Wednesday, November 25, 2026

ਪੰਜਾਬੀ

ਖ਼ਾਲਸਾ ਕਾਲਜ ਮੈਨੇਜ਼ਮੈਂਟ ਦੇ ਦਿਦਿਅਕ ਸੰਸਥਾਵਾਂ ਨੇ ਕੀਤਾ ਪੌਦਾਕਰਨ

ਸ਼ੁੱਧ ਤੇ ਸਾਫ਼ ਸੁੱਥਰੇ ਵਾਤਾਵਰਣ ਦੇ ਮੰਤਵ ਤਹਿਤ ਲਗਾਏ ਜਾਣਗੇ ਪੌਦੇ – ਛੀਨਾ ਅੰਮ੍ਰਿਤਸਰ, 4 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੀਆਂ ਵਿੱਦਿਅਕ ਸੰਸਥਾਵਾਂ ’ਚ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਵੱਲੋਂ ਸ਼ੁੱਧ ਅਤੇ ਸਾਫ਼ ਸੁੱਥਰੇ ਵਾਤਾਵਰਣ ਦੇ ਮੰਤਵ ਤਹਿਤ ਚਲਾਈ ਮੁਹਿੰਮ ਤਹਿਤ ਪੌਦੇ ਲਗਾਏ ਗਏ। ਮੈਨੇਜ਼ਮੈਂਟ ਦੀ ਵਿੱਦਿਅਕ ਸੰਸਥਾ …

Read More »

ਖ਼ਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੇ ਜਿੱਤਿਆ ਸੋਨੇ ਤੇ ਚਾਂਦੀ ਦਾ ਤਮਗਾ

ਅੰਮ੍ਰਿਤਸਰ, 4 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਸਾਫ਼ਟਬਾਲ ਟੀਮ ਦੀਆਂ ਖਿਡਾਰਣਾਂ ਮਨਪ੍ਰੀਤ ਕੌਰ ਅਤੇ ਸਿਮਰਨਦੀਪ ਕੌਰ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਕਰਵਾਏ ਗਏ ਆਲ ਇੰਡੀਆ ਇੰਟਰ ਜੋਨਲ ਲੀਗ ਨੈਸ਼ਨਲ ਸਾਫ਼ਟਬਾਲ ਚੈਂਪੀਅਨਸ਼ਿਪ (ਮਰਦ ਅਤੇ ਔਰਤਾਂ) ’ਚ ਸੋਨੇ ਦਾ ਤਮਗਾ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਈ 10ਵੀਂ ਫ਼ੈਡਰੇਸ਼ਨ ਕੱਪ ਸਾਫ਼ਟਬਾਲ ਚੈਂਪੀਅਨਸ਼ਿਪ (ਮਰਦ ਅਤੇ …

Read More »

ਖਾਲਸਾ ਕਾਲਜ ਲਾਅ ਦੇ ਵਿਦਿਆਰਥੀਆਂ ਨੇ ’ਵਰਸਿਟੀ ਦੇ ਇਮਤਿਹਾਨ ’ਚ ਹਾਸਲ ਕੀਤਾ ਪਹਿਲਾ ਤੇ ਦੂਜਾ ਸਥਾਨ

ਅੰਮ੍ਰਿਤਸਰ, 4 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਲਈ ਗਈ ਐਲ.ਐਲ.ਬੀ (3 ਸਾਲਾ ਕੋਰਸ) ਦੇ ਦੂਜੇ ਸਮੈਸਟਰ ਦੀ ਪ੍ਰੀਖਿਆ ਦੇ ਘੋਸ਼ਿਤ ਕੀਤੇ ਗਏ ਨਤੀਜਿਆਂ ’ਚੋਂ ਪਹਿਲਾਂ ਤੇ ਦੂਜਾ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।     ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ …

Read More »

