ਜਿੱਤ ਦੀ ਖੁਸ਼ੀ ਵਿੱਚ ਪੌਦੇ ਲਗਾਏ ਭੀਖੀ, 1 ਅਗਸਤ (ਪੰਜਾਬ ਪੋਸਟ- ਕਮਲ ਜ਼ਿੰਦਲ) – ਜਿਲ੍ਹਾ ਖੇਡ ਵਿਭਾਗ ਵੱਲੋਂ ਕਰਵਾਏ ਗਏ ਵਾਲੀਬਾਲ ਟੂਰਨਾਮੈਂਟ ਵਿਚ ਸੀਨੀਅਰ ਸੈਕੰਡਰੀ ਸਕੂਲ ਸੈਦੇਵਾਲਾ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ।ਜਿਲ੍ਹਾ ਖੇਡ ਦਫ਼ਤਰ ਦੇ ਵਾਲੀਬਾਲ ਕੋਚ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਕਰਵਾਏ ਗਏ ਇਸ ਟੂਰਨਾਮੈਂਟ ਦੌਰਾਨ ਵਾਲੀਬਾਲ ਕੋਚਿੰਗ ਸੈਂਟਰ, …
Read More »ਪੰਜਾਬੀ
ਬਿਨਾ ਵਜ੍ਹਾ ਮੁਅੱਤਲ ਕੀਤੇ ਅਧਿਆਪਕਾਂ ਨੂੰ ਤਰੁੰਤ ਬਹਾਲ ਕੀਤਾ ਜਾਵੇ – ਬਲਦੇਵ ਸਿੰਘ ਬੁੱਟਰ
ਬਟਾਲਾ, 1 ਅਗਸਤ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਅਧਿਆਪਕ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਆਗੂਆਂ ਨੂੰ ਸਿੱਖਿਆ ਮੰਤਰੀ ਦੇ ਆਦੇਸ਼ਾਂ ਤਹਿਤ ਸਸਪੈਂਡ ਕਰ ਦਿੱਤਾ ਗਿਆ ਹੈ।ਸਾਂਝਾ ਅਧਿਆਪਕ ਮੋਰਚਾ ਪਿਛਲੇ ਲੰਮੇ ਸਮੇਂ ਤੋਂ ਅਧਿਆਪਕਾਂ ਦੇ ਹਿਤਾਂ ਦੀ ਰਾਖੀ ਲਈ ਸੰਘਰਸ਼ ਕਰ ਰਿਹਾ ਹੈ।ਮੰਗਾਂ ਵੀ ਬਹੁਤ ਜਾਇਜ਼ ਹਨ ਕਿ ਸਾਰੇ ਵਰਗਾਂ ਦੇ ਕੱਚੇ ਅਧਿਆਪਕਾਂ ਨੂੰ ਪੂਰੇ ਗਰੇਡਾਂ ਤੇ ਰੈਗੂਲਰ ਕੀਤਾ …
Read More »ਸ਼੍ਰੋਮਣੀ ਕਮੇਟੀ ਨੇ ਧਰਮੀ ਫ਼ੌਜੀਆਂ ਨੂੰ 50-50 ਹਜ਼ਾਰ ਦੀ ਸਹਾਇਤਾ ਰਾਸ਼ੀ ਦੇ ਚੈਕ ਦਿੱਤੇ
ਅੰਮ੍ਰਿਤਸਰ, 31 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਜੂਨ 1984 ਵਿਚ ਭਾਰਤੀ ਫ਼ੌਜ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਰੋਸ ਵਜੋਂ ਆਪਣੀਆਂ ਨੌਕਰੀਆਂ ਛੱਡਣ ਵਾਲੇ ਧਰਮੀ ਫ਼ੌਜੀਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਸਹਾਇਤਾ ਰਾਸ਼ੀ ਦੇ ਚੈਕ ਦਿੱਤੇ ਗਏ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ 50-50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇ ਇਹ …
