਸ਼ਨਲ ਨਰਸਿੰਗ ਕਾਲਜ ਵਿਖੇ ਡਾ. ਇੰਦਰਬੀਰ ਸਿੰਘ ਨਿੱਜ਼ਰ ਦੀ ਪ੍ਰਧਾਨਗੀ ਹੇਠ ਦੋ ਰੋਜ਼ਾ ਅੰਤਰਰਾਸ਼ਟਰੀ ਸਿਹਤ ਦਿਵਸ ਮਨਾਇਆ ਗਿਆ।ਪਹਿਲੇ ਦਿਨ ਵਿਦਿਆਰਥੀਆਂ ਨੇ ਸਲਾਦ ਕਟਿੰਗ ਮੁਕਾਬਲੇ, ਲੇਖ ਮੁਕਾਬਲੇ ਅਤੇ ਵੱਖ-ਵੱਖ ਖੇਡ-ਮੁਕਾਬਲਿਆਂ ਵਿੱਚ ਹਿੱਸਾ ਲਿਆ।ਦੂਸਰੇ ਦਿਨ ਦੀ ਸ਼ੁਰੂਆਤ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਨੇ ਸ਼ਬਦ ਗਾਇਨ ਕਰਕੇ ਕੀਤੀ।ਦੀਵਾਨ ਦੇ ਮੀਤ ਪ੍ਰਧਾਨ ਸੰਤੋਖ …
Read More »ਪੰਜਾਬੀ
ਖੜੀ ਕਣਕ ਦੀ ਫਸਲ ਨੂੰ ਅੱਗ ਲੱਗਣ ਤੋਂ ਬਚਾਉਣ ਲਈ ਸਾਵਧਾਨ ਰਹਿਣ ਕਿਸਾਨ – ਮੁੱਖ ਖੇਤੀਬਾੜੀ ਅਫਸਰ
ਅੰਮ੍ਰਿਤਸਰ, 9 ਅਪ੍ਰੈਲ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫਸਰ ਜਤਿੰਦਰ ਸਿੰਘ ਗਿੱਲ ਨੇ ਕਿਹਾ ਕਿ ਕਣਕ ਦੀ ਫਸਲ ਪੱਕਣ ਕਿਨਾਰੇ ਹੈ ਅਤੇ ਕੁੱਝ ਹੀ ਦਿਨਾਂ ਵਿੱਚ ਕਣਕ ਦੀ ਵਾਢੀ ਜ਼ੋਰਾਂ ‘ਤੇ ਹੋਵੇਗੀ।ਉਹਨਾਂ ਕਣਕ ਦੀ ਖੜੀ ਫਸਲ ਨੂੰ ਅੱਗ ਲੱਗਣ ਤੋਂ ਬਚਾਅ ਲਈ ਸੁਝਾਅ ਦਿੰਦਿਆਂ ਕਿਹਾ ਕਿ ਕਿਸਾਨਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਉਹਨਾਂ ਦੇ ਖੇਤਾਂ ਨੇੜੇ ਅੱਗ ਲੱਗਣ …
Read More »ਬਿਜਲੀ ਸਪਲਾਈ ਬੰਦ ਰਹੇਗੀ
ਸੰਗਰੂਰ, 9 ਅਪ੍ਰੈਲ (ਜਗਸੀਰ ਲੌਂਗੋਵਾਲ) – ਪਾਵਰਕਾਮ ਦਫਤਰ ਲੌਂਗੋਵਾਲ ਦੇ ਐਸ.ਡੀ.ਓ ਇੰਜ. ਸ਼ਰਨਜੀਤ ਸਿੰਘ ਚਹਿਲ ਨੇ ਦੱਸਿਆ ਹੈ ਕਿ 66 ਕੇ.ਵੀ ਗਰਿਡ ਢੱਡਰੀਆਂ ਅਤੇ ਲੋਹਾਖੇੜਾ ਤੋਂ ਚੱਲਦੀ ਸਪਲਾਈ ਇਨ੍ਹਾਂ ਦੋਵਾਂ ਗਰਿਡਾਂ ਦੀ ਜਰੂਰੀ ਮੁਰੰਮਤ ਕਾਰਨ 10 ਅਪ੍ਰੈਲ ਨੂੰ ਸਵੇਰੇ 09:00 ਵਜੇ ਤੋਂ ਸ਼ਾਮ 05:00 ਵਜੇ ਤੱਕ ਇਥੋਂ ਚੱਲਦੇ ਸਾਰੇ ਪਿੰਡਾਂ ਅਤੇ ਖੇਤੀਬਾੜੀ ਫੀਡਰਾਂ ਦੀ ਬਿਜਲੀ ਸਪਲਾਈ ਬੰਦ ਰਹੇਗੀ।
