ਅੰਮ੍ਰਿਤਸਰ, 30 ਜੁਲਾਈ (ਪੰਜਾਬ ਪੋਸਟ – ਮਨਜੀਤ ਸਿੰਘ) – ‘ਭਾਰਤ ਵਿਚ ਹਰ ਸਾਲ ਇਕ ਲੱਖ ਦੇ ਕਰੀਬ ਮੌਤਾਂ ਦਾ ਕਾਰਨ ਕਾਲਾ ਪੀਲੀਆ ਬਣਦਾ ਹੈ ਅਤੇ ਇਕ ਅੰਦਾਜ਼ੇ ਮੁਤਾਬਿਕ ਦੇਸ਼ ਭਰ ਵਿਚ ਹਰ ਸੌ ਵਿਚੋਂ ਇਕ ਵਿਅਕਤੀ ਇਸ ਦਾ ਮਰੀਜ਼ ਹੈ।ਉਤਰੀ ਭਾਰਤ ਵਿਚ ਇਸ ਦਾ ਪਸਾਰ ਜ਼ਿਆਦਾ ਹੈ ਅਤੇ ਇਕੱਲੇ ਪੰਜਾਬ ਵਿਚ 50 ਹਜ਼ੀਰ ਵਿਅਕਤੀ ਕਾਲਾ ਪੀਲੀਆ ਤੋਂ ਪੀੜਤ ਹਨ।’ ਉਕਤ …
Read More »ਪੰਜਾਬੀ
ਸੋਨੀ ਵਲੋਂ ਸਰੂਪ ਰਾਣੀ ਕਾਲਜ (ਔਰਤਾਂ) ਨੂੰ 11 ਲੱਖ ਦੇਣ ਦਾ ਐਲਾਨ
ਸਿੱਖਿਆ ਮੰਤਰੀ ਨੇ ਵਿਖੇ ਮਨਾਇਆ ਵਣ ਮਹਾਉਤਸਵ ਅੰਮ੍ਰਿਤਸਰ, 30 ਜੁਲਾਈ (ਪੰਜਾਬ ਪੋਸਟ – ਮਨਜੀਤ ਸਿੰਘ) – ਸਿੱਖਿਆ ਅਤੇ ਵਾਤਾਵਰਣ ਮੰਤਰੀ ਓ.ਪੀ ਸੋਨੀ ਵਲੋਂ ਸਰਕਾਰੀ ਸਰੂਪ ਰਾਣੀ ਕਾਲਜ ਇਸਤਰੀਆਂ ਵਿਖੇ ਪੌਦੇ ਲਗਾ ਕੇ ਵਣ ਮਹਾਉਤਸਵ ਮਨਾਇਆ ਗਿਆ।ਇਸ ਦੌਰਾਨ ਸੋਨੀ ਨੇ ਕਾਲਜ ਦੇ ਪ੍ਰਿੰਸੀਪਲ ਸ੍ਰੀਮਤੀ ਨੂਤਨ ਸ਼ਰਮਾ ਅਤੇ ਐਨ.ਸੀ.ਸੀ. ਕੈਡੇਟ ਨਾਲ ਮਿੱਲ ਕੇ ਕਾਲਜ ਵਿੱਚ ਪੌਦੇ ਲਗਾਏ। ਸੋਨੀ ਨੇ ਦੱਸਿਆ ਕਿ …
Read More »ਮੋਟਰਸਾਈਕਲ ਅਤੇ ਮੋਬਾਇਲ ਫੋਨ ਚੋਰੀ ਕਰਨ ਵਾਲੇ ਕਾਬੂ
ਅੰਮ੍ਰਿਤਸਰ, 30 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਥਾਣਾ ਸਿਟੀ ਕੋਤਵਾਲੀ ਦੇ ਮੁਖੀ ਇੰਸਪੈਕਟਰ ਪ੍ਰਵੇਸ਼ ਚੋਪੜਾ ਦੀ ਪੁਲਿਸ ਪਾਰਟੀ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦ ਏ.ਐਸ.ਆਈ ਜਨਕ ਰਾਜ ਵੱਲੋਂ ਮੁਕੱਦਮਾ ਨੰਬਰ 104 ਮਿਤੀ 26-7-2018 ਦੀ ਤਫਤੀਸ਼ ਦੌਰਾਨ ਮੁਖਬਰ ਖਾਸ ਦੀ ਇਤਲਾਹ `ਤੇ ਦੋਸ਼ੀਆਨ ਸ਼ੁਭਜੀਤ ਸਿੰਘ ਉਰਫ ਸੁਭਮ ਪੁੱਤਰ ਸਤਬੀਰ ਸਿੰਘ ਵਾਸੀ ਕੋਟ ਬਾਬਾ ਦੀਪ ਸਿੰਘ, ਗੁਰਪ੍ਰੀਤ ਸਿੰਘ ਉਰਫ ਰਾਜੂ …
Read More »ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਵਤਨ ਪੁੱਜੀ ਗੋਤਾਖੋਰ ਕੁਲਵਿੰਦਰ ਦੀ ਮ੍ਰਿਤਕ ਦੇਹ