Read More »ਸ਼੍ਰੋਮਣੀ ਕਮੇਟੀ ਦੇ ਸੇਵਾ ਮੁਕਤ ਹੋਏ ਮੁਲਾਜ਼ਮਾਂ ਨੂੰ ਦਿੱਤੀ ਨਿੱਘੀ ਵਿਦਾਇਗੀ
ਅੰਮ੍ਰਿਤਸਰ, 31 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵਿਚ ਸੇਵਾ ਨਿਭਾਅ ਰਹੇ ਬਲਬੀਰ ਸਿੰਘ, ਦਲੀਪ ਸਿੰਘ ਤੇ ਭਾਨ ਸਿੰਘ ਨੂੰ ਸੇਵਾਮੁਕਤ ਹੋਣ ’ਤੇ ਅੱਜ ਨਿੱਘੀ ਵਿਦਾਇਗੀ ਦਿੱਤੀ ਗਈ।ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਸਕੱਤਰ ਮਨਜੀਤ ਸਿੰਘ ਬਾਠ, ਬਲਵਿੰਦਰ ਸਿੰਘ ਜੌੜਾਸਿੰਘਾ ਸਮੇਤ ਹੋਰਨਾਂ ਅਧਿਕਾਰੀਆਂ ਨੇ ਸੇਵਾਮੁਕਤ ਹੋਏ ਮੁਲਾਜ਼ਮਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ, ਲੋਈ, ਸ੍ਰੀ …
Read More »ਨੈਸ਼ਨਲ ਹਿਊਮਨ ਰਾਈਟਸ ਦੇ ਨਵ-ਨਿਯੁੱਕਤ ਪੰਜਾਬ ਪ੍ਰਧਾਨ ਜਰਮਨਜੀਤ ਸਿੰਘ ਬਾਠ ਸਨਮਾਨਿਤ
ਅੰਮ੍ਰਿਤਸਰ, 31 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਨੈਸ਼ਨਲ ਹਿਊਮਨ ਰਾਈਟਸ ਐਂਡ ਕਰਾਇਮ ਕੰਟਰੋਲ ਅੋਰਗਨਾਇਜੇਸ਼ਨ ਦੀ ਕੌਰ ਕਮੇਟੀ ਵੱਲੋਂ ਅਤੇ ਨੈਸ਼ਨਲ ਚੇਅਰਮੈਨ ਮੋਹਿਤ ਅਨਵਾਸੀਨ ਵੱਲੋਂ ਜਰਮਨਜੀਤ ਸਿੰਘ ਬਾਠ ਨੂੰ ਪੰਜਾਬ ਦਾ ਨਵਾਂ ਪ੍ਰਧਾਨ ਥਾਪਿਆ ਗਿਆ।ਇਸ ਨਿਯੁੱਕਤੀ ਉਪਰੰਤ ਕੱਲ ਅੰਮ੍ਰਿਤਸਰ ਪੁੱਜਣ `ਤੇ ਜਿਲ੍ਹਾ ਪ੍ਰਧਾਨ ਗੁਰਨਾਮ ਸਿੰਘ ਅਤੇ ਸੁਖਵੰਤ ਸਿੰਘ ਕਾਨਪੁਰੀਆ ਐਡਵੋਕੇਟ ਸ਼ਸ਼ੀਵਰੀ ਸ਼ਰਮਾ ਅਤੇ ਰਾਜ ਸਿੰਘ ਰਾਜੂ, ਅੰਗਰੇਜ਼ ਸਿੰਘ ਵੱਲੋਂ …
Read More »ਖੜੇ ਪਾਣੀ `ਚ ਸਪਰੇਅ ਅਤੇ ਮੱਛਰਾਂ ਤੋਂ ਬਚਾਅ ਲਈੇ ਫੋਗਿੰਗ ਕਰਾਈ ਗਈ – ਸਿਵਲ ਸਰਜਨ
ਅੰਮ੍ਰਿਤਸਰ, 31 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਿਵਲ ਸਰਜਨ ਡਾ. ਹਰਦੀਪ ਸਿੰਘ ਘਈ ਦੇ ਦਿਸ਼ਾ ਨਿਰਦੇਸ਼ਾਂ ਅਨੂਸਾਰ ਬਰਸਾਤ ਦੇ ਮੌਸਮ ਵਿੱਚ ਮੱਛਰ ਦੀ ਪੈਦਾਵਾਰ ਰੌਕਣ ਅਤੇ ਆਮ ਜਨਤਾ ਨੂੰ ਇਸ ਤੋਂ ਹੋਣ ਵਾਲੇ ਨੁਕਸਾਨ ਬਾਰੇ ਜਾਗਰੂਕ ਕਰਨ ਹਿੱਤ ਜ਼੍ਹਿਲਾ ਐਪੀਡਿਮੋਲੋਜਿਸਟ ਡਾ. ਮਦਨ ਮੋਹਨ ਵਲੋ ਦਫਤਰ ਸਿਵਲ ਸਰਜਨ ਅਤੇ ਆਲੇ ਦੁਆਲੇ ਇਲਾਕੇ ਵਿੱਚ ਜਿਥੇ ਪਾਣੀ ਖੜਾ ਸੀ ਉਥੇ ਸਪਰੇਅ …
