ਭੀਖੀ, 21 ਜੁਲਾਈ (ਪੰਜਾਬ ਪੋਸਟ – ਕਮਲ ਜਿੰਦਲ) – ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਪ੍ਰਿੰਸੀਪਲ ਸ੍ਰੀਮਤੀ ਬੇਅੰਤ ਕੌਰ ਦੀ ਅਗਵਾਈ ਵਿੱਚ ਸਾਹਿਬਦੀਪ ਪਬਲੀਕੇਸ਼ਨ ਭੀਖੀ ਵੱਲੋਂ ਦੋ ਰੋਜ਼ਾ ਪੁਸਤਕ ਪ੍ਰਦਰਸ਼ਨੀ ਲਗਾਈ ਗਈ।ਛੇਵੀਂ ਤੋਂ ਬਾਰਵੀਂ ਤੱਕ ਦੀਆਂ ਵਿਦਿਆਰਥਣਾਂ ਨੇ ਪੰਜਾਬੀ ਸੱਭਿਆਚਾਰ, ਸਾਹਿਤਕ ਅਤੇ ਤਰਕਸ਼ੀਲ ਪੁਸਤਕਾਂ ਦੀ ਖ੍ਰੀਦ ਕੀਤੀ।ਸਕੂਲ ਮੁਖੀ ਬੇਅੰਤ ਕੌਰ ਨੇ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਲਈ ਸਾਹਿਤ …
Read More »ਪੰਜਾਬੀ
ਮਾਈ ਭਾਗੋ ਕਾਲਜ ਰੱਲਾ `ਚ ਐਮ.ਏ ਪੰਜਾਬੀ ਸਮੈਸਟਰ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ
ਭੀਖੀ, 21 ਜੁਲਾਈ (ਪੰਜਾਬ ਪੋਸਟ- ਕਮਲ ਜਿੰਦਲ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਐਮ.ਏ ਪੰਜਾਬੀ ਭਾਗ ਪਹਿਲਾ (ਸਮੈਸਟਰ ਪਹਿਲਾ) ਦੇ ਨਤੀਜੇ ਵਿੱਚ ਮਾਈ ਭਾਗੋ ਡਿਗਰੀ ਕਾਲਜ ਰੱਲਾ ਦੇ ਪੋਸਟ ਗਰੈਜੂਏਟ ਵਿਭਾਗ ਦੀਆਂ ਵਿਦਿਆਰਥਣਾਂ ਨੇ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਵਾਰ ਵੀ ਵਧੀਆ ਕਾਰਗੁਜ਼ਾਰੀ ਦਿਖਾਈ ਹੈ।ਇਸ ਨਤੀਜੇ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬੀ ਵਿਭਾਗ ਦੇ ਮੁਖੀ ਪ੍ਰੋ. ਗੁਰਵਿੰਦਰ ਸਿੰਘ ਨੇ ਦੱਸਿਆ ਕਿ …
Read More »ਕਿਡਜ਼ੀ ਤੇ ਐਮ.ਬੀ ਇੰਟਰਨੈਸ਼ਨਲ ਸਕੂਲ ਰੱਲਾ `ਚ ਫਨ ਡੇਅ ਮਨਾਇਆ