ਪਿੰਡ ਗਹਿਰੀ ਮੰਡੀ ਵਿਖੇ ਨਸ਼ਿਆਂ ਖਿਲ਼ਾਫ ਭਰਵੀਂ ਮੀਟਿੰਗ

ਜੰਡਿਆਲਾ ਗੁਰੂ, 4 ਅਗਸਤ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) –  ਇਥੋਂ ਨੇੜਲੇ ਪਿੰਡ ਗਹਿਰੀ ਮੰਡੀ ਵਿੱਚ ਨਸਿਆ ਦੇ ਖਿਲਾਫ਼ ਇਕ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਡੀ.ਐਸ.ਪੀ ਗੁਰਮੀਤ ਸਿੰਘ ਚੀਮਾ ਨੇ ਸਿਰਕਤ ਕੀਤੀ ।ਸੈਮੀਨਾਰ ਵਿਚ ਭਾਰੀ ਇੱਕਠ ਦੇਖਣ ਨੂੰ ਮਿਲਿਆ।ਡੀ.ਐਸ.ਪੀ ਚੀਮਾ ਨੇ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਨਸ਼ੇ ਦਾ ਕੋਈ ਵੀ ਸੌਦਾਗਰ ਬਖਸ਼ਿਆ ਨਹੀਂ ਜਾਵੇਗਾ।ਪਰ ਜਨਤਾ ਦੇ ਸਹਿਯੋਗ ਤੋਂ …

Read More »

ਅਕਾਲੀ ਦਲ ਵੱਲੋਂ ਦਿੱਲੀ ’ਚ ਭਰਤੀ ਮੁਹਿੰਮ ਦਾ ਅਗਾਜ਼

ਵਾਧੂ 450 ਮੁਲਾਜਮਾ ਨੂੰ ਨੌਕਰੀ ਤੋਂ ਕੱਢਣ ਦਾ ਕੀਤਾ ਇਸ਼ਾਰਾ ਨਵੀਂ ਦਿੱਲੀ, 4 ਅਗਸਤ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਵੱਲੋਂ ਦਿੱਲੀ ’ਚ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜਬੂਤ ਕਰਨ ਲਈ ਭਰਤੀ ਮੁਹਿੰਮ ਦਾ ਅਗਾਜ਼ ਕੀਤਾ ਗਿਆ ਹੈ।ਇਸ ਮੁਹਿੰਮ ਤਹਿਤ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਕਾਰਗੁਜਾਰੀਆਂ ਤੋਂ ਜਾਣੂ ਕਰਵਾ ਕੇ ਪਾਰਟੀ ਦਾ ਸਰਗਰਮ ਮੈਂਬਰ ਬਣਾਇਆ ਜਾਵੇਗਾ।ਦਿੱਲੀ ਸਿੱਖ ਗੁਰਦੁਆਰਾ …

Read More »

ਸਿਹਤ ਅਤੇ ਡੇਅਰੀ ਵਿਕਾਸ ਵਿਭਾਗ ਵੱਲੋਂ ਵੱਖ-ਵੱਖ ਡੇਅਰੀਆਂ ਦੀ ਕੀਤੀ ਜਾਂਚ

ਟੀਮ ਵੱਲੋ ਦੁੱਧ, ਪਨੀਰ, ਦੇਸੀ ਘਿਓ ਆਦਿ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਪਠਾਨਕੋਟ, 4 ਅਗਸਤ (ਪੰਜਾਬ ਪੋਸਟ ਬਿਊਰੋ) – `ਮਿਸ਼ਨ ਤੰਦਰੁਸਤ ਪੰਜਾਬ` ਤਹਿਤ ਸਿਹਤ ਅਤੇ ਡੇਅਰੀ ਵਿਕਾਸ ਵਿਭਾਗ ਵੱਲੋਂ ਵੱਖ-ਵੱਖ ਥਾਵਾਂ ਤੇ ਡੇਅਰੀਆਂ ਦੀ ਚੈਕਿੰਗ ਕੀਤੀ ਅਤੇ 6 ਸੈਂਪਲ ਵੀ ਭਰੇ ਗਏ, ਲਏ ਗਏ ਸੈਂਪਲਾਂ ਨੂੰ ਜਾਂਚ ਲਈ ਭੇਜ ਦਿੱਤਾ ਗਿਆ ਹੈ।ਡਿਪਟੀ ਡਾਇਰੈਕਟਰ ਡੇਅਰੀ ਪਠਾਨਕੋਟ ਕਸ਼ਮੀਰ ਸਿੰਘ ਨੇ …

