ਸੰਗਰੂਰ, 6 ਅਪ੍ਰੈਲ (ਜਗਸੀਰ ਲੌਂਗੋਵਾਲ) – ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਲੋਕ ਸਭਾ ਚੋਣਾਂ ਦੇ ਸਮੁੱਚੇ ਅਮਲ ਨੂੰ ਪਾਰਦਰਸ਼ੀ ਢੰਗ ਅਤੇ ਸੁਰੱਖਿਅਤ ਮਾਹੌਲ ‘ਚ ਨੇਪਰੇ ਚੜਾਉਣ ਲਈ ਪ੍ਰਸ਼ਾਸ਼ਨ ਤੇ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ।ਇਹ ਪ੍ਰਗਟਾਵਾ ਜਿਲ੍ਹਾ ਚੋਣ ਅਫਸਰ ਜਤਿੰਦਰ ਜੋਰਵਾਲ ਅਤੇ ਜਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਹਿਲ ਨੇ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੋਕ ਸਭਾ ਚੋਣਾਂ ਸਬੰਧੀ ਆਦਰਸ਼ …
Read More »ਪੰਜਾਬੀ
ਯੂਨੀਵਰਸਿਟੀ ਦੀ 49ਵੀਂ ਸਾਲਾਨਾ ਕਾਨਵੋਕੇਸ਼ਨ ‘ਚ ਪੰਜਾਬ ਦੇ ਰਾਜਪਾਲ ਪੁਰੋਹਿਤ ਨੇ ਵੰਡੀਆਂ ਡਿਗਰੀਆਂ
ਗੀਤਕਾਰ ਗੁਲਜ਼ਾਰ ਤੇ ਪ੍ਰੋ. ਯੋਗੇਸ਼ ਆਨਰਜ਼ ਕਾਜ਼ਾ ਡਿਗਰੀਆਂ ਨਾਲ ਕੀਤਾ ਗਿਆ ਸਨਮਾਨਿਤ ਅੰਮ੍ਰਿਤਸਰ, 6 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਦੇ ਮਾਨਯੋਗ ਰਾਜਪਾਲ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੁਲਪਤੀ ਸ਼੍ਰੀ ਬਨਵਾਰੀ ਲਾਲ ਪੁਰੋਹਿਤ ਨੇ ਜੀ.ਐਨ.ਡੀ.ਯੂ 49ਵੀਂ ਸਾਲਾਨਾ ਕਾਨਵੋਕੇਸ਼ਨ ਮੌਕੇ ਵਿਧਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਹੈ ਕਿ ਵਿਦਿਆਰਥੀਆਂ ਨੂੰ ਸਮਰਪਣ ਨਾਲ ਆਪਣਾ ਫਰਜ ਨਿਭਾਉਂਦੇ ਹੋਏ ਚੰਗੇ ਪੇਸ਼ੇਵਰ ਅਤੇ ਮਨੁੱਖ ਬਣਨਾ …
Read More »ਪੁਲਿਸ ਲਾਈਨ ਵਿਖੇ ਕਰਵਾਇਆ ਵੋਟਰ ਜਾਗਰੂਕਤਾ ਕੁਇਜ਼ ਮੁਕਾਬਲਾ
