Wednesday, November 25, 2026

ਪੰਜਾਬੀ

ਸਨੌਰ ਘਟਨਾ ਦੀ ਪੜਤਾਲ ਲਈ ਸ਼੍ਰੋਮਣੀ ਕਮੇਟੀ ਨੇ ਬਣਾਈ ਚਾਰ ਮੈਂਬਰੀਂ ਸਬ-ਕਮੇਟੀ

ਅੰਮ੍ਰਿਤਸਰ, 8 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) –    ਸ਼੍ਰੋਮਣੀ ਕਮੇਟੀ ਵੱਲੋਂ ਸਨੌਰ ਘਟਨਾ ਦੀ ਪੜਤਾਲ ਲਈ ਚਾਰ ਮੈਂਬਰੀਂ ਸਬ-ਕਮੇਟੀ ਗਠਿਤ ਕੀਤੀ ਗਈ ਹੈ।ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਸਕੱਤਰ ਦਿਲਜੀਤ ਸਿੰਘ ਬੇਦੀ ਅਨੁਸਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪਟਿਆਲਾ ਨੇੜਲੇ ਸਨੌਰ ਵਿਚ ਪੁਲਿਸ ਵੱਲੋਂ ਸਿੱਖ ਨੌਜੁਆਨਾਂ ’ਤੇ ਕੀਤੇ ਗਏ ਅਣ-ਮਨੁੱਖੀ ਤਸ਼ੱਦਦ ਅਤੇ ਕੇਸਾਂ ਦੀ ਬੇਅਦਬੀ ਦੇ ਮਾਮਲੇ ਸਬੰਧੀ ਮੁਕੰਮਲ …

Read More »

ਰਸ਼ਪਾਲ ਸਿੰਘ ਘੁੰਮਣ ਨੇ ਬਤੌਰ ਕਮਾਡੈਂਟ 9 ਬਟਾਲੀਆਨ ਪੀ.ਏ.ਪੀ ਅੰਮ੍ਰਿਤਸਰ ਅਹੁੱਦਾ ਸੰਭਾਲਿਆ

ਅੰਮ੍ਰਿਤਸਰ, 8 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ) – ਰਸ਼ਪਾਲ ਸਿੰਘ ਘੁੰਮਣ ਪੀ.ਪੀਐਸ ਜੋ ਕਿ ਬਤੌਰ ਕਮਾਡੈਂਟ 9 ਬਟਾਲੀਆਨ ਪੀ.ਏ.ਪੀ ਅੰਮ੍ਰਿਤਸਰ ਤਾਇਨਾਤ ਹੋਏ ਹਨ ਨੇ ਕਮਾਡੈਂਟ ਦੇ ਅਹੁੱਦੇ ਦਾ ਚਾਰਜ਼ ਸੰਭਾਲਦੇ ਹੋਏ ਉਨਾਂ ਦੱਸਿਆ ਕਿ ਉਹ ਸਾਲ 1979 ਵਿੱਚ ਬਤੌਰ ਏ.ਐਸ.ਆਈ ਮਹਿਕਮਾ ਪੁਲਿਸ ਵਿੱਚ ਭਰਤੀ ਹੋਏ ਸਨ।ਆਪਣੇ ਕਾਰਜਕਾਲ ਦੌਰਾਨ ਉਹਨਾਂ ਵੱਲੋਂ ਵੱਖ ਵੱਖ ਜਿਲ੍ਹਿਆ ਵਿੱਚ ਵੱਖ ਵੱਖ ਅਹੁਦਿਆਂ `ਤੇ ਤਾਇਨਾਤ ਰਹਿ …

Read More »

ਖਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਗਿੱਲ ‘ਬੈਸਟ ਪ੍ਰਿੰਸੀਪਲ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 7 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਪਬਲਿਕ ਸਕੂਲ ਦੇ ਪ੍ਰਿੰਸੀਪਲ ਏ.ਐਸ ਗਿੱਲ ਨੂੰ ਰਾਜਪੁਰਾ ਵਿਖੇ ਕਰਵਾਏ ਗਏ ‘ਇੰਡੀਅਨ ਸਕੂਲ ਐਵਾਰਡ-2018’ ’ਚ ‘ਬੈਸਟ ਪ੍ਰਿੰਸੀਪਲ’ ਦੇ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।ਇਸ ਪ੍ਰੋਗਰਾਮ ਲਈ ਕਰੀਬ 650 ਨਾਮਜ਼ਦਗੀਆਂ ਦਰਜ ਕੀਤੀਆਂ ਗਈਆਂ ਸਨ, ਜਿਸ ’ਚ ਪ੍ਰਿੰਸੀਪਲ ਗਿੱਲ ਨੂੰ ਸਭ ਤੋਂ ‘ਸਰਵੋਤਮ ਪ੍ਰਿੰਸੀਪਲ’ ਚੁਣਿਆ ਹੈ।     ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ …

Read More »

ਖਾਲਸਾ ਕਾਲਜ ਲਾਅ ਦੀ ਵਿਦਿਆਰਥਣ ਦਾ ’ਵਰਸਿਟੀ ਇਮਤਿਹਾਨ ’ਚ ਅਹਿਮ ਸਥਾਨ

ਅੰਮ੍ਰਿਤਸਰ, 7 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੀ ਵਿਦਿਆਰਥਣ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਬੀ.ਏ.ਐਲ.ਐਲ.ਬੀ (5 ਸਾਲਾ ਕੋਰਸ) ਡਿਗਰੀ ਦੇ ਐਲਾਨੇ ਗਏ ਨਤੀਜ਼ਿਆਂ `ਚ ਸ਼ਾਨਦਾਰ ਸਥਾਨ ਪ੍ਰਾਪਤ ਕਰਕੇ ਕਾਲਜ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈਵਿਦਿਆਰਥਣ ਸਰਗੁਨਪ੍ਰੀਤ ਕੌਰ ਨੇ 71.15 ਫ਼ੀਸਦੀ ਨੰਬਰਾਂ ਨਾਲ ਯੂਨੀਵਰਸਿਟੀ ’ਚ ਤੀਸਰਾ ਸਥਾਨ ਕੀਤਾ।     ਕਾਲਜ ਪ੍ਰਿੰਸੀਪਲ ਡਾ. …

Read More »

ਡਾ. ਰੂਪ ਸਿੰਘ ਲਿਖਤ ਪੁਸਤਕ ‘ਝੂਲਤੇ ਨਿਸ਼ਾਨ ਰਹੇਂ’ ਦਾ ਰਿਲੀਜ਼ ਸਮਾਰੋਹ 8 ਨੂੰ

ਅੰਮ੍ਰਿਤਸਰ, 7 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸਿੱਖ ਵਿਦਵਾਨ ਅਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਦੀ ਨਵ-ਪ੍ਰਕਾਸ਼ਿਤ ਪੁਸਤਕ ‘ਝੂਲਤੇ ਨਿਸ਼ਾਨ ਰਹੇਂ’ ਅੱਜ 8 ਅਗਸਤ ਨੂੰ ਲੋਕ ਅਰਪਣ ਕੀਤੀ ਜਾਵੇਗੀ।ਇਹ ਪੁਸਤਕ ਅੰਮ੍ਰਿਤਸਰ ਦੇ ਪਬਲੀਸ਼ਰ ‘ਸਿੰਘ ਬ੍ਰਦਰਜ਼’ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ ਅਤੇ ਇਸ ਵਿਚ ਵੱਖ-ਵੱਖ ਵਿਸ਼ਿਆਂ ’ਤੇ ਲਿਖੇ ਗਏ ਸਿੱਖ ਧਰਮ ਨਾਲ ਸਬੰਧਤ ਲੇਖ ਸ਼ਾਮਲ ਹਨ।ਮੁੱਖ ਲੇਖ …

Read More »

ਰਾਜਸਥਾਨ ’ਚ ਪ੍ਰੀਖਿਆ ਸਮੇਂ ਸਿੱਖ ਵਿਦਿਆਰਥੀਆਂ ਦੇ ਕਕਾਰ ਉਤਾਰਨ ਦੀ ਨਿੰਦਾ

ਅੰਮ੍ਰਿਤਸਰ, 7 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਰਾਜਸਥਾਨ ਦੇ ਹਨੂੰਮਾਨਗੜ੍ਹ ’ਚ ਇਕ ਸਕੂਲ ਵੱਲੋਂ ਆਰ.ਏ.ਐਸ (ਰਾਜਸਥਾਨ ਐਡਮਨਿਸਟ੍ਰੇਟਵ ਸਰਵਿਸ) ਦੀ ਪ੍ਰੀਖਿਆ ਦੌਰਾਨ ਅੰਮ੍ਰਿਤਧਾਰੀ ਸਿੱਖ ਵਿਦਿਆਰਥੀਆਂ ਦੇ ਕਕਾਰ ਉਤਾਰਨ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਖਤ ਸ਼ਬਦਾਂ ’ਚ ਨਿੰਦਾ ਕੀਤੀ ਹੈ।ਉਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਕੂਲ ਪ੍ਰਬੰਧਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਰਾਜਸਥਾਨ ਸਰਕਾਰ ਤੱਕ ਪਹੁੰਚ ਕੀਤੀ ਜਾਵੇਗੀ।ਆਰ.ਏ.ਐਸ …

Read More »

ਸ਼੍ਰੋਮਣੀ ਕਮੇਟੀ ਨੇ ਅਮਰੀਕਾ ਚ ਸਿੱਖ ’ਤੇ ਨਸਲੀ ਹਮਲੇ ਦੀ ਕੀਤੀ ਨਿਖੇਧੀ

ਕੈਨੇਡਾ ਵਿਚ ਪੰਜਾਬੀ ਨੂੰ ਅਣਪਛਾਤੇ ਲੋਕਾਂ ਵੱਲੋਂ ਮਾਰਨ ’ਤੇ ਵੀ ਅਫਸੋਸ ਪ੍ਰਗਟਾਇਆ ਅੰਮ੍ਰਿਤਸਰ, 7 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਅਮਰੀਕਾ ਦੇ ਕੈਲੇਫੋਰਨੀਆ ਵਿਚ ਸਿੱਖ ’ਤੇ ਨਸਲੀ ਟਿਪਣੀਆਂ ਕਰਨ ਦੀ ਸਖਤ ਨਿਖੇਧੀ ਕੀਤੀ ਹੈ।ਭਾਈ ਲੌਂਗੋਵਾਲ ਨੇ ਇਸ ਦੀ ਨਿੰਦਾ ਕਰਦਿਆਂ ਕਿਹਾ ਹੈ ਕਿ ਸਿੱਖ ਅੱਜ ਪੂਰੇ ਵਿਸ਼ਵ ਵਿਚ ਵਸੇ ਹੋਏ ਹਨ, ਪਰ …

Read More »

