ਅਜਨਾਲਾ, 2 ਮਈ (ਪੰਜਾਬ ਪੋਸਟ ਬਿਊਰੋ) – ਪ੍ਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਸ਼ਹਿਰ ‘ਚ ਵੱਡੇ ਵਿਕਾਸ ਪ੍ਰੋਜੇਕਟ ਕਾਰਜ਼ਾਂ ਨੂੰ ਹੋਰ ਹੁਲਾਰਾ ਦਿੰਦਿਆਂ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਕੋਲੋਂ ਸਥਾਨਕ ਸੱਕੀ ਨਾਲੇ ਕੰਢੇ 6.25 ਕਰੋੜ ਰੁਪਏ ਦੀ ਲਾਗਤ ਨਾਲ ਨੇਪਰੇ ਚੜ੍ਹਵਾ ਏ ਅਜਨਾਲਾ ਸ਼ਹਿਰ ਦੇ 4 ਲੱਖ ਲੀਟਰ ਰੋਜ਼ਾਨਾ ਗੰਦੇ ਪਾਣੀ ਨੂੰ ਸਾਫ ਕਰਕੇ …
Read More »ਪੰਜਾਬੀ ਖ਼ਬਰਾਂ
ਈ.ਟੀ.ਓ ਨੇ ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਲੋੜਵੰਦਾਂ ਨੂੰ ਕੀਤੀ ਰਾਸ਼ਨ ਦੀ ਵੰਡ
ਅੰਮ੍ਰਿਤਸਰ, 2 ਮਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੇ ਹਿੱਤਾਂ ਲਈ ਵਚਨਬੱਧ ਹੈ ਅਤੇ ਆਮ ਲੋਕਾਂ ਨੇ ਹੀ ਸਾਨੂੰ ਚੁਣ ਕੇ ਭੇਜਿਆ ਹੈ।ਸਾਡਾ ਫਰਜ਼ ਬਣਦਾ ਹੈ ਕਿ ਅਸੀ ਆਮ ਲੋਕਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੀਏ ਤੇ ਇਨ੍ਹਾਂ ਦੇ ਹਿੱਤਾਂ ਦੀ ਰਾਖੀ ਕਰੀਏ। ਕੈਬਿਨਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Read More »ਵਿਧਾਇਕ ਬਾਬਾ ਬਕਾਲਾ ਵਲੋਂ ਸਿੱਖਿਆ ਕ੍ਰਾਂਤੀ ਅਧੀਨ ਹਲਕੇ ਦੇ 6 ਸਕੂਲਾਂ ‘ਚ ਕਰੀਬ 96 ਲੱਖ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ
ਬਾਬਾ ਬਕਾਲਾ, 2 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸਿੱਖਿਆ ਖੇਤਰ ਵਿੱਚ ਕਰੋੜਾਂ ਰੁਪਏ ਦੇ ਫੰਡ ਜਾਰੀ ਕਰਕੇ ਪੰਜਾਬ ਸਰਕਾਰ ਵਲੋਂ ਇਸ ਖੇਤਰ ਵਿੱਚ ਵੱਡੀ ਕ੍ਰਾਂਤੀ ਲਿਆਂਦੀ ਹੈ।