Wednesday, November 25, 2026

ਪੰਜਾਬੀ

ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ 10 ਅਗਸਤ ਨੂੰ

ਪੇਟ ਦੇ ਕੀੜਿਆਂ ਤੋਂ ਮੁਕਤ ਬੱਚੇ-ਸਿਹਤਮੰਦ ਬੱਚੇ – ਡਾ. ਨੈਨਾ ਸਲਾਥੀਆ ਪਠਾਨਕੋਟ, 23 ਜੁਲਾਈ (ਪੰਜਾਬ ਪੋਸਟ ਬਿਊਰੋ) – `ਮਿਸ਼ਨ ਤੰਦਰੁਸਤ ਪੰਜਾਬ` ਅਧੀਨ 10 ਅਗਸਤ 2018 ਨੂੰ ਮਨਾਏ ਜਾ ਰਹੇ ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ ਦੇ ਮੌਕੇੇ ਤੇ ਪੇਟ ਦੇ ਕੀੜਿਆਂ ਤੋਂ ਮੁਕਤੀ ਦੀ ਦਵਾਈ ਸਾਰੇ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਮੁਫਤ ਦਿੱਤੀ ਜਾਵੇਗੀ।ਇਸ ਦਾ ਪ੍ਰਗਟਾਵਾ ਸਿਵਲ ਸਰਜਨ ਪਠਾਨਕੋਟ …

Read More »

ਪੁਲਿਸ ਲਾਈਨ ਵਿਖੇ ਮਨਾਇਆ ਵਣ ਮਹਾਂ-ਉਤਸਵ ਸਪਤਾਹ

ਅੰਮ੍ਰਿਤਸਰ, 23 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਵਾਤਾਵਰਨ ਨੂੰ ਸ਼ੁੱਧ ਅਤੇ ਹਰਿਆ ਭਰਿਆ ਰੱਖਣ ਲਈ ਪੰਜਾਬ ਪੁਲਿਸ ਦੇ ਸਮੂਹ ਪੁਲਿਸ ਜਿਲਿਆ ਵਿੱਚ ‘ਵਣਮਹਾਂ ਉਤਸਵ ਹਫਤਾ’ ਮਨਾਇਆ ਜਾ ਰਿਹਾ ਹੈ।ਜਿਸ ਦੇ ਤਹਿਤ ਅੱਜ ਪੁਲਿਸ ਲਾਈਨ, ਅੰਮ੍ਰਿਤਸਰ ਸ਼ਹਿਰ ਵਿੱਚ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਐਸ.ਐਸ.ਸ੍ਰੀਵਾਸਤਵਾ ਆਈ.ਪੀ.ਐਸ ਵਲੋਂ ਪੁਲਿਸ ਲਾਈਨ ਵਿੱਖੇ ਪੋਦੇ ਲਗਾ ਕੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਅਤੇ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ …

Read More »

ਅੰਮ੍ਰਿਤਸਰ, ਤਰਨਤਾਰਨ, ਬਟਾਲਾ ਤੇ ਗੁਰਦਾਸਪੁਰ ਦੇ ਕੈਡਿਟਾਂ ਨੂੰ ਦਿੱਤੀ ਟੈ੍ਫਿਕ ਨਿਯਮਾਂ ਦੀ ਜਾਣਕਾਰੀ

ਅੰਮ੍ਰਿਤਸਰ, 23 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਪੁਲਿਸ ਕਮਿਸ਼ਨਰ ਐਸ.ਐਸ ਸ੍ਰੀਵਾਸਤਵ ਆਈ.ਪੀ.ਐਸ ਦੇ ਨਿਰਦੇਸ਼ਾ ਅਤੇ ਏ.ਡੀ.ਸੀ.ਪੀ ਸਥਾਨਿਕ ਅਤੇ ਟਰੈਫਿਕ ਗੌਰਵ ਤੂਰਾ ਆਈ.ਪੀ.ਐਸ, ਏ.ਸੀ.ਪੀ ਟ੍ਰੈਫਿਕ ਪ੍ਰਭਜੀਤ ਸਿੰਘ ਵਿਰਕ ਦੀ ਯੋਗ ਅਗਵਾਈ ਹੇਠ ਆਵਾਜਾਈ ਦੀ ਵੱਧ ਰਹੀ ਸਮੱਸਿਆ ਨੂੰ ਕੰਟਰੋਲ ਕਰਨ ਲਈ ਟਰੈਫਿਕ ਪੁਲਿਸ ਹਰ ਸੰਭਵ ਯਤਨ ਕਰ ਰਹੀ ਹੈ ਫੀਲਡ ਡਿਊਟੀ ਦੇ ਨਾਲ-ਨਾਲ ਟਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ ਐਸ.ਆਈ ਪਰਮਜੀਤ …

Read More »

ਪਿੰਡ ਪੱਧਰੀ ਟੇ੍ਨਿੰਗ ਕੈਪ ਲਗਾ ਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ – ਡੀ.ਸੀ