ਸਨੌਰ ’ਚ ਸਿੱਖ ਨੌਜਾਵਨਾਂ ਦੀ ਪੁਲਿਸ ਵੱਲੋਂ ਕੁੱਟਮਾਰ ਦੀ ਲੌਂਗੋਵਾਲ ਵੱਲੋਂ ਨਿੰਦਾ

ਅੰਮ੍ਰਿਤਸਰ, 7 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪਟਿਆਲਾ ਦੇ ਸਨੌਰ ਵਿਚ ਸਿੱਖ ਨੌਜਵਾਨਾਂ ਦੀ ਪੁਲਿਸ ਵੱਲੋਂ ਕੀਤੀ ਗਈ ਕੁੱਟਮਾਰ ਦਾ ਸਖਤ ਨੋਟਿਸ ਲਿਆ ਹੈ।ਜਾਰੀ ਇੱਕ ਬਿਆਨ ਵਿਚ ਭਾਈ ਲੌਂਗੋਵਾਲ ਨੇ ਆਖਿਆ ਕਿ ਗੁਰਦੁਆਰਾ ਸਾਹਿਬ ਜਾ ਰਹੇ ਸਿੱਖ ਨੌਜਵਾਨਾਂ ਨੂੰ ਬਿਨ੍ਹਾਂ ਕਾਰਨ ਤੰਗ ਪ੍ਰੇਸ਼ਾਨ ਕਰਨਾ ਅਤੇ ਬੇਰਹਿਮੀ ਨਾਲ ਕੁੱਟਣਾ ਮਨੁੱਖੀ ਅਧਿਕਾਰਾਂ ਦਾ ਘਾਣ …

Read More »

ਯੂਨੀਵਰਸਿਟੀ ਦੇ 18 ਵਿਦਿਆਰਥੀਆਂ ਨੇ ਯੂ.ਜੀ.ਸੀ ਨੈੱਟ ਤੇ ਜੇ.ਆਰ.ਐਫ ਪ੍ਰੀਖਿਆ ਕੀਤੀ ਪਾਸ

ਅੰਮ੍ਰਿਤਸਰ, 7 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਦੇ 18 ਵਿਦਿਆਰਥੀਆਂ ਨੇ ਯੂ.ਜੀ.ਸੀ ਨੈਟ ਦੀ ਪ੍ਰੀਖਿਆ ਪਾਸ ਕੀਤੀ ਹੈ।ਇਹਨਾਂ ਵਿਚੋਂ 3 ਵਿਦਿਆਰਥੀਆਂ ਗੁਰਪ੍ਰੀਤ ਸਿੰਘ, ਸਿਮਰਨਜੀਤ ਸਿੰਘ ਅਤੇ ਕਰਨਦੀਪ ਕੌਰ ਨੇ ਜੂਨੀਅਰ ਰਿਸਰਚ ਫੈਲੋਸ਼ਿਪ ਵੀ ਪ੍ਰਾਪਤ ਕੀਤੀ ਹੈ।ਵਿਭਾਗ ਮੁਖੀ ਪੋ੍ਰ. ਰਮਿੰਦਰ ਕੌਰ ਨੇ ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਯੂ.ਜੀ.ਸੀ ਨੈੱਟ …

Read More »

ਯੂਨੀਵਰਸਿਟੀ ਦੇ 18 ਵਿਦਿਆਰਥੀਆਂ ਨੇ ਯੂ.ਜੀ.ਸੀ ਨੈੱਟ ਤੇ ਜੇ.ਆਰ.ਐਫ ਪ੍ਰੀਖਿਆ ਕੀਤੀ ਪਾਸ

ਅੰਮ੍ਰਿਤਸਰ, 7 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਦੇ 18 ਵਿਦਿਆਰਥੀਆਂ ਨੇ ਯੂ.ਜੀ.ਸੀ ਨੈਟ ਦੀ ਪ੍ਰੀਖਿਆ ਪਾਸ ਕੀਤੀ ਹੈ।ਇਹਨਾਂ ਵਿਚੋਂ 3 ਵਿਦਿਆਰਥੀਆਂ ਗੁਰਪ੍ਰੀਤ ਸਿੰਘ, ਸਿਮਰਨਜੀਤ ਸਿੰਘ ਅਤੇ ਕਰਨਦੀਪ ਕੌਰ ਨੇ ਜੂਨੀਅਰ ਰਿਸਰਚ ਫੈਲੋਸ਼ਿਪ ਵੀ ਪ੍ਰਾਪਤ ਕੀਤੀ ਹੈ।ਵਿਭਾਗ ਮੁਖੀ ਪੋ੍. ਰਮਿੰਦਰ ਕੌਰ ਨੇ ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਯੂ.ਜੀ.ਸੀ ਨੈਟ …

Read More »