Wednesday, November 25, 2026

ਪੰਜਾਬੀ

ਅਮਰੀਕਾ ਦੀ ਸ਼ੈਰੀਡਨ ਜੇਲ੍ਹ ਵਿੱਚ ਨਜ਼ਰਬੰਦ 52 ਪੰਜਾਬੀਆਂ ਦੀ ਤਰਸਯੋਗ ਹਾਲਤ ਚਿੰਤਾ ਦਾ ਵਿਸ਼ਾ- ਚਾਹਲ

ਅੰਮ੍ਰਿਤਸਰ, ਸ਼ੈਰੀਡਨ (ਔਰੀਗਨ ਸਟੇਟ) 17 ਜੁਲਾਈ (ਪੰਜਾਬ ਪੋਸਟ ਬਿਊਰੋ) –  ਪਿਛਲੇ ਦਿਨਾਂ ਤੋਂ ਅਮਰੀਕਾ ਦੀ ਔਰੀਗਨ ਸਟੇਟ ਦੀ ਸ਼ੈਰੀਡਨ ਜੇਲ੍ਹ ਵਿੱਚ ਨਜ਼ਰਬੰਦ 52 ਸਿੱਖ ਤੇ ਗੈਰ ਸਿੱਖ ਪੰਜਾਬੀਆਂ ਦੀ ਹੋ ਰਹੀ ਤਰਸਯੋਗ ਹਾਲਤ ਜਿੱਥੇ ਗੰਭੀਰ ਚਿੰਤਾ ਦਾ ਵਿਸ਼ਾ ਹੈ, ਉਥੇ ਇਨ੍ਹਾਂ 52 ਕੈਦੀਆਂ ਦੇ ਹੋ ਰਹੇ ਮਨੁੱਖੀ ਅਧਿਕਾਰਾਂ ਦੇ ਘਾਣ ਨੂੰ ਠੱਲ੍ਹ ਪਾਉਣ ਲਈ ਅਮਰੀਕਾ ਦੇ ਸਮੂਹ ਮਨੁੱਖੀ ਅਧਿਕਾਰ ਸੰਗਠਨਾਂ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਇੰਸਟ੍ਰਕਟਰਾਂ ਦੀ ਵਾਕ-ਇਨ-ਇੰਟਰਵਿਊ 1 ਅਗਸਤ ਨੂੰ

ਅੰਮ੍ਰਿਤਸਰ, 17 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫ ਲਂੌਗ ਲਰਨਿੰਗ  ਵਿਭਾਗ ਵਿੱਚ ਇੰਸਟ੍ਰਕਟਰਾਂ ਦੀਆਂ ਪੋਸਟਾਂ ਲਈ ਵਾਕ-ਇਨ-ਇੰਟਰਵਿਊ 1 ਅਗਸਤ 2018 ਨੂੰ ਕਰਵਾਈ ਜਾਵੇਗੀ।ਇਹ ਇੰਟਰਵਿਊ ‘ਡਰੈੱਸ ਡਿਜ਼ਾਈਨਿੰਗ, ਕਟਿੰਗ ਐਂਡ ਟੇਲਰਿੰਗ, ਫੈਸ਼ਨ ਡਿਜ਼ਾਈਨਿੰਗ, ਕਾਸਮੋਟਾਲੋਜੀ, ਕੰਪਿਊਟਰ ਐਪਲੀਕੇਸ਼ਨਸ਼, ਇੰਗਲਿਸ਼ ਸਪੀਕਿੰਗ ਐਂਡ ਕਮਿਊਨੀਕੇਸ਼ਨ, ਆਫੀਸ ਪ੍ਰਬੰਧਨ ਅਤੇ ਸੈਕਟੇਰਿਅਲ ਪ੍ਰੈਕਟਿਸ ਲਈ ਇੰਸਟ੍ਰਕਟਰਾਂ ਦੀਆਂ ਪੋਸਟਾਂ ਲਈ ਕਰਵਾਈ ਜਾਵੇਗੀ।                            ਇਹ …

Read More »