Read More »ਯੂਨੀਵਰਸਿਟੀ ਦੇ ਸਾਲਾਨਾ ਅੰਤਰ-ਵਿਭਾਗੀ ਕਲਾ ਮੁਕਾਬਲੇ “ਜਸ਼ਨ-2024” ਸ਼ੁਰੂ
ਅੰਮ੍ਰਿਤਸਰ, 8 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਦਾ ਅੰਤਰ-ਵਿਭਾਗੀ ਚਾਰ ਰੋਜ਼ਾ ਸੱਭਿਆਚਾਰਕ ਉਤਸਵ ਜਸ਼ਨ-2024 ਅੱਜ ਇਥੇ ਦਸਮੇਸ਼ ਆਡੀਟੋਰੀਅਮ ਵਿਖੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ: (ਡਾ.) ਜਸਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਸ਼ੁਰੂ ਹੋਇਆ।11 ਅਪ੍ਰੈਲ ਤਕ ਚੱਲਣ ਵਾਲੇ ਇਸ ਜਸ਼ਨ ਵਿਚ ਯੂਨੀਵਰਸਿਟੀ ਦੇ 40 ਵਿਭਾਗਾਂ ਦੇ ਵਿਦਿਆਰਥੀ-ਕਲਾਕਾਰ ਇਸ ਚਾਰ ਰੋਜ਼ਾ ਸਮਾਗਮ ਵਿੱਚ ਭਾਗ ਲੈ ਰਹੇ ਹਨ।ਯੂਨੀਵਰਸਿਟੀ …
Read More »ਅਨਿਲ ਜੋਸ਼ੀ ਨੂੰ ਟਿਕਟ ਦੇਵੇ ਸ਼੍ਰੋਮਣੀ ਅਕਾਲੀ ਦਲ ਹਾਈ ਕਮਾਂਡ – ਬਿਕਰਮ ਮਜੀਠੀਆ
ਅੰਮ੍ਰਿਤਸਰ, 8 ਅਪ੍ਰੈਲ (ਸੁਖਬੀਰ ਸਿੰਘ) – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਪਾਰਟੀ ਹਾਈਕਮਾਂਡ ਨੂੰ ਅਪੀਲ ਕੀਤੀ ਕਿ ਉਹ ਅੰਮ੍ਰਿਤਸਰ ਪਾਰਲੀਮਾਨੀ ਹਲਕੇ ਦੇ ਲੋਕਾਂ ਦੀ ਇੱਛਾ ਪੂਰੀ ਕਰਦਿਆਂ ਸਾਬਕਾ ਮੰਤਰੀ ਅਨਿਲ ਜੋਸ਼ ਨੂੰ ਇਸ ਸੀਟ ਤੋਂ ਆਉਂਦੀਆਂ ਪਾਰਲੀਮਾਨੀ ਚੋਣਾਂ ਵਾਸਤੇ ਟਿਕਟ ਦੇਵੇ। ਬਿਕਰਮ ਮਜੀਠੀਆ ਨੇ ਅਨਿਲ ਜੋਸ਼ੀ ਦੇ ਨਾਲ ਅੰਮ੍ਰਿਤਸਰ ਉੱਤਰੀ ਵਿੱਚ ਵਿਸ਼ਾਲ ਜਨਤਕ ਇਕੱਠ …
Read More »ਪੁਲਿਸ ਨੇ ਬੈਂਕ ‘ਚ ਹੋਈ ਲੁੱਟ ਦਾ ਮਾਮਲਾ ਸੁਲਝਾਇਆ, 3 ਕਾਬੂ
