Wednesday, December 31, 2025

ਪੰਜਾਬੀ ਖ਼ਬਰਾਂ

ਅੰਤਰਰਾਸ਼ਟਰੀ ਮਹਿਲਾ ਦਿਵਸ `ਤੇ ਡੀ.ਏ.ਵੀ ਪਬਲਿਕ ਸਕੂਲ ਸੁਪਰਵਾਈਜ਼ਰ ਦਾ ਸਨਮਾਨ

ਅੰਮ੍ਰਿਤਸਰ, 12 ਮਾਰਚ (ਜਗਦੀਪ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਦੀ ਕੁਮਾਰੀ ਸ਼ਮਾ ਸ਼ਰਮਾ ਨੂੰ ਸਿੱਖਿਆ ਦੇ ਖੇਤਰ ਵਿੱਚ ਕੀਤੇ ਬਿਹਤਰੀਨ ਕਾਰਜ਼ਾਂ ਲਈ ਵਿਸ਼ੇਸ਼ ਸਨਮਾਨ `ਡੈਡੀਕੇਸ਼ਨ ਡਿਸਟਿੰਕਸ਼ਨ ਅਵਾਰਡ 2024` ਨਾਲ ਸਨਮਾਨਿਤ ਕੀਤਾ ਗਿਆ।ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਦੁਆਰਾ ਪੇਸ਼ ਇਸ ਪੁਰਸਕਾਰ ਨੇ ਅਕਾਦਮਿਕ ਉਤਮਤਾ ਨੂੰ ਵਧਾਉਣ, ਕਰੁਣਾ ਅਤੇ ਅਖੰਡਤਾ ਦੇ ਮੁੱਲਾਂ ਨੂੰ ਸਥਾਪਿਤ ਕਰਨ …

Read More »

ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ ਨੂੰ ਮਿਲੀ ਪੇਟੈਂਟ ਦੀ ਗ੍ਰਾਂਟ

ਸੰਗਰੂਰ, 12 ਮਾਰਚ (ਜਗਸੀਰ ਲੌਂਗੋਵਾਲ) – ਫਲਾਂ ਅਤੇ ਸਬਜ਼ੀਆਂ ਨੂੰ ਸਾਫ਼ ਕਰਨ ਲਈ ਪੋਰਟੇਬਲ ਉਪਕਰਣ ਨੰਬਰ 521361 ਭਾਰਤ ਸਰਕਾਰ ਦੇ ਪੇਟੈਂਟ ਦਫਤਰ ਦੁਆਰਾ ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ ਲੌਂਗੋਵਾਲ 7 ਮਾਰਚ ਨੂੰ ਸਨਮਾਨਿਤ ਕੀਤਾ ਗਿਆ।ਇਹ ਖੋਜ਼ ਕੈਮਿਸਟਰੀ ਵਿਭਾਗ ਦੇ ਪ੍ਰੋ. ਧੀਰਜ ਸੂਦ ਮਕੈਨੀਕਲ ਇੰਜੀਨੀਅਰਿੰਗ ਵਿਭਾਗ ਦੇ ਡਾ. ਅਨਿਲ ਕੁਮਾਰ ਸਿੰਗਲਾ ਅਤੇ ਡਾ.ਅਨੁਜ ਬਾਂਸਲ ਵਲੋਂ ਸਾਂਝੇ ਤੌਰ ‘ਤੇ ਕੀਤੀ …

Read More »

ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਗੁਰਬਾਣੀ ਕੀਰਤਨ ਪ੍ਰੋਗਰਾਮ

ਅੰਮ੍ਰਿਤਸਰ, 12 ਮਾਰਚ (ਸੁਖਬੀਰ ਸਿੰਘ) – ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ: ਛੇਵੀ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਮਹਾਨ ਸੂਰਬੀਰ ਅਕਾਲੀ ਬਾਬਾ ਫੂਲਾ ਸਿੰਘ ਸ਼ਹੀਦ ਦੀ ਦੂਜੀ ਸ਼ਹੀਦੀ ਸ਼ਤਾਬਦੀ ਦੇ ਤਿੰਨ ਰੋਜ਼ਾ ਸੰਪੂਰਨਤਾ ਸਮਾਗਮਾਂ ਦੇ ਪਹਿਲੇ ਦਿਨ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਅਤੇ ਨਿਹੰਗ ਸਿੰਘਾਂ ਦੇ ਵੱਖ-ਵੱਖ ਰਾਗੀ ਜਥਿਆਂ ਨੇ ਕੀਰਤਨ ਅਤੇ ਕਥਾਵਾਚਕ ਵਿਦਵਾਨਾਂ ਨੇ ਗੁਰਬਾਣੀ ਦੇ ਵਿਖਿਆਨਾਂ ਰਾਹੀਂ ਸੰਗਤਾਂ ਨੂੰ …

Read More »

ਅਕਾਲ ਅਕੈਡਮੀ ਧਨਾਲ ਕਲਾਂ ਦੇ ਹਾਕੀ ਕੋਚ ਗੁਰਪ੍ਰੀਤ ਸਿੰਘ ‘ਤਜ਼ੱਰਬੇਕਾਰ ਅਧਿਆਪਕ’ ਖਿਤਾਬ ਨਾਲ ਸਨਮਾਨਿਤ

ਸੰਗਰੂਰ, 12 ਮਾਰਚ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਧਨਾਲ ਕਲਾਂ ‘ਚ ਖੇਡਾਂ ਦੇ ਅਧਿਆਪਕ ਗੁਰਪ੍ਰੀਤ ਸਿੰਘ (ਸਰੀਰਕ ਸਿੱਖਿਆ) ਨੂੰ ਸਭ ਤੋਂ ਵੱਧ ਤਜ਼ੱਰਬੇਕਾਰ ਅਧਿਆਪਕ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ।ਸਨਮਾਨ ਸਮਾਰੋਹ ਕੈਪਟਨ ਐਮ.ਪੀ ਸਿੰਘ ਸਪੋਰਟਸ ਟਰੱਸਟ ਰਜਿ: ਦਿੱਲੀ ਨੇ ਬੀਤੇ ਦਿਨੀਂ ਸਰੀਰਕ ਸਿੱਖਿਆ ਖੇਡ ਟੀਚਰ ਐਵਾਰਡ ਦਾ ਅਯੋਜਨ ਦਿੱਲੀ ਵਰਲਡ ਪਬਲਿਕ ਸਕੂਲ ਗਰੇਟਰ ਨੋਇਡਾ ਵਿੱਚ ਕੀਤਾ।ਅਕਾਲ ਅਕੈਡਮੀ ਦੇ ਬੁਲਾਰੇ ਨੇ ਦੱਸਿਆ …

Read More »

ਪੈਨਸ਼ਨਰਾਂ ਦੇ ਜਨਮ ਦਿਨ ਸਬੰਧੀ ਸਨਮਾਨ ਸਮਾਰੋਹ ਅਤੇ ਸਭਿਆਚਾਰਕ ਪ੍ਰੋਗਰਾਮ

ਸੰਗਰੂਰ, 10 ਮਾਰਚ (ਜਗਸੀਰ ਲੌਂਗੋਵਾਲ) – ਸਥਾਨਕ ਪੈਨਸ਼ਨਰਜ਼ ਭਵਨ ਤਹਿਸੀਲ ਕੰਪਲੈਕਸ ਵਿਖੇ ਵਿਖੇ ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਸੰਗਰੂਰ ਵਲੋਂ ਮਹੀਨਾਵਾਰੀ ਸਨਮਾਨ ਸਮਾਰੋਹ ਅਤੇ ਸਭਿਆਚਾਰਕ ਪ੍ਰੋਗਰਾਮ ਸੰਸਥਾ ਦੇ ਪ੍ਰਧਾਨ ਜੀਤ ਸਿੰਘ ਢੀਂਡਸਾ ਦੀ ਪ੍ਰਧਾਨਗੀ ਅਤੇ ਸਤਪਾਲ ਸਿੰਗਲਾ, ਲਾਭ ਸਿੰਘ ਕੈਸ਼ੀਅਰ, ਨੰਦ ਲਾਲ ਮਲਹੋਤਰਾ, ਹਰਪਾਲ ਸਿੰਘ ਸੰਗਰੂਰਵੀ, ਗੁਰਦੇਵ ਸਿੰਘ ਭੁਲਰ ਦੀ ਦੇਖ-ਰੇਖ ਹੇਠ ਹੋਇਆ।ਉਨ੍ਹਾਂ ਦੇ ਨਾਲ ਜਗਜੀਤ ਇੰਦਰ ਸਿੰਘ ਚੇਅਰਮੈਨ, ਗੁਰਦੀਪ ਸਿੰਘ …