ਅੰਮ੍ਰਿਤਸਰ, 30 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਦੁਬਈ `ਚ ਆਪਣੀ ਜਾਨ ਗੁਵਾ ਬੈਠੇ ਗੁਰਦਾਪੁਰ ਜਿਲੇ ਨਾਲ ਸਬੰਧਿਤ ਪਿੰਡ ਵੜੈਚ ਦੇ 43 ਸਾਲਾ ਕੁਲਵਿੰਦਰ ਸਿੰਘ ਦੀ ਮ੍ਰਿਤਕ ਦੇਹ ਅੱਜ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਉੱਘੇ ਸਮਾਜ ਸੇਵਕ ਡਾ. ਐਸ.ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਸ਼੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੀ। ਦੱਸਣਯੋਗ ਹੈ …
Read More »ਖਾਲਸਾ ਕਾਲਜ ਵਿਖੇ ‘ਕਮਿਸਟਰੀ ਵਿਸ਼ੇ ’ਤੇ ਕੌਮੀ ਸੈਮੀਨਾਰ
ਅੰਮ੍ਰਿਤਸਰ, 30 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਪੋਸਟ-ਗ੍ਰੈਜੂਏਟ ਵਿਭਾਗ ਵੱਲੋਂ ‘ਸਥਾਈ ਰਸਾਇਣਵਾਦ’ ਵਿਸ਼ੇ ’ਤੇ ਕੈਮੀਕਲ ਸਾਇੰਸ ’ਚ ਨਵੀਆਂ ਖੋਜਾਂ ’ਤੇ ਇਕ ਰਾਸ਼ਟਰੀ ਸੈਮੀਨਾਰ ਦਾ ਆਯੋਜਨ ਕੀਤਾ।ਜਿਸ ’ਚ ਡਾ. ਮਨੋਜ ਕੁਮਾਰ, ਪ੍ਰੋਫੈਸਰ, ਕੈਮਿਸਟਰੀ ਵਿਭਾਗ, ਜੀ.ਐਨ.ਡੀ.ਯੂ ਅਤੇ ਪ੍ਰੀਖਿਆ ਕੰਟਰੋਲਰ ਮੁੱਖ ਬੁਲਾਰੇ ਸਨ, ਨੇ ‘ਮੌਲਿਕ ਤੱਤਾਂ ਦੀ ਮਾਨਤਾ, ਬਾਇਓ-ਇਮੇਜਿੰਗ ਅਤੇ ਫ਼ਲੋਰੋਸੈਂਟ ਪ੍ਰੋਬੇਸ ਦੇ ਵਿਕਾਸ’ ਬਾਰੇ ਜਾਣਕਾਰੀ ਪ੍ਰਦਾਨ ਕੀਤੀ। …
Read More »ਖ਼ਾਲਸਾ ਕਾਲਜ ਦੀਆਂ ਵਿਦਿਆਰਥਣਾਂ ਨੇ ਪ੍ਰੀਖਿਆ ’ਚ ਹਾਸਲ ਕੀਤੀਆਂ ਪੁਜੀਸ਼ਨਾਂ
ਅੰਮ੍ਰਿਤਸਰ, 30 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀਆਂ ਦੀਆਂ ਪ੍ਰੀਖਿਆਵਾਂ ’ਚ ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਬੀ.ਵਾਕ (ਫ਼ੈਸ਼ਨ ਸਟਾਇਲਿੰਗ ਐਂਡ ਗਰੂਮਿੰਗ) ਸਮੈਸਟਰ 6ਵਾਂ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਦੀਆਂ ਪਹਿਲੀਆਂ 3 ਪੁਜ਼ੀਸ਼ਨਾਂ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਕਾਲਜ ਦੀਆਂ ਵਿਦਿਆਰਥਣਾਂ ਹਰਮਣਜੋਤ ਕੌਰ ਨੇ 97.2% ਅੰਕਾਂ ਨਾਲ ਯੂਨੀਵਰਸਿਟੀ ’ਚ ਪਹਿਲੀ, ਸ਼ਿਵਾਨੀ ਨੇ 97% ਅੰਕਾਂ ਨਾਲ …
Read More »ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਉਤਸ਼ਾਹ ਨਾਲ ਮਨਾਇਆ ਤੀਆਂ ਦਾ ਤਿਉਹਾਰ
