ਅੰਮ੍ਰਿਤਸਰ, 27 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਦੁਆਰਾ ਚਲਾਈ ਗਈ `ਘਰ-ਘਰ ਹਰਿਆਲੀ` ਮੁਹਿੰਮ ਤਹਿਤ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਦੇ ਸਾਂਝ ਕੇਂਦਰਾਂ ਵੱਲੋਂ ਸਾਂਝ ਕੇਂਦਰਾਂ ਦੇ ਅਧੀਨ ਆਉਂਦੇ ਇਲਾਕਿਆਂ ਵਿੱਚ ਪਬਲਿਕ ਅਤੇ ਸਾਂਝ ਕਮੇਟੀ ਮੈਂਬਰਾਂ ਦੇ ਸਹਿਯੋਗ ਨਾਲ 1000 ਪੌਦੇ ਲਗਾਏ ਗਏ। ਇਸ ਮੁਹਿੰਮ ਸਮੇਂ ਇੰਚਾਰਜ ਸਬ-ਡਵੀਜ਼ਨ ਸਾਂਝ ਕੇਂਦਰਾਂ ਇੰਸਪੈਕਟਰ ਪ੍ਰਸ਼ੋਤਮ ਸਿੰਘ, ਸਬ-ਇੰਸਪੈਕਟਰ ਪ੍ਰਵੀਨ ਕੁਮਾਰੀ, ਸਬ-ਇੰਸਪੈਕਟਰ ਵਿਜੈ ਕੁਮਾਰ, …
Read More »ਪੰਜਾਬੀ
ਪੰਜਾਬ ਸਟੇਟ ਵਾਰ ਹੀਰੋਜ਼ ਮੈਮੋਰੀਅਲ ਵਿਖੇ ਕਾਰਗਿਲ ਦਿਵਸ ਮਨਾਇਆ
ਅੰਮ੍ਰਿਤਸਰ, 26 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਾਰਗਿਲ ਦੇ ਸਹੀਦਾਂ ਨੂੰ ਯਾਦ ਕਰਦਿਆਂ ਅੱਜ ਪੰਜਾਬ ਸਟੇਟ ਵਾਰ ਹੀਰੋਜ ਮੈਮੋਰੀਅਲ ਕਮ ਮਿਊਜੀਅਮ ਵਿਖੇ ਕਾਰਗਿਲ ਦਿਵਸ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਗਿਆ। ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਉਪੰਰਤ 2 ਮਿੰਟ ਦਾ ਮੋਨ ਰੱਖਿਆ ਗਿਆ।ਵਧੀਕ ਡਿਪਟੀ ਕਮਿਸ਼ਨਰ ਜਨਰਲ ਹਿੰਮਾਸ਼ੂ ਅਗਰਵਾਲ ਨੇ ਜ਼ਿਲੇ੍ਹ ਨਾਲ ਸਬੰਧਤ ਕਾਰਗਿਲ ਵਾਰ ਦੀਆਂ ਵੀਰ ਨਾਰੀਆਂ …
Read More »ਹੁਣ ਡਾਕ ਘਰ `ਚ ਕੇਵਲ 250 ਰੁਪਏ ਵਿੱਚ ਖੁੱਲੇਗਾ ਸੁਕੰਨਿਆ ਸਮ੍ਰਿਧੀ ਖਾਤਾ – ਮੱਖਣ ਸਿੰਘ
