Wednesday, November 25, 2026

ਪੰਜਾਬੀ

ਕਰਜ਼ੇ ਦੇ ਚਲਦੇ ਕਿਸਾਨ ਨੇ ਰੇਲ ਗੱਡੀ ਹੇਠ ਆ ਕੇ ਕੀਤੀ ਖੁਦਕੁਸ਼ੀ..

ਬਠਿੰਡਾ, 25 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਿਰ ਚੜੇ੍ ਕਰਜ਼ੇ ਕਾਰਨ ਦੇਸ਼ ਦੇ ਅੰਨਦਾਤਾ ਵੱਲੋਂ ਹਰ ਰੋਜ਼ ਖੁਦਕੁਸ਼ੀਆਂ ਕਰਕੇ ਆਪਣੀ ਜੀਵਨ ਲੀਲਾ ਸਮਾਪਤ ਕਰੀ ਜਾ ਰਿਹਾ ਹੈ, ਜਿਸ ਕਾਰਨ ਦੇਸ਼ ਦੀ ਖੇਤੀ ਤੇ ਸੰਕਟ ਦੇ ਬਾਦਲ ਛਾਏ ਜਾ ਰਹੇ ਹਨ।ਇਸ ਸੰਕਟ ਦੀ ਘੜੀ ’ਚ ਇੱਕ ਹੋਰ ਕਿਸਾਨ ਵੱਲੋਂ ਕਰਜ਼ੇ ਕਾਰਨ ਰੇਲ ਗੱਡੀ ਹੇਠ ਆ ਕੇ ਖੁਦਕੁਸ਼ੀ ਕਰ ਲਈ …

Read More »

ਬੀ.ਡੀ.ਏ ਵਲੋਂ ਮੌਨਸੂਨ ਦੌਰਾਨ 6000 ਪੌਦੇ ਲਗਾਏ ਜਾਣਗੇ..

ਪੁਰਾਣੀ ਜੇਲ ਵਾਲੀ ਥਾਂ ‘ਤੇ ਪੌਦੇ ਲਗਾ ਕੇ ਮੁਹਿੰਮ ਦੀ ਸ਼ੁਰੂਆਤ ਕੀਤੀ ਬਠਿੰਡਾ, 25 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬ ਸ਼ਹਿਰੀ ਯੋਜਨਾਬੰਦੀ ਅਤੇ ਵਿਕਾਸ ਅਥਾਰਟੀ ਬਠਿੰਡਾ ਡਿਵੈਲਪਮੈਂਟ ਅਥਾਰਟੀ ਬਠਿੰਡਾ ਵਲੋਂ ਇਸ ਮੌਨਸੂਨ ਦੇ ਸੀਜ਼ਨ ਦੌਰਾਨ ਵੱਖ-ਵੱਖ ਪੁੱਡਾ/ਬੀ.ਡੀ.ਏ ਦੀਆਂ ਰਿਹਾਇਸ਼ੀ ਕਲੋਨੀਆਂ ਅਤੇ ਕਮਰਸ਼ੀਅਲ ਇਲਾਕਿਆਂ ਵਿਚ 6000 ਪੌਦਾ ਲਗਾਉਣ ਦਾ ਟੀਚਾ ਰੱਖਿਆ ਗਿਆ ਹੈ।ਇਸ ਲੜੀ ਤਹਿਤ ਮੁੱਖ ਪ੍ਰਸ਼ਾਸਕ ਬੀ.ਡੀ.ਏ ਡਾ. …

Read More »

ਹੋਲੀ ਹਾਰਟ ਸਕੂਲ ਵਲੋਂ ਬੱਚਿਆਂ ਦੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ

ਬਠਿੰਡਾ, 25 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸ਼ਹਿਰ ਦੇ ਨੇੜਲੇ ਪਿੰਡ ਮੰਡੀ ਕਲਾਂ ਹੋਲੀ ਹਾਰਟ ਪਬਲਿਕ ਸਕੂਲ ਦੇ ਬੱਚਿਆਂ ਵਿੱਚ ਸੁੰਦਰ ਲਿਖਾਈ `ਚ ਦਿਲਚਸਪੀ ਵਧਾਉਣ ਲਈ ਸੁੰਦਰ ਲਿਖਾਈ ਦੇ ਮੁਕਬਲੇ ਕਰਵਾਏ ਗਏ।ਇਸ ਮੁਕਾਬਲੇ ਵਿੱਚ ਸਕੂਲ ਦੇ ਵੱਖ-ਵੱਖ ਕਲਾਸਾਂ ਪਹਿਲੀ ਕਲਾਸ ਤੋਂ ਲੈ ਕੇ ਸੱਤਵੀਂ ਕਿਲਾਸ ਦੇ ਬੱਚਿਆਂ ਨੇ ਭਾਗ ਲਿਆ।।ਇਸ ਸਮੇ ਅਧਿਆਪਕਾਂ ਵੱਲੋ ਬੱਚਿਆਂ ਨੂੰ ਸੁੰਦਰ ਲਿਖਾਈ ਦੇ …

