Wednesday, November 25, 2026

ਪੰਜਾਬੀ

ਰੈਡ ਕਰਾਸ ਤੇ ਜਿਲ੍ਹਾ ਪ੍ਰਸਾਸ਼ਨ ਵਲੋਂ ਪੰਜਵਾਂ ਵਿਸ਼ਾਲ ਖੂਨਦਾਨ ਕੈਂਪ

ਕੈਂਪ ਦੋਰਾਨ 243 ਖੂਨਦਾਨੀਆਂ ਨੇ ਕੀਤਾ ਖੂਨਦਾਨ ਪਠਾਨਕੋਟ, 30 ਜੁਲਾਈ (ਪੰਜਾਬ ਪੋਸਟ ਬਿਊਰੋ) – “ਮਿਸ਼ਨ ਤੰਦਰੁਸਤ ਪੰਜਾਬ” ਨੂੰ ਸਮਰਪਿਤ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਪਠਾਨਕੋਟ ਅਤੇ ਜ਼ਿਲ੍ਹਾ ਪ੍ਰਸ਼ਾਸਨ  ਵੱਲੋਂ ਵੱਖ-ਵੱਖ ਸਵੈ ਸੇਵੀ ਜੱਥੇਬੰਦੀਆਂ ਦੇ ਸਹਿਯੋਗ ਨਾਲ ਜੱਥੇਦਾਰ ਕੇਸਰ ਸਿੰਘ ਮਾਰਗ ਪਠਾਨਕੋਟ ’ਤੇ ਸਥਿਤ ਗੁਰਕਰਤਾਰ ਫਾਰਮ ਵਿਖੇ ਪੰਜਵਾਂ ਵਿਸ਼ਾਲ ਖੂਨ ਦਾਨ ਕੈਂਪ ਲਗਾਇਆ ਗਿਆ, ਜਿਸ ਵਿੱਚ ਕਰੀਬ 243 ਖੂਨਦਾਨੀਆਂ ਨੇ ਖੂਨਦਾਨ ਕੀਤਾ।ਸਮਾਰੋਹ …

Read More »

ਖੇਤੀਬਾੜੀ ਦਫਤਰ ਦੇ ਵਿਹੜੇ ਵਿੱਚ ਛਾਂ ਦਾਰ ਅਤੇ ਫਲਦਾਰ ਪੌਦੇ ਲਗਾਏ

ਪਠਾਨਕੋਟ, 30 ਜੁਲਾਈ (ਪੰਜਾਬ ਪੋਸਟ ਬਿਊਰੋ) – ਵਾਤਾਵਰਣ ਅਤੇ ਹਵਾ ਦੀ ਸ਼ੁਧਤਾ ਲਈ ਹਰੇਕ ਮਨੁੱਖ ਨੂੰ ਹਰ ਸਾਲ ਘੱਟੋ ਘੱਟ ਇੱਕ ਪੌਦਾ ਜ਼ਰੂਰ ਲਾਉਣਾ ਚਾਹੀਦਾ।ਇਹ ਵਿਚਾਰ ਡਾ. ਅਮਰੀਕ ਸਿਘ ਬਲਾਕ ਖੇਤੀਬਾੜੀ ਅਪਸਰ ਨੇ ਸਥਾਨਿਕ ਖੇਤੀਬਾੜੀ ਦਫਤਰ ਵਿੱਚ ਛਾਂਦਾਰ ਪੌਦੇ ਲਗਾਉਣ ਉਪਰੰਤ ਗੱਲਬਾਤ ਕਰਦਿਆਂ ਪ੍ਰਗਟ ਕੀਤੇ।ਲਗਾਏ ਗਏ ਪੌਦਿਆਂ ਦੀ ਪਸ਼ੂਆਂ ਤੋਂ ਮੁਢਲੀ ਸੁਰੱਖਿਆ ਲਈ ਭਗਵਾਨ ਸਿੰਘ ਐਂਡ ਸੰਨਜ਼ ਗੱਲਾ ਮੰਡੀ ਵੱਲੋਂ …

Read More »