ਅੰਮ੍ਰਿਤਸਰ, 26 ਜੁਲਾਈ (ਪੰਜਾਬ ਪੋਸਟ – ਮਨਜੀਤ ਸਿੰਘ) – ਬੇਟੀਆਂ ਦੇ ਭਵਿਖ ਨੂੰ ਸੁਰਖਿਅਤ ਕਰਨ ਲਈ ਭਾਰਤ ਸਰਕਾਰ ਵਲੋਂ ਚਲਾਈ ਗਈ ਸੁਕੰਨਿਆ ਸਮ੍ਰਿਧੀ ਯੋਜਨਾ ਤਹਿਤ ਹੁਣ ਕੇਵਲ 250 ਰੁਪਏ ਦੀ ਛੋਟੀ ਰਕਮ ਨਾਲ ਖਾਤਾ ਖੋਲਿਆ ਜਾ ਸਕੇਗਾ, ਜਦੋ ਕਿ ਇਸ ਤੋ ਪਹਿਲਾਂ ਖਾਤਾ ਖੋਲਣ ਲਈ ਘੱਟੋ ਘੱਟ 1000 ਰੁਪਏ ਦੀ ਰਕਮ ਜਮਾਂ ਕਰਵਾਉਣੀ ਪੈਂਦੀ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ …
Read More »ਵਾਤਾਵਰਣ ਮੰਤਰੀ ਸੋਨੀ ਨੇ ਦਰਿਆ ਬਿਆਸ ਵਿੱਚ ਛੱਡਿਆ ਇਕ ਲੱਖ ਮੱਛੀਆਂ ਦਾ ਪੂੰਗ
ਕਿਹਾ ਪਾਣੀ, ਹਵਾ, ਵਾਤਾਵਰਣ ਅਤੇ ਸਿਹਤ ਨੂੰ ਬਚਾਉਣਾ ਸਰਕਾਰ ਦੀ ਮੁੱਖ ਤਰਜੀਹ ਅੰਮ੍ਰਿਤਸਰ, 26 ਜੁਲਾਈ (ਪੰਜਾਬ ਪੋਸਟ – ਮਨਜੀਤ ਸਿੰਘ) – ਸਿਹਤ, ਵਾਤਾਵਰਣ ਅਤੇ ਸੁਤੰਤਰਤਾ ਸੈਨਾਨੀ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਅੱਜ ਵਾਤਾਵਰਣ ਨੂੰ ਬਚਾਉਣ ਲਈ ਦਰਿਆ ਬਿਆਸ ਵਿੱਚ ਇਕ ਲੱਖ ਮੱਛੀਆਂ ਦਾ ਪੂੰਗ ਛੱਡਿਆ। ਦੱਸਣਯੋਗ ਹੈ ਕਿ ਕੁੱਝ ਮਹੀਨੇ ਪਹਿਲਾਂ ਇਕ ਮਿਲ ਵਿਚੋਂ ਸ਼ੀਰਾ ਰਿਸਣ ਕਾਰਨ ਸੈਂਕੜੇ …
Read More »ਪੰਜਾਬ ਨੂੰ ਨਸ਼ੇ ਤੋਂ ਬਚਾਉਣ ਲਈ 600 ਸਰਕਾਰੀ ਅਧਿਕਾਰੀਆਂ ਨੂੰ ਅਗਸਤ `ਚ ਦਿੱਤੀ ਜਾਵੇਗੀ ਟਰੇਨਿੰਗ – ਜੈਸਵਾਲ
15 ਅਗਸਤ ਤੱਕ ਜਿਲ੍ਹੇ ਨੂੰ ਕਰ ਦਿਆਂਗੇ ਨਸ਼ੇ ਤੋਂ ਮੁਕਤ – ਐਸ.ਐਸ.ਪੀ ਅੰਮ੍ਰਿਤਸਰ, 26 ਜੁਲਾਈ (ਪੰਜਾਬ ਪੋਸਟ – ਮਨਜੀਤ ਸਿੰਘ) – ਪੰਜਾਬ ਨੂੰ ਨਸ਼ਾ ਮੁੱਕਤ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੱਜ ਬਾਰਡਰ ਜੋਨ ਦੇ ਚਾਰ ਜਿਲਿਆਂ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ ਤੇ ਪਠਾਨਕੋਟ ਦੇ ਐਸ.ਡੀ.ਐਮ ਅਤੇ ਡੀ.ਐਸ.ਪੀ ਨਾਲ ਵਿਸਥਾਰਤ ਮੀਟਿੰਗ ਕਰਦੇ ਐਸ.ਟੀ.ਐਫ ਦੇ ਆਈ.ਜੀ …
Read More »ਯੂਨੀਵਰਸਿਟੀ ਵਲੋਂ ਜੰਮੂ ਤੇ ਕਸ਼ਮੀਰ ਰਾਜ ਦੇ ਵਿਦਿਆਰਥੀਆਂ ਲਈ ਕੌਸਲਿੰਗ 31 ਜੁਲਾਈ ਤੋਂ