Read More »

ਡੇਂਗੂ, ਮਲੇਰੀਆ ਤੋਂ ਬਚਾਓ ਲਈ ਕੀਤਾ ਜਾਗਰੂਕ

ਅੰਮ੍ਰਿਤਸਰ, 4 ਅਗਸਤ (ਪੰਜਾਬ ਪੋਸਟ- ਕਮਲ ਜਿੰਦਲ) – ਡੇਂਗੂ, ਮਲੇਰੀਆ ਤੋਂ ਬਚਾਓ ਅਤੇ ਆਲ਼ੇ ਦੁਆਲੇ ਦੀ ਸਫ਼ਾਈ ਸਬੰਧੀ ਸਿਹਤ ਵਿਭਾਗ ਵੱਲੋਂ ਘਰਾਂ ਵਿੱਚ ਵਾਧੂ ਸਮਾਨ ਅਤੇ ਕੂਲਰਾਂ ਦੀ ਸਫ਼ਾਈ ਕਰਨ ਲਈ ਘਰ-ਘਰ ਜਾ ਕੇ ਜਾਗਰੂਕ ਕੀਤਾ।ਹੈਲਥ ਇੰਸਪਕੈਟਰ ਲੀਲਾ ਰਾਮ ਨੇ ਸਥਾਨਕ ਵਾਰਡ ਨੰ 7 ਦੀਆਂ ਔਰਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਡੇਂਗੂ ਬੁਖਾਰ ਦਾ ਮੱਛਰ ਸਾਡੇ ਘਰਾਂ ਦੇ ਅੰਦਰ, ਬਾਹਰ …

Read More »

ਮਗਨਰੇਗਾ ਸਕੀਮਾਂ ਦੀ ਪ੍ਰਗਤੀ ਜਾਂਚਣ ਲਈ ਡੀ.ਸੀ ਨੇ ਕੀਤੀ ਮੀਟਿੰਗ

   ਅੰਮ੍ਰਿਤਸਰ, 4 ਅਗਸਤ (ਪੰਜਾਬ ਪੋਸਟ- ਕਮਲ ਜਿੰਦਲ) – ਡਿਪਟੀ ਕਮਿਸ਼ਨਰ ਮਾਨਸਾ ਅਪਨੀਤ ਰਿਆਤ ਨੇ ਮਗਨਰੇਗਾ ਸਕੀਮ ਦੀ ਪ੍ਰਗਤੀ ਵਾਚਣ ਲਈ ਵੱਖ-ਵੱਖ ਵਿਭਾਗਾਂ ਨਾਲ ਇਕ ਮੀਟਿੰਗ ਜਿਲ੍ਹਾ ਪ੍ਰੀਸ਼ਦ ਵਿਚ ਕੀਤੀ। ਮੀਟਿੰਗ ਵਿਚ ਚਾਲੂ ਵਿੱਤੀ ਸਾਲ ਦੀ ਪ੍ਰਗਤੀ `ਤੇ ਵਿਚਾਰ ਕੀਤਾ ਗਿਆ।     ਉਨ੍ਹਾਂ ਦੱਸਿਆ ਕਿ ਚਾਲੂ ਵਿੱਤੀ ਸਾਲ ਦੌਰਾਨ 876232 ਦਿਹਾੜੀਆਂ ਦਾ ਟੀਚਾ ਮਿਥਿਆ ਗਿਆ ਹੈ।ਜਿਸ ਨੂੰ ਹਰ ਹਾਲਤ ਵਿਚ …