Read More »ਜਨਮ ਦਿਨ ਮੁਬਾਰਕ – ਹਰਮਿਲਨ ਕੌਰ
ਅੰਮ੍ਰਿਤਸਰ, 30 ਜੁਲਾਈ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਸਥਾਨਕ ਕੋਟ ਮਿਤ ਸਿੰਘ ਵਾਸੀ ਪਿਤਾ ਸਤਿੰਦਰ ਸਿੰਘ ਅਤੇ ਮਾਤਾ ਗੁਰਪ੍ਰੀਤ ਕੌਰ ਨੂੰ ਹੋਣਹਾਰ ਬੇਟੀ ਹਰਮਿਲਨ ਕੌਰ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »ਵਿਆਹ ਦੀ ਵਰ੍ਹੇਗੰਢ ਮੁਬਾਰਕ – ਪ੍ਰਵੀਨ ਸਹਿਗਲ ਤੇ ਰੀਤੂ ਸਹਿਗਲ
ਅੰਮ੍ਰਿਤਸਰ, 30 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਚੇਅਰਮੈਨ ਹਿਊਮਨ ਰਾਈਟਸ ਪ੍ਰੋਟੈਕਸ਼ਨ ਕੌਂਸਲ ਪ੍ਰਵੀਨ ਸਹਿਗਲ ਅਤੇ ਰੀਤੂ ਸਹਿਗਲ ਨੂੰ ਵਿਆਹ ਦੀ ਵਰ੍ਹੇਗੰਢ ਦੀਆਂ ਬਹੁਤ ਬਹੁਤ ਮੁਬਾਰਕਾਂ ।
Read More »ਲਾਸਾਨੀ ਸ਼ਹੀਦ ਊਧਮ ਸਿੰਘ
ਸ਼ਹੀਦ ਊਧਮ ਸਿੰਘ ਦੀ ਲਾਸਾਨੀ ਸ਼ਹਾਦਤ ਨੂੰ ਵੀ ਭੁਲਾਇਆ ਨੀ ਜਾ ਸਕਦਾ ਉਸ ਨੇ ਆਪਣੇ ਮਕਸਦ ਨੂੰ ਅਜ਼ਾਮ ਦੇਣ ਲਈ ਪੂਰੇ ਇੱਕੀ ਸਾਲ ਇੰਤਜ਼ਾਰ ਕੀਤਾ।ਇਸ ਮਹਾਨ ਕੌਮੀ ਸ਼ਹੀਦ ਦਾ ਜਨਮ 26 ਦਸੰਬਰ 1899 ਵਿੱਚ ਸੰਗਰੂਰ ਜਿਲ੍ਹੇ ਦੇ ਸੁਨਾਮ ਨਗਰ ਵਿੱਚ ਹੋਇਆ।ਉਸ ਦੇ ਪਿਤਾ ਸ੍ਰ. ਟਹਿਲ ਸਿੰਘ ਨੀਲੋਵਾਲ ਨਹਿਰ `ਤੇ ਬੇਲਦਾਰ ਸਨ।ਉਸ ਦੀ ਮਾਤਾ ਹਰਨਾਮ ਕੌਰ 1905 ਵਿੱਚ ਪ੍ਰਲੋਕ ਸੁਧਾਰ ਗਈ। …
Read More »ਡੀਲਰਾਂ ਨੂੰ ਸਹੀ ਬਿਲਿੰਗ ਤੇ ਟੈਕਸ ਭਰਨ ਸਬੰਧੀ ਜਾਗਰੂਕ ਕਰਨ ਲਈ ਸੈਮੀਨਾਰ
ਪਠਾਨਕੋਟ, 27 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਪਠਾਨਕੋਟ ਵਲੋਂ ਡੀਲਰਾਂ ਨੂੰ ਸਹੀ ਬਿਲਿੰਗ ਅਤੇ ਟੈਕਸ ਭਰਨ ਸਬੰਧੀ ਜਾਗਰੂਕ ਕਰਨ ਲਈ ਇੱਕ ਸੈਮੀਨਾਰ ਆਯੋਜਿਤ ਕੀਤਾ ਗਿਆ।ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਰਮਨਪ੍ਰੀਤ ਕੌਰ ਨੇ ਦੱਸਿਆ ਕਿ ਸੈਮੀਨਾਰ ਦਾ ਮੁੱਖ ਮਕਸਦ ਇਹ ਸੀ ਕਿ ਜਿੰਨਾ ਟੈਕਸ ਇਕੱਠਾ ਹੋਵੇਗਾ, …
Read More »
Punjab Post Daily Online Newspaper & Print Media