ਅੰਮ੍ਰਿਤਸਰ, 8 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਦੀਆਂ ਹਦਾਇਤਾਂ ‘ਤੇ ਹਰਪ੍ਰੀਤ ਸਿੰਘ ਮੰਡੇਰ ਡੀ.ਸੀ.ਪੀ ਇਨਵੈਸਟੀਗੇਸ਼ਨ ਅੰਮ੍ਰਿਤਸਰ ਅਤੇ ਨਵਜ਼ੋਤ ਸਿੰਘ ਏ.ਡੀ.ਸੀ.ਪੀ ਸਿਟੀ-1 ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਗੁਰਿੰਦਰਬੀਰ ਸਿੰਘ ਏ.ਸੀ.ਪੀ ਈਸਟ ਅੰਮ੍ਰਿਤਸਰ ਦੀ ਨਿਗਰਾਨੀ ਹੇਠ ਇੰਸਪੈਕਟਰ ਸੁਖਬੀਰ ਸਿੰਘ ਥਾਣਾ ਮੁਖੀ ਬੀ-ਡਵੀਜ਼ਨ ਨੇ ਸੀ.ਆਈ.ਏ ਸਟਾਫ ਪੁਲਿਸ ਦੀਆਂ ਤਿੰਨ ਟੀਮਾਂ ਸਮੇਤ ਕਾਰਵਾਈ ਕਰਦਿਆਂ ਨਿੱਜੀ ਬੈਂਕ ਵਿੱਚ ਲੁੱਟ ਕਰਨ …
Read More »ਅਮਿੱਟ ਪੈੜਾਂ ਛੱਡ ਗਿਆ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਦਾ ਸਾਲਾਨਾ ਸਮਾਗਮ
ਭੀਖੀ, 8 ਅਪ੍ਰੈਲ (ਕਮਲ ਜ਼ਿੰਦਲ) – ਸਰਵਹਿੱਤਕਾਰੀ ਵਿੱਦਿਆ ਮੰਦਰ ਸੀ.ਬੀ.ਐਸ.ਈ ਭੀਖੀ ਦਾ ਸਾਲਾਨਾ ਸਮਾਗਮ ਧੂਮਧਾਮ ਨਾਲ ਕਰਵਾਇਆ ਗਿਆ।ਇਸ ਸਾਲਾਨਾ ਸਮਾਗਮ ਵਿਚ ਨਰਸਰੀ ਜਮਾਤ ਤੋਂ ਬਾਰਵੀਂ ਜਮਾਤ ਤਕ ਦੇ ਬੱਚਿਆਂ ਨੇ ਭਾਗ ਲਿਆ।ਸਾਲਾਨਾ ਸਮਾਗਮ ਦਾ ਆਗਾਜ਼ ਮੁੱਖ ਮਹਿਮਾਨ ਵਜੋਂ ਪਹੁੰਚੇ ਸਰਵਹਿੱਤਕਾਰੀ ਸਿੱਖਿਆ ਸੰਮਤੀ ਪੰਜਾਬ (ਹੈਡ-ਕੁਆਟਰ) ਜਲੰਧਰ ਦੇ ਉਪ ਪ੍ਰਧਾਨ ਸੁਭਾਸ਼ ਮਹਾਜਨ ਨੇ ਦੀਪ ਜਗਾ ਕੇ ਕੀਤਾ ਗਿਆ।ਸਕੂਲ ਪ੍ਰਬੰਧਕ ਕਮੇਟੀ ਅਤੇ ਪ੍ਰਿੰਸੀਪਲ …
Read More »ਨਕੱਈ ਅਤੇ ਸਮਾਓ ਦੀ ਅਗਵਾਈ ‘ਚ ਪਿੰਡ ਅਤਲਾ ਖੁਰਦ ਵਿਖੇ ਕਈ ਪਰਿਵਾਰ ਭਾਜਪਾ ‘ਚ ਸ਼ਾਮਲ
ਭੀਖੀ, 8 ਅਪ੍ਰੈਲ (ਕਮਲ ਜ਼ਿੰਦਲ) – ਸੂਬਾ ਮੀਤ ਪ੍ਰਧਾਨ ਪੰਜਾਬ ਭਾਰਤੀ ਜਨਤਾ ਪਾਰਟੀ ਜਗਦੀਪ ਸਿੰਘ ਨਕੱਈ ਦੀ ਅਗਵਾਈ ‘ਚ ਲਗਭਗ 70 ਪਰਿਵਾਰ ਪਿੰਡ ਅਤਲਾ ਖੁਰਦ ‘ਚ ਬਾਬਾ ਰਾਮ ਸਿੰਘ ਦੇ ਗ੍ਰਹਿ ਵਿਖੇ ਰੱਖੇ ਗਏ ਪ੍ਰੋਗਰਾਮ ਮੌਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋਏ।ਜਗਦੀਪ ਸਿੰਘ ਨਕੱਈ ਅਤੇ ਗੁਰਤੇਜ਼ ਸਿੰਘ ਸਮਾਓ ਨੇ ਇਨ੍ਹਾਂ ਦਾ ਭਾਜਪਾ ਵਿੱਚ ਆਉਣ ਤੇ ਭਰਵਾਂ ਸਵਾਗਤ ਕੀਤਾ।ਹਲਕਾ ਮਾਨਸਾ ਦੇ …
