Wednesday, November 25, 2026

ਪੰਜਾਬੀ

ਜਵਾਹਰ ਨਵੋਦਿਆ ਵਿਦਿਆਲਿਆ ਵਿਖੇ ਬਾਗਬਾਨੀ ਵਿਭਾਗ ਨੇ ਲਗਾਏ ਪੋਦੇ

 ਪਠਾਨਕੋਟ, 21 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ “ਮਿਸ਼ਨ ਤੰਦਰੁਸਤ ਪੰਜਾਬ” ਅਧੀਨ ਅਤੇ ਰਾਮਵੀਰ ਡਿਪਟੀ ਕਮਿਸ਼ਨਰ ਪਠਾਨਕੋਟ ਦੇ ਆਦੇਸ਼ਾਂ ਅਨੁਸਾਰ ਬਾਗਬਾਨੀ ਵਿਭਾਗ ਪਠਾਨਕੋਟ ਵੱਲੋਂ ਜਵਾਹਰ ਨਵੋਦਿਆ ਵਿਦਿਆਲਿਆ ਨਾਜੋਚੱਕ ਵਿਖੇ ਪੋਦੇ ਲਗਾਏ ਗਏ ਅਤੇ ਬੱਚਿਆਂ ਨੂੰ ਪੋਦੇ ਲਗਾਉਂਣ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਗਿਆ। ਡਾ. ਜਤਿੰਦਰ ਕੁਮਾਰ ਬਾਗਬਾਨੀ ਅਫਸ਼ਰ ਪਠਾਨਕੋਟ ਨੇ ਦੱਸਿਆ ਕਿ ਮੁਖਤਿਆਰ ਸਿੰਘ ਡਿਪਟੀ ਡਾਇਰੈਕਟਰ ਬਾਗਬਾਨੀ ਵਿਭਾਗ …

Read More »

ਮੰਤਰੀ ਮੰਡਲ ਵਲੋਂ ਮਹਾਤਮਾ ਗਾਂਧੀ ਦੇ 150ਵੇਂ ਜਨਮ ਦਿਨ `ਤੇ ਕੈਦੀਆਂ ਦੀ ਸਜ਼ਾ ਮੁਆਫੀ ਮਨਜੂਰ

ਦਿੱਲੀ, 20 ਜੁਲਾਈ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਕੇਂਦਰੀ ਮੰਤਰੀ ਮੰਡਲ ਨੇ ਮਹਾਤਮਾ ਗਾਂਧੀ ਦਾ 150ਵਾਂ ਜਨਮ ਦਿਨ ਮਨਾਉਣ ਮੌਕੇ `ਤੇ ਕੈਦੀਆਂ ਦੀ ਸਜ਼ਾ ਮੁਆਫ ਕਰਨ ਨੂੰ ਵਿਸ਼ੇਸ਼ ਪ੍ਰਵਾਨਗੀ ਦਿੱਤੀ ਹੈ।      ਮਹਾਤਮਾ ਗਾਂਧੀ ਦਾ 150ਵਾਂ ਜਨਮ ਦਿਨ ਮਨਾਉਣ ਸਬੰਧੀ ਕੈਦੀਆਂ ਦੇ ਹੇਠ ਲਿਖੇ ਵਰਗਾਂ ਨੂੰ ਸਜ਼ਾ ਵਿੱਚ ਵਿਸ਼ੇਸ਼ ਛੋਟ ਦੇਣ ਬਾਰੇ ਵਿਚਾਰ …

Read More »