ਸਿਵਲ ਸਰਜਨ ਪਠਾਨਕੋਟ ਵੱਲੋਂ ਕੱਢੀ ਗਈ ਡੇਂਗੂ ਜਾਗਰੂਕਤਾ ਰੈਲੀ

ਪਠਾਨਕੋਟ, 17 ਜੁਲਾਈ (ਪੰਜਾਬ ਪੋਸਟ ਬਿਊਰੋ) – “ਮਿਸ਼ਨ ਤੰਦਰੁਸਤ ਪੰਜਾਬ” ਤਹਿਤ ਐਂਟੀ ਡੇਂਗੂ ਮਹੀਨਾ ਜੂਲਾਈ ਸੰਬਧੀ ਸਿਵਲ ਸਰਜਨ ਪਠਾਨਕੋਟ ਡਾ.ਨੈਨਾ ਸਲਾਥੀਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਡੇਂਗੂ ਜਾਗਰੂਕਤਾ ਰੈਲੀ ਕੱਢੀ ਗਈ ਜਿਸ ਨੂੰ ਜਿਲਾ੍ਹ ਪਰਿਵਾਰ ਭਲਾਈ ਅਫਸਰ ਡਾ.ਰਾਕੇਸ਼ ਸਰਪਾਲ ਅਤੇ ਸੀਨੀਅਰ ਮੈਡੀਕਲ ਅਫਸਰ ਇੰਚਾਰਜ ਸਿਵਲ ਹਸਪਤਾਲ ਪਠਾਨਕੋਟ ਡਾ.ਭੁਪਿੰਦਰ ਸਿੰਘ ਨੇ ਹਰੀ ਝੰਡੀ ਦੇ ਕੇ ਰੈਲੀ ਨੂੰ ਸਿਵਲ ਹਸਪਤਾਲ ਪਠਾਨਕੋਟ ਤੋਂ …

Read More »

ਸਿਵਲ ਹਸਪਤਾਲ ਵਿਖੇ ਵਿਸ਼ਵ ਅਬਾਦੀ ਦਿਵਸ ਨੰੂ ਸਮਰਪਿਤ ਜਿਲ੍ਹਾ ਪੱਧਰੀ ਵਰਕਸ਼ਾਪ

ਅੰਮ੍ਰਿਤਸਰ, 17 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਥਾਨਕ ਸਿਵਲ ਹਸਪਤਾਲ ਵਿਖੇ `ਸਾਰਥਕ ਕੱਲ ਦੀ ਸ਼ੁਰੂਆਤ, ਪਰਿਵਾਰ ਨਿਯੋਜਨ ਦੇ ਨਾਲ` ਥੀਮ ਨੂੰ ਸਮਰਪਿਤ ਸਿਵਲ ਸਰਜਨ ਡਾ:  ਹਰਦੀਪ ਸਿੰਘ ਘਈ ਦੀ ਪ੍ਰਧਾਨਗੀ ਹੇਠ ਵਿਸ਼ਵ ਅਬਾਦੀ ਦਿਵਸ ਨੰੂ ਸਮਰਪਿਤ ਜਿਲ੍ਹਾ ਪੱਧਰੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਡਾ. ਹਰਦੀਪ ਸਿੰਘ ਘਈ ਵਲੋ ਵੱਖ-ਵੱਖ ਪਰਿਵਾਰ ਨਿਯੋਜਨ ਦੇ ਤਰੀਕਿਆਂ ਬਾਰੇ ਵਿਸਥਾਰ `ਚ ਜਾਣਕਾਰੀ ਦਿਤੀ।ਉਨਾਂ ਅੰਤਰਾ …

Read More »

ਖ਼ਾਲਸਾ ਵੈਟਰਨਰੀ ਕਾਲਜ ਵਿਖੇ ਚੌਥੇ ਬੈਚ ਦੇ 70 ਵੈਟਰਨੇਰੀਅਨ ਸਨਮਾਨਿਤ

ਅੰਮ੍ਰਿਤਸਰ, 16 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਵਿਖੇ ਅੱਜ ਕਾਲਜ ਦੇ ਚੌਥੇ ਬੈਚ ਦੇ ਸਫ਼ਲਤਾਪੂਰਵਕ ਪਾਸ ਹੋਏ 70 ਵਿਦਿਆਰਥੀਆਂ ਨੂੰ ਵੈਟਰਨਰੀ ਡਾਕਟਰ ਬਣਨ ’ਤੇ ਪ੍ਰੋਫੈਸ਼ਨਲ ਦੀ ਸਹੁੰ ਚੁਕਾਈ ਗਈ। ਇਸ ਮੌਕੇ ਵੱਖ-ਵੱਖ ਸਰਗਰਮੀਆਂ ’ਚ ਸਫ਼ਲ ਆਉਣ ਵਾਲੇ ਵਿਦਿਆਰਥੀਆਂ ਨੂੰ ਟਰਾਫ਼ੀ, ਸਰਟੀਫ਼ਿਕੇਟ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਵੀ ਕੀਤਾ।ਕਾਲਜ ਨੇ ਆਪਣੀ …

