ਭੀਖੀ, 30 ਜੁਲਾਈ (ਪੰਜਾਬ ਪੋਸਟ – ਕਮਲ ਜ਼ਿੰਦਲ) – ਸੰਤ ਬਾਬਾ ਲਾਲ ਸਿੰਘ ਭੀਖੀ ਦੀ ਅਗਵਾਈ ਵਿੱਚ ਅੱਜ ਭੀਖੀ ਤੋਂ ਬਰਾਗੜੀ ਲਈ ਜਥਾ ਰਵਾਨਾ ਹੋਇਆ।ਸੰਤ ਬਾਬਾ ਲਾਲ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਸਬਾ ਭੀਖੀ ਦੀਆਂ ਸੰਗਤਾਂ ਦਾ ਵੱਡਾ ਜੱਥਾ ਬਰਗਾੜੀ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਇਨਸਾਫ਼ ਲਈ ਜਥੇਦਾਰ ਧਿਆਨ ਸਿੰਘ ਮੰਡ ਵੱਲੋਂ ਲਾਏ …
Read More »ਪੰਜਾਬੀ
ਸਰਕਾਰੀ ਪ੍ਰਾਇਮਰੀ ਸਕੂਲ (ਕੁੜੀਆਂ) ਵਿਖੇ ਮਨਾਇਆ ਵਣ ਮਹਾਂ ਉਤਸਵ
ਭੀਖੀ, 30 ਜੁਲਾਈ (ਪੰਜਾਬ ਪੋਸਟ – ਕਮਲ ਜ਼ਿੰਦਲ) – ਮਿਸ਼ਨ ਤੰਦਰੁਸਤ ਪੰਜਾਬ ਨੂੰ ਮੁੱਖ ਰਖਦੇ ਹੋਏ ਸਰਕਾਰੀ ਪ੍ਰਾਇਮਰੀ ਸਕੂਲ ਭੀਖੀ ਵਿਖੇ ਸਕੂਲ ਦੇ ਸਟਾਫ ਅਤੇ ਬੱਚਿਆਂ ਵੱਲੋਂ ਵਾਤਾਵਰਣ ਦੀ ਸ਼ੁੱਧਤਾ ਅਤੇ ਦਰੱਖਤਾਂ ਦੇ ਮਹੱਤਵ ਸਬੰਧੀ ਬੱਚਿਆਂ ਨੂੰ ਇੱਕ ਵਿਸ਼ੇਸ ਸੈਮੀਨਾਰ ਦਾ ਪ੍ਰਬੰਧ ਕੀਤਾ ਅਤੇ ਉਹਨਾਂ ਨੂੰ ਰੁੱਖਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਅਤੇ ਇਸ ਤੋਂ ਬਾਅਦ ਸਕੂਲ ਵਿੱਚ ਵੱਖ ਵੱਖ …
Read More »ਨਕਸਲਬਾੜੀ ਲਹਿਰ ਦੇ ਸਿਰਕੱਢ ਆਗੂ ਸ਼ਹੀਦ ਬਾਬਾ ਬੂਝਾ ਸਿੰਘ ਨੂੰ ਭੇਂਟ ਕੀਤੀ ਸਰਧਾਂਜਲੀ
ਭੀਖੀ, 30 ਜੁਲਾਈ (ਪੰਜਾਬ ਪੋਸਟ – ਕਮਲ ਜ਼ਿੰਦਲ) – ਪੰਜਾਬ ਵਿੱਚ ਨਕਸਲਬਾੜੀ ਲਹਿਰ ਦੇ ਸਿਰਕੱਢ ਆਗੂ ਸ਼ਹੀਦ ਬਾਬਾ ਬੂਝਾ ਸਿੰਘ ਦੇ ਸ਼ਹੀਦੀ ਦਿਨ ਨੂੰ ਸਮਰਪਿਤ ਕਨਵੈਨਸ਼ਨ ਅੱਜ ਇੱਥੇ ਵਿਸ਼ਵਕਰਮਾ ਭਵਨ ਵਿਖੇ ਹੋਈ ਇਨਕਲਾਬੀ ਲੋਕ ਮੋਰਚਾ ਪੰਜਾਬ ਦੀ ਮਾਨਸਾ ਇਲਾਕਾ ਕਮੇਟੀ ਵੱਲੋਂ ਕਰਵਾਈ ਕਨਵੈਨਸ਼ਨ ਦੀ ਪ੍ਰਧਾਨਗੀ ਸਰਵ ਸ੍ਰੀ ਬਸ਼ੇਸਰ ਰਾਮ ਡਾ. ਦਰਸ਼ਨ ਪਾਲ, ਲਾਲ ਸਿੰਘ ਗੋਲੇਵਾਲਾ, ਸਵਰਨਜੀਤ ਸਿੰਘ, ਬਲਰਾਜ ਸਿੰਘ, ਗੁਰਦੀਪ …
Read More »ਸਾਹਿਤ ਮਨੁੱਖ ਨੂੰ ਮਨੁੱਖ ਨਾਲ ਜੋੜਦਾ ਹੈ – ਪ੍ਰਗਟ ਸਤੌਜ
ਮਾਈ ਭਾਗੋ ਸਕੂਲ ਰੱਲਾ `ਚ ਨੈਤਿਕ ਕਦਰਾਂ ਕੀਮਤਾਂ ਵਿਸ਼ੇ `ਤੇ ਸੈਮੀਨਾਰ ਭੀਖੀ, 30 ਜੁਲਾਈ (ਪੰਜਾਬ ਪੋਸਟ – ਕਮਲ ਜ਼ਿੰਦਲ) – ਮਾਈ ਭਾਗੋ ਸੀਨੀਅਰ ਸੈਕੰਡਰੀ ਸਕੂਲ ਰੱਲਾ ਵਿਖੇ ‘ਨੈਤਿਕ ਕਦਰਾਂ ਕੀਮਤਾਂ ਦਾ ਵਿਦਿਆਰਥੀ ਜੀਵਨ ਵਿੱਚ ਯੋਗਦਾਨ` ਵਿਸ਼ੇ `ਤੇ ਸੈਮੀਨਾਰ ਕਰਵਾਇਆ ਗਿਆ। ਨਾਵਲਕਾਰ ਪ੍ਰਗਟ ਸਤੌਜ ਨੇ ਇਸ ਸੈਮੀਨਾਰ ਵਿੱਚ ਮੁੱਖ ਵਕਤਾ ਵਜੋਂ ਸ਼ਿਰਕਤ ਕੀਤੀ।ਉਹਨਾਂ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੈਤਿਕ …
Read More »ਲ਼ੋਕ ਸਾਜ਼ਾਂ ਤੇ ਬੋਲੀਆਂ ਨਾਲ ਹੋਇਆ ਰਵਾਇਤੀ ਤੀਆਂ ਦਾ ਆਗਾਜ਼
ਵਿਰਸੇ ਨਾਲ ਜੁੜੇ ਰਹਿਣ ਲਈ ਰਵਾਇਤੀ ਮੇਲੇ ਜਰੂਰੀ – ਡਾ. ਪ੍ਰਭਸ਼ਰਨ ਕੌਰ ਭੀਖੀ, 30 ਜੁਲਾਈ (ਪੰਜਾਬ ਪੋਸਟ – ਕਮਲ ਜ਼ਿੰਦਲ) – ਇਥੋਂ ਨੇੜਲੇ ਪਿੰਡ ਸਮਾਉਂ ਵਿਖੇ ਬਾਬਾ ਸ੍ਰੀ ਚੰਦ ਜੀ ਕਲਚਰ ਐਂਡ ਸ਼ੋਸ਼ਲ ਵੈਲਫੇਅਰ ਟਰੱਸਟ ਵੱਲੋਂ 15 ਦਿਨ ਚੱਲਣ ਵਾਲੇ ਰਵਾਇਤੀ ਤੀਆਂ ਦੇ ਮੇਲੇ ਦਾ ਆਗਾਜ਼ ਪੂਰੇ ਲੋਕ ਸਾਜ਼ਾਂ ਤੇ ਲੋਕ ਬੋਲੀਆਂ ਨਾਲ ਹੋਇਆ।ਸੱਜ ਵਿਆਹੀਆਂ ਮੁਟਿਆਰਾਂ ਦੇ ਭਾਰੀ ਇੱਕਠ ਨੂੰ …
Read More »ਜਨਮ ਦਿਨ ਮੁਬਾਰਕ – ਸੁਖਰਾਜ ਸਿੰਘ