ਹੁਣ ਸੂਬੇ ਦਾ ਹਰੇਕ ਸਕੂਲ ਦੇ ਬੁਨਿਆਂਦੀ ਢਾਂਚੇ ਵਿੱਚ ਸੁਧਾਰ ਕਰਕੇ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਦਾ ਮਿਆਰ ਮੁਹੱਈਆ ਕਰਵਾਇਆ ਜਾ ਰਿਹਾ ਹੈ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਆਮ ਘਰਾਂ ਦੇ …
Read More »2024 ਬੈਚ ਦੀ ਆਈ.ਏ.ਐਸ ਮੈਡਮ ਪਿਯੂਸ਼ਾ ਨੇ ਸਹਾਇਕ ਕਮਿਸ਼ਨਰ ਵਜੋਂ ਅਹੁੱਦਾ ਸੰਭਾਲਿਆ
ਅੰਮ੍ਰਿਤਸਰ, 2 ਮਈ (ਸੁਖਬੀਰ ਸਿੰਘ) – 2024 ਬੈਚ ਦੀ ਆਈ.ਏ.ਐਸ ਅਧਿਕਾਰੀ ਮੈਡਮ ਪਿਯੂਸ਼ਾ ਨੇ ਅੰਮ੍ਰਿਤਸਰ ਵਿਖੇ ਬਤੌਰ ਸਹਾਇਕ ਕਮਿਸ਼ਨਰ (ਅੰਡਰ ਟਰੇਨਿੰਗ) ਵਜੋਂ ਆਪਣਾ ਅਹੁੱਦਾ ਸੰਭਾਲ ਲਿਆ ਹੈ।ਦੱਸਣਯੋਗ ਹੈ ਕਿ ਮੈਡਮ ਪਿਯੂਸ਼ਾ ਨੇ ਬੀ.ਟੈਕ ਟੈਕਸਟਾਈਲ ਤਕਨਾਲੋਜੀ ਆਈ.ਆਈ.ਟੀ ਦਿੱਲੀ ਤੋਂ ਕੀਤੀ ਹੈ ਅਤੇ ਉਨ੍ਹਾਂ ਦੀ ਸਕੂਲੀ ਸਿੱਖਿਆ ਸੀਕਰ ਰਾਜਸਥਾਨ ਤੋ ਹੋਈ ਹੈ।ਮੈਡਮ ਪਿਯੂਸ਼ਾ ਨੇ ਦੱਸਿਆ ਕਿ ਉਨਾਂ ਲਈ ਬੜੇ ਮਾਣ ਵਾਲੀ ਗੱਲ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੁਆਰਾ ਵਿਦਾਇਗੀ ਸਮਾਰੋਹ `ਵਕਤ-ਏ-ਰੁਖ਼ਸਤ’ ਦਾ ਆਯੋਜਨ
ਅੰਮ੍ਰਿਤਸਰ, 1 ਮਈ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਕਾਲਜ ਤੋਂ ਵਿਦਾ ਹੋ ਰਹੀਆਂ ਵਿਦਿਆਰਥਣਾਂ ਨੂੰ ਵਿਦਾਇਗੀ ਦੇਣ ਲਈ ਇੱਕ ਸਮਾਰੋਹ `ਵਕਤ-ਏ-ਰੁਖ਼ਸਤ…ਜਦੋਂ ਤੱਕ ਅਸੀਂ ਦੁਬਾਰਾ ਨਹੀਂ ਮਿਲਦੇ` ਦਾ ਆਯੋਜਨ ਕੀਤਾ।ਇਸ ਦਾ ਉਦੇਸ਼ ਵਿਦਿਆਰਥਣਾਂ ਦੁਆਰਾ ਕਾਲਜ ਵਿੱਚ ਬਿਤਾਏ ਗਏ ਸਮੇਂ ਦੌਰਾਨ ਆਪਣੇ ਅਨੁਭਵਾਂ ਅਤੇ ਖੁਸ਼ੀ ਦੇ ਪਲਾਂ ਨੂੰ ਯਾਦ ਕਰਨਾ ਸੀ।ਪ੍ਰੋਗਰਾਮ ਵਿੱਚ ਵਿਦਿਆਰਥਣਾਂ ਦੁਆਰਾ ਨਾਚ ਅਤੇ ਸੰਗੀਤ ਦੀ …
Read More »ਇੰਡੀਅਨ ਸਟੈਂਡਰਡਜ਼ ਵਲੋਂ ਜਾਗਰੂਕਤਾ ਸੈਸ਼ਨ ਤੇ ਚਾਰਟ ਬਣਾਉਣ ਦਾ ਮੁਕਾਬਲਾ ਆਯੋਜਿਤ
