Wednesday, November 25, 2026

ਪੰਜਾਬੀ

ਬੀਬੀ ਕੌਲਾਂ ਜੀ ਭਲਾਈ ਕੇਂਦਰ ਨੇ ਮਨਾਇਆ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ

ਅੰਮ੍ਰਿਤਸਰ, 21 ਜੁਲਾਈ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਭਾਈ ਗੁਰਇਕਬਾਲ ਸਿੰਘ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਭਲਾਈ ਕੇਂਦਰ ਵਿਖੇ ਮਨਾਇਆ ਗਿਆ।ਸੰਗਤਾਂ ਵੱਲੋਂ ਸ੍ਰੀ ਜਪੁਜੀ ਸਾਹਿਬ, ਸ੍ਰੀ ਚੌਪਈ ਸਾਹਿਬ ਦੇ ਸੰਗਤ ਰੂਪੀ ਪਾਠਾਂ ਉਪਰੰਤ ਸਿਵਲ ਲਾਈਨ ਦੀਆਂ ਬੀਬੀਆਂ ਦੇ ਕੀਰਤਨੀ ਜੱਥਿਆਂ ਤੋਂ ਇਲਾਵਾ ਭਾਈ ਸਾਹਿਬ ਭਾਈ ਗੁਰਇਕਬਾਲ …

Read More »

ਮਜਦੂਰ ਮੁਕਤੀ ਮੋਰਚਾ ਪੰਜਾਬ ਦੀ ਬਲਾਕ ਕਮੇਟੀ ਵਲੋਂ ਅਣਮਿਥੇ ਸਮੇਂ ਦਾ ਧਰਨਾ ਸ਼ੁਰੂ

ਭੀਖੀ, 24 ਜੁਲਾਈ (ਪੰਜਾਬ ਪੋਸਟ- ਕਮਲ ਜਿੰਦਲ) – ਮਜਦੂਰ ਮੁਕਤੀ ਮੋਰਚਾ ਪੰਜਾਬ ਦੀ ਬਲਾਕ ਕਮੇਟੀ ਭੀਖੀ ਨੇ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਦਫਤਰ ਭੀਖੀ ਅੱਗੇ ਦਿਨ ਰਾਤ ਦਾ ਧਰਨਾ ਸ਼ੁਰੂ ਕੀਤਾ ਹੈ।ਇਹ ਧਰਨਾ ਮਜਦੂਰ ਮੁਕਤੀ ਮੋਰਚਾ ਪੰਜਾਬ ਦੇ ਬਲਾਕ ਆਗੂ ਬੱਲਮ ਸਿੰਘ ਢੈਪਈ ਦੀ ਅਗਵਾਈ ਵਿੱਚ ਗੁਲਾਬ ਸਿੰਘ ਖੀਵਾ, ਭੂਰਾ ਸਿੰਘ ਸਮਾਉਂ, ਮੇਲਾ ਸਿੰਘ, ਦਰਸ਼ਨ ਸਿੰਘ ਦਿਨ ਰਾਤ ਧਰਨੇ ਤੇ …

Read More »

ਭਾਰਤ ਵਿਕਾਸ ਪਰਿਸ਼ਦ ਅੰਮ੍ਰਿਤਸਰ ਮੇਨ ਵਲੋਂ ਸਾਵਣ ਮਿਲਨ ਸਮਾਰੋਹ

ਅੰਮ੍ਰਿਤਸਰ, 24 ਜੁਲਾਈ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਸਥਾਨਕ ਭਾਰਤ ਵਿਕਾਸ ਪਰਿਸ਼ਦ ਮੇਨ ਦੇ ਪ੍ਰਧਾਨ ਸੁਮਨ ਮਹਾਜਨ ਅਤੇ ਉਪ ਪ੍ਰਧਾਨ ਨਨਿਸ਼ ਬਹਿਲ ਦੀ ਪ੍ਰਧਾਨਗੀ ਵਿੱਚ ਸਾਵਣ ਮਿਲਨ ਸਮਾਰੋਹ ਸਥਾਨਕ ਅੰਮ੍ਰਿਤਸਰ ਕਲੱਬ ਵਿੱਚ ਆਯੋਜਿਤ ਕੀਤਾ ਗਿਆ।ਸਮਾਰੋਹ ਦਾ ਸ਼ੁਭਆਰੰਭ ਸ਼ਮਾ ਰੋਸ਼ਨ ਅਤੇ ਵੰਦੇ ਮਾਤਰਮ ਗਾਇਨ ਨਾਲ ਕੀਤਾ ਗਿਆ।ਇਸ ਦੌਰਾਨ ਜਿਥੇ ਪਰਿਸ਼ਦ ਦੀਆਂ ਔਰਤਾਂ ਨੇ ਗਿੱਧਾ ਪਾਇਆ, ਉਥੇ ਬੱਚੀਆਂ ਨੇ ਰੰਗਾਰੰਗ …