ਅੰਮ੍ਰਿਤਸਰ, 6 ਅਪ੍ਰੈਲ (ਸੁਖਬੀਰ ਸਿੰਘ) – ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਲੋਕਾਂ ਨੂੰ ਵੋਟਾਂ ਦੀ ਅਹਿਮੀਅਤ ਪ੍ਰਤੀ ਜਾਗਰੂਕ ਕਰਨ ਅਤੇ ਵੋਟਾਂ ਪਾਉਣ ਲਈ ਉਤਸ਼ਾਹਿਤ ਕਰਨ ਲਈ ਪੁਲੀਸ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਇੱਕ ਸਾਂਝਾ ਕੁਇਜ਼ ਮੁਕਾਬਲਾ ਸਥਾਨਕ ਪੁਲਿਸ ਲਾਈਨ ਵਿਖੇ ਕਰਵਾਇਆ ਗਿਆ।ਇਸ ਮੁਕਾਬਲੇ ਵਿੱਚ ਪੁਲਿਸ ਮਹਿਕਮੇ ਦੇ ਅਧਿਕਾਰਿਆਂ ਅਤੇ ਕਰਮਚਾਰੀਆਂ ਨੇ ਭਾਗ ਲਿਆ ਅਤੇ ਚੋਣ ਪ੍ਰਕਿਰਿਆ ਸਬੰਧੀ ਕਈ ਸਵਾਲਾਂ ਦੇ ਜਬਾਬ …
Read More »ਅੰਮ੍ਰਿਤਸਰ ਦੇ ਖਿਡਾਰੀਆਂ ਨੇ ਅੰਡਰ-16 ਤੇ ਅੰਡਰ-23 ਕ੍ਰਿਕਟ ਟੂਰਨਾਮੈਂਟ ਜਿੱਤਿਆ
ਅੰਮ੍ਰਿਤਸਰ, 6 ਅਪ੍ਰੈਲ (ਸੁਖਬੀਰ ਸਿੰਘ) – ਅੰਮ੍ਰਿਤਸਰ ਦੇ ਕ੍ਰਿਕਟ ਖਿਡਾਰੀਆਂ ਨੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਵਲੋਂ ਕਰਵਾਏ ਜਾ ਰਹੇ ਕ੍ਰਿਕਟ ਟੂਰਨਾਮੈਂਟ ਵਿੱਚ ਅੰਡਰ 16 ਅਤੇ ਅੰਡਰ 23 ਦੇ ਮੈਚਾਂ ਵਿੱਚ ਜਿੱਤਾਂ ਪ੍ਰਾਪਤ ਕਰਕੇ ਜਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ।ਅੰਮ੍ਰਿਤਸਰ ਗੇਮਜ਼ ਐਸੋਸੀਏਸ਼ਨ ਦੇ ਪ੍ਰਧਾਨ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਅਤੇ ਵਾਇਸ ਪ੍ਰਧਾਨ ਅਰਸ਼ਦੀਪ ਸਿੰਘ ਲੁਬਾਣਾ ਨੇ ਇਸ ਪ੍ਰਾਪਤੀ ਲਈ ਖਿਡਾਰੀਆਂ ਨੂੰ ਵਧਾਈ ਦਿੱਤੀ …
Read More »ਉਘੇ ਵਿਦਵਾਨ ਡਾ. ਗੋਗੋਆਣੀ ਦਾ ਬੁੱਢਾ ਦਲ ਵੱਲੋਂ ਸਨਮਾਨ
ਅੰਮ੍ਰਿਤਸਰ, 6 ਅਪ੍ਰੈਲ (ਜਗਦੀਪ ਸਿੰਘ) – ਪੰਜਾਬੀ ਤੇ ਗੁਰਮਤਿ ਦੇ ਉਘੇ ਵਿਦਵਾਨ ਪਿ੍ਰੰ. (ਡਾ.) ਇੰਦਰਜੀਤ ਸਿੰਘ ਗੋਗੋਆਣੀ ਪਿ੍ਰੰਸੀਪਲ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਅੱਜ ਉਚੇਚੇ ਤੌਰ ‘ਤੇ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ: ਛੇਵੀਂ (ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਸ਼ਹੀਦ) ਛਾਉਣੀ ਬੁੱਢਾ ਦਲ ਵਿਖੇ ਨਤਮਸਤਕ ਹੋਏ।ਇਸ ਉਪਰੰਤ ਉਨ੍ਹਾਂ ਨੇ “ਨਿਹੰਗ ਸਿੰਘ ਸੰਦੇਸ਼” ਮੈਗਜ਼ੀਨ ਦੇ ਦਫ਼ਤਰ ਵਿਖੇ ਬੁੱਢਾ ਦਲ ਦੇ …