ਖਿਡਾਰੀਆਂ ਲਈ 01.04.2018 ਤੋਂ ਸੋਧੀ ਪੈਨਸ਼ਨ ਦਰ

ਦਿੱਲੀ, 20 ਜੁਲਾਈ (ਪੰਜਾਬ ਪੋਸਟ ਬਿਊਰੋ) – ਖੇਡ ਅਤੇ ਯੁਵਾ ਮਾਮਲੇ ਰਾਜ ਮੰਤਰੀ (ਸੁਤੰਤਰ ਚਾਰਜ) ਕਰਨਲ ਰਾਜਯਵਰਧਨ ਸਿੰਘ ਰਾਠੌੜ ਨੇ ਕਿਹਾ ਕਿ ਸਰਕਾਰ ‘ਪ੍ਰਤਿਭਸ਼ਾਲੀ ਖਿਡਾਰੀਆਂ’ ਲਈ ਪੈਨਸ਼ਨ ਯੋਜਨਾ  ਤਹਿਤ ਉਨ੍ਹਾਂ ਖਿਡਾਰੀਆਂ ਨੂੰ ਪੈਨਸ਼ਨ ਦਿੰਦੀ ਹੈ, ਜਿਨ੍ਹਾਂ ਨੇ ਕਿਸੇ ਅੰਤਰਰਾਸ਼ਟਰੀ ਮੁਕਾਬਲੇ ਵਿੱਚ ਦੇਸ਼ ਲਈ ਮੈਡਲ ਜਿੱਤੇ ਹੋਣ ਅਤੇ ਖੇਡਾਂ ਨਾਲ ਸਰਗਰਮ ਤੌਰ ‘ਤੇ ਜੁੜੇ ਰਹਿੰਦਿਆਂ ਸੇਵਾਮੁਕਤ ਹੋਏ ਹੋਣ।ਰਾਠੌੜ ਨੇ ਅੱਜ ਲੋਕ …

Read More »

ਨਗਰ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ `ਚ ਪੇਸ਼ ਸਾਰੇ ਪੰਜ ਮਤੇ ਪਾਸ

ਅੰਮ੍ਰਿਤਸਰ, 20 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) –  ਮੇਅਰ ਕਰਮਜੀਤ ਸਿੰਘ ਰਿੰਟੂ ਦੀ ਪ੍ਰਧਾਨਗੀ ਹੇਠ ਨਗਰ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿੱਚ ਕਮਿਸ਼ਨਰ ਨਗਰ ਨਿਗਮ ਸੋਨਾਲੀ ਗਿਰੀ, ਸੀਨੀਅਰ ਡਿਪਟੀ ਮੇਅਰ ਰਮਨ ਬਖਸ਼ੀ, ਡਿਪਟੀ ਮੇਅਰ ਯੂਨਸ ਕੁਮਾਰ, ਕਮੇਟੀ ਦੇ ਮੈਂਬਰ ਦਮਨਦੀਪ ਸਿੰਘ, ਕੌਂਸਲਰ ਅਤੇ ਗੁਰਜੀਤ ਕੌਰ ਕੌਂਸਲਰ ਸ਼ਾਮਿਲ ਹੋਏ।ਮੀਟਿੰਗ ਦੌਰਾਨ ਪੰਜ ਮਤਿਆਂ `ਤੇ ਵਿਚਾਰ-ਵਟਾਂਦਰਾ ਹੋਇਆ …

Read More »

ਯੂਨੀਵਰਸਿਟੀ ਦੇ ਲਾਈਫਲੋਂਗ ਲਰਨਿੰਗ ਵਿਭਾਗ ਲਈ ਇੰਸਟਰਕਟਰ ਭਰਤੀ ਦੀ ਆਖਰੀ ਮਿਤੀ 30 ਜੁਲਾਈ

ਅੰਮ੍ਰਿਤਸਰ, 20 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੂਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੋਂਗ ਲਰਨਿੰਗ ਵਿਭਾਗ ਲਈ ਇੰਸਟਰੱਕਟਰ ਇੰਨ ਡਰੈਸ ਡਿਜ਼ਾਈਨਿੰਗ ਕਟਿੰਗ ਐਂਡ ਟੇਲਰਿੰਗ, ਫੈਸ਼ਨ ਡਿਜ਼ਾਈਨਿੰਗ, ਕਾਸਮੋਟੋਲੋਜੀ, ਕੰਪਿਊਟਰ ਐਪਲੀਕੇਸ਼ਨਜ਼, ਵੈਬ ਡਿਜ਼ਾਈਨਿੰਗ, ਇੰਗਲਿਸ਼ ਸਪੀਕਿੰਗ ਐਂਡ ਕਮਿਊਨਿਕੇਸ਼ਨ ਸਕਿਲਜ਼ ਦੀਆਂ ਪੋਸਟਾਂ ਲਈ ਨਿਰੋਲ ਪਾਰਟ-ਟਾਈਮ ਕੰਟਰੈਕਟ ਦੇ ਆਧਾਰ ਤੇ (ਸੈਸ਼ਨ 2018-19 ਲਈ) ਵਾਕ-ਇੰਨ-ਇੰਟਰਵਿਊ ਮਿਤੀ 01 ਅਗਸਤ, 2018 ਨੂੰ ਡੀਨ, ਅਕਾਦਮਿਕ ਮਾਮਲੇ ਜੀ ਦੇ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਨਤੀਜਿਆਂ ਦਾ ਐਲਾਨ