Read More »

ਇਲਾਕੇ ਨੂੰ ਹਰਿਆ ਭਰਿਆ ਰੱਖਣ ਲਈ ਵਾਰਡ ਨੰਬਰ 13 ਦੇ ਵਾਸੀਆਂ ਨੇ ਲਾਏ ਪੌਦੇ

ਅੰਮ੍ਰਿਤਸਰ, 22 ਜੁਲਾਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਨਗਰ ਨਿਗਮ ਦੀ ਵਾਰਡ ਨੰਬਰ 13 ਦੇ ਇਲਾਕੇ ਸ੍ਰੀ ਗੁਰੂ ਹਰਿ ਰਾਏ ਸਾਹਿਬ, ਸ੍ਰੀ ਗੁਰੂ ਰਾਮ ਦਾਸ ਐਵੀਨਿਊ ਮਜੀਠਾ ਰੋਡ ਵਿਚ ਭਾਜਪਾ ਵਰਕਰਾਂ, ਸਮਾਜ ਸੇਵੀ ਸੰਸਥਾਵਾਂ ਅਤੇ ਔਰਤਾਂ ਤੇ ਪੁਰਸ਼ਾਂ ਵੱਲੋਂ ਮਿਲ ਕੇ ਪਾਰਕਾਂ, ਖਾਲੀ ਪਲਾਟਾਂ, ਸੜਕਾਂ ਤੇ ਬਜ਼ਾਰਾਂ ਕਿਨਾਰੇ ਦਰਜਨਾਂ ਪੌਦੇ ਲਗਾਏ ਗਏ।     ਇਸ ਸਮੇਂ ਵਾਰਡ ਇੰਚਾਰਜ ਲਵਲੀਨ …

Read More »

ਸ਼ਹਿਰ ਦੀਆਂ ਸਮੱਸਿਆਵਾਂ ਸਬੰਧੀ ਲੋਕ ਸੰਘਰਸ਼ ਕਮੇਟੀ ਦਾ ਵਫਦ ਐਸ.ਡੀ.ਐਮ ਨੂੰ ਮਿਲਿਆ

ਸਮਰਾਲਾ, 24 ਜੁਲਾਈ (ਪੰਜਾਬ ਪੋਸਟ- ਕੰਗ) – ਲੋਕ ਸੰਘਰਸ਼ ਕਮੇਟੀ ਸਮਰਾਲਾ ਵੱਲੋਂ ਸ਼ਹਿਰ ’ਚ ਗੰਦੇ ਪਾਣੀ ਦੇ ਨਿਕਾਸ ਗਲੀਆਂ/ਨਾਲੀਆਂ ਪੱਕੀਆਂ ਕਰਨ, ਸਟਰੀਟ ਲਾਈਟਾਂ ਚਾਲੂ ਕਰਨ, ਟੁੱਟੀਆਂ, ਭੱਜੀਆਂ, ਡੂੰਘੇ ਟੋਏ ਵਾਲੀਆਂ ਸੜ੍ਹਕਾਂ ਖੰਨਾ ਰੋਡ ਸਮਰਾਲਾ, ਚਾਵਾ ਰੋਡ ਸਮਰਾਲਾ ਅਤੇ ਪਪੜੌਦੀ ਰੋਡ (ਦਾਣਾ ਮੰਡੀ, ਸਟੇਸ਼ਨ ਰੋਡ), ਸ਼ਹਿਰ ’ਚ ਸਫਾਈ ਦੇ ਪ੍ਰਬੰਧ ਆਦਿ ਮੰਗਾਂ/ਮਸਲਿਆਂ ਨੂੰ ਲੈ ਕੇ ਸਿਕੰਦਰ ਸਿੰਘ ਕਨਵੀਨਰ ਅਤੇ ਕੁਲਵੰਤ ਸਿੰਘ …

Read More »

ਤਰਕਸ਼ੀਲ ਸੁਸਾਇਟੀ ਪੰਜਾਬ ਦੀ ਪ੍ਰੀਖਿਆ `ਚ ਸੈਂਟਰ ਸਮਰਾਲਾ ਨੇ ਮਾਰੀਆਂ ਮੱਲਾਂ

ਸੀਨੀ: ਵਰਗ `ਚ ਦਿਲਮਨਪ੍ਰੀਤ ਕੌਰ ਤੇ ਜੂਨੀਅਰ ਵਰਗ `ਚ ਗੁਰਿੰਦਰ ਸਿੰਘ ਪਹਿਲੇ ਸਥਾਨ `ਤੇ ਸਮਰਾਲਾ, 24 ਜੁਲਾਈ (ਪੰਜਾਬ ਪੋਸਟ- ਕੰਗ) – ਤਰਕਸ਼ੀਲ ਸੁਸਾਇਟੀ ਪੰਜਾਬ ਵੱਲੋਂ ਸੰਸਾਰ ਪ੍ਰਸਿੱਧ ਵਿਗਿਆਨੀ ਸਟੀਫ਼ਨ ਹਾਕਿੰਗ ਤੇ ਸ਼ਹੀਦ ਊਧਮ ਸਿੰਘ ਨੂੰ ਸਮਰਪਿਤ ਦੂਸਰੀ ਪੰਜਾਬ ਪੱਧਰੀ ਚੇਤਨਾ ਪਰਖ ਪ੍ਰੀਖਿਆ ਕਰਵਾਈ ਗਈ।ਨਤੀਜਿਆਂ ਸਬੰਧੀ ਜਾਣਕਾਰੀ ਦਿੰਦਿਆਂ ਜ਼ੋਨ ਲੁਧਿਆਣਾ ਦੇ ਮੁਖੀ ਦਲਵੀਰ ਕਟਾਣੀ, ਇਕਾਈ ਕੋਹਾੜਾ ਦੇ ਜਥੇਬੰਦਕ ਮੁਖੀ ਰੁਪਿੰਦਰ ਗਿੱਲ, …

Read More »

ਵਿਧਾਇਕ ਅਮਿਤ ਵਿੱਜ 30-31 ਜੁਲਾਈ ਨੂੰ ਪਿੰਡਾਂ ਵਿੱਚ ਕਰਨਗੇ ਸੰਗਤ ਦਰਸ਼ਨ

ਪਠਾਨਕੋਟ, 24 ਜੁਲਾਈ  (ਪੰਜਾਬ ਪੋਸਟ ਬਿਊਰੋ) – ਵਿਧਾਨ ਸਭਾ ਹਲਕਾ ਪਠਾਨਕੋਟ ਅਧੀਨ ਆਉਂਣ ਵਾਲੇ ਹਰੇਕ ਪਿੰਡ ਵਿੱਚ ਬਿਨ੍ਹਾਂ ਕਿਸੇ ਪੱਖਪਾਤ ਅਤੇ ਬਿਨ੍ਹਾਂ ਕਿਸੇ ਭੇਦਭਾਵ ਤੋਂ ਪੂਰਨ ਵਿਕਾਸ ਕਰਵਾਇਆ ਜਾਵੇਗਾ, ਪੰਜਾਬ ਸਰਕਾਰ ਦੇ ਉਪਰਾਲਿਆਂ ਸਦਕਾ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ।ਇਹ ਜਾਣਕਾਰੀ ਅਮਿਤ ਵਿੱਜ ਵਿਧਾਇਕ ਪਠਾਨਕੋਟ ਨੇ ਦਿੱਤੀ।     ਅਮਿਤ ਵਿੱਜ ਪਠਾਨਕੋਟ ਨੇ ਕਿਹਾ ਕਿ ਪਿੰਡਾਂ …

Read More »

‘ਡੇਪੋ’ ਪ੍ਰੋਗਰਾਮ ਤਹਿਤ ਜੈ ਮਾਂ ਜਗਦੰਬੇ ਸੇਵਾ ਸਮਿਤੀ ਵਲੋਂ ਸਿਵਲ ਜਾਗਰੂਕਤਾ ਕੈਂਪ

ਨਸ਼ਾ ਛੱਡਣ ਲਈ ਸਿਵਲ ਹਸਪਤਾਲ `ਚ ਕੀਤਾ ਜਾਵੇਗਾ ਮੁਫਤ ਇਲਾਜ – ਡਾ. ਭੁਪਿੰਦਰ ਸਿੰਘ ਪਠਾਨਕੋਟ, 24 ਜੁਲਾਈ 201 (ਪੰਜਾਬ ਪੋਸਟ ਬਿਊਰੋ) – `ਮਿਸ਼ਨ ਤੰਦਰੁਸਤ ਪੰਜਾਬ` ਤਹਿਤ ਪੰਜਾਬ ਸਰਕਾਰ ਦੇ ‘ਡੇਪੋ’ ਪ੍ਰੋਗਰਾਮ ਅਧੀਨ ਜੈ ਮਾਂ ਜਗਦੰਬੇ ਸੇਵਾ ਸਮਿਤੀ ਪਠਾਨਕੋਟ ਵੱਲੋਂ ਸਿਵਲ ਹਸਪਤਾਲ ਵਿਖੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਨਸ਼ੇ ਖਿਲਾਫ ਇਕ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਗਿਆ। ਇਸ ਮੋਕੇ ਤੇ ਡਾ. ਭੁਪਿੰਦਰ …

Read More »

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਤਿਮਾਹੀ ਮੀਟੰ

ਪਠਾਨਕੋਟ, 24 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵੱਲੋਂ ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਡਾ. ਤੇਜਵਿੰਦਰ ਸਿੰਘ ਦੀ ਅਗਵਾਈ ਹੇਠ ਤਿਮਾਹੀ ਮੀਟਿੰਗ ਕੀਤੀ ਗਈ।      ਮੀਟਿੰਗ ਦੇ ਵਿਚ ਸ੍ਰੀਮਤੀ ਸੁਨੀਤਾ ਰਾਏ ਐਸ.ਪੀ, ਕਪਿਲ ਅਗਰਵਾਲ (ਸੀ.ਜੇ.ਐਮ), ਅਸੋਕ ਕੁਮਾਰ ਜੀ.ਏ, ਰਜਨਿਸ ਸਲਾਰੀਆ ਏ.ਡੀ.ਏ, ਰਸ਼ਪਾਲ ਠਾਕੁਰ ਪ੍ਰਧਾਨ ਡਿਸਟ੍ਰਿਕ ਬਾਰ ਪਠਾਨਕੋਟ ਅਤੇ ਸ੍ਰੀਮਤੀ ਰਾਣਾ ਕੰਵਰਦੀਪ …

Read More »

ਵਿਧਾਇਕ ਅਮਿਤ ਵਿੱਜ ਨੇ ਪਿੰਡ ਚੱਕ ਚਿਮਨਾ ਵਿਖੇ ਜਨ ਸੰਪਰਕ ਅਧੀਨ ਸੁਣੀਆਂ ਸਮੱਸਿਆਵਾਂ

  ਪਠਾਨਕੋਟ, 24 ਜੁਲਾਈ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਦੇ ਵਿਧਾਇਕ ਅਮਿਤ ਵਿੱਜ ਵਲੋਂ 24 ਜੁਲਾਈ ਨੂੰ ਹਲਕਾ ਪਠਾਨਕੋਟ ਦੇ ਪਿੰਡ ਚੱਕ ਚਿਮਨਾ ਵਿਖੇ ਬਣਾਏ ਕਿਸਾਨ ਭਵਨ ਵਿਖੇ ਜਨ ਸੰਪਰਕ ਅਧੀਨ ਲੋਕਾਂ ਦੀਆਂ ਸਮੱਸਿਆਵਾਂ ਸਣੀਆਂ ਗਈਆਂ।ਜਿਸ ਦੋਰਾਨ ਪਿੰਡ ਅਬਾਦਗੜ੍ਹ, ਛੋਟਾ ਅਬਾਦਗੜ੍ਹ, ਮੀਰਥਲ, ਰੇਲਵੇ ਕਲੋਨੀ ਮੀਰਥਲ, ਨਲੂੰਗਾ, ਘੰਡਰਾਂ, ਚੱਕ ਚਿਮਨਾ, ਗੂੜ੍ਹਾ ਕਲ੍ਹਾਂ, ਅੰਦੋਈ, ਕੌਂਤਰਪੁਰ, ਲਾਹੜੀ ਬ੍ਰਾਹਮਣਾ ਅਤੇ ਢਾਕੀ ਸੈਂਦਾ ਪਿੰਡ ਦੀਆਂ …

Read More »