Wednesday, November 25, 2026

ਪੰਜਾਬੀ

ਜਿਲ੍ਹਾ ਤੇ ਸੈਸਨ ਜੱਜ ਡਾ. ਤੇਜਵਿੰਦਰ ਸਿੰਘ ਵਲੋਂ ਸਬ-ਜੇਲ੍ਹ ਦਾ ਦੌਰਾ

ਪਠਾਨਕੋਟ, 31 ਜੁਲਾਈ (ਪੰਜਾਬ ਪੋਸਟ ਬਿਊਰੋ) – ਜ੍ਹਿਲਾ ਅਤੇ ਸੈਸਨ ਜੱਜ ਸਹਿਤ ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਡਾ. ਤੇਜਵਿੰਦਰ ਸਿੰਘ, ਵੱਲੋਂ ਸਬ-ਜੇਲ੍ਹ ਪਠਾਨਕੋਟ ਦਾ ਦੌਰਾ ਕੀਤਾ ਗਿਆ।         ਇਸ ਮੌਕੇ ਡਾ. ਤੇਜਵਿੰਦਰ ਸਿੰਘ ਨੇ ਸਬ-ਜੇਲ੍ਹ, ਪਠਾਨਕੋਟ ਵਿਖੇ ਬੰਦ ਕੈਦੀਆਂ/ ਹਵਾਲਾਤੀਆਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਹਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਅਤੇ ਇਸ ਸਬੰਧ ਵਿਚ ਉਹਨਾਂ ਵੱਲੋਂ …

Read More »

ਸਿਹਤ ਵਿਭਾਗ ਵਲੋਂ 10 ਅਗਸਤ ਨੂੰ ਮਨਾਇਆ ਜਾ ਰਿਹਾ ਹੈ ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ

ਪਠਾਨਕੋਟ, 1 ਅਗਸਤ (ਪੰਜਾਬ ਪੋਸਟ ਬਿਊਰੋ) – `ਮਿਸ਼ਨ ਤੰਦਰੁਸਤ ਪੰਜਾਬ, ਅਧੀਨ ਡਿਪਟੀ ਕਮਿਸ਼ਨਰ ਰਾਮਵੀਰ ਦੀ ਪ੍ਰਧਾਨਗੀ ਹੇਠ ਸਿਹਤ ਸੰਬਧੀ ਜਿਲਾ੍ਹ ਸਿਹਤ ਸੁਸਾਇਟੀ ਦੀ ਬੈਠਕ ਹੋਈ। ਜਿਸ ਵਿੱਚ ਵਧੀਕ ਡਿਪਟੀ ਕਮਿਸ਼ਨਰ ਪਠਾਨਕੋਟ (ਜ) ਕੁਲਵੰਤ ਸਿੰਘ, ਐਸ.ਡੀ.ਐਮ ਧਾਰਕਲਾਂ ਡਾ. ਨਿਧੀ ਕਲੋਤਰਾ, ਸਿਹਤ ਸੰਸਥਾਵਾਂ ਦੇ ਸੀਨੀਅਰ ਮੈਡੀਕਲ ਅਫਸਰ, ਪ੍ਰੋਗਰਾਮ ਅਫਸਰ, ਨੋਡਲ ਅਫਸਰ, ਮੈਡੀਕਲ ਅਫਸਰ ਅਤੇ ਪੈਰਾ ਮੈਡੀਕਲ ਸਟਾਫ ਵੀ ਹਾਜ਼ਰ ਸੀ।      ਮੀਟਿੰਗ …

Read More »