ਅੰਮ੍ਰਿਤਸਰ, 26 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਜੰਮੂ ਅਤੇ ਕਸ਼ਮੀਰ ਰਾਜ ਦੇ ਵਿਦਿਆਰਥੀਆਂ ਲਈ ਐਚ.ਆਰ.ਡੀ ਮਨਿਸਟਰੀ ਵਲੋਂ ਦੋ ਪ੍ਰਤੀਸ਼ਤ ਰਾਖਵੀਆਂ ਸੀਟਾਂ ਦੀ ਕੌਸਲਿੰਗ 31 ਜੁਲਾਈ ਨੂੰ ਕਰਵਾਈ ਜਾਵੇਗੀ। ਦਾਖਲੇ ਦੇ ਕੌਆਰਡੀਨੇਟਰ ਡਾ. ਪ੍ਰੀਤ ਮੋਹਿੰਦਰ ਸਿੰਘ ਬੇਦੀ ਨੇ ਕਿਹਾ ਕਿ ਇਹ ਕੌਸਲਿੰਗ ਵਿਦਿਆਰਥੀਆਂ ਵਲੋਂ ਸੰਬਧਤ ਵਿਸ਼ੇ ਵਿਚ ਪਾਸ ਕੀਤੀ ਪ੍ਰੀਖਿਆ ਦੀ ਮੈਰਿਟ ਦੇ …
Read More »ਤਰੁਨਦੀਪ ਨੇ ਮਿੰਨੀ ਨੈਸ਼ਨਲ ਫੈਨਸਿੰਗ ਚੈਂਪੀਅਨਸ਼ਿਪ `ਚ ਜਿੱਤਿਆ ਕਾਂਸੀ ਦਾ ਤਮਗਾ
ਅੰਮ੍ਰਿਤਸਰ, 26 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚੱਲ ਰਹੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ.ਪਬਲਿਕ ਸਕੂਲ ਜੀ.ਟੀ.ਰੋਡ ਦੇ ਪ੍ਰਾਇਮਰੀ ਵਿਭਾਗ ਦੇ ਤੀਸਰੀ-ਏ ਦੇ ਵਿਦਿਆਰਥੀ ਤਰੁਨਦੀਪ ਸਿੰਘ ਨੇ ਥਰਡ ਮਿੰਨੀ ਨੈਸ਼ਨਲ ਫੈਨਸਿੰਗ ਚੈਂਪੀਅਨਸ਼ਿਪ-2018 ਦੇ ‘ਸਾਬਰ ਈਵੈਂਟ’ ਵਿੱਚ ਕਾਂਸੀ ਦਾ ਤਮਗਾ ਪ੍ਰਾਪਤ ਕਰ ਕੇ ਸਕੂਲ ਦਾ ਨਾਂ ਰੋਸ਼ਨ ਕੀਤਾ।ਇਹ ਮੁਕਾਬਲੇ 16 ਤੋਂ 18 ਜੁਲਾਈ ਤੱਕ …
Read More »ਖ਼ਾਲਸਾ ਕਾਲਜ ਦੀਆਂ ਹਾਕੀ ਖਿਡਾਰਣਾਂ ਨੇ ਬੈਲਜ਼ੀਅਮ ’ਚ ਹਾਕੀ ਦਾ ਕੀਤਾ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 26 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੀਆਂ ਵਿਦਿਆਰਥਣਾਂ ਨੇ ਬੈਲਜ਼ੀਅਮ ਦੇ ਸ਼ਹਿਰ ਐਟਵਰਪ ਵਿਖੇ ਹੋਏ ਅੰਡਰ-23 ਜੂਨੀਅਰ ਵੂਮੈਨ ਹਾਕੀ ਟੀਮ ਦੇ ‘6ਵੇਂ ਨੈਸ਼ਨਲ ਟੂਰਨਾਮੈਂਟ’ ’ਚ ਸ਼ਾਨਦਾਰ ਭਾਰਤੀ ਟੀਮ ਦੇ ਪ੍ਰਦਰਸ਼ਨ ਕਰਦਿਆਂ ਵਿਰੋਧੀ ਟੀਮ ਨੂੰ 2-0 ਦੇ ਫ਼ਰਕ ਹਰਾ ਕੇ ਦੇਸ਼, ਕਾਲਜ ਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਭਾਰਤੀ ਟੀਮ ਦੀਆਂ ਖਿਡਾਰਣਾਂ ਨੇ ਇਸ ਮੁਕਾਬਲੇ …