Read More »

ਸਰਪੰਚ ਪਾਲੀ ਕਮਲ ਨੇ ਗਾਇਕ ਅੰਗਰੇਜ਼ ਮੱਲ੍ਹੀ ਦਾ ਕੀਤਾ ਸਨਮਾਨ

ਸੰਗਰੂਰ, 12 ਮਾਰਚ (ਜਗਸੀਰ ਲੌਂਗੋਵਾਲ) – ਪੰਜਾਬੀ ਸੰਗੀਤ ਇੰਡਸਟਰੀ ਦੇ ਸਥਾਪਿਤ ਗਾਇਕ ਅੰਗਰੇਜ਼ ਮੱਲ੍ਹੀ ਦਾ ਅੱਜ ਸੀਨੀਅਰ ਅਕਾਲੀ ਆਗੂ ਪਾਲੀ ਕਮਲ ਦੀ ਰਿਹਾਇਸ਼ ਪਿੰਡ ਉਭਾਵਾਲ ਵਿਖੇ ਆਉਣ ‘ਤੇ ਭਰਵਾਂ ਸਵਾਗਤ ਕੀਤਾ ਗਿਆ।ਸਰਪੰਚ ਪਾਲੀ ਕਮਲ ਉਭਾਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਗਾਇਕ ਅੰਗਰੇਜ਼ ਮੱਲ੍ਹੀ ਬਹੁਤ ਹੀ ਵਧੀਆ ਕਲਾਕਾਰ ਹੈ।ਇਨ੍ਹਾਂ ਦੇ ਗਾਏ ਹੋਏ ਸਦਾਬਹਾਰ ਗੀਤਾਂ ਨੂੰ ਸਰੋਤਿਆਂ ਵਲੋਂ ਭਰਵਾਂ ਹੁੰਗਾਰਾ …

Read More »

ਖਾਲਸਾ ਕਾਲਜ ਦੀ 118ਵੀਂ ਕਨਵੋਕੇਸ਼ਨ ਦੌਰਾਨ 1500 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ

ਮਿਹਨਤ ਹੀ ਸਫਲਤਾ ਦੀ ਕੁੰਜ਼ੀ ਹੈ – ਪ੍ਰਧਾਨ ਮਜੀਠੀਆ ਅੰਮ੍ਰਿਤਸਰ, 12 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ 118ਵੀਂ ਸਾਲਾਨਾ ਡਿਗਰੀ ਵੰਡ ਸਮਾਰੋਹ ਦੌਰਾਨ ਗ੍ਰੈਜ੍ਰਏਟ ਅਤੇ ਪੋਸਟ ਗ੍ਰੈਜੂਏਟ ਕਲਾਸਾਂ ਦੀਆਂ 49 ਵੱਖ-ਵੱਖ ਸ਼੍ਰੇਣੀਆਂ ਦੇ ਕਰੀਬ 1500 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਗਈਆਂ।ਇਸ ਤੋਂ ਇਲਾਵਾ ਹੋਣਹਾਰ ਵਿਦਿਆਰਥੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ …

Read More »

ਪ੍ਰੈਸ ਕਲੱਬ ਚੋਣਾਂ – ਦੂਜੇ ਦਿਨ 9 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਕਾਗਜ਼