Read More »

ਬਿਜਲੀ ਨਾਲ ਛੇੜਛਾੜ ਕਰਨ ਵਾਲੇ ਦੋ ਦੋਸ਼ੀ ਕਾਬੂ

ਬਠਿੰਡਾ, 24 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਐਸ.ਡੀ.ਓ ਪਾਵਰਕਾਮ ਮਲੋਟ ਵਲੋਂ ਜਾਰੀ ਪੱਤਰ ’ਤੇ ਕਾਰਵਾਈ ਕਰਦਿਆਂ ਬਿਜਲੀ ਟੈਂਪਰ ਕਰਨ ਵਾਲੇ ਗਿਰੋਹ ਖਿਲਾਫ ਥਾਣਾ ਐਂਟੀ ਪਾਵਰ ਥੈਫਟ ਬਠਿੰਡਾ ਵਿਖੇ ਮੁਕੱਦਮਾ ਨੰਬਰ 502 ਮਿਤੀ 23 ਜੁਲਾਈ 2018 ਬਿਜਲੀ ਐਕਟ ਧਾਰਾ 135,138,139 ਰਜਿਸਟਰ ਕਰਕੇ ਏ.ਐਸ.ਆਈ ਹਾਕਮ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੁਕੇਸ਼ ਕੁਮਾਰ ਪੁੱਤਰ ਮਨੋਹਰ ਲਾਲ ਮਹਾਜਨ ਵਾਸੀ ਅਬੋਹਰ ਹਾਲ ਵਾਸੀ …

Read More »

ਆਰਟ ਗੈਲਰੀ `ਚ ਲਗਾਈ ਇੱਕ ਰੋਜ਼ਾ ਪੇਟਿੰਗ ਵਰਕਸ਼ਾਪ ਤੇ ਪ੍ਰਦਰਸ਼ਨੀ

ਅੰਮ੍ਰਿਤਸਰ, 24 ਜੁਲਾਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਥਾਨਕ ਆਰਟ ਗੈਲਰੀ ਵਿਖੇ ਰੀਪ੍ਰੈਜੈਂਟੇਸ਼ਨ ਦੇ ਬੈਨਰ ਹੇਠ ਇੱਕ ਰੋਜ਼ਾ ਪੇਟਿੰਗ ਵਰਕਸ਼ਾਪ ਲਗਾਈ ਗਈ, ਜਿਸ ਵਿੱਚ 39 ਚਿੱਤਰਕਾਰਾਂ ਨੇ ਭਾਗ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਆਨ. ਜਨਰਲ ਸਕੱਤਰ ਡਾ. ਏ.ਐਸ ਚਮਕ ਨੇ ਦੱਸਿਆ ਹੈ ਕਿ ਵਰਕਸ਼ਾਪ ਦੌਰਾਨ ਆਰਟਿਸਟਾਂ ਵਲੋਂ ਬਣਾਏ ਗਏ ਚਿੱਤਰਾਂ ਦੀ ਲਗਾਈ ਗਈ ਪ੍ਰਦਰਸ਼ਨੀ ਦਾ ਉਦਘਾਟਨ ਮੁੱਖ …

Read More »

ਘਰਿੰਡਾ ਦੇ 103.6 ਐਫ.ਐਮ ਰੇਡੀਓ ਤੋਂ ਪੰਜਾਬੀ ਤੋਂ ਇਲਾਵਾ ਹਿੰਦੀ, ਅੰਗਰੇਜੀ, ਡੋਗਰੀ ਤੇ ਉਰਦੂ `ਚ ਹੋਵੇ ਪ੍ਰਸਾਰਣ – ਮੰਚ