ਸੰਗਰੂਰ, 1 ਮਈ (ਜਗਸੀਰ ਲੌਂਗੋਵਾਲ) – ਸ਼ਹੀਦ ਭਾਈ ਮਤੀ ਦਾਸ ਸਕੂਲ ਆਫ ਐਮੀਨੈਂਸ ਲੌਂਗੋਵਾਲ ਵਿੱਚ ਬਿਊਰੋ ਆਫ ਇੰਡੀਅਨ ਸਟੈਂਡਰਡਜ਼ ਚੰਡੀਗੜ੍ਹ ਸ਼ਾਖਾ ਅਤੇ ਸਟੈਂਡਰਡ ਕਲੱਬ ਵਲੋਂ ਇੱਕ ਜਾਗਰੂਕਤਾ ਸੈਸ਼ਨ ਅਤੇ ਚਾਰਟ ਬਣਾਉਣ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਇਹ ਸਮਾਰੋਹ ਕਲੱਬ ਮੈਨਟਰ ਮਿਸ ਰਵਜੀਤ ਕੌਰ ਅਤੇ ਸਹਿ-ਮੈਨਟਰ ਮਿਸ ਸੁਆਤੀ ਦੀ ਅਗਵਾਈ ਹੇਠ ਕਰਵਾਇਆ ਗਿਆ।ਵਿਦਿਆਰਥੀਆਂ ਨੂੰ ਭਾਰਤੀ ਮਿਆਰਾਂ, ਹਾਲਮਾਰਕਿੰਗ ਅਤੇ ਉਪਭੋਕਤਾ ਅਧਿਕਾਰਾਂ ਬਾਰੇ …
Read More »ਅਕਾਲ ਅਕੈਡਮੀ ਦੇ ਵਿਦਿਆਰਥੀਆਂ ਦਾ ਇੰਟਰ-ਅਕੈਡਮੀ ਖੇਡ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ
ਸੰਗਰੂਰ, 1 ਮਈ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਅਧੀਨ ਚੱਲ ਰਹੀਆਂ ਅਕਾਲ ਅਕੈਡਮੀਆਂ ਵੱਲੋਂ ਸੰਤ ਬਾਬਾ ਇਕਬਾਲ ਸਿੰਘ ਜੀ ਦੀ ਪਵਿੱਤਰ ਯਾਦ ਨੂੰ ਸਮਰਪਿਤ ਇੰਟਰ-ਅਕੈਡਮੀ ਖੇਡ ਟੂਰਨਾਮੈਂਟ ਅਕਾਲ ਅਕੈਡਮੀ ਭਾਈ ਦੇਸਾ ਵਿਖੇ ਆਯੋਜਿਤ ਕੀਤਾ ਗਿਆ।ਅਕਾਲ ਅਕੈਡਮੀ ਭਾਈ ਦੇਸਾ, ਬੇਨੜਾ, ਫਫੜੇ ਭਾਈਕੇ, ਚੀਮਾ (ਪੰਜਾਬੀ ਅਤੇ ਅੰਗਰੇਜ਼ੀ ਮਾਧਿਅਮ) ਅਤੇ ਉੱਡਤ ਸੈਦੇਵਾਲਾ ਦੇ ਲੜਕੇ ਅਤੇ ਲੜਕੀਆਂ ਨੇ ਹਾਕੀ, ਫੁੱਟਬਾਲ ਅਤੇ ਬਾਸਕਟਬਾਲ …
Read More »ਅੰਮ੍ਰਿਤਸਰ ਦੇ 27 ਸਾਲਾ ਪ੍ਰਦੀਪ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਭਾਰਤ ਪਹੁੰਚਿਆ
ਭੈਣ ਦੇ ਵਿਆਹ ਲਈ 2 ਲੱਖ ਅਤੇ ਮਾਪਿਆਂ ਨੂੰ ਦੇਵਾਂਗੇ ਮਹੀਨਾਵਾਰ ਪੈਨਸ਼ਨ – ਡਾ. ਓਬਰਾਏ ਅੰਮ੍ਰਿਤਸਰ, 1 ਮਈ (ਜਗਦੀਪ ਸਿੰਘ) – ਪੂਰੀ ਦੁਨੀਆਂ ਅੰਦਰ ਰੱਬੀ ਫਰਿਸ਼ਤੇ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਜਗਦੇਵ ਕਲਾਂ (ਹਾਲ ਵਾਸੀ ਮੀਰਾਂਕੋਟ ਚੌਂਕ) ਨਾਲ ਸਬੰਧਿਤ …