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਟ ਪ੍ਰੀਖਿਆ ਕੀਤੀ ਪਾਸ

ਅੰਮ੍ਰਿਤਸਰ, 1 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰੰਘ ਖੂਰਮਣੀਆਂ) – ਖ਼ਾਲਸਾ ਕਾਲਜ ਦੇ 3 ਵਿਦਿਆਰਥੀਆਂ ਨੇ ਅੰਗਰੇਜ਼ੀ ਅਤੇ ਮਾਸ ਕਮਿਊਨੀਕੇਸ਼ਨ ਐਂਡ ਜਰਲਲਿਜ਼ਮ ਵਿਸ਼ੇ ’ਚ ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਦੀ ਨੈਟ ਦੀ ਪ੍ਰੀਖਿਆ ਪਾਸ ਕਰਕੇ ਨਾਮਣਾ ਖੱਟਦਿਆ ਕਾਲਜ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ।ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਦੇ ਦਫ਼ਤਰ ਵਿਖੇ ਪੁੱਜੀਆਂ ਵਿਦਿਆਰਥਣਾਂ ਹਰਜਿੰਦਰ ਕੌਰ ਅਤੇ …

Read More »

ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ ਵਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ

ਜੰਡਿਆਲਾ ਗੁਰੂ, 1 ਅਗਸਤ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ:) ਜੰਡਿਆਲਾ ਗੁਰੂ ਵੱਲੋਂ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਕਲੱਬ ਦੇ ਸਰਪ੍ਰਸਤ ਕਾਮਰੇਡ ਜਸਵੰਤ ਸਿੰਘ ਜੰਡਿਆਲਾ ਦੀ ਰਹਿਨੁਮਾਈ ਹੇਠ ਸ਼ਹੀਦ ਊਧਮ ਸਿੰਘ ਚੌਂਕ (ਨੇੜੇ ਬੁੱਤ) ਵਿਖੇ ਸ਼ਰਧਾ ਸਹਿਤ ਮਨਾਇਆ ਗਿਆ।      ਕਲੱਬ ਦੇ ਅਹੁਦੇਦਾਰਾਂ, ਮੈਂਬਰਾਂ ਤੇ ਹੋਰ ਸ਼ਖਸ਼ੀਅਤਾਂ ਵੱਲੋਂ ਸ਼ਹੀਦ ਊਧਮ ਸਿੰਘ ਦੇ …

Read More »

ਸੇਂਟ ਸੋਲਜ਼ਰ ਇਲੀਟ ਕਾਨਵੈਟ ਸਕੂਲ ਨੇ ਮਨਾਇਆ ਸ਼ਹੀਦ ਉਧਮ ਸਿੰਘ ਦਾ ਸ਼ਹੀਦੀ ਦਿਹਾੜਾ

ਜੰਡਿਆਲਾ ਗੁਰੂ, 1 ਅਗਸਤ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਕੌੰਮ ਦੀ ਖਾਤਰ ਆਪਣਾ ਬਲਿਦਾਨ ਦੇਣ ਵਾਲੇ ਅਜ਼ਾਦੀ ਦੇ ਪ੍ਰਵਾਨੇ ਸ਼ਹੀਦ ਉਧਮ ਸਿੰਘ ਦਾ ਸ਼ਹੀਦੀ ਦਿਹਾੜਾ ਸੇਂਟ ਸੋਲਜ਼ਰ ਇਲੀਟ ਕਾਂਨਵੈਟ ਸਕੂਲ ਵਿਖੇ ਸ਼ਰਧਾ ਨਾਲ ਮਨਾਇਆ ਗਿਆ।ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਗਾਏ ਅਤੇ ਸ਼ਹੀਦ ਉਧਮ ਸਿੰਘ ਜੀ ਦੀ ਫੋਟੋ `ਤੇ ਫੁੱਲ ਭੇਟ ਕੀਤੇ।ਸਕੂਲ ਦੇ ਡਾਇਰੈਕਟਰ ਮੰਗਲ ਸਿੰਘ ਕਿਸ਼ਨਪੁਰੀ ਦੀ ਰਹਿਨੁਮਾਈ …

Read More »