ਭੀਖੀ, 21 ਜੁਲਾਈ (ਪੰਜਾਬ ਪੋਸਟ – ਕਮਲ ਜਿੰਦਲ) – ਮਾਈ ਭਾਗੋ ਸੰਸਥਾ (ਲੜਕੀਆਂ) ਵਿਖੇ ਚੱਲ ਰਹੇ ਕਿਡਜ਼ੀ ਅਤੇ ਐਮ.ਬੀ ਇੰਟਰਨੈਸ਼ਨਲ ਸਕੂਲ ਰੱਲਾ ਦੇ ਬੱਚਿਆਂ ਲਈ ਪ੍ਰਿੰਸੀਪਲ ਸੁਰਿੰਦਰ ਕੌਰ ਦੀ ਅਗਵਾਈ ਵਿੱਚ ਫਨ ਡੇਅ ਦਾ ਆਯੋਜਨ ਕੀਤਾ ਗਿਆ।ਬੱਚਿਆਂ ਨੇ ਪੂਲ ਪਾਰਟੀ ਅਤੇ ਮਨੋਰੰਜਕ ਖੇਡਾਂ ਦਾ ਖੂਬ ਆਨੰਦ ਮਾਣਿਆ। ਅਧਿਆਪਕਾ ਬੰਦਨਾ ਸਿੰਗਲਾ ਨੇ ਦੱਸਿਆ ਕਿ ਫਨ ਡੇਅ ਮੌਕੇ ਨੰਨ੍ਹੇ ਮੁੰਨੇ ਬੱਚਿਆਂ ਲਈ …
Read More »ਰੇਨਬੋ ਪਬਲਿਕ ਸਕੂਲ ਵਿਖੇ ਟ੍ਰੈਫਿਕ ਨਿਯਮਾਂ ਸਬੰਧੀ ਸੈਮੀਨਰ
ਸੰਦੌੜ, 21 ਜੁਲਾਈ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਰੇਨਬੋ ਪਬਲਿਕ ਸਕੂਲ ਹੁਸੈਨਪੁਰਾ ਵਿਖੇ ਨਸ਼ਿਆਂ ਅਤੇ ਟ੍ਰੈਫਿਕ ਦੇ ਨਿਯਮਾਂ ਸਬੰਧੀ ਸੈਮੀਨਰ ਕੀਤਾ ਗਿਆ।ਜਿਸ ਦੌਰਾਨ ਟਰੈਫਿਕ ਐਜੂਕੇਸ਼ਨ ਸੈਲ ਸੰਗਰੂਰ ਵੱਲੋ ਹਰਦੇਵ ਸਿੰਘ ਦੁਆਰਾ ਬੱਚਿਆਂ ਨੂੰ ਨਸ਼ਿਆਂ ਅਤੇ ਟ੍ਰੈਫਿਕ ਨਿਯਮਾਂ ਸਬੰਧੀ ਵਿਸ਼ੇਸ਼ ਜਾਣਕਾਰੀ ਦਿੱਤੀ ਗਈ।ਵਧ ਰਹੀ ਟਰੈਫਿਕ ਅਤੇ ਬੱਚਿਆਂ ਅਤੇ ਸਮਾਜ ਨੂੰ ਸੜਕਾਂ` ਤੇ ਹੋ ਰਹੇ ਭਿਆਨਕ ਹਾਦਸਿਆਂ ਤੋਂ ਬਚਾਉਣ ਲਈ ਟ੍ਰੇਫਿਕ …
Read More »ਜਨਮ ਦਿਨ ਮੁਬਾਰਕ – ਮਾਧਵ
ਅੰਮ੍ਰਿਤਸਰ, 21 ਜੁਲਾਈ (ਪੰਜਾਬ ਪੋਸਟ – ਅਮਨ) – ਸਥਾਨਕ ਸੁਲਤਾਨਵਿੰਡ ਗੇਟ ਵਾਸੀ ਮੁਨੀਸ਼ ਤੇ ਨੰਦਨੀ ਨੂੰ ਹੋਣਹਾਰ ਬੇਟੇ ਮਾਧਵ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਸ਼ੋ੍ਰਮਣੀ ਅਕਾਲੀ ਦਲ (ਅ) ਦੇ ਵੱਲੋਂ ਨਸ਼ਾਖੋਰੀ ਤੇ ਨਸ਼ਾ ਤੱਸਕਰੀ ਖਿਲਾਫ ਡੱਟਣ ਦੀ ਅਪੀਲ
ਅੰਮ੍ਰਿਤਸਰ, 21 ਜੁਲਾਈ (ਪੰਜਾਬ ਪੋਸਟ ਬਿਊਰੋ) – ਸੂਬੇ ਦੇ ਵਿੱਚੋਂ ਮੁਕੰਮਲ ਨਸ਼ਾਬੰਦੀ ਤੇ ਨਸ਼ਾ ਤੱਸਕਰੀ ਨੂੰ ਠੱਲ ਪਾਉਣ ਵਾਸਤੇ ਸੂਬਾ ਵਾਸੀਆਂ ਨੂੰ ਇੱਕਜੁਟ ਤੇ ਇੱਕਮੁੱਠ ਹੋਣ ਦੀ ਅਪੀਲ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ (ਅ) ਦੇ ਜਨਰਲ ਸਕੱਤਰ ਭਾਈ ਜਰਨੈਲ ਸਿੰਘ ਸਖੀਰਾ ਨੇ ਕਿਹਾ ਕਿ ਇਸ ਤਰ੍ਹਾਂ ਦਾ ਹੰਭਲਾ ਮਾਰਨ ਦੇ ਨਾਲ ਹੀ ਇਸ ਗੰਭੀਰ ਸਮਾਜਿਕ ਅਲਾਮਤ ਤੋਂ ਛੁਟਕਾਰਾ ਪਾਇਆ ਜਾ ਸਕਦਾ …
Read More »ਨਸ਼ਾ ਰੋਕੂ ਮੁਹਿੰਮ `ਚ ਗ੍ਰਾਮ ਪੰਚਾਇਤਾਂ ਨਿਭਾਅ ਸਕਦੀਆਂ ਹਨ ਵੱਡਾ ਰੋਲ – ਡਾ. ਅਮਰੀਕ ਸਿੰਘ
ਘਰ ਤੋਂ ਹੀ ਸ਼ੁਰੂ ਕਰਨੀ ਪਵੇਗੀ ਨਸ਼ਿਆਂ ਦੇ ਖਿਲਾਫ ਜਾਗਰੂਕਤਾ ਮੁਹਿੰਮ -ਡਾ. ਹਰਿੰਦਰ ਸਿੰਘ ਪਠਾਨਕੋਟ, 21 ਜੁਲਾਈ (ਪੰਜਾਬ ਪੋਸਟ ਬਿਊਰੋ) – “ਮਿਸ਼ਨ ਤੰਦਰੁਸਤ ਪੰਜਾਬ” ਤਹਿਤ ਪੰਜਾਬ ਸਰਕਾਰ ਦੇ ਡੇਪੋ ਪ੍ਰੋਗਰਾਮ ਨੂੰ ਸਮਰਪਤਿ ਨਸ਼ਿਆਂ ਖਿਲਾਫ ਚਲਾਈ ਜਾ ਜਾਗਰੁਕਤਾ ਮੁਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਵੱਲੋਂ ਪਿੰਡ ਲਦਪਾਲਵਾਂ ਵਿੱਚ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਨਸ਼ਿਆਂ ਖਿਲਾਫ ਚੇਤਨਾ ਮਾਰਚ …
Read More »ਤੰਦਰੁਸਤ ਪੰਜਾਬ ਤਹਿਤ ਗੁਰਕਰਤਾਰ ਫਾਰਮ ਵਿਖੇ 5ਵਾਂ ਵਿਸ਼ਾਲ ਖੂਨਦਾਨ ਕੈਂਪ 26 ਜੁਲਾਈ ਨੂੰ
ਪਠਾਨਕੋਟ, 21 ਜੁਲਾਈ (ਪੰਜਾਬ ਪੋਸਟ ਬਿਊਰੋ) – ਮਿਸ਼ਨ ਤੰਦਰੁਸਤ ਪੰਜਾਬ ਨੂੰ ਸਮਰਪਿਤ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਪਠਾਨਕੋਟ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਵੱਖ-ਵੱਖ ਸਵੈ ਸੇਵੀ ਜੱਥੇਬੰਦੀਆਂ ਦੇ ਸਹਿਯੋਗ ਨਾਲ ਜੱਥੇਦਾਰ ਕੇਸਰ ਸਿੰਘ ਮਾਰਗ ਪਠਾਨਕੋਟ ’ਤੇ ਸਥਿਤ ਗੁਰਕਰਤਾਰ ਫਾਰਮ ਵਿਖੇ ਪੰਜਵਾਂ ਵਿਸ਼ਾਲ ਖੂਨ ਦਾਨ ਕੈਂਪ 26 ਜੁਲਾਈ 2018 ਨੂੰ ਲਗਾਇਆ ਜਾਵੇਗਾ।ਇਹ ਜਾਣਕਾਰੀ ਅਸੋਕ ਕੁਮਾਰ ਸਹਾਇਕ ਜਰਨਲ ਕਮਿਸ਼ਨਰ ਨੇ ਜਿਲ੍ਹਾ ਪਠਾਨਕੋਟ ਦੀਆਂ ਵੱਖ …