Read More »

ਮਾਨਸਾ ਦੇ ਡੇਅਰੀ ਕਿਸਾਨਾਂ ਲਈ ਸਬਸਿਡੀ ਸਕਮਿ ਸਬੰਧੀ ਵਰਕਸ਼ਾਪ

ਅੰਮ੍ਰਿਤਸਰ, 4 ਅਗਸਤ (ਪੰਜਾਬ ਪੋਸਟ- ਕਮਲ ਜਿੰਦਲ) – ਕੌਮੀ ਖੇਤੀ ਅਤੇ ਦਿਹਾਤੀ ਵਿਕਾਸ ਬੈਂਕ (ਨਾਬਾਰਡ) ਵਲੋਂ ਇਥੇ ਕਰਵਾਈ ਗਈ ਇਕ ਦਿਨਾ ਵਰਕਸ਼ਾਪ ਦੌਰਾਨ ਜ਼ਿਲ੍ਹੇ ਵਿੱਚ ਡੇਅਰੀ ਉਦਮਤਾ ਵਿਕਾਸ ਸਕੀਮ ਨਾਲ ਵੱਧ ਤੋਂ ਵੱਧ ਲਾਭਪਾਤਰੀਆਂ ਨੂੰ ਜੋੜਨ ਸਬੰਧੀ ਵਿਚਾਰਾਂ ਕੀਤੀਆਂ ਗਈਆਂ।     ਬਤੌਰ ਮੁੱਖ ਮਹਿਮਾਨ ਪਹੁੰਚੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮਾਨਸਾ ਸ਼੍ਰੀ ਗੁਰਮੀਤ ਸਿੰਘ ਸਿੱਧੂ ਨੇ ਸਬੰਧਤ ਵਿਭਾਗਾਂ, ਬੈਂਕਾਂ ਦੇ ਅਧਿਕਾਰੀਆਂ …

Read More »

ਕਾਰਜਸਾਧਕ ਅਫ਼ਸਰ ਨੂੰ ਸੜਕਾਂ ਦੀ ਸਮੱਸਿਆ ਪਹਿਲ ਦੇ ਆਧਾਰ `ਤੇ ਹੱਲ ਕਰਨ ਦੇ ਨਿਰਦੇਸ਼

ਅੰਮ੍ਰਿਤਸਰ, 4 ਅਗਸਤ (ਪੰਜਾਬ ਪੋਸਟ- ਕਮਲ ਜਿੰਦਲ) – ਡਿਪਟੀ ਕਮਿਸ਼ਨਰ ਮਾਨਸਾ ਅਪਨੀਤ ਰਿਆਤ ਨੇ ਬੀਤੀ ਸ਼ਾਮ ਬੁਢਲਾਡਾ, ਬੋਹਾ ਅਤੇ ਮਾਨਸਾ ਸ਼ਹਿਰਾਂ ਦਾ ਦੌਰਾ ਕਰਕੇ ਸੜਕਾਂ, ਸਫ਼ਾਈ, ਪਾਣੀ ਅਤੇ ਸੀਵਰੇਜ ਪ੍ਰਬੰਧਨ ਆਦਿ ਦਾ ਜਾਇਜ਼ਾ ਲਿਆ।ਉਨ੍ਹਾਂ ਬੁਢਲਾਡਾ ਵਾਸੀਆਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਪ੍ਰਸ਼ਾਸ਼ਨ ਨੂੰ ਥੋੜਾ ਸਮਾਂ ਦਿੱਤਾ ਜਾਵੇ, ਕਿਉਂਕਿ ਵਿਕਾਸ ਕਾਰਜਾਂ ਦੇ ਕੰਮਾਂ ਨੂੰ ਨੇਪਰੇ ਚਾੜ੍ਹਨ ਵਿਚ …

Read More »