Read More »ਅਕਾਲ ਅਕੈਡਮੀ ਢੋਟੀਆਂ ਵਲੋਂ ਨਸ਼ਾ-ਵਿਰੋਧੀ ਜਾਗਰੂਕ ਰੈਲੀ ਦਾ ਆਯੋਜਨ
ਸੰਗਰੂਰ, 8 ਅਪ੍ਰੈਲ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਦੇ ਵਿਦਿਅਕ ਅਦਾਰੇ ਅਕਾਲ ਅਕੈਡਮੀ ਢੋਟੀਆਂ ਵਲੋਂ ਢੋਟੀਆਂ ਪਿੰਡ ਵਿੱਚ “ਨਸ਼ਾ ਛੱਡੋ” ਮੁਹਿੰਮ ਤਹਿਤ ਨਸ਼ਾ-ਵਿਰੋਧੀ ਜਾਗਰੂਕ ਰੈਲੀ ਦਾ ਆਯੋਜਨ ਕੀਤਾ ਗਿਆ।ਪ੍ਰਿੰਸੀਪਲ ਸ਼੍ਰੀਮਤੀ ਰਮਨਦੀਪ ਕੌਰ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ ਇਸ ਰੈਲੀ ਵਿੱਚ 100 ਤੋਂ ਵਧੇਰੇ ਵਿਦਿਆਰਥੀਆਂ ਨੇ ਹਿੱਸਾ ਲਿਆ।ਵਿਦਿਆਰਥੀਆਂ ਵਲੋਂ ਨਸ਼ਿਆਂ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ।ਹੱਥਾਂ ਵਿੱਚ ਨਸ਼ਿਆ ਖਿਲਾਫ ਲਿਖੇ ਸਲੋਗਨਾਂ …
Read More »ਚੋਣ ਜ਼ਾਬਤਾ ਲੱਗ ਜਾਣ ਕਾਰਨ ਪੁੱਲ ਦਾ ਨਿਰਮਾਣ ਕਾਰਜ ਸ਼ੁਰੂ ਨਹੀਂ ਹੋ ਸਕਿਆ – ਅਮਨ ਅਰੋੜਾ
ਸੰਗਰੂਰ, 8 ਅਪ੍ਰੈਲ (ਜਗਸੀਰ ਲੌਂਗੋਵਾਲ) – ਪਿਛਲੇ ਕੁੱਝ ਮਹੀਨਿਆਂ ‘ਚ ਪਏ ਭਾਰੀ ਮੀਂਹ ਨਾਲ ਆਏ ਹੜ੍ਹਾਂ ਨਾਲ ਨੁਕਸਾਨੇ ਗਏ ਸੰਗਰੂਰ-ਸੁਨਾਮ ਰੋਡ ‘ਤੇ ਪੈਂਦੇ ਸਰਹੰਦ ਚੋਅ ਦੇ ਪੁੱਲ ਦੀ ਖਸਤਾ ਹਾਲਤ ਦੇ ਚੱਲਦਿਆਂ ਉਹਨਾਂ ਸਮੇਤ ਜ਼ਿਲ੍ਹਾ ਪ੍ਰਸ਼ਾਸ਼ਨ ਇਥੋਂ ਲੰਘਦੇ ਲੋਕਾਂ ਦੀ ਜਾਨ ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਗੰਭੀਰ ਹੈ।ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਸ …
Read More »
Punjab Post Daily Online Newspaper & Print Media