ਅੰਮ੍ਰਿਤਸਰ, 23 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਵੱਖ ਵੱਖ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਖੇਤੀਬਾੜੀ ਵਿਕਾਸ ਕੰਮਾਂ ਦੀ ਸਮੀਖਿਆ ਕਰਨ ਲਈ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਦੌਰਾਨ ਡੇਅਰੀ ਵਿਭਾਗ ਦੇ ਅਧਿਕਾਰੀਆਂ ਨੁੰ ਹਦਾਇਤ ਕੀਤੀ ਕਿ ਉਹ ਸ਼ਹਿਰ ਵਿੰਚ ਸਪਲਾਈ ਹੁੰਦੇ ਦੁੱਧ ਦੇ ਨਿਰੰਤਰ ਨਮੂਨੇ ਲੈਣ ਤਾਂ ਜੋ ਸ਼ਹਿਰੀਆਂ ਨੂੰ ਸਾਫ ਸੁਥਰਾ ਦੁੱਧ ਮੁਹੱਇਆ …

Read More »

ਖਾਸਾ ਵਿਖੇ ਦੀ ਭਰਤੀ ਰੈਲੀ 4 ਅਕਤੂਬਰ ਤੋਂ

ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ ਤੇ ਪਠਾਨਕੋਟ ਦੇ ਨੌਜਵਾਨ ਲੈ ਸਕਣਗੇ ਭਾਗ ਅੰਮ੍ਰਿਤਸਰ, 23 ਜੁਲਾਈ (ਪੰਜਾਬ ਪੋਸਟ -ਜਗਦੀਪ ਸਿੰਘ ਸੱਗੂ) – ਇਥੋਂ ਨੇੜੇ ਖਾਸਾ ਛਾਉਣੀ ਵਿਚ ਭਾਰਤੀ ਫੌਜ ਦੀ ਭਰਤੀ ਰੈਲੀ 4 ਅਕਤੂਬਰ ਤੋਂ 15 ਅਕਤੂਬਰ ਤੱਕ ਕਰਵਾਈ ਜਾ ਰਹੀ ਹੈ, ਜਿਸ ਵਿਚ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ ਤੇ ਪਠਾਨਕੋਟ ਦੇ ਨੌਜਵਾਨ ਭਾਗ ਲੈ ਸਕਣਗੇ। ਉਕਤ ਸਬਦਾਂ ਦਾ ਪ੍ਰਗਟਾਵਾ ਕਰਦੇ ਕਰਨਲ ਰਜਨੀਸ਼ ਤਿਆਗੀ ਨੇ …

Read More »

ਦੇਸ਼ ਵਿਚੋਂ ਦਲਿੱਦਰਤਾ, ਬੇਰੁਜ਼ਗਾਰੀ ਤੇ ਗਰੀਬੀ ਦੇ ਖਾਤਮੇ ਲਈ ਮੁੜ ਲਾਜ਼ਮੀ ਹੈ ਭਾਜਪਾ ਸਰਕਾਰ – ਗਰੇਵਾਲ

ਭੀਖੀ, 23 ਜੁਲਾਈ (ਪੰਜਾਬ ਪੋਸਟ- ਕਮਲ ਜਿੰਦਲ) – ਦੇਸ਼ ਵਿਚੋਂ ਦਲਿੱਦਰਤਾ, ਬੇਰੁਜ਼ਗਾਰੀ ਅਤੇ ਗਰੀਬੀ ਦੇ ਸਥਾਈ ਹੱਲ ਲਈ ਕੇਂਦਰ ‘ਚ ਮੁੜ ਭਾਜਪਾ ਸਰਕਾਰ ਬਣਾਉਣਾ ਬੇਹੱਦ ਲਾਜ਼ਮੀ ਹੈ।ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਭਾਜਪਾ ਦੇ ਕੌਮੀ ਆਗੂ ਅਤੇ ਸਾਬਕਾ ਚੇਅਰਮੈਨ ਦਿਹਾਤੀ ਉਦਯੋਗ ਅਤੇ ਖਾਦੀ ਬੋਰਡ ਹਰਜੀਤ ਸਿੰਘ ਗਰੇਵਾਲ ਨੇ ਨੇੜਲੇ ਪਿੰਡ ਕ੍ਰਿਸ਼ਨਗੜ੍ਹ ਫਰਵਾਹੀ ਵਿਖੇ ਭਾਜਪਾ ਆਗੂ ਸੁਖਦੇਵ ਸਿੰਘ ਫਰਵਾਹੀ ਦੇ ਗ੍ਰਹਿ ਵਿਖੇ ਪੱਤਰਕਾਰਾਂ …

Read More »

