ਭੀਖੀ, 16 ਜੁਲਾਈ (ਪੰਜਾਬ ਪੋਸਟ- ਕਮਲ ਜਿੰਦਲ) – ਨੇੜਲੇ ਪਿੰਡ ਬੀਰ ਖੁਰਦ ਵਿਖੇ ਚੇਤੰਨ ਨੌਜਵਾਨ ਮੰਚ ਵੱਲੋਂ ਨਸ਼ਿਆਂ ਵਿਰੋਧੀ ਪ੍ਰਭਾਵਸ਼ਾਲੀ ਰੈਲੀ ਕੱਢੀ ਗਈ। ਜਿਸ ਵਿਚ ਨੌਜਵਾਨਾਂ, ਔਰਤਾਂ ਅਤੇ ਸਕੂਲੀ ਬੱਚਿਆਂ ਨੇ ਸਮੂਲੀਅਤ ਕੀਤੀ।ਇਸ ਦੌਰਾਨ ਨਸ਼ੇ ਵਿਰੋਧੀ ਨਾਅਰੇ ਲਾਏ ਗਏ ਅਤੇ ਨਸ਼ਾ ਤਿਆਗਣ ਸਨਮਾਣ ਵਾਲਾ ਜੀਵਨ ਜਿਊਣ ਲਈ ਲੋਕਾਂ ਨੂੰ ਪ੍ਰੇਰਿਤ ਕੀਤਾ।ਰੈਲੀ ਤੋਂ ਬਾਅਦ ਗੁਰਦੁਆਰਾ ਸਾਹਿਬ ਵਿਖੇ ਅਧਿਆਪਕ ਆਗੂ ਮੱਖਣ ਬੀਰ …
Read More »ਪੰਜਾਬੀ
ਮਾਈ ਭਾਗੋ ਕਾਲਜ ਰੱਲਾ ਪੀ.ਜੀ.ਡੀ.ਸੀ.ਏ ਸਮੈਸਟਰ-1 ਦਾ ਨਤੀਜਾ ਰਿਹਾ ਸ਼ਾਨਦਾਰ
ਭੀਖੀ, 16 ਜੁਲਾਈ (ਪੰਜਾਬ ਪੋਸਟ- ਕਮਲ ਜਿੰਦਲ) – ਮਾਈ ਭਾਗੋ ਡਿਗਰੀ ਕਾਲਜ ਰੱਲਾ ਦਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨਿਆ ਪੀ.ਜੀ.ਡੀ.ਸੀ.ਏ ਸਮੈਸਟਰ-1 ਦਾਂ ਨਤੀਜਾ ਸ਼ਾਨਦਾਰ ਰਿਹਾ ਹੈ।ਵਾਈਸ ਪ੍ਰਿੰਸੀਪਲ ਰਾਜਦੀਪ ਕੌਰ ਨੇ ਦੱਸਿਆ ਕਿ ਵਿਦਿਆਰਥਣ ਅਮਨਦੀਪ ਕੌਰ ਪੁੱਤਰੀ ਗੁਰਦੀਪ ਸਿੰਘ ਨੇ 7.60 ਸੀਜੀਪੀਏ, ਮੀਨਾ ਰਾਣੀ ਪੁੱਤਰੀ ਹਰੀਸ਼ ਕੁਮਾਰ ਨੇ 7.20 ਸੀਜੀਪੀਏ ਅਤੇ ਗਗਨਦੀਪ ਕੌਰ ਪੁੱਤਰੀ ਗੁਰਚਰਨ ਸਿੰਘ ਨੇ 7.00 ਸੀਜੀਪੀਏ ਪ੍ਰਾਪਤ ਕਰਕੇ …
Read More »ਪੰਦਰਾਂ ਦਿਨਾਂ `ਚ ਸੁਲਝਾਏਗੀ ਸੰਤਾਂ ਦੇ ਚੱਲ ਰਹੇ ਵਿਵਾਦ ਨੂੰ ਪੰਜ ਮੈਂਬਰੀ ਕਮੇਟੀ – ਜਥੇਦਾਰ
ਅੰਮ੍ਰਿਤਸਰ, 16 ਜੁਲਾਈ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਆਖਿਆ ਹੈ ਕਿ ਸੰਤ ਬਾਬਾ ਜੀਤ ਸਿੰਘ ਅਤੇ ਸੰਤ ਬਾਬਾ ਜਸਪਾਲ ਸਿੰਘ ਨਿਰਮਲ ਕੁਟੀਆ ਜੌਹਲਾਂ ਦੇ ਚੱਲ ਰਹੇ ਆਪਸੀ ਮਤਭੇਦਾਂ ਨੂੰ ਮਿਲ ਬੈਠ ਕੇ ਸੁਲਝਾਉਣ ਲਈ ਪੰਜ ਮੈਂਬਰੀ ਕਮੇਟੀ ਬਣਾਈ ਗਈ ਹੈ, ਜੋ ਸਾਰਾ ਮਸਲਾ ਸੁਲਝਾ ਕੇ ਪੰਦਰਾਂ ਦਿਨਾਂ ਦੇ ਅੰਦਰ-ਅੰਦਰ ਰਿਪੋਰਟ