ਬੰਗਲੌਰ ਦੇ ਇੰਜੀਨੀਅਰਾਂ ਨੇ ਮਸ਼ੀਨਾਂ ਦੇ ਪਹਿਲੇ ਪੱੱਧਰ ਦੀ ਕੀਤੀ ਚੈਕਿੰਗ ਭੀਖੀ, 28 ਜੁਲਾਈ (ਪੰਜਾਬ ਪੋਸਟ- ਕਮਲ ਜਿੰਦਲ) – ਲੋਕ ਸਭਾ ਚੋਣਾਂ-2019 ਲਈ ਵਰਤੀਆਂ ਜਾਣ ਵਾਲੀਆਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੇ ਪਹਿਲੇ ਪੱਧਰ ਦੀ ਚੈਕਿੰਗ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮਾਨਸਾ ਅਪਨੀਤ ਰਿਆਤ ਦੀ ਅਗਵਾਈ ਹੇਠ ਬੀ.ਈ.ਐਲ (ਭਾਰਤ ਇਲੈਕਟ੍ਰਾਨਿਕ ਲਿਮਟਿਡ) ਕੰਪਨੀ ਬੰਗਲੌਰ ਦੇ ਇੰਜੀਨੀਅਰਾਂ ਵਲੋਂ ਕੀਤੀ ਗਈ।ਸਥਾਨਕ ਅੰਬੇਦਕਰ ਭਵਨ ਵਿਖੇ ਇੰਜੀਨੀਅਰਾਂ ਵੱਲੋਂ …
Read More »ਪੰਜਾਬੀ
ਹੈਂਡੀਕੈਪਡ ਐਸੋਸੀਏਸ਼ਨ ਪੰਜਾਬ ਦੀ ਮਾਨਸਾ ਇਕਾਈ ਨੇ ਸਰਕਾਰ ਦਾ ਕੀਤਾ ਪਿੱਟ ਸਿਆਪਾ
ਭੀਖੀ, 28 ਜੁਲਾਈ (ਪੰਜਾਬ ਪੋਸਟ- ਕਮਲ ਜਿੰਦਲ) – ਹੈਂਡੀਕੈਪਡ ਵਿਅਕਤੀਆਂ ਦੀਆਂ ਲੰਬੇ ਸਮੇਂ ਲਟਕਦੀਆਂ ਆ ਰਹੀਆਂ ਮੁਸ਼ਕਲਾਂ ਅਤੇ ਹੱਕੀ ਮੰਗਾਂ ਨੂੰ ਹੱਲ ਕਰਨ ਪ੍ਰਤੀ ਪੰਜਾਬ ਸਰਕਾਰ ਵੱਲੋਂ ਅਪਣਾਈ ਜਾ ਰਹੀ ਲਾਰਾ ਲਾਉ ਨੀਤੀ ਵਿਰੁੱਧ ਫ਼ਿਜ਼ੀਕਲੀ ਹੈਂਡੀਕੈਪਡ ਐਸੋਸੀਏਸ਼ਨ ਪੰਜਾਬ ਦੀ ਜ਼ਿਲ੍ਹਾ ਮਾਨਸਾ ਇਕਾਈ ਦੀ ਅਗਵਾਈ ਅਧੀਨ ਜ਼ਿਲੇ ਦੇ ਵੱਖ ਵੱਖ ਪਿੰਡਾਂ ਦੇ ਇਕੱਤਰ ਹੋਏ ਹੈਂਡੀਕੈਪਡ ਨੇ ਪੰਜਾਬ ਸਰਕਾਰ ਦੇ ਲਾਰਿਆਂ ਦੀ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਯੂਨੀਵਰਸਿਟੀ ਪ੍ਰੀਖਿਆਵਾਂ `ਚ ਅੱਵਲ
ਅੰਮ੍ਰਿਤਸਰ, 28 ਜੁਲਾਈ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ. ਕਾਲਜ ਫ਼ਾਰ ਵੂਮੈਨ ਦੇ ਕੰਪਿਊਟਰ ਸਾਇੰਸ ਐਂਡ ਐਪਲੀਕੇਸ਼ਨ ਪੀ.ਜੀ ਵਿਭਾਗ ਦੇ ਬੀ.ਸੀ.ਏ ਸਮੈਸਟਰ-6 ਦੀਆਂ ਵਿਦਿਆਰਥਣਾਂ ਅਸ਼ਮੀਨ ਕੌਰ, ਜੈਸਮੀਨ ਕੌਰ, ਪਾਇਲ ਗੁਪਤਾ, ਸ਼ਾਇਨਾ, ਕਰਿਸ਼ਮਾ ਲਖਨਪਾਲ ਅਤੇ ਸ਼ਿਫਾਲੀ ਟੰਡਨ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਵਿੱਚ ਲੜੀਵਾਰ ਪਹਿਲਾ, ਦੂਜਾ, ਚੌਥਾ, ਬਾਰਵਾਂ, ਪੰਦਰਵਾਂ ਅਤੇ ਸਤਾਰਵਾਂ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੋਸ਼ਨ ਕੀਤਾ …
Read More »ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੇਖਵਾਂ ਵਿਖੇ ਲਗਾਇਆ ਮੈਥ ਮੇਲਾ
ਬਟਾਲਾ, 28 ਜੁਲਾਈ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਵਿਦਿਆਰਥੀਆਂ ਵਾਸਤੇ ਸਿਲੇਬਸ ਨੂੰ ਸੌਖਾ ਤੇ ਰੌਚਕ ਬਣਾਉਣ ਵਾਸਤੇ ਸਿਖਿਆ ਵਿਭਾਗ ਹਮੇਸ਼ਾਂ ਯਤਨਸ਼ੀਲ ਹੈ।ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੇਖਵਾਂ ਵਿਚ `ਪੜੋ ਪੰਜਾਬ ਤੇ ਪੜਾਓ ਪੰਜਾਬ` ਮਿਸਨ ਤਹਿਤ ਮੈਥ ਮੇਲਾ ਆਯੋਜਿਤ ਕੀਤਾ ਗਿਆ।ਪ੍ਰਿੰਸੀਪਲ ਭਾਰਤ ਭੂਸ਼ਨ ਨੇ ਦੱਸਿਆ ਕਿ ਪਿਛਲੇ ਸਾਲਾਂ ਤੋ ਬੀ.ਐਮ ਤੇ ਸਮੁੱਚੀ ਟੀਮ ਖਾਸ ਕਰਕੇ ਹਿਸਾਬ ਮਾਸਟਰ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਹਿਸਾਬ …
Read More »ਗੁਰੂ ਕੀਆਂ ਸੰਗਤਾਂ ਨੂੰ ਭੈੜੀ ਸ਼ਬਦਾਵਲੀ ਬੋਲਣ ਵਾਲਾ ਕਦੇ ਵੀ ਸਿੱਖ ਨਹੀ ਹੋ ਸਕਦਾ – ਜਥੇਦਾਰ ਗਿਆਨੀ ਗੁਰਬਚਨ ਸਿੰਘ
ਅੰਮ੍ਰਿਤਸਰ, 28 ਜੁਲਾਈ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਆਖਿਆ ਹੈ ਕਿ ਸਿਡਨੀ ਦੇ ਗੁਰਦੁਆਰਾ ਸਾਹਿਬ ਆਸਟਰਲ ਦੇ ਪ੍ਰਬੰਧਕਾਂ ਨੂੰ ਪਹਿਲਾਂ ਦੋ ਵਾਰ ਮੀਡੀਆ ਰਾਹੀਂ ਸੁਚੇਤ ਕੀਤਾ ਗਿਆ ਹੈ, ਪਰੰਤੂ ਇਨ੍ਹਾਂ ਦੇ ਕੰਨ ਉਪਰ ਜੂੰ ਨਹੀਂ ਸਰਕੀ।ਉਨਾਂ ਅੱਜ ਸਖ਼ਤ ਤਾੜਨਾ ਕਰਦੇ ਹੋਏ ਗੁਰਦੁਆਰਾ ਸਾਹਿਬ ਆਸਟਰਲ ਦੇ ਪ੍ਰਧਾਨ ਨੂੰ ਕਿਹਾ ਕੇ ਜੋ ਆਦਮੀ …
Read More »ਪੰਜ ਤਖ਼ਤਾਂ ਦੀ ਮਰਿਯਾਦਾ ਇੱਕ ਕਰਨ ਲਈ ਧਾਰਮਿਕ ਜਥੇਬੰਦੀਆਂ ਤੇ ਸਭਾ ਸੁਸਾਇਟੀਆਂ ਉਪਰਾਲੇ ਆਰੰਭਣ- ਜਥੇਦਾਰ
ਅੰਮ੍ਰਿਤਸਰ, 28 ਜੁਲਾਈ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਜਥੇਦਾਰ ਨੇ ਆਖਿਆ ਹੈ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਕਮੇਟੀ ਨਵੀਂ ਬਣ ਚੁੱਕੀ ਹੈ, ਪਰ ਇੱਕ ਇਕੱਲਾ ਆਦਮੀ ਜਿਸ ਕੋਲ ਇਸ ਵੇਲੇ ਕੋਈ ਅਧਿਕਾਰ ਨਹੀ ਹੈ, ਉਹ ਤਖ਼ਤ ਸਾਹਿਬ ਦੇ ਸੰਵਿਧਾਨ ਨੂੰ ਬਦਲਣ ਦੀਆਂ ਗੱਲਾਂ ਕਰ ਰਿਹਾ ਹੈ ਅਤੇ ਸੰਗਤਾਂ ਨੂੰ ਕਈ ਭਰਮ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜਿਆਂ ਦਾ ਕੀਤਾ ਐਲਾਨ
ਅੰਮਿ੍ਤਸਰ, 27 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਈ 2018 ਦੇ ਸੈਸਨ ਦੇ ਨਤੀਜੇ ਵਿਦਿਆਰਥੀਆਂ ਦੀ ਸਹੂਲਤ ਲਈ ਨਵੀਨਤਮ ਤਕਨਾਲੋਜੀ ਨਾਲ ਐਲਾਨੇ ਗਏ ਹਨ।ਇਹ ਨਤੀਜੇ ਯੂਨੀਵਰਸਿਟੀ ਦੀ ਵੈਬਸਾਈਟ `ਤੇ ਉਪਲਬਧ ਹਨ। 1. ਬੈਚੁਲਰ ਆਫ ਫਾਈਨ ਆਰਟਸ, ਸੈਮੈਸਟਰ – 2 2. ਬੈਚਲਰ ਆਫ ਫਾਈਨ ਆਰਟਸ, ਸੈਮੈਸਟਰ – 4 3. ਬੈਚਲਰ ਆਫ ਫਾਈਨ ਆਰਟਸ, ਸੈਮੈਸਟਰ – …
Read More »ਨਿਊਜਰਸੀ ਦੇ ਅਟਾਰਨੀ ਜਨਰਲ ਗੁਰਬੀਰ ਸਿੰਘ ਗਰੇਵਾਲ ਵਿਰੁੱਧ ਨਸਲੀ ਟਿੱਪਣੀ ਦੀ ਨਿਖੇਧੀ
ਅੰਮ੍ਰਿਤਸਰ, 27 ਜੁਲਾਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਅਮਰੀਕਾ ਵਿਚ ਨਿਊਜਰਸੀ ਦੇ ਅਟਾਰਨੀ ਜਨਰਲ ਗੁਰਬੀਰ ਸਿੰਘ ਗਰੇਵਾਲ ਬਾਰੇ ਸਥਾਨਕ ਰੇਡੀਓ ਐਂਕਰਾਂ ਵੱਲੋਂ ਕੀਤੀ ਗਈ ਨਸਲੀ ਟਿੱਪਣੀ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।ਇਕ ਬਿਆਨ ਰਾਹੀਂ ਪ੍ਰਧਾਨ ਸ਼੍ਰੋਮਣੀ ਕਮੇਟੀ ਲੌਂਗੋਵਾਲ ਨੇ ਕਿਹਾ ਕਿ ਅਮਰੀਕਾ ’ਚ ਅਟਾਰਨੀ ਜਨਰਲ ਦੇ ਅਹਿਮ ਅਹੁਦੇ ’ਤੇ ਬਿਰਾਜਮਾਨ ਗੁਰਬੀਰ …
Read More »ਜੀ.ਟੀ ਰੋਡ ਸਕੂਲ ਵਿਖੇ ਕਰਵਾਏ ਅਵਤਾਰ ਪੁਰਬ ਨੂੰ ਸਮਰਿਪਤ ਭਾਸ਼ਣ ਤੇ ਕਾਵਿ ਉਚਾਰਨ ਮੁਕਾਬਲੇ
ਅੰਮ੍ਰਿਤਸਰ, 27 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀ:ਸੈ:ਪਬਲਿਕ ਸਕੂਲ ਜੀ.ਟੀ ਰੋਡ ਦੇ ਸੀਨੀਅਰ ਵਿੰਗ ਵਲੋਂ ਡਾਇਰੈਕਟਰ/ ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਦੀ ਅਗਵਾਈ ਅਤੇ ਮੁੱਖ ਅਧਿਆਪਕਾ ਸ਼੍ਰੀਮਤੀ ਕਵਲਪ੍ਰੀਤ ਕੌਰ ਦੀ ਦੇਖ-ਰੇਖ ਵਿੱਚ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਅੰਤਰ-ਜਮਾਤ ਭਾਸ਼ਣ ਅਤੇ ਕਾਵਿ ਉਚਾਰਨ ਮੁਕਾਬਲੇ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ਵਿੱਚ ਨੌਵੀਂ ਜਮਾਤ …
Read More »ਨਸ਼ੇ ਨਾ ਕਰਨ ਦੀ ਲੋਕਾਂ ਨੂੰ ਕੀਤੀ ਅਪੀਲ
ਬਠਿੰਡਾ, 27 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਥਾਨਕ ਨਰੂਆਣਾ ਰੋਡ ਵਿਖੇ ਨੌਜਵਾਨਾਂ ਨੇ ਹੱਥਾਂ ਵਿੱਚ ਪੋਸਟਰ ਫੜ ਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਂਦਿਆਂ ਲੋਕਾਂ ਨੂੰ ਨਸ਼ੇ ਨਾ ਕਰਨ ਦੀ ਅਪੀਲ ਕੀਤੀ।ਇਸ ਮੌਕੇ ਕੰਵਲ ਵਧਵਾ, ਹਸਨ ਵਧਵਾ, ਅਕਾਸ਼, ਨੰਨੂ ਤੇ ਹੋਰ ਨੌਜਵਾਨ ਹਾਜਰ ਸਨ।
Read More »
Punjab Post Daily Online Newspaper & Print Media