Read More »ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ ਵਲੋਂ ਅੱਖਾਂ ਦਾ ਫ੍ਰੀ ਚੈਕਅਪ ਕੈਂਪ
ਅੰਮ੍ਰਿਤਸਰ, 6 ਅਪ੍ਰੈਲ (ਜਗਦੀਪ ਸਿੰਘ) – ਸਥਾਨਕ ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ (ਰਜਿ.) ਵੱਲੋਂ ਬੀਤੇ ਦਿਨੀਂ ਅੱਖਾਂ ਦਾ ਫ੍ਰੀ ਚੈਕਅਪ ਕੈਂਪ ਭਾਈ ਘਨ੍ਹਈਆ ਜੀ ਮਿਸ਼ਨ ਐਲੋਪੈਥਿਕ ਓ.ਪੀ.ਡੀ ਹਸਪਤਾਲ ਨਿਊ ਪਵਨ ਨਗਰ ਵਿਖੇ ਲਗਾਇਆ ਗਿਆ।ਜਿਸ ਵਿੱਚ ਸਿਵਲ ਸਰਜਨ ਅੰਮ੍ਰਿਤਸਰ ਦਫਤਰ ਵੱਲੋਂ ਡਾ. ਰਜਿੰਦਰ ਪਾਲ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਚੇਅਰਮੈਨ ਭਾਈ ਮਨਜੀਤ ਸਿੰਘ ਨੇ ਦੱਸਿਆ ਕਿ ਇਹ ਕੈਂਪ ਸ੍ਰੀ ਕਰਤਾਰ …
Read More »ਦਿਲਜੀਤ ਸਿੰਘ ਬੇਦੀ ਨੇ ਸੇਵਾਮੁਕਤ ਕਰਮਚਾਰੀ ਐਸੋਸੀਏਸ਼ਨ ਦੇ ਅਹੁੱਦੇ ਤੋਂ ਦਿੱਤਾ ਅਸਤੀਫਾ
ਅੰਮ੍ਰਿਤਸਰ, 6 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੁਲਾਜਮਾਂ ਅਧਾਰਿਤ ਬਣੀ ਸੇਵਾਮੁਕਤ ਕਰਮਚਾਰੀ ਐਸੋਸੀਏਸ਼ਨ ਦੇ ਪ੍ਰੈਸ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਅਸਤੀਫਾ ਦੇ ਦਿੱਤਾ ਹੈ।ਸੇਵਾ ਮੁਕਤ ਕਰਮਚਾਰੀ ਐਸੋਸੀਏਸ਼ਨ ਦੇ ਪ੍ਰਧਾਨ ਨੂੰ ਭੇਜੇ ਅਸਤੀਫੇ ਵਿੱਚ ਉਨ੍ਹਾਂ ਐਸੋਸੀਏਸ਼ਨ ‘ਚ ਕੰਮ ਕਰਨ ਦੀ ਅਸਮਰੱਥਾ ਪ੍ਰਗਟਾਈ ਹੈ।ਉਨ੍ਹਾਂ ਲਿਖਿਆ ਕਿ ਅੱਜ ਤੋਂ ਉਨ੍ਹਾਂ ਦਾ ਅਸਤੀਫਾ ਪ੍ਰਵਾਨ ਸਮਝਿਆ ਜਾਵੇ।
Read More »ਖ਼ਾਲਸਾ ਕਾਲਜ ਐਜ਼ੂਕੇਸ਼ਨ ਜੀ.ਟੀ ਰੋਡ ਵਿਖੇ ਵਿਗਿਆਨਕ ਤਕਨੀਕਾਂ ’ਤੇ ਵਰਕਸ਼ਾਪ
ਅੰਮ੍ਰਿਤਸਰ, 5 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਜੀ.ਟੀ ਰੋਡ ਵਿਖੇ ਐਸ.ਪੀ.ਐਸ.ਐਸ ਸਾਫ਼ਟਵੇਅਰ ਅਤੇ ਅੰਕੜਾ ਵਿਗਿਆਨ ਦੀਆਂ ਤਕਨੀਕਾਂ ’ਤੇ ਵਰਕਸ਼ਾਪ ਕਰਵਾਈ।ਕਾਲਜ ਪਿ੍ਰੰਸੀਪਲ ਡਾ. ਖੁਸ਼ਵਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਰਵਾਈ ਉਕਤ ਵਰਕਸ਼ਾਪ ’ਚ ਕਾਲਜ ਦੇ ਸਾਬਕਾ ਵਿਦਿਆਰਥੀ ਅਤੇ ਰਾਮਗੜ੍ਹੀਆ ਕਾਲਜ ਆਫ਼ ਐਜ਼ੂਕੇਸ਼ਨ ਫ਼ਗਵਾੜਾ ਤੋਂ ਐਸੋਸੀਏਟ ਪ੍ਰੋਫੈਸਰ ਡਾ. ਯੋਗੇਸ਼ ਸ਼ਰਮਾ ਨੇ ਰਿਸੋਰਸ ਪਰਸਨ ਵਜੋਂ ਸ਼ਿਰਕਤ ਕੀਤੀ। ਡਾ. ਕੁਮਾਰ …
Read More »ਯਾਦਗਾਰੀ ਹੋ ਨਿਬੜਿਆ ਅੰਤਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਸਾਹਿਤਕ ਸਮਾਗਮ `ਫੁੱਲਾਂ ਦੀ ਫੁਲਕਾਰੀ`
ਪੰਜਾਬੀ ਮਾਤ ਭਾਸ਼ਾ ਨੂੰ ਪ੍ਰਫੁਲਿਤ ਕਰਨ ਲਈ ਅਜਿਹੇ ਸਮਾਗਮ ਸਾਰਥਿਕ ਹੁੰਦੇ ਹਨ- ਡਾਇਰੇਕਟਰ ਭਾਸ਼ਾ ਵਿਭਾਗ ਰਾਜਪੁਰਾ, 5 ਅਪ੍ਰੈਲ (ਡਾ. ਗੁਰਵਿੰਦਰ ਅਮਨ) – ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਸਥਾਨਕ ਲੋਕ ਸਾਹਿਤ ਸੰਗਮ ਅਤੇ ਪੰਜਾਬ ਸੱਭਿਆਚਾਰਕ ਨਾਰੀ ਵਿਰਸਾ ਮੰਚ ਪੰਜਾਬ ਵਲੋਂ ਪ੍ਰਧਾਨ ਡਾ. ਗੁਰਵਿੰਦਰ ਅਮਨ ਅਤੇ ਬੀਬੀ ਸੁਰਿੰਦਰ ਕੌਰ ਬਾੜਾ ਦੀ ਦੇਖ-ਰੇਖ ‘ਚ `ਫੁੱਲਾਂ ਦੀ ਫੁਲਕਾਰੀ` ਸੱਭਿਆਚਾਰਕ ਸਾਹਿਤਕ ਸਮਾਗਮ ਸਥਾਨਕ ਰੌਟਰੀ ਕਲੱਬ …
Read More »ਤਰਨਜੀਤ ਸਿੰਘ ਸੰਧੂ ਦੀ ਜਿੱਤ ਯਕੀਨੀ ਬਣਾਉਣ ਲਈ ਭਾਜਪਾ ਵਰਕਰਾਂ ਨੇ ਕਮਰਕੱਸੇ ਕੀਤੇ
ਅੰਮ੍ਰਿਤਸਰ, 5 ਅਪ੍ਰੈਲ (ਸੁਖਬੀਰ ਸਿੰਘ) – ਭਾਜਪਾ ਵਰਕਰਾਂ ਨੇ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੀ ਜਿੱਤ ਯਕੀਨੀ ਬਣਾਉਣ ਲਈ ਕਮਰਕੱਸੇ ਕਰ ਲਏ ਹਨ।ਵਾਰਡ ਨੰਬਰ 61 ਦੇ ਭਾਜਪਾ ਆਗੂ ਬਲਦੇਵ ਰਾਜ ਬੱਗਾ ਅਤੇ ਵਿਜੈ ਮਹਾਜਨ ਨੇ ਕਿਹਾ ਕਿ ਤਰਨਜੀਤ ਸਿੰਘ ਸੰਧੂ ਹੀ ਅੰਮ੍ਰਿਤਸਰ ਅਤੇ ਪੰਜਾਬ ਦੀ ਲੋਕ ਸਭਾ ਵਿਚ ਢੁੱਕਵੀਂ ਨੁਮਾਇੰਦਗੀ ਕਰਨ ਦੇ ਯੋਗ …
Read More »
Punjab Post Daily Online Newspaper & Print Media