Read More »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪੌਦੇ ਲਉਣ ਵਾਲੇ ਵਿਦਿਆਰਥੀਆਂ ਨੂੰ ਦਿੱਤੇ ਸਨਮਾਨ ਪੱਤਰ

ਬਟਾਲਾ, 16 ਜੁਲਾਈ (ਪੰਜਾਬ ਪੋਸਟ- ਨਰਿੰਦਰ- ਬਰਨਾਲ)- ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਿਪਟੀ ਕਮਿਸ਼ਨਰ ਗੁਰਦਾਸਪੁਰ ਗੁਰਲਵਲੀਨ ਸਿੰਘ ਸਿੱਧੂ ਤੇ ਜਿਲਾ ਸਿਖਿਆ ਅਫਸਰ ਸੈਕੰਡਰੀ ਗੁਰਦਾਸਪੁਰ ਸ੍ਰੀਮਤੀ ਰਾਕੇਸ਼ ਬਾਲਾ ਰਾਹੀ ਜਿਲਾ ਗਾਈਡੈਂਸ ਕੌਸਲਰ ਪਰਮਿੰਦਰ ਸਿੰਘ ਸੈਣੀ ਵਲੋਂ ਬੀਤੇ ਦਿਨੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ  ਭੁੱਲਰ ਵਿਖੇ ਵਾਤਾਵਰਨ ਨੂੰ ਸੁੱੱਧ ਬਣਾਉਣ ਹਿੱਤ ਪੌਦੇ ਲਗਾਏ ਗਏ ਸਨ।ਸਕੁਲ ਪ੍ਰਿੰਸੀਪਲ ਰਵਿੰਦਰਪਾਲ ਸਿੰਘ ਚਾਹਲ ਤੇ ਸਮੁੱਚੇ ਸਟਾਫ ਵੱਲੋਂ ਪੌਦੇ …

Read More »

ਕਿਸਾਨ ਆਗੂ ਦੇ ਪਿਤਾ ਸੁਰਜੀਤ ਸਿੰਘ ਮਾਂਗਟ ਨਮਿਤ ਅੰਤਿਮ ਅਰਦਾਸ ਅੱਜ

ਸਮਰਾਲਾ, 16 ਜੁਲਾਈ (ਪੰਜਾਬ ਪੋਸਟ-ਕੰਗ) – ਰੈਵੋਲੂਸ਼ਨਰੀ ਸੋਸ਼ਲਿਸਟ ਪਾਰਟੀ ਦੀ ਪੰਜਾਬ ਇਕਾਈ ਦੇ ਸੂੁਬਾ ਕਾਰਜਕਾਰੀ ਦੇ ਮੈਂਬਰ ਅਤੇ ਕਿਸਾਨ ਆਗੂ ਹਰਬੰਸ ਸਿੰਘ ਮਾਂਗਟ ਦੇ ਪਿਤਾ ਸੁਰਜੀਤ ਸਿੰਘ ਮਾਂਗਟ ਦਾ ਬੀਤੇ ਦਿਨੀਂ ਅਚਾਨਕ ਦਿਲ ਦਾ ਦੌਰਾ ਪੈ ਜਾਣ ਕਾਰਨ ਦਿਹਾਂਤ ਹੋ ਗਿਆ, ਉਹ 83 ਵਰ੍ਹਿਆਂ ਦੇ ਸਨ।ਉਹਨਾਂ ਨੇ ਆਪਣੀ ਜਵਾਨੀ ਵੇਲੇ ਪੰਜਾਬੀ ਸੂਬਾ ਮੋਰਚੇ ਦੌਰਾਨ ਕੈਦ ਵੀ ਕੱਟੀ ਸੀ ਅਤੇ ਉਮਰ …

Read More »