Read More »ਨਵਨਿਯੁੱਕਤ ਮਾਰਕਿਟ ਕਮੇਟੀ ਚੇਅਰਮੈਨ ਠਾਕੁਰ ਮਨੋਹਰ ਸਿੰਘ ਦੇ ਤਾਜਪੋਸ਼ੀ ਸਮਾਰੋਹ ਵਿੱਚ ਪੁੱਜੇ ਕੈਬਨਿਟ ਮੰਤਰੀ ਕਟਾਰੂਚੱਕ
ਪਠਾਨਕੋਟ, 1 ਮਈ (ਪੰਜਾਬ ਪੋਸਟ ਬਿਊਰੋ) – ਵਿਧਾਨ ਸਭਾ ਹਲਕਾ ਭੋਆ ਦੇ ਠਾਕੁਰ ਮਨੋਹਰ ਸਿੰਘ ਨੂੰ ਆਮ ਆਦਮੀ ਪਾਰਟੀ ਵਲੋਂ ਮਾਰਕਿਟ ਕਮੇਟੀ ਨਰੋਟ ਜੈਮਲ ਸਿੰਘ ਦਾ ਚੇਅਰਮੈਨ ਨਿਯੁੱਕਤ ਕੀਤਾ ਗਿਆ ਹੈ।ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਨਰੋਟ ਜੈਮਲ ਸਿੰਘ ਵਿਖੇ ਨਵਨਿਯੁੱਕਤ ਮਾਰਕਿਟ ਕਮੇਟੀ ਨਰੋਟ ਜੈਮਲ ਸਿੰਘ ਦੇ ਚੇਅਰਮੈਨ ਮਨੋਹਰ ਠਾਕੁਰ ਦੇ ਤਾਜਪੋਸ਼ੀ ਸਮਾਰੋਹ ਵਿੱਚ ਵਿਕਾਸ ਸੈਣੀ ਚੇਅਰਮੈਨ ਮਾਰਕਿਟ ਕਮੇਟੀ ਪਠਾਨਕੋਟ, …
Read More »ਆਮ ਪਬਲਿਕ ਨੂੰ ਟਰੈਫਿਕ ਨਿਯਮਾਂ ਪ੍ਰਤੀ ਕੀਤਾ ਜਾਗਰੂਕ
ਅੰਮ੍ਰਿਤਸਰ, 30 ਅਪ੍ਰੈਲ (ਸੁਖਬੀਰ ਸਿੰਘ) – ਏ.ਐਸ.ਰਾਏ ਏ.ਡੀ.ਜੀ.ਪੀ ਟ੍ਰੈਫਿਕ ਅਤੇ ਗੁਰਪ੍ਰੀਤ ਸਿੰਘ ਭੁੱਲਰ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ ਹੇਠ ਏ.ਡੀ.ਸੀ.ਪੀ ਟਰੈਫਿਕ ਮੈਡਮ ਅਮਨਦੀਪ ਕੌਰ ਦੀ ਰਹਿਨੁਮਾਈ ਹੇਠ ਟ੍ਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ਼ ਐਸ.ਆਈ ਦਲਜੀਤ ਸਿੰਘ ਅਤੇ ਉਹਨਾਂ ਦੀ ਟੀਮ ਵਲੋਂ ਰਿਆਨ ਇੰਟਰਨੈਸ਼ਨਲ ਸਕੂਲ ਦੇ ਬੱਚਿਆਂ ਨਾਲ ਗੋਲਡਨ ਗੇਟ ਵਿਖੇ ਆਮ ਪਬਲਿਕ ਨੂੰ ਟਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਗਿਆ।ਬੱਚਿਆਂ ਵੱਲੋਂ …
Read More »
Punjab Post Daily Online Newspaper & Print Media