ਅੰਮ੍ਰਿਤਸਰ, 30 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਚਲ ਰਹੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਦੇ ਵਿਹੜੇ ’ਚ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ।ਕਾਲਜ ਵਿਦਿਆਰਥਣਾਂ ਨੇ ਪੰਜਾਬ ਦੀ ਸੱਭਿਅਤਾ ਦੇ ਰੀਤੀ-ਰਿਵਾਜਾਂ ਨੂੰ ਜਿਉਂਦਿਆਂ ਰੱਖਿਆਂ ਹੋਇਆ ਆਏ ਸਰੋਤਿਆਂ ਨੂੰ ਪੁਰਾਤਨ ਵਿਰਸੇ ਦੇ ਖਿਆਲਾਂ ’ਚ ਮਘਨ ਹੋਣ ਲਈ ਮਜ਼ਬੂਰ ਕਰ ਦਿੱਤਾ।ਕਾਲਜ …
Read More »ਗਰੂ ਨਾਨਕ ਦੇਵ ਯੂਨੀਵਰਸਿਟੀ ਨੇ ਐਲਾਨੇ ਨਤੀਜੇ
ਅੰਮ੍ਰਿਤਸਰ, 30 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਈ 2018 ਦੇ ਸੈਸਨ ਦੇ ਨਤੀਜੇ ਘੋਸਤਿ ਕੀਤੇ ਗਏ ਹਨ।ਇਸ ਵਾਰ ਦੇ ਨਤੀਜੇ ਵਿਦਿਆਰਥੀਆਂ ਦੀ ਸਹੂਲਤ ਲਈ ਨਵੀਨਤਮ ਤਕਨਾਲੋਜੀ ਦੁਆਰਾ ਘੋਸਤਿ ਕੀਤੇ ਗਏ ਹਨ। ਨਤੀਜੇ ਯੂਨੀਵਰਸਿਟੀ ਦੀ ਵੈਬਸਾਈਟ `ਤੇ ਉਪਲਬਧ ਹਨ । 1. ਬੀ.ਏ / ਬੀ ਐਸ ਸੀ, ਸੈਮੇਸਟਰ -2 2. ਬੀ.ਕਾਮ, ਸੈਮੇਸਟਰ -2 3. ਬੀ.ਕਾਮ, …
Read More »ਰੰਗੀ ਸਿੰਘ ਖਾਰਾ ਦਾ ਭੀਖੀ ਪੁੱਜਣ `ਤੇ ਵਿਸ਼ੇਸ ਸਨਮਾਨ
ਭੀਖੀ, 30 ਜੁਲਾਈ (ਪੰਜਾਬ ਪੋਸਟ – ਕਮਲ ਜ਼ਿੰਦਲ) – ਸ਼੍ਰੌਮਣੀ ਅਕਾਲੀ ਦਲ ਦੇ ਐਸ.ਸੀ.ਸੀ ਵਿੰਗ ਦੇ ਜਿਲ਼ਾ ਪ੍ਰਧਾਨ ਰੰਗੀ ਸਿੰਘ ਖਾਰਾ ਦਾ ਭੀਖੀ ਪੁੱਜਣ `ਤੇ ਪਾਰਟੀ ਵਰਕਰਾਂ ਵਲੋ ਸਿਰੋਪਾ ਪਾ ਕੇ ਸਨਮਾਨ ਕੀਤਾ ਗਿਆ।ਇਸ ਮੋਕੇ ਰੰਗੀ ਸਿੰਘ ਖਾਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਉਹ ਸਾਰੇ ਭੀਖੀ ਕਸਬੇ ਦੇ ਆਗੂਆਂ ਦੇ ਧੰਨਵਾਦੀ ਹਨ, ਜਿਨ੍ਹਾਂ ਨੇ ਇਹ ਮਾਨ ਬਖਿਸ਼ਆ ਹੈ।ਉਹਨ੍ਹਾਂ …
Read More »ਜਿਲਾ ਪ੍ਰੀਸ਼ਦ ਅਤੇ ਪੰਚਾਇਤੀ ਚੋਣਾਂ ਸੰਬੰਧੀ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਹੋਈ ਮੀਟਿੰਗ
ਭੀਖੀ, 30 ਜੁਲਾਈ (ਪੰਜਾਬ ਪੋਸਟ – ਕਮਲ ਜ਼ਿੰਦਲ) – ਜਿਵੇਂ-ਜਿਵੇਂ ਜਿਲਾ ਪ੍ਰੀਸ਼ਦ ਅਤੇ ਪੰਚਾਇਤੀ ਚੋਣਾਂ ਦੇ ਦਿਨ ਨੇੜੇ ਆ ਰਹੇ ਹਨ।ਕਾਂਗਰਸੀ ਵਰਕਰਾਂ ਅਤੇ ਆਗੂਆਂ ਦੀਆਂ ਮੀਟਿੰਗਾਂ ਦਾ ਦੋਰ ਵੀ ਵੱਧ ਰਿਹਾ ਹੈ।ਇਸੇ ਸੰਬੰਧ ਵਿੱਚ ਅੱਜ ਹਲਕਾ ਇੰਚਾਰਜ਼ ਡਾ. ਮੰਜੂ ਬਾਲਾ ਅਤੇ ਮੰਗਤ ਰਾਏ ਬਾਂਸਲ ਸਾਬਕਾ ਐਮ.ਐਲ਼.ਏ ਦੀ ਅਗਵਾਈ ਹੇਠ ਇੱਕ ਮੀਟਿੰਗ ਕਰ ਕੇ ਚੋਣਾਂ ਵਿੱਚ ਪਾਰਟੀ ਦੀ ਜਿੱਤ ਨੂੰ ਯਕੀਨਣ …
Read More »
Punjab Post Daily Online Newspaper & Print Media