ਯੂਨੀਵਰਸਿਟੀ ਦੇ ਐਮ. ਪਲੈਨਿੰਗ ਕੋਰਸ `ਚ ਦਾਖਲੇ ਲਈ ਮੰਗੀਆਂ ਅਰਜੀਆਂ

ਅੰਮ੍ਰਿਤਸਰ, 1 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰੰਘ ਖੂਰਮਣੀਆਂ) – ਗੁਰੂ ਨਾਨਕ ਦੇਵ ਯੂੂਨੀਵਰਸਿਟੀ ਦੇ ਗੁਰੂ ਰਾਮਦਾਸ ਸਕੂਲ ਆਫ ਪਲਾਨਿੰਗ ਅਧੀਨ ਐਮ.ਪਲੈਨਿੰਗ (ਬੁਨਿਆਦੀ ਢਾਂਚਾ) ਕੋਰਸ ਦੀਆਂ ਕੁੱਝ ਖਾਲੀ ਸੀਟਾਂ ਲਈ ਦਾਖਲਾ ਕੌਂਸਲਿੰਗ 9 ਅਗਸਤ ਨੂੰ ਹੋਵੇਗੀ।  ਡਿਪਾਰਟਮੈਂਟ ਦੇ ਮੁਖੀ ਡਾ. ਕਿਰਨਦੀਪ ਸੰਧੂੂ ਨੇ ਕਿਹਾ ਕਿ ਜਿਨ੍ਹਾਂ ਉਮੀਦਵਾਰਾਂ ਨੇ ਇਸ ਕੋਰਸ ਵਿੱਚ ਦਾਖਲਾ ਲੈਣਾ ਹੈ, ਉਹ ਅਗਸਤ 8, 2018 ਜਾਂ ਇਸ ਤੋਂ …

Read More »

ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 1 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰੰਘ ਖੂਰਮਣੀਆਂ) –  ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਈ 2018 ਦੇ ਸੈਸਨ ਦੇ ਨਤੀਜੇ ਘੋਸਤਿ ਕੀਤੇ ਗਏ ਹਨ।ਨਤੀਜੇ ਯੂਨੀਵਰਸਿਟੀ ਦੀ ਵੈਬਸਾਈਟ `ਤੇ ਉਪਲਬਧ  ਹੈ । 1. ਬੀ.ਸੀ.ਏ, ਸੈਮੇਸਟਰ -2 2. ਬੀ ਵੋਕੇਸਨਲ (ਆਵਾਜ ਟੈਕਨਾਲੋਜੀ), ਸੈਮੇਸਟਰ – 3. ਬੀ ਵੋਕੇਸਨਲ (ਆਵਾਜ ਟੈਕਨਾਲੋਜੀ), ਸੈਮੇਸਟਰ – 4 4. ਬੀ ਵੋਕੇਸਨਲ (ਟੈਕਸਟਾਈਲ ਡਿਜਾਇਨ ਅਤੇ ਅਪੈਰਲ ਤਕਨਾਲੋਜੀ), ਸੈਮੇਸਟਰ -2 …

Read More »

ਯੂਨੀਵਰਸਿਟੀ ਵਿਖੇ ਬਣੇਗਾ ਨੈਸ਼ਨਲ ਅਕਾਦਮਿਕ ਡਿਪਾਜ਼ਟਰੀ ਸੈਲ ਤੇ ਪੀ.ਐਚ.ਡੀ ਚੈਂਬਰ ਦਫਤਰ

ਸਿੰਡੀਕੇਟ ਅਤੇ ਸੈਨੇਟ ਦੀਆਂ ਹੋਈਆਂ ਇਕੱਤਰਤਾਵਾਂ ਅੰਮ੍ਰਿਤਸਰ, 1 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰੰਘ ਖੂਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਿੰਡੀਕੇਟ ਅਤੇ ਸੈਨੇਟ ਦੀਆਂ ਇਕੱਤਰਤਾਵਾਂ ਆਯੋਜਿਤ ਕੀਤੀਆਂ ਗਈਆਂ।ਵਾਈਸ-ਚਾਂਸਲਰ ਪ੍ਰੋਫੈਸਰ ਜਸਪਾਲ ਸਿੰਘ ਸੰਧੂ ਨੇ ਦੋਵੇਂ ਬੈਠਕਾਂ ਦੀ ਪ੍ਰਧਾਨਗੀ ਕੀਤੀ ਜਦੋਂ ਕਿ ਰਜਿਸਟਰਾਰ ਪ੍ਰੋ. ਕੇ.ਐਸ ਕਾਹਲੋਂ ਨੇ ਏਜੰਡਾ ਪੇਸ਼ ਕੀਤਾ।ਪ੍ਰੋਫੈਸਰ ਕਮਲਜੀਤ ਸਿੰਘ, ਡੀਨ ਅਕਾਦਮਿਕ ਮਾਮਲਿਆਂ ਤੋਂ ਇਲਾਵਾ ਬਹੁਤ ਸਾਰੇ ਸਿੰਡੀਕੇਟ ਅਤੇ ਸੈਨੇਟ …