ਡੇਅਰੀ ਵਿਭਾਗ ਵਲੋਂ ਦੁੱਧ ਖੱਪਤਕਾਰ ਜਾਗਰੂਕਤਾ ਕੈਂਪ ਦਾ ਆਯੋਜਨ

ਪਠਾਨਕੋਟ, 30 ਜੁਲਾਈ (ਪੰਜਾਬ ਪੋਸਟ ਬਿਊਰੋ) – “ਮਿਸ਼ਨ ਤੰਦਰੁਸਤ ਪੰਜਾਬ” ਤਹਿਤ ਡੇਅਰੀ ਵਿਕਾਸ ਵਿਭਾਗ /ਬੋਰਡ ਵਲੋਂ ਚਲਾਈ ਜਾ ਰਹੀ ਦੁੱਧ ਖਪਤਕਾਰ ਜਾਗਰੂਕਤਾ ਮੁਹਿਮ ਤਹਿਤ ਡਿਪਟੀ ਡਾਇਰੈਕਟਰ ਡੇਅਰੀ ਪਠਾਨਕੋਟ ਕਸ਼ਮੀਰ ਸਿੰਘ ਦੀ ਪ੍ਰਧਾਨਗੀ ਹੇਠ ਐਮ.ਡੀ.ਕੇ ਆਰੀਆ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਵਿਖੇ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਗਾਇਆ ਗਿਆ।             ਕੈਂਪ ਵਿੱਚ ਸਾਬਕਾ ਡਿਪਟੀ ਡਾਇਰੈਕਟਰ ਡੇਅਰੀ ਦਵਿੰਦਰ ਸਿੰਘ ਤੇ ਬਲਵਿੰਦਰ ਸਿੰਘ ਵੇਰਕਾ …

Read More »

ਓਟ ਸੈਂਟਰ ਬਣ ਰਹੇ ਨੇ ਨਸ਼ੇ ਨੂੰ ਅਲਵਿਦਾ ਕਹਿਣ ਵਾਲਿਆਂ ਦਾ ਸਹਾਰਾ

ਪਠਾਨਕੋਟ, 30 ਜੁਲਾਈ (ਪੰਜਾਬ ਪੋਸਟ ਬਿਊਰੋ) – ਸਥਾਨਕ ਸਿਵਲ ਹਸਪਤਾਲ ਵਿਖੇ ਚਲਾਏ ਜਾ ਰਹੇ ਓਟ ਸੈਂਟਰ ਤੋਂ ਹੁਣ ਤੱਕ ਕਰੀਬ 140 ਨੋਜਵਾਨ ਜੋ ਨਸ਼ੇ ਦੇ ਆਦਿ ਹੋਏ ਸਨ ਅਪਣਾ ਇਲਾਜ ਕਰਵਾ ਚੁੱਕੇ ਹਨ ਅਤੇ ਬਾਕੀ ਨੋਜਵਾਨ ਜੋ ਨਸ਼ੇ ਦੇ ਆਦਿ ਹਨ ਅਤੇ ਨਸ਼ਾ ਛੱਡਣਾ ਚਾਹੁੰਦੇ ਹਨ ਇਨ੍ਹਾਂ ਸੈਂਟਰਾਂ ਵਿੱਚ ਸੰਪਰਕ ਕਰਕੇ ਨਸ਼ਾ ਛੱਡ ਸਕਦੇ ਹਨ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਰਾਮਵੀਰ …

Read More »

ਸਿਵਲ ਹਸਪਤਾਲ ਵਿਖੇ ਹੈਪਾਟਾਈਟਸ ਦਿਵਸ ਮੌਕੇ ਜਾਗਰਕਤਾ ਸੈਮੀਨਾਰ

ਪਠਾਨਕੋਟ, 30 ਜੁਲਾਈ (ਪੰਜਾਬ ਪੋਸਟ ਬਿਊਰੋ)- ਹੈਪਾਟਾਈਟਸ ਦੇ ਖਾਤਮੇ ਸੰਬਧੀ ਸਿਵਲ ਸਰਜਨ ਪਠਾਨਕੋਟ ਡਾ. ਨੈਨਾ ਸਲਾਥੀਆ ਦੀ ਅਗਵਾਈ ਹੇਠ “ਮਿਸ਼ਨ ਤੰਦਰੁਸਤ ਪੰਜਾਬ ਤਹਿਤ” ਸਥਾਨਕ ਸਿਵਲ ਹਸਪਤਾਲ ਵਿਖੇ ਹੈਪਾਟਾਈਟਸ ਦਿਵਸ ਮਨਾਇਆ ਗਿਆ।ਇਸ ਸਮੇਂ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਆਮ ਲੋਕਾਂ ਨੰੁੂ “ਹੈਪਾਟਾਈਟਸ” ਦੀ ਬੀਮਾਰੀ ਬਾਰੇ ਜਾਗਰੂਕ ਕੀਤਾ ਗਿਆ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਮੈਡੀਕਲ ਅਫਸਰ ਡਾ.ਐਮ.ਐਲ ਅੱਤਰੀ ਨੇ …