 ਅੰਮ੍ਰਿਤਸਰ, 20 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੂਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2018 ਸੈਸ਼ਨ ਦੀਆਂ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਦਿੱਤੇ  ਗਏ ਹਨ।ਇਸ ਵਾਰ ਦੇ ਨਤੀਜੇ ਵਿਦਿਆਰਥੀਆਂ ਦੀ ਸਹੂਲਤ ਲਈ ਨਵੀਨਤਮ ਤਕਨਾਲੋਜੀ ਪਲੇਟਫਾਰਮ ਦੁਆਰਾ ਘੋਸਤਿ ਕੀਤੇ ਗਏ ਹਨ।ਨਤੀਜੇ ਯੂਨੀਵਰਸਿਟੀ ਦੀ ਵੈਬਸਾਈਟ ‘ਤੇ ਉਪਲਬਧ ਹੋਣਗੇ। 1. ਬੀ.ਕਾਮ.ਬੀ (ਪੰਜ ਸਾਲਾ), ਸੈਮੇਸਟਰ -2 2. ਐਲ.ਐਲ.ਬੀ (ਪੰਜ ਸਾਲਾ), ਸੈਮੇਸਟਰ -2 3. ਐਮ.ਏ …

Read More »

ਜੀ.ਐਨ.ਡੀ.ਯੂ ਐਲੂਮਨੀ ਐਸੋਸੀਏਸ਼ਨ ਦੇ ਬੀ.ਸੀ ਚੈਪਟਰ ਦਾ ਗਠਨ

ਅੰਮ੍ਰਿਤਸਰ, 20 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੂਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਐਲੂਮਨੀ ਐਸੋਸੀਏਸ਼ਨ ਅੱਜ ਦਸ ਕੁ ਸਾਲ ਪਹਿਲਾਂ ਹੋਂਦ ਵਿਚ ਆਈ ਸੀ, ਜਿਸ ਦਾ ਮਕਸਦ ਯੂਨੀਵਰਸਿਟੀ ਦੇ ਪੁਰਾਣੇ ਵਿਦਿਆਰਥਆਂ ਨੂੰ ਆਪਸ ਵਿਚ ਅਤੇ ਯੂਨੀਵਰਸਿਟੀ  ਜੋੜਨਾਂ ਸੀ ਅੱਜ ਆਪਣੇ ਦਾਇਰੇ ਨੂੰ ਵਿਸ਼ਵ ਪੱਧਰ ’ਤੇ ਲੈ ਜਾਣ ਲਈ ਪੂਰੀ ਤਰਾਂ ਉਤਸ਼ਾਹਿਤ ਹੈ।ਐਸੋਸੀਏਸ਼ਨ ਦੇ ਓਵਰਸੀਜ਼ ਵਾਈਸ ਪ੍ਰੈਜ਼ੀਡੈਂਟ ਮਨਜੀਤ ਸਿੰਘ ਨਿੱਝਰ ਨੇ …

Read More »