ਅੰਮ੍ਰਿਤਸਰ, 24 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਨੇ ਘਰਿੰਡਾ (ਅੰਮ੍ਰਿਤਸਰ) ਤੋਂ ਛੇਤੀ ਹੀ ਸ਼ੁਰੂ ਕੀਤੇ ਜਾ ਰਹੇ 103.6 ਐਫ.ਐਮ ਆਲ ਇੰਡੀਆ ਰੇਡੀਓ ਤੋਂ ਮੁੱਖ ਤੋਰ `ਤੇ ਪੰਜਾਬੀ ਤੋਂ ਇਲਾਵਾ ਹਿੰਦੀ, ਅੰਗਰੇਜੀ, ਡੋਗਰੀ ਅਤੇ ਉਰਦੂ ਭਾਸ਼ਾਵਾਂ ਵਿਚ ਪ੍ਰਸਾਰਣ ਦੀ ਮੰਗ ਕੀਤੀ ਹੈ, ਜੋ ਸਰਹੱਦੀ ਖੇਤਰ ਵਿੱਚ ਸੂਚਨਾ ਅਤੇ ਮਨੋਰੰਜਨ ਪ੍ਰੋਗਰਾਮਾਂ ਦੇ ਪ੍ਰਸਾਰਨ ਲਈ ਉਸਾਰਿਆ ਗਿਆ ਹੈ …

Read More »

ਵਿਧਾਇਕ ਪਠਾਨਕੋਟ ਅਮਿਤ ਵਿੱਜ ਨੇ ਪਿੰਡ ਫੁਲੜਾ `ਚ ਲਾਇਆ ਸੰਗਤ ਦਰਸ਼ਨ

ਪਠਾਨਕੋਟ, 23 ਜੁਲਾਈ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਦੇ ਵਿਧਾਇਕ ਅਮਿਤ ਵਿੱਜ ਵਲੋਂ ਅੱਜ ਹਲਕਾ ਪਠਾਨਕੋਟ ਦੇ ਪਿੰਡਾਂ ਵਿੱਚ ਸੰਗਤ ਦਰਸਨ ਲਗਾਉਣ ਦੀ ਸ਼ਰੂਆਤ ਕੀਤੀ ਗਈ ਹੈ।ਜਿਸ ਅਧੀਨ ਅੱਜ ਪਹਿਲਾ ਸੰਗਤ ਦਰਸ਼ਨ ਪਿੰਡ ਫੁਲੜਾ ਵਿਖੇ ਸਥਿਤ ਕਮਨਿਉਟੀ ਹਾਲ ਵਿਖੇ ਲਗਾਇਆ ਗਿਆ।ਇਸ ਸੰਗਤ ਦਰਸ਼ਨ ਦੋਰਾਨ ਪਿੰਡ ਘਿਆਲਾ, ਜਿੰਦੜੀ, ਘੇਵੇ, ਚੱਕ ਮਨਹਾਸਾਂ, ਚੱਕ ਨਰੈਣੀ, ਨੰਗਲ, ਫੁਲੜਾ, ਭੂਰ, ਤਲਵਾੜਾ ਜੱਟਾਂ, ਤਵਲਾੜਾ ਗੁੱਜਰਾਂ, ਚੱਕ …

Read More »

ਚੇਅਰਮੈਨ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਵਲੋਂ ਜਿਲ੍ਹਾ ਪ੍ਰਸ਼ਾਸ਼ਨ ਨਾਲ ਵਿਸ਼ੇਸ਼ ਮੀਟਿੰਗ

ਪਠਾਨਕੋਟ, 23 ਜੁਲਾਈ (ਪੰਜਾਬ ਪੋਸਟ ਬਿਊਰੋ) – ਚੇਅਰਮੈਨ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਮੁਨੱਵਰ ਮਸੀਹ ਵਲੋਂ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਪਠਾਨਕੋਟ ਵਿਖੇ ਸਥਿਤ ਮੀਟਿੰਗ ਹਾਲ ਵਿਖੇ ਜਿਲ੍ਹਾ ਪ੍ਰਸਾਸਨ ਨਾਲ ਇਕ ਵਿਸ਼ੇਸ ਮੀਟਿੰਗ ਕੀਤੀ।ਡਿਪਟੀ ਕਮਿਸ਼ਨਰ ਪਠਾਨਕੋਟ ਰਾਮਵੀਰ ਆਈ.ਏ.ਐਸ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਬਲਰਾਜ ਸਿੰਘ, ਸਹਾਇਕ ਕਮਿਸ਼ਨਰ ਜਨਰਲ ਅਸ਼ੋਕ ਕੁਮਾਰ, ਸਹਾਇਕ ਕਮਿਸ਼ਨਰ ਸਿਕਾਇਤਾਾਂ ਅਰਸ਼ਦੀਪ ਸਿੰਘ, ਐਸ.ਡੀ.ਐਮ ਪਠਾਨਕੋਟ ਡਾ. ਅਮਿਤ ਮਹਾਜਨ, ਤਹਿਸੀਲਦਾਰ ਪਠਾਨਕੋਟ …