Read More »

ਸਰਕਾਰੀ ਕੰਨਿਆਂ ਸਕੂਲ ਮਾਲ ਰੋਡ ਵਿਖੇ ਗਣਿਤ ਮੇਲੇ ਦਾ ਆਯੋਜਨ

ਅੰਮ੍ਰਿਤਸਰ, 30 ਜੁਲਾਈ (ਪੰਜਾਬ ਪੋਸਟ – ਮਨਜੀਤ ਸਿੰਘ) – ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸ.ਕੰ.ਸ.ਸ.ਸਕੂਲ,ਮਾਲ ਰੋਡ ਵਿਖੇ ਗਣਿਤ ਮੇਲੇ ਦਾ ਆਯੋਜਨ ਕੀਤਾ ਗਿਆ।ਜਿਸ ਵਿਚ ਛੇਵੀਂ ਤੋਂ ਦਸਵੀਂ ਤੱਕ ਦੇ ਵਿਦਿਆਰਥੀਆਂ ਦੁਆਰਾ ਬੜੀ ਮਿਹਨਤ ਨਾਲ ਗਣਿਤ ਦੇ ਮਾਡਲ ਤਿਆਰ ਕੀਤੇ ਗਏ।ਮੇਲੇ ਵਿਚ ਵਿਦਿਆਰਥਣਾਂ ਵਲੋਂ  ਗਣਿਤ ਬਾਰੇ ਜਾਗੋ ਕੱਢੀ ਗਈ ਅਤੇ ਗਣਿਤ ਵਿਸ਼ੇ ਨਾਲ ਸਬੰਧਤ ਬੋਲੀਆਂ ਪੇਸ਼ ਕੀਤੀਆਂ ਗਈਆਂ।ਮੇਲੇ ਦੀ ਸ਼ਾਨ ਵਧਾਉਣ …

Read More »

ਬੰਗਲੌਰ ਦੇ ਇੰਜੀਨੀਅਰਾਂ ਵਲੋਂ ਈ.ਵੀ.ਐਮ ਮਸ਼ੀਨਾਂ ਦੇ ਪਹਿਲੇ ਪੱਧਰ ਦੀ ਚੈਕਿੰਗ

ਅੰਮ੍ਰਿਤਸਰ, 30 ਜੁਲਾਈ (ਪੰਜਾਬ ਪੋਸਟ – ਮਨਜੀਤ ਸਿੰਘ) – ਲੋਕ ਸਭਾ ਚੋਣਾਂ-2019 ਲਈ ਵਰਤੀਆਂ ਜਾਣ ਵਾਲੀਆਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੇ ਪਹਿਲੇ ਪੱਧਰ ਦੀ ਚੈਕਿੰਗ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅੰਮ੍ਰਿਤਸਰ ਸ: ਕਮਲਦੀਪ ਸਿੰਘ ਸੰਘਾ ਦੀ ਅਗਵਾਈ ਹੇਠ ਬੀ.ਈ.ਐਲ (ਭਾਰਤ ਇਲੈਕਟ੍ਰਾਨਿਕ ਲਿਮਟਿਡ) ਕੰਪਨੀ ਬੰਗਲੌਰ ਦੇ ਇੰਜੀਨੀਅਰਾਂ ਵੱਲੋਂ ਕੀਤੀ ਗਈ।ਚੋਣ ਦਫ਼ਤਰ ਵਿਖੇ ਇੰਜੀਨੀਅਰਾਂ ਵੱਲੋਂ ਜ਼ਿਲ੍ਹਾ ਚੋਣ ਅਫ਼ਸਰ ਨੂੰ ਬਾਰੀਕੀ ਨਾਲ ਈ.ਵੀ.ਐਮ ਮਸ਼ੀਨਾਂ ਸਬੰਧੀ …

Read More »