ਭੀਖੀ, 30 ਜੁਲਾਈ (ਪੰਜਾਬ ਪੋਸਟ – ਕਮਲ ਜ਼ਿੰਦਲ) – ਪਿੰਡ ਅਤਲਾ ਵਾਸੀ ਪਿਤਾ ਸੁਖਚੈਨ ਸਿੰਘ ਅਤਲਾ ਮਾਤਾ ਸੁਖਜੀਤ ਕੌਰ ਅਤਲਾ ਨੂੰ ਹੋਣਹਾਰ ਬੇਟੇ ਸੁਖਰਾਜ ਸਿੰਘ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »ਸਰਕਾਰ ਮੁਅੱਤਲ ਕੀਤੇ ਅਧਿਆਪਕਾਂ ਨੂੰ ਤੁਰੰਤ ਬਹਾਲ ਕਰੇ – ਸਾਂਝਾ ਮੋਰਚਾ
ਅਧਿਆਪਕ ਆਗੂਆਂ ਨੂੰ ਥੋਕ ਵਿਚ ਮੁਅੱਤਲ ਕਰਨਾ ਲੋਕਤੰਤਰ ਦਾ ਘਾਣ ਬਟਾਲਾ, 30 ਜੁਲਾਈ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਸਿਖਿਆ ਮੰਤਰੀ ਵੱਲੋ ਯੂਨੀਅਨ ਵਿੱਚ ਵਧੀਆ ਤੇ ਅਗਾਂਹਵਧੂ ਸੋਚ ਵਾਲੇ ਲੀਡਰਾਂ ਨੂੰ ਥੋਕ ਵਿਚ ਮੁਅੱਤਲ ਕਰਨ ਨਾਲ ਪੂਰੇ ਅਧਿਆਪਕ ਵਰਗ ਵਿਚ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਸਟੇਟ ਐਵਾਰਡੀ ਮਾਨ ਸਨਮਾਨ ਪੱਤਰ ਪ੍ਰਾਪਤ ਕਰਨ ਵਾਲੇ ਅਧਿਆਪਕ ਸਾਥੀਆਂ ਨੂੰ ਮੁਅੱਤਲ ਕਰਨ ਦੀ …
Read More »ਅੰਮ੍ਰਿਤਸਰ-ਲੰਡਨ ਵਿਚਾਲੇ ਸਿੱਧੀ ਉਡਾਣ ਜਲਦ ਸ਼ੁਰੂ ਹੋਣ ਦੀ ਸੰਭਾਵਨਾ
ਅੰਮ੍ਰਿਤਸਰ, 3- ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ਼ਹਿਰੀ ਹਵਾਬਾਜ਼ੀ ਮੰਤਰਾਲਾ ਅਤੇ ਏਅਰ ਇੰਡੀਆ ਅੰਮ੍ਰਿਤਸਰ-ਲੰਡਨ ਸਿੱਧੀ ਉਡਾਣ ਮੁੜ ਸ਼ੁਰੂ ਕਰਨ ਬਾਰੇ ਵਿਚਾਰ ਕਰ ਰਿਹਾ ਹੈ। ਇਹ ਜਾਣਕਾਰੀ ਕੇਂਦਰੀ ਸ਼ਹਿਰੀ ਹਵਾਬਾਜ਼ੀ ਰਾਜ ਮੰਤਰੀ ਜੈਅੰਤ ਸਿਨਹਾ ਨੇ ਗ਼ੈਰ ਸਰਕਾਰੀ ਸੰਸਥਾ ਅੰਮ੍ਰਿਤਸਰ ਵਿਕਾਸ ਮੰਚ ਦੇ ਵਫ਼ਦ ਅਤੇ ਸਮਾਜਿਕ ਨਿਆਂ ਤੇ ਸ਼ਕਤੀਕਰਨ ਅਤੇ ਹੁਸ਼ਿਆਰਪੁਰ ਤੋਂ ਲੋਕ ਸਭਾ ਮੈਂਬਰ ਵਿਜੈ ਸਾਂਪਲਾ ਨੂੰ ਨਵੀਂ ਦਿੱਲੀ …
Read More »ਮਿੰਨ੍ਹੀ ਟਰਾਈਐਥਲੌਨ- ਨਸ਼ਿਆਂ ਖਿਲਾਫ਼ ਇਤਿਹਾਸਕ ਹੋ ਨਿੱਬੜਿਆ ਲੋਕਾਂ ਦਾ ਇਕੱਠ – ਕਾਂਗੜ
ਡੀ.ਸੀ ਅਪਨੀਤ ਰਿਆਤ ਨੇ ਨਵੀਂ ਦਾਣਾ ਮੰਡੀ ਤੋਂ ਨਹਿਰੂ ਕਾਲਜ ਤੱਕ ਕੀਤੀ ਪੈਦਲ ਚਾਲ ਭੀਖੀ, 29 ਜੁਲਾਈ (ਪੰਜਾਬ ਪੋਸਟ- ਕਮਲ ਜਿੰਦਲ) – ਜਿਲ੍ਹਾ ਪ੍ਰਸ਼ਾਸ਼ਨ ਮਾਨਸਾ, ਸਮਾਜ ਸੇਵੀ ਸੰਸਥਾਵਾਂ ਅਤੇ ਲੋਕਾਂ ਦੇ ਸਹਿਯੋਗ ਨਾਲ ਮਨਾਏ ਗਏ ਮਿੰਨੀਂ ਟਰਾਈ ਐਥਲੋਨ ਨੂੰ ਅੱਜ ਮਾਨਸਾ ਨਿਵਾਸੀਆਂ ਦਾ ਭਰਵਾਂ ਹੁੰਗਾਰਾ ਮਿਲਿਆ। ਹਜ਼ਾਰਾਂ ਦੀ ਗਿਣਤੀ ਵਿਚ ਬਜ਼ੁਰਗ, ਨੌਜਵਾਨ ਅਤੇ ਬੱਚੇ ਅੱਜ ਤੜਕਸਾਰ ਹੀ ਨਵੀਂ ਦਾਣਾ ਮੰਡੀ …
Read More »ਮਾਨਸਾ ਨਿਵਾਸੀਆਂ ਨੂੰ ਜਲਦ ਮਿਲੇਗੀ ਹੱਡਾਰੋੜੀ ਤੋਂ ਨਿਜ਼ਾਤ – ਗੁਰਪ੍ਰੀਤ ਕਾਂਗੜ
ਕਿਹਾ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਨਹੀਂ ਬਖ਼ਸ਼ਿਆ ਜਾਵੇਗਾ ਭੀਖੀ, 29 ਜੁਲਾਈ (ਪੰਜਾਬ ਪੋਸਟ- ਕਮਲ ਜਿੰਦਲ) – ਬਿਜਲੀ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ਕਾਂਗੜ ਨੇ ਅੱਜ ਮਾਨਸਾ ਜ਼ਿਲ੍ਹਾ ਪ੍ਰਸਾਸ਼ਨ ਦੇ ਸਮੂਹ ਵਿਭਾਗਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ।ਇਸ ਦੌਰਾਨ ਉਨ੍ਹਾਂ ਕਿਹਾ ਕਿ ਹਰੇਕ ਵਿਭਾਗ ਆਪਣੀ-ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਵੇ, ਤਾਂ ਜੋ ਲੋਕਾਂ …
Read More »
Punjab Post Daily Online Newspaper & Print Media