ਸਿੱਖ ਬੀਬੀਆਂ ਨੂੰ ਹੈਲਮਟ ਪਾਉਣ ਸਬੰਧੀ ਸ਼੍ਰੋਮਣੀ ਕਮੇਟੀ ਨੂੰ ਕਾਨੂੰਨੀ ਚਾਰਾਜੋਈ ਕਰਨ ਦੀ ਹਦਾਇਤ

ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ `ਚ ਪੰਥਕ ਮਸਲਿਆਂ ਤੇ ਮੁੱਦਿਆਂ `ਤੇ ਹੋਈਆਂ ਦੀਰਘ ਵਿਚਾਰਾਂ ਅੰਮ੍ਰਿਤਸਰ, 23 ਜੁਲਾਈ (ਪੰਜਾਬ ਪੋਸਟ ਬਿਊਰੋ) – ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ ਜਿਸ ਵਿਚ ਪੰਥਕ ਮਸਲਿਆਂ ਤੇ ਮੁੱਦਿਆਂ `ਤੇ ਦੀਰਘ ਵਿਚਾਰਾਂ ਕੀਤੀਆਂ ਗਈਆਂ।ਸ੍ਰੀ ਅਕਾਲ ਤਖਤ ਸਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਦੱਸਿਆ ਕਿ ਸਿੱਖ ਬੀਬੀਆਂ ਨੂੰ ਹੈਲਮਟ …

Read More »

ਸੂਬੇ ਵਿਚੋਂ ਸਭ ਤੋਂ ਵੱਧ ਪਹਿਲੀਆਂ ਪੁਜੀਸ਼ਨਾਂ ਹਾਸਿਲ ਕਰਨ ’ਤੇ ਹਾਈ ਸਕੂਲ ਉਟਾਲਾਂ ਸਰਵੋਤਮ ਐਲਾਨਿਆ

ਸਕੂਲ ਵਲੋਂ ਵਿਦਿਆਰਥੀਆਂ ਅਤੇ ਕੰਪਿਊਟਰ ਅਧਿਆਪਕਾਂ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ ਸਮਰਾਲਾ, 23 ਜੁਲਾਈ (ਪੰਜਾਬ ਪੋਸਟ- ਕੰਗ) – ਈ ਸਕੂਲ ਕੁਇਜ਼ ਸੰਸਥਾ ਵੱਲੋਂ ਮੈਟ੍ਰਿਕ ਪ੍ਰੀਖਿਆ ਮਾਰਚ 2018 ਦੀ ਕੰਪਿਊਟਰ ਵਿਸ਼ੇ `ਚ ਪੰਜਾਬ ਵਿੱਚੋਂ ਸਭ ਤੋਂ ਵੱਧ ਪਹਿਲੀਆਂ ਪੁਜੀਸ਼ਨਾਂ ਹਾਸਿਲ ਕਰਨ ’ਤੇ ਸਰਕਾਰੀ ਹਾਈ ਸਕੂਲ ਉਟਾਲਾਂ ਨੂੰ ਸੂਬੇ ਦਾ ਸਰਵੋਤਮ ਸਕੂਲ ਐਲਾਨਿਆਂ ਗਿਆ।ਇਸ ਸਬੰਧੀ ਇੱਕ ਇੱਕ ਸੂਬਾ ਪੱਧਰ ਸਮਾਗਮ ਦੌਰਾਨ ਪ੍ਰਭਾਵਸ਼ਾਲੀ …

Read More »

ਗਿਆਨੀ ਸੋਹਣ ਸਿੰਘ ਸੀਤਲ ਢਾਡੀ/ ਕਵੀਸ਼ਰ ਗੁਰਮਤਿ ਕਾਲਜ ਦਾ ਉਦਘਾਟਨ

ਬੀਬੀਆਂ ਨੂੰ ਵੀ ਢਾਡੀ/ਕਵੀਸ਼ਰੀ ਕਲਾ ਸਿਖਾਉਣ ਦਾ ਹੋਵੇਗਾ ਪ੍ਰਬੰਧ – ਲੌਂਗੋਵਾਲ ਅੰਮ੍ਰਿਤਸਰ, 23 ਜੁਲਾਈ (ਪੰਝਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਗੁਰੂ ਕੀ ਵਡਾਲੀ ਵਿਖੇ ਪ੍ਰਸਿੱਧ ਢਾਡੀ ਗਿਆਨੀ ਸੋਹਣ ਸਿੰਘ ਸੀਤਲ ਦੇ ਨਾਂ ’ਤੇ ਸਥਾਪਤ ਕੀਤੇ ਗਏ ਪਹਿਲੇ ਢਾਡੀ/ਕਵੀਸ਼ਰ ਗੁਰਮਤਿ ਕਾਲਜ ਦਾ ਉਦਘਾਟਨ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤਾ। ਇਸ ਸਮੇਂ …

Read More »

ਅਮਰੀਕਾ ਨਿਵਾਸੀ ਸੰਤ ਸਿੰਘ ਛਤਵਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਅੰਮ੍ਰਿਤਸਰ, 23 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) -ਅਮਰੀਕਾ ਦੇ ਉੱਘੇ ਕਾਰੋਬਾਰੀ ਸੰਤ ਸਿੰਘ ਛਤਵਾਲ ਧਰਮ ਪਤਨੀ ਸਮੇਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ।ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਛਤਵਾਲ ਅਤੇ ਉਨ੍ਹਾਂ ਦੀ ਪਤਨੀ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਗੁਰੂ ਬਖ਼ਸ਼ਿਸ ਸਿਰੋਪਾਓ, ਲੋਈ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਧਾਰਮਿਕ ਪੁਸਤਕਾਂ ਦਾ …

Read More »