ਪੰਜਾਬੀ ਭਾਸ਼ਾ ਦੀ ਅਣਦੇਖੀ ਦਾ ਦਿੱਲੀ ਸਰਕਾਰ ’ਤੇ ਦਿੱਲੀ ਕਮੇਟੀ ਨੇ ਲਾਇਆ ਦੋਸ਼

ਨਵੀਂ ਦਿੱਲੀ, 20 ਜੁਲਾਈ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਸਰਕਾਰ ’ਤੇ ਪੰਜਾਬੀ ਭਾਸ਼ਾ ਨੂੰ ਜਾਣਬੁੱਝ ਕੇ ਖੁੰਝੇ ਲਾਉਣ ਦਾ ਗੰਭੀਰ ਦੋਸ਼ ਲਾਇਆ ਹੈ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਅੱਜ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦਿਆ ਨੂੰ ਭੇਜੇ ਪੱਤਰ ’ਚ ਦਿੱਲੀ ਦੇ ਸਰਕਾਰੀ ਸਕੂਲਾਂ ਤੋਂ ਪੜ੍ਹ ਕੇ 9ਵੀਂ ਅਤੇ 10ਵੀਂ ਜਮਾਤ ’ਚ ਫੇਲ ਹੋਏ …

Read More »

ਜੋਧਪੁਰ ਦੇ ਸ਼ੰਘਰਸ਼ੀਆਂ ਨੂੰ ਪੰਜਾਬ ਸਰਕਾਰ ਨੇ ਵੰਡੀ 1,34,79,738 ਰੁਪਏ ਦੀ ਰਾਸ਼ੀ – ਡੀ.ਸੀ

  ਜੋਧਪੁਰ ਜੇਲ ਵਿਚ ਲੰਬਾ ਸਮਾਂ ਰਹਿਣ ਵਾਲਿਆਂ ਦੀ ਪੰਜਾਬ ਸਰਕਾਰ ਨੇ ਫੜੀ ਬਾਂਹ – ਗਿੱਲ ਅੰਮ੍ਰਿਤਸਰ, 20 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਜੋਧਪੁਰ ਜੇਲ ਵਿਚ ਲੰਬਾ ਸਮਾਂ ਜੇਲਾਂ ਕੱਟਣ ਵਾਲੇ ਸੰਘਰਸ਼ਸ਼ੀਲਾਂ ਨੂੰ ਜਿੰਨਾਂ ਨੇ ਆਪਣੇ ਪਰਿਵਾਰਾਂ ਤੋਂ ਦੂਰ ਰਹਿ ਕੇ ਜੇਲਾਂ ਕੱਟੀਆਂ ਸਨ।ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਮੁਆਵਜਾ ਦੇ ਕੇ ਉਨ੍ਹਾਂ ਦੀ ਬਾਂਹ ਫੜੀ ਹੈ। ਇਨ੍ਹਾਂ ਸ਼ਬਦਾਂ ਦਾ …

Read More »

ਸਵੱਛਤਾ ਰੈਂਕਿੰਗ ਵਿੱਚ ਸੁਧਾਰ ਲਿਆਉਣ ਲਈ ਕੀਤਾ ਗਿਆ ਸੈਮੀਨਾਰ

ਕੂੜਾ ਪ੍ਰਬੰਧਨ ਦੇ ਸਿਖਾਏ ਗਏ ਗੁਰ- ਪ੍ਰਾਜੈਕਟ ਡਾਇਰੈਕਟਰ ਅੰਮ੍ਰਿਤਸਰ, 20 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਸਵੱਛ ਭਾਰਤ ਸ਼ਹਿਰੀ ਮੁਹਿੰਮ ਤਹਿਤ ਸਰਕਾਰ ਵੱਲੋਂ ਜਿਲੇ੍ਹ ਦੀ ਰੈਂਕਿੰਗ ਸੁਧਾਰਨ ਲਈ ਸਾਲਿਡ ਵੇਸਟ ਮੈਨੇਜਮੈਂਟ ਤਹਿਤ ਕੂੜੇ ਦਾ ਪ੍ਰਬੰਧਨ ਸਹੀ ਢੰਗ ਨਾਲ ਕਰਨ ਲਈ ਅੱਜ ਸਥਾਨਕ ਬੱਚਤ ਭਵਨ ਵਿਖੇ ਪੂਰਨ ਸਿੰਘ ਪ੍ਰਾਜੈਕਟ ਡਾਇਰੈਕਟਰ ਸਵੱਛ ਭਾਰਤ ਮਿਸ਼ਨ ਸ਼ਹਿਰੀ ਦੀ ਅਗਵਾਈ ਵਿੱਚ ਇਕ ਸੈਮੀਨਾਰ ਕਰਵਾਇਆ ਗਿਆ।ਜਿਸ …

Read More »