Read More »

ਰਿਜਨਲ ਟਰਾਂਸਪੋਰਟ ਅਥਾਰਟੀ ਵੱਲੋਂ ਫ੍ਰੀ ਪ੍ਰਦੁਸਣ ਚੈਕਅੱਪ ਕੈਂਪ

ਫ੍ਰੀ ਚੈਕਅੱਪ ਕਰ ਕੇ 36 ਵਾਹਨਾਂ ਨੂੰ ਵੰਡੇ ਸਰਟੀਫਿਕੇਟ, 100 ਵਾਹਨਾਂ ਦੇ ਚਲਾਨ ਕੀਤੇ ਪਠਾਨਕੋਟ, 23 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ‘ਮਿਸ਼ਨ ਤੰਦਰੁਸਤ ਪੰਜਾਬ’ ਅਧੀਨ ਲੋਕਾਂ ਨੂੰ ਜਿਆਦਾ ਤੋਂ ਜਿਆਦਾ ਜਾਗਰੁਕ ਕੀਤਾ ਜਾ ਰਿਹਾ ਹੈ ਤਾਂ ਜੋ ਪੰਜਾਬ ਨੂੰ ਪੂਰੀ ਤਰ੍ਹਾਂ ਨਾਲ ਤੰਦਰੁਸਤ ਬਣਾਇਆ ਜਾ ਸਕੇ।ਇਸ ਅਧੀਨ ਰਿਜਨਲ ਟਰਾਂਸਪੋਰਟ ਅਥਾਰਟੀ ਗੁਰਦਾਸਪੁਰ/ਪਠਾਨਕੋਟ ਵਲੋਂ ਸ਼ਰਮਾ ਪ੍ਰਦੂਸ਼ਣ …

Read More »

ਸਾਇਕਲਿੰਗ ਅਭਿਆਨ ਦਲ ਨੂੰ ਜਨਰਲ ਕਮਾਂਡਿੰਗ ਅਫਸ਼ਰ ਰਾਈਜਿੰਗ ਸਟਾਰ ਕੋਰ ਨੇ ਕੀਤਾ ਸਨਮਾਨਿਤ

ਪਠਾਨਕੋਟ, 23 ਜੁਲਾਈ (ਪੰਜਾਬ ਪੋਸਟ ਬਿਊਰੋ) – ਆਕਸ਼ਮ ਸੈਨਿਕਾਂ ਦੇ ਦੇਸ਼ ਦੇ ਪ੍ਰਤੀ ਅਮਰ ਸਮਰਪਿਤ ਭਾਵਨਾ ਨੂੰ ਸਲੂਟ ਕਰਨ ਅਤੇ ਉਨ੍ਹਾਂ ਨੂੰ ਯਾਦ ਕਰਨ ਦੇ ਲਈ ਸਾਲ-2018 ਨੂੰ ਆਕਸ਼ਮ ਸੈਨਿਕਾਂ ਦੇ ਸਾਲ ਦੇ ਤੋਰ `ਤੇ ਮਨਾਇਆ ਜਾ ਰਿਹਾ ਹੈ।ਇਸ ਦੇ ਸੁਭਾਅਰੰਭ ਪ੍ਰੋਗਰਾਮ ਦੋਰਾਨ ਸਿੰਬਲ ਬਿਗ੍ਰੇਡ ਦੇ 10 ਜਵਾਨਾਂ ਦੇ ਸਾਇਕਲ ਅਭਿਆਨ ਦਲ ਨੂੰ ਲੈਫਟੀਨੇਟ ਜਰਨਲ ਵਾਈ.ਵੀ.ਕੇ ਮੋਹਨ ਐਸ.ਐਮ.ਵੀ.ਐਸ.ਐਮ ਜਰਨਲ ਅਫ਼ਸਰ …

Read More »