Read More »ਆਰਮੀ ਖੇਤਰ `ਚ ਡੀ.ਪੀ.ਡੀ.ਓ ਦਫਤਰ ਵਿਖੇ ਮਿੰਨੀ ਪੈਂਨਸ਼ਨ ਅਦਾਲਤ 31 ਜੁਲਾਈ ਨੂੰ
ਪਠਾਨਕੋਟ, 21 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਫੈਂਸ ਪੈਨਸ਼ਨਰ, ਫੈਮਲੀ ਪੈਨਸ਼ਨਰ, ਡਿਫੈਂਸ ਸਿਵਲੀਅਨ ਪੈਨਸ਼ਨਰ, ਡਿਫੈਂਸ ਸਿਵਲੀਅਨ ਫੈਮਲੀ ਪੈਨਸ਼ਨਰ ਦੀਆਂ ਪੈਨਸਨਾਂ ਸਬੰਧੀ ਸਮੱਸਿਆਵਾਂ ਨੂੰ ਹੱਲ ਕਰਨ ਲਈ ਰੇਲਵੇ ਸਟੇਸ਼ਨ ਪਠਾਨਕੋਟ ਦੇ ਸਾਹਮਣੇ ਆਰਮੀ ਖੇਤਰ ਅੰਦਰ ਸਥਿਤ ਡੀ.ਪੀ.ਡੀ.ਓ ਪਠਾਨਕੋਟ ਦਫਤਰ ਵਿਖੇ 31 ਜੁਲਾਈ ਨੂੰ ਮਿੰਨੀ ਪੈਂਨਸ਼ਨ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਸੰਮੀ ਕੁਮਾਰ ਸਹਾਇਕ ਲੇਖਾ ਅਧਿਕਾਰੀ ਨੇ …
Read More »ਸਿਹਤ ਵਿਭਾਗ ਵਲੋਂ ਮਹਾਰਾਣਾ ਪ੍ਰਤਾਪ ਸੀਨੀ. ਸੈਕੰ. ਸਕੂਲ ਵਿਖੇ ਡੇਂਗੂ ਸੰਬਧੀ ਸੈਮੀਨਾਰ
ਪਠਾਨਕੋਟ, 21 ਜੁਲਾਈ (ਪੰਜਾਬ ਪੋਸਟ ਬਿਊਰੋ) – “ਮਿਸ਼ਨ ਤੰਦਰੁਸਤ ਪੰਜਾਬ” ਤਹਿਤ ਸਿਹਤ ਵਿਭਾਗ ਵਲੋਂ ਮਹਾਰਾਨਾ ਪ੍ਰਤਾਪ ਸੀਨੀਅਰ ਸੈਕੰਡਰੀ ਸਕੂਲ ਵਿਖੇ ਡੇਂਗੂ ਸੰਬਧੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਸਿਵਲ ਸਰਜਨ ਪਠਾਨਕੋਟ ਡਾ. ਨੈਨਾ ਸਲਾਥੀਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੱਲ ਰਹੇ ਐਂਟੀ ਡੇਂਗੂ ਮਹੀਨਾ ਜੂਲਾਈ ਅਧੀਨ ਡੇਂਗੂ ਤੋ ਬਚਾਓ ਲਈ ਅੱਜ ਨੈਸ਼ਲ ਵੈਕਟਰ ਬੌਰਨ ਡਜ਼ੀਜ਼ ਕੰਟਰੋਲ ਪ੍ਰੋਗਰਾਮ ਅਧੀਨ ਮਹਾਰਾਣਾ ਪ੍ਰਤਾਪ ਸੀਨੀਅਰ …
Read More »
Punjab Post Daily Online Newspaper & Print Media