Read More »ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੋਨਾ ਬਦਲਿਆ ਨਹੀ ਜਾ ਰਿਹਾ ਤੇ ਨਾ ਹੀ ਬਦਲਣ ਦੀ ਲੋੜ- ਡਾ. ਰੂਪ ਸਿੰਘ
ਸੰਗਤਾਂ ਸ਼ੋਸ਼ਲ ਮੀਡੀਆ ’ਤੇ ਚੱਲ ਰਹੀਆਂ ਅਫਵਾਹਾਂ ਤੋਂ ਸੁਚੇਤ ਰਹਿਣ ਅੰਮ੍ਰਿਤਸਰ 25 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸ਼ੋਸ਼ਲ ਮੀਡੀਆ ’ਤੇ ਚੱਲ ਰਹੀਆਂ ਉਨ੍ਹਾਂ ਅਫਵਾਹਾਂ ਦਾ ਖੰਡਨ ਕੀਤਾ ਹੈ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ’ਤੇ ਲੱਗੇ ਸੋਨੇ ਨੂੰ ਪੁਰਾਣਾ ਹੋਣ ਕਾਰਨ ਬਦਲਣ ਦੀ ਗੱਲ ਆਖੀ ਜਾ ਰਹੀ …
Read More »ਸ਼੍ਰੋਮਣੀ ਕਮੇਟੀ ਨੇ ਮੁਲਾਜ਼ਮਾਂ ਨੂੰ ਸਰਵਿਸ ਨਿਯਮਾਂ ਅਨੁਸਾਰ ਪੱਕਿਆਂ ਕਰਨ ਲਈ ਕਾਰਵਾਈ ਆਰੰਭੀ
ਅੰਮ੍ਰਿਤਸਰ 25 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ’ਚ ਸੇਵਾ ਨਿਭਾਅ ਰਹੇ ਕੱਚੇ ਮੁਲਾਜ਼ਮਾਂ ਨੂੰ ਪੱਕਿਆਂ ਕਰਨ ਲਈ ਕਾਰਵਾਈ ਆਰੰਭੀ ਗਈ ਹੈ।ਇਸ ਤਹਿਤ ਸਰਵਿਸ ਨਿਯਮਾਂ ਅਨੁਸਾਰ ਨੌਕਰੀ ਵਿਚ ਨਿਰਧਾਰਤ ਸਮਾਂ ਪੂਰਾ ਕਰਨ ਵਾਲੇ ਮੁਲਾਜ਼ਮਾਂ ਪਾਸੋਂ ਗੁਰਬਾਣੀ ਸੁਣਨ ਦਾ ਕਾਰਜ ਜਾਰੀ ਹੈ। ਬੀਤੇ ਕੱਲ੍ਹ ਤੋਂ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਪਾਸੋਂ ਗੁਰਬਾਣੀ ਸੁਣਨ ਦਾ ਇਹ ਕਾਰਜ ਇੱਕ ਸਬ-ਕਮੇਟੀ ਵੱਲੋਂ ਕੀਤਾ ਜਾ …
Read More »
Punjab Post Daily Online Newspaper & Print Media