ਕੱਲ 12.00 ਵਜੇ ਤੱਕ ਲਏ ਜਾ ਸਕਦੇ ਹਨ ਨਾਮ ਵਾਪਿਸ ਅੰਮ੍ਰਿਤਸਰ, 12 ਮਾਰਚ (ਸੁਖਬੀਰ ਸਿੰਘ) – ਪ੍ਰੈਸ ਕਲੱਬ ਅੰਮ੍ਰਿਤਸਰ ਦੀਆਂ 17 ਮਾਰਚ ਨੂੰ ਹੋ ਰਹੀਆਂ ਚੋਣਾਂ ਲਈ ਨਾਮਜ਼ਦਗੀ ਕਾਗਜ਼ਾਤ ਭਰਨ ਦੇ ਦੂਜੇ ਦਿਨ 9 ਉਮੀਦਵਾਰਾਂ ਨੇ ਨਾਮਜ਼ਦਗੀਆਂ ਦਾਖਲ ਕਰਵਾਈਆਂ।ਅੱਜ ਨਾਮਜ਼ਦਗੀਆਂ ਭਰਨ ਦਾ ਆਖਰੀ ਦਿਨ ਸੀ ਅਤੇ ਕੱਲ ਮਿਤੀ 13 ਮਾਰਚ ਨੂੰ ਬਾਅਦ ਦੁਪਹਿਰ 12.00 ਵਜੇ ਤੱਕ ਆਪਣੇ ਨਾਮ ਵਾਪਿਸ ਲਏ …

Read More »

ਪੇਂਡੂ ਯੂਥ ਕਲੱਬਾਂ ਨੂੰ ਜਾਰੀ ਕੀਤੀ 6.25 ਲੱਖ ਦੀ ਵਿੱਤੀ ਸਹਾਇਤਾ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 12 ਮਾਰਚ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਯੁਵਕ ਸੇਵਾਵਾਂ ਵਿਭਾਗ ਨਾਲ ਸਬੰਧਤ ਪੇਂਡੂ ਯੂਥ ਕਲੱਬਾਂ ਨੂੰ ਹੋਰ ਕਾਰਜ਼ਸ਼ੀਲ ਕਰਨ ਲਈ ਕਈ ਕਦਮ ਚੁੱਕੇ ਜਾ ਰਹੇ ਹਨ।ਜਿਸ ਤਹਿਤ ਜਿਲ੍ਹੇ ਨਾਲ ਸਬੰਧਤ 14 ਪੇਂਡੂ ਯੂਥ ਕਲੱਬਾਂ ਨੂੰ 6.25 ਲੱਖ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ …

Read More »

ਚੋਣਾਂ ਦਾ ਪਰਵ ਦੇਸ਼ ਦਾ ਗਰਵ

ਭਾਰਤ 95 ਕਰੋੜ ਤੋਂ ਵੀ ਵੱਧ ਵੋਟਰਾਂ ਦੇ ਨਾਲ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰੀ ਦੇਸ਼ ਹੈ, ਜਿਥੇ ਗ੍ਰਾਮ ਪੰਚਾਇਤ ਦੇ ਮੈਂਬਰਾਂ ਦੀ ਚੋਣ ਸਿੱਧੇ ਰੂਪ ਵਿੱਚ ਤੋਂ ਲੈ ਕੇ ਭਾਰਤ ਦੇ ਰਾਸ਼ਟਰਪਤੀ ਦੀ ਚੋਣ ਅਸਿੱਧੇ ਰੂਪ ਵਿੱਚ ਲੋਕਾਂ ਦੁਆਰਾ ਕੀਤੀ ਜਾਂਦੀ ਹੈ।ਜਿਸ ਬਾਰੇ ਅਮਰੀਕਾ ਦੇ ਰਹਿ ਚੁੱਕੇ ਨਾਮਵਰ ਰਾਸ਼ਟਰਪਤੀ ਇਬਰਾਹਮ ਲਿੰਕਨ ਜੀ ਨੇ ਸਧਾਰਨ ਅਤੇ ਸੌਖੇ ਸ਼ਬਦਾਂ ਵਿੱਚ ਲੋਕਤੰਤਰ …

Read More »