ਡਾਕ ਵਿਭਾਗ ਅੰਮਿ੍ਰਤਸਰ ਮੰਡਲ ਵਲੋਂ ਫਿਲਾਟੇਲੀ ਸਮਾਰੋਹ

ਅੰਮ੍ਰਿਤਸਰ, 30 ਜੁਲਾਈ (ਪੰਜਾਬ ਪੋਸਟ – ਮਨਜੀਤ ਸਿੰਘ) – ਡਾਕ ਵਿਭਾਗ ਅੰਮਿ੍ਰਤਸਰ ਨੇ ਅੱਜ ਫਿਲਾਟੇਲੀ ਸੈਮੀਨਾਰ ਕਰਵਾਇਆ। ਇਸ ਸੈਮੀਨਾਰ ਵਿੱਚ ਅਮਰ ਜੋਤੀ ਸੀਨੀਅਰ ਸੈਕੰਡਰੀ ਸਕੂਲ ਰਣਜੀਤ ਐਵੀਨਿਊ ਅੰਮਿ੍ਰਤਸਰ ਦੇ ਵਿਦਿਆਰਥੀਆਂ ਨੇ ਭਾਗ ਲਿਆ।ਸੈਮੀਨਾਰ ਦੌਰਾਨ ਵਰੁਣ ਅਗਰਵਾਲ ਨੇ ਸਕੂਲੀ ਬੱਚਿਆਂ ਨੂੰ ਡਾਕ ਟਿਕਟਾਂ ਬਾਰੇ ਜਾਣਕਾਰੀ ਦਿੱਤੀ।      ਅਗਰਵਾਲ ਨੇ ਫਿਲਾਟੇਲੀ ਡਿਪੋਜਿਟ ਅਕਾਉਂਟ, ਮਾਈ ਸਟੈਂਪ, ਦੀਨ ਦਿਆਲ ਸਪਰਸ਼ ਸਕਾਲਰਸ਼ਿਪ ਯੋਜਨਾ, ਢਾਈ ਅੱਖਰ …

Read More »

ਅਜਾਦੀ ਦਿਵਸ ਸਮਾਗਮ ਦੇ ਪ੍ਰਬੰਧਾਂ ਲਈ ਲਾਈਆਂ ਅਧਿਕਾਰੀਆਂ ਦੀਆਂ ਡਿਊਟੀਆਂ-ਏ.ਡੀ.ਸੀ

ਅੰਮ੍ਰਿਤਸਰ, 30 ਜੁਲਾਈ (ਪੰਜਾਬ ਪੋਸਟ – ਮਨਜੀਤ ਸਿੰਘ) – ਜ਼ਿਲ੍ਹਾ ਪੱਧਰ ਦਾ ਅਜ਼ਾਦੀ ਦਿਵਸ ਸਮਾਰੋਹ ਹਰ ਸਾਲ ਦੀ ਤਰਾਂ ਇਸ ਵਾਰ ਵੀ ਪੂਰੇ ਉਤਸ਼ਾਹ ਅਤੇ ਸ਼ਾਨੋ ਸ਼ੌਕਤ ਨਾਲ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ 15 ਅਗਸਤ ਨੂੰ ਮਨਾਇਆ ਜਾਵੇਗਾ।ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਅਗਰਵਾਲ ਨੇ ਆਜ਼ਾਦੀ ਦਿਵਸ ਸਮਾਰੋਹ ਮਨਾਉਣ ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਦੀਆਂ ਤਿਆਰੀਆਂ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ …

Read More »

ਸਿਮਰਨਜੀਤ ਦੀ ਮਾਸੀ ਨੂੰ ਪੰਜਾਬ ਪੁਲਿਸ ਨੇ ਹਵਾਈ ਜਹਾਜ਼ ’ਤੇ ਚੜਨੋਂ ਰੋਕਿਆ

ਸਿਮਰਨਜੀਤ ਤਸਕਰੀ ਮਾਮਲੇ `ਚ ਏਜੰਟ ਔਰਤਾਂ ਕਾਬੂ ਅੰਮ੍ਰਿਤਸਰ, 30 ਜੁਲਾਈ (ਪੰਜਾਬ ਪੋਸਟ – ਮਨਜੀਤ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ’ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਪੰਜਾਬ ਪੁਲਿਸ ਨੇ ਤਰਨ ਤਾਰਨ ਤੋਂ ਦੁਬਈ ਭੇਜੀ ਗਈ ਜਿਸ ਸਿਮਰਨਜੀਤ ਕੌਰ ਨੂੰ ਦੁਬਈ ਤੋਂ ਵਾਪਸ ਲਿਆਂਦਾ ਸੀ, ਅੱਜ ਉਸਦੀ ਮਾਸੀ ਨੂੰ ਦੁਬਈ ਦਾ ਜਹਾਜ਼ ਫੜਨ ਤੋਂ ਮੌਕੇ ’ਤੇ …

Read More »