ਵਿਧਾਇਕ ਗੋਲਡੀ ਤੇ ਡੀ.ਸੀ ਥੋਰੀ ਵਲੋਂ ਧੂਰੀ ’ਚ ਜ਼ਿਲ੍ਹੇ ਦੀ ਛੇਵੀਂ ‘ਸਾਂਝੀ ਰਸੋਈ’ ਦਾ ਉਦਘਾਟਨ

ਧੂਰੀ, 16 ਜੁਲਾਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਤੰਦਰੁਸਤ ਪੰਜਾਬ ਮਿਸ਼ਨ ਦੇ ਤਹਿਤ ਧੂਰੀ ਵਿਖੇ ਜ਼ਿਲ੍ਹੇ ਦੀ ਛੇਵੀਂ ਸਾਂਝੀ ਰਸੋਈ ਦਾ ਉਦਘਾਟਨ ਕੀਤੇ ਜਾਣ ਦੇ ਨਾਲ ਹੀ ਅੱਜ ਜ਼ਿਲ੍ਹਾ ਸੰਗਰੂਰ ਸਭ ਤੋਂ ਵੱਧ ‘ਸਾਂਝੀ ਰਸੋਈ’ ਸਥਾਪਿਤ ਕਰਨ ਵਾਲਾ ਰਾਜ ਦਾ ਪਹਿਲਾ ਜ਼ਿਲ੍ਹਾ ਬਣ ਗਿਆ ਹੈ।ਵਿਧਾਇਕ ਧੂਰੀ ਦਲਵੀਰ ਸਿੰਘ ਗੋਲਡੀ ਅਤੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅੱਜ ‘ਸਾਂਝੀ ਰਸੋਈ’ ਦਾ ਉਦਘਾਟਨ …

Read More »

ਜਸਵੀਰ ਸਿੰਘ ਸਹਾਇਕ ਥਾਣੇਦਾਰ ਨਿਯੁੱਕਤ

ਧੂਰੀ, 16 ਜੁਲਾਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਡੀ.ਐਸ.ਪੀ ਦਫਤਰ ਵਿਖੇ ਰੀਡਰ ਦੇ ਤੌਰ `ਤੇ ਆਪਣੀਆਂ ਸੇਵਾਵਾਂ ਨਿਭਾਅ ਰਹੇ ਹੌਲਦਾਰ ਜਸਵੀਰ ਸਿੰਘ ਨੂੰ ਉਸ ਦੀ ਵਧੀਆ ਕਾਰਗੁਜ਼ਾਰੀ ਦੇ ਚੱਲਦਿਆਂ ਤਰੱਕੀ ਦੇ ਕੇ ਸਹਾਇਕ ਥਾਣੇਦਾਰ ਬਣਾ ਦਿੱਤਾ ਗਿਆ ਹੈ।ਇੱਕ ਨਿਯੁੱਕਤੀ ਉਪਰੰਤ ਐਸ.ਐਸ.ਪੀ ਮਨਦੀਪ ਸਿੰਘ ਸਿੱਧੂ ਅਤੇ ਡੀ.ਐਸ.ਪੀ ਧੂਰੀ ਅਕਾਸ਼ਦੀਪ ਸਿੰਘ ਔਲਖ ਵੱਲੋਂ ਜਸਵੀਰ ਸਿੰਘ ਨੂੰ ਸਟਾਰ ਲਗਾਏ ਗਏ।ਇਸ ਸਮੇਂ ਜਸਵੀਰ …

Read More »

ਸੀਵਰੇਜ ਬੋਰਡ ਦੇ ਪ੍ਰਬੰਧਾਂ ਤੋਂ ਲੋਕ ਪ੍ਰੇਸ਼ਾਨ – ਮੁਹੱਲੇ ਵਿੱਚ ਫੈਲੀ ਬਦਬੂ

ਮੁਸ਼ਕਿਲ ਹੱਲ ਕਰਨ ਲਈ ਔਰਤਾਂ ਵਲੋਂ ਕੀਤੀ ਕੋਸ਼ਿਸ਼ ਰਹੀ ਨਾਕਾਮ ਭੀਖੀ, 16 ਜੁਲਾਈ (ਪੰਜਾਬ ਪੋਸਟ- ਕਮਲ ਜਿੰਦਲ) – ਸਥਾਨਕ ਕਸਬੇ ਅੰਦਰ ਪਿਛਲੇ ਦਿਨੀ ਹੋਈ ਭਾਰੀ ਬਾਰਿਸ਼ ਨਾਲ ਜਿੱਥੇ ਲੋਕਾਂ ਦੇ ਚਿਹਰੇ ਖੁਸ਼ੀ ਨਾਲ ਖਿੜੇ ਹਨ, ਉੱਥੇ ਹੀ ਦੂਜੇ ਪਾਸੇ ਸੀਵਰੇਜ ਦਾ ਮਾੜਾ ਪ੍ਰਬੰਧ ਹੋਣ ਕਰਕੇ ਗਰੀਬ ਲੋਕਾਂ ਦੇਮੁਹੱਲਿਆਂ ’ਚ ਸੀਵਰੇਜ ਦੇ ਪਾਣੀ ਦੀ ਨਿਕਾਸੀ ਬੰਦ ਹੋਣ ਕਾਰਨ ਬਦਬੂ ਆਉਣ ਲੱਗ …

Read More »