ਕੌਂਸਲ ਆਫ ਪੰਜਾਬ ਤੇ ਹਰਿਆਣਾ ਦੀਆਂ ਚੋਣਾਂ ਸਬੰਧੀ ਦਿੱਤੀ ਜਾਣਕਾਰੀ ਅੰਮ੍ਰਿਤਸਰ, 19 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਬਾਰ ਐਸੋਸੀਏਸ਼ਨ ਅੰਮ੍ਰਿਤਸਰ ਵਲੋਂ ਪ੍ਰਧਾਨ ਐਡਵੋਕਟ ਪ੍ਰਦੀਪ ਸੈਣੀ ਅਤੇ ਸੈਕਟਰੀ ਐਡਵੋਕੇਟ ਇੰਦਰਜੀਤ ਸਿੰਘ ਅੜੀ ਦੀ ਅਗਵਾਈ ਵਿਚ ਇਕ ਸਨਮਾਨ ਸਮਾਗਮ ਕਰਵਾਇਆ ਗਿਆ। ਜਿਸ ਵਿਚ ਵਿਸ਼ੇਸ਼ ਤੌਰ ਤੇ ਬਾਰ ਕੌਂਸਲ ਆਫ ਪੰਜਾਬ ਅਤੇ ਹਰਿਆਣਾ ਦੇ ਮੈਂਬਰ ਦੇ ਤੌਰ `ਤੇ ਚੋਣ ਲੜ ਰਹੇ …
Read More »ਪੰਜਾਬੀ
ਮਾਈ ਭਾਗੋ ਕਾਲਜ ਰੱਲਾ `ਚ ਬੀ.ਸੀ.ਏ ਸਮੈਸਟਰ-6 ਦਾ ਨਤੀਜਾ ਰਿਹਾ ਸ਼ਾਨਦਾਰ
ਭੀਖੀ, 18 ਜੁਲਾਈ (ਪੰਜਾਬ ਪੋਸਟ- ਕਮਲ ਜਿੰਦਲ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ.ਸੀ.ਏ ਭਾਗ ਤੀਜਾ (ਸਮੈਸਟਰ-6) ਦੇ ਨਤੀਜੇ ਵਿੱਚ ਮਾਈ ਭਾਗੋ ਡਿਗਰੀ ਕਾਲਜ ਰੱਲਾ ਦੀਆਂ ਵਿਦਿਆਰਥਣਾਂ ਨੇ ਵਧੀਆ ਕਾਰਗੁਜ਼ਾਰੀ ਦਿਖਾਈ ਹੈ ਅਤੇ ਕਾਲਜ ਦਾ ਨਤੀਜਾ 100 ਫੀਸਦੀ ਰਿਹਾ ਹੈ।ਇਸ ਨਤੀਜੇ ਸਬੰਧੀ ਜਾਣਕਾਰੀ ਦਿੰਦਿਆਂ ਕੰਪਿਊਟਰ ਵਿਭਾਗ ਦੇ ਪ੍ਰੋ. ਕਰੁਣ ਜ਼ਿੰਦਲ ਨੇ ਦੱਸਿਆ ਕਿ ਵਿਦਿਆਰਥਣ ਰਾਜਵੀਰ ਕੌਰ ਪੁੱਤਰੀ ਜਗਦੀਸ਼ ਸਿੰਘ …
Read More »ਰੌਇਲ ਕਾਲਜ ਦੇ ਵਲੰਟੀਅਰ ਮਨਾਲੀ ਵਿਖੇ ਹਾਇਕਿੰਗ ਟ੍ਰਾਇਕਿੰਗ ਕੈਂਪ ਲਈ ਰਵਾਨਾ
ਭੀਖੀ, 18 ਜੁਲਾਈ (ਪੰਜਾਬ ਪੋਸਟ- ਕਮਲ ਜਿੰਦਲ) – ਦਿ ਰੌਇਲ ਗਰੁੱਪ ਆਫ ਕਾਲਜਿਜ ਬੋੜਾਵਾਲ ਦੇ ਐਨ.ਐਸ.ਐਸ ਦੇ ਸੱਤ ਵਲੰਟੀਆਰ ਮਨਾਲੀ (ਹਿਮਾਚਲ ਪ੍ਰਦੇਸ) ਵਿਖੇ ਲੱਗ ਰਹੇ ਨੋ ਰੋਜਾ ਐਨ.ਐਸ.ਐਸ ਕੈਪ ਵਿੱਚ ਭਾਗ ਲੈਣ ਲਈ ਕਾਲਜ ਚੇਅਰਮੈਨ ਏਕਮਜੀਤ ਸਿੰਘ ਸੋਹਲ ਅਤੇ ਪ੍ਰਿੰਸੀਪਲ ਕਿਰਨਜੀਤ ਕੌਰ ਚੌਹਾਨ ਦੀ ਦੇਖ ਰੇਖ ਵਿੱਚ ਕਾਲਜ ਕੈਂਪਸ ਵਿੱਚੋ ਰਵਾਨਾ ਕੀਤੇ ਗਏ।ਕਾਲਜ ਦੇ ਪ੍ਰੋਗਰਾਮ ਅਫਸਰ ਸੁਖਵੀਰ ਕੌਰ ਬਰ੍ਹੇ ਅਤੇ …
Read More »ਸਫ਼ਾਈ ਕਰਮਚਾਰੀਆਂ ਨੇ ਲਾਇਆ ਧਰਨਾ
ਮੰਗਾਂ ਪੂਰੀਆਂ ਨਾ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਫੈਸਲਾ ਭੀਖੀ, 18 ਜੁਲਾਈ (ਪੰਜਾਬ ਪੋਸਟ- ਕਮਲ ਜਿੰਦਲ) – ਸਥਾਨਕ ਨਗਰ ਪੰਚਾਇਤ ਦਫ਼ਤਰ ਵਿੱਚ ਮਿਊਂਸਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੀ ਅਗਵਾਈ ਹੇਠ ਸਫ਼ਾਈ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਦੋ ਦਿਨਾਂ ਤੋਂ ਧਰਨੇ ’ਤੇ ਬੈਠੇ ਹਨ, ਪੂਰੇ ਪੰਜਾਬ ਭਰ ਵਿੱਚ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਚੱਲ ਰਹੀ ਹੈ।ਬਲਾਕ ਯੂਨੀਅਨ ਪ੍ਰਧਾਨ …
Read More »275 ਗਰਾਮ ਹੈਰੋਇਨ ਸਮੇਤ ਦੋ ਗ੍ਰਿਫਤਾਰ
ਅੰਮ੍ਰਿਤਸਰ, 18 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਏ.ਸੀ.ਪੀ ਇੰਨਵੈਸਟੀਗੇਸ਼ਨ ਪਲਵਿੰਦਰ ਸਿੰਘ ਦੀ ਨਿਗਰਾਨੀ ਹੇਠ ਇੰਸਪੈਕਟਰ ਵਵਿੰਦਰ ਕੁਮਾਰ ਇੰਚਾਰਜ ਸੀ.ਆਈ.ਏ.ਸਟਾਫ ਦੀ ਪੁਲੀਸ ਪਾਰਟੀ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਏ.ਐਸ.ਆਈ ਸ਼ੁਸ਼ੀਲ ਕੁਮਾਰ ਸੀ.ਆਈ.ਏ ਸਟਾਫ ਸਮੇਤ ਪੁਲੀਸ ਪਾਰਟੀ ਨਜਦੀਕ ਨਹਿਰ ਸਾਹਮਣੇ ਪੈਟਰੋਲ ਪੰਪ ਸੁਲਤਾਨਵਿੰਡ ਰੋਡ ਅੰਮ੍ਰਿਤਸਰ ਵਿਖੇ ਗਸ਼ਤ `ਤੇ ਸਨ ਤਾਂ ਗੱਡੀਆਂ ਦੀ ਚੈਕਿੰਗ ਦੌਰਾਨ ਸੁਲਤਾਨਵਿੰਡ ਪਿੰਡ ਤਰਫੋਂ ਕੱਪੜੇ ਨਾਲ …
Read More »ਝੋਨੇ ਦੀ ਫਸਲ ਨੂੰ ਕੀੜਿਆਂ ਤੋਂ ਬਚਾਉਣ ਲਈ ਕਿਸਾਨ ਯੂਰੀਆ ਖਾਦ ਦੀ ਕਰਨ ਸੁਚੱਜੀ ਵਰਤੋਂ – ਡਾ. ਅਮਰੀਕ ਸਿੰਘ
ਪਠਾਨਕੋਟ, 18 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਧੰਜੂ ਦੀ ਅਗਵਾਈ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਰਪੰਚ ਕਰਨੈਲ ਸਿੰਘ ਦੇ ਸਹਿਯੋਗ ਨਾਲ ਪਿੰਡ ਮਨਵਾਲ ਵਿੱਚ ਕਿਸਾਨ ਜਾਗਰੁਕਤਾ ਕੈਂਪ ਲਗਾਇਆ ਗਿਆ, ਜਿਸ ਦੀ ਪ੍ਰਧਾਨਗੀ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ …
Read More »ਰਾਮਵੀਰ ਆਈ.ਏ.ਐਸ ਨੇ ਬਤੌਰ ਡਿਪਟੀ ਕਮਿਸ਼ਨਰ ਪਠਾਨਕੋਟ ਸੰਭਾਲਿਆ ਚਾਰਜ
ਪਠਾਨਕੋਟ, 18 ਜੁਲਾਈ (ਪੰਜਾਬ ਪੋਸਟ ਬਿਊਰੋ) – ਰਾਮਵੀਰ ਆਈ.ਏ.ਐਸ ਨੇ ਅੱਜ ਬਤੌਰ ਡਿਪਟੀ ਕਮਿਸ਼ਨਰ ਪਠਾਨਕੋਟ ਦੇ ਅਹੁੱਦੇ ਦਾ ਚਾਰਜ ਸੰਭਾਲ ਲਿਆ ਹੈ।ਉਹ ਇਸ ਤੋਂ ਪਹਿਲਾਂ ਉਹ ਫਿਰੋਜਪੁਰ ਵਿਖੇ ਬਤੌਰ ਡਿਪਟੀ ਕਮਿਸ਼ਨਰ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ।ਰਾਮਵੀਰ 2009 ਬੈਚ ਦੇ ਆਈ.ਏ.ਐਸ ਅਧਿਕਾਰੀ ਹਨ। ਸਭ ਤੋਂ ਪਹਿਲਾ ਰਾਮਵੀਰ ਜੁਆਇੰਟ ਐਮ.ਡੀ ਪੰਜਾਬ ਇੰਨਫੋਟੈਕ ਰਹੇ।ਉਸ ਤੋਂ ਬਾਅਦ ਲੜ੍ਹੀ ਵਾਰ ਐਸ.ਡੀ.ਐਮ.ਰੋਪੜ, ਐਸ.ਡੀ.ਐਮ ਬਠਿੰਡਾ, ਏ.ਡੀ.ਸੀ ਮੁਕਤਸਰ, …
Read More »ਭਾਈ ਰਾਜੋਆਣੇ ਦੀ ਸਜ਼ਾ ਬਾਰੇ ਲੌਂਗੋਵਾਲ ਦੀ ਅਗਵਾਈ ’ਚ ਵਫ਼ਦ ਵਲੋਂ ਰਾਜਨਾਥ ਸਿੰਘ ਨਾਲ ਮੁਲਾਕਾਤ
ਅੰਮ੍ਰਿਤਸਰ, 18 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਸਿੱਖ ਮੈਂਬਰਾਂ ਦੇ ਉੱਚ ਪੱਧਰੀ ਵਫ਼ਦ ਨੇ ਅੱਜ ਭਾਰਤ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਉਚੇਚੀ ਮੁਲਾਕਾਤ ਕਰਕੇ ਪਟਿਆਲਾ ਦੀ ਜ਼ੇਲ੍ਹ ’ਚ ਸਜ਼ਾ ਕੱਟ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ ਕਰਨ ਸਬੰਧੀ ਸ਼੍ਰੋਮਣੀ ਕਮੇਟੀ ਦੀ ਅਪੀਲ ਦਾ ਜਲਦ …
Read More »ਬਾਬਾ ਬੀਰ ਸਿੰਘ ਨੌਰੰਗਾਬਾਦੀ ਦੇ 250ਵੇਂ ਜਨਮ ਦਿਹਾੜੇ `ਤੇ ਵਿਸ਼ਾਲ ਗੁਰਮਤਿ ਸਮਾਗਮ
ਅੰਮ੍ਰਿਤਸਰ, 18 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸੂਰਬੀਰ ਯੋਧੇ ਬਾਬਾ ਬੀਰ ਸਿੰਘ ਨੌਰੰਗਾਬਾਦੀ ਦੇ 250ਵੇਂ ਜਨਮ ਦਿਹਾੜੇ ਮੌਕੇ ਵਿਸ਼ੇਸ਼ ਗੁਰਮਤਿ ਸਮਾਗਮ ਗੁਰਦੁਆਰਾ ਬਾਬਾ ਬੀਰ ਸਿੰਘ ਰੱਤੋਕੇ (ਤਰਨ ਤਾਰਨ) ਵਿਖੇ ਸ਼ਰਧਾ ਤੇ ਸਤਿਕਾਰ ਨਾਲ ਕਰਵਾਇਆ ਗਿਆ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ …
Read More »ਲੰਗਰ ਗੁਰੂ ਰਾਮਦਾਸ ਦੀ ਇਮਾਰਤ ਸਮੇਤ ਕਈ ਹੋਰ ਕੰਮਾਂ ਸਬੰਧੀ ਸਬ ਕਮੇਟੀ ਦੀ ਇਕੱਤਰਤਾ
ਅੰਮ੍ਰਿਤਸਰ, 18 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਥਿਤ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਦੀ ਇਮਾਰਤ ਸਮੇਤ ਚਲ ਰਹੇ ਹੋਰ ਕੰਮਾਂ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਗਠਿਤ ਕੀਤੀ ਗਈ ਸਬ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦਫਤਰ ਵਿਖੇ ਹੋਈ।ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ ਦੀ ਅਗਵਾਈ ਵਿਚ ਹੋਈ ਇਸ ਮੀਟਿੰਗ ਵਿਚ ਜਥੇਦਾਰ ਹਰਪਾਲ ਸਿੰਘ …
Read More »
Punjab Post Daily Online Newspaper & Print Media