Read More »

ਸਵਾਰੀਆਂ ਨਾਲ ਭਰਿਆ ਟੈਂਪੂ ਪਲਟਿਆ, 24 ਜ਼ਖਮੀ, ਤਿੰਨ ਗੰਭੀਰ

ਧੂਰੀ, 1 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ) – ਪਿੰਡ ਮੋਹਲੀ ਤੋਂ ਸੇਵਾ ਲਈ ਜਾ ਰਹੇ ਇਕ ਟੈਂਪੂ ਦੇ ਹਾਦਸਾਗ੍ਰਸਤ ਹੋਣ ਦੀ ਸੂਚਨਾ ਹੈ।ਮਿਲਲੀ ਜਾਣਕਾਰੀ ਅਨੁਸਾਰ ਟੈਂਪੂ ਵਿਚ 24 ਤੋਂ 25 ਵਿਅਕਤੀ ਸਵਾਰ ਸਨ।ਸਮੁੰਦਰਗੜ੍ਹ, ਚੰਨਾ ਵਿਖੇ ਇਕ ਮੋਟਰਸਾਈਕਲ ਸਵਾਰ ਨੂੰ ਬਚਾਉਂਦਿਆਂ ਸਵਾਰੀਆਂ ਨਾਲ ਭਰਿਆ ਟੈਂਪੂ ਪਲਟ ਗਿਆ।ਇਸ ਹਾਦਸੇ ਵਿੱੱਚ ਟੈਂਪੂ ਵਿਚ ਸਵਾਰ ਸਾਰੇ ਵਿਅਕਤੀ ਜ਼ਖਮੀ ਹੋ ਗਏ, ਜਿਨ੍ਹਾਂ ਵਿਚੋਂ 9 ਵਿਅਕਤੀਆਂ …

Read More »

ਵਿਦਿਆਰਥੀਆਂ ਨੇ ਸ਼ਹੀਦ ਊਧਮ ਸਿੰਘ ਨੂੰ ਸ਼ਹੀਦੀ ਦਿਹਾੜੇ `ਤੇ ਦਿੱਤੀ ਸ਼ਰਧਾਂਜਲੀ

ਅੰਮ੍ਰਿਤਸਰ, 1 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈਕੰ. ਪਬਲਿਕ ਸਕੂਲ ਜੀ.ਟੀ ਰੋਡ ਦੇ ਡਾਇਰੈਕਟਰ/ ਪ੍ਰਿੰਸੀਪਲ ਡਾ. ਧਰਮਵੀਰ ਸਿੰਘ ਦੀ ਅਗਵਾਈ `ਚ ਵਿਦਿਆਰਥੀਆਂ ਵੱਲੋਂ ਸ਼ਹੀਦ ਊਧਮ ਸਿੰਘ ਜੀ ਨੂੰ ਸ਼ਹੀਦੀ ਦਿਹਾੜੇ ਤੇ ਸ਼ਰਧਾ ਤੇ ਸਤਿਕਾਰ ਨਾਲ ਸ਼ਰਧਾਂਜ਼ਲੀ ਭੇਟ ਕੀਤੀ ਗਈ।ਸੈਂਟਰਲ ਯਤੀਮਖਾਨਾ ਵਿਖੇ ਜਿਥੇ ਸ਼ਹੀਦ ਊਧਮ ਸਿੰਘ ਨੇ ਆਪਣੇ ਜੀਵਨ ਦਾ ਅਹਿਮ ਹਿੱਸਾ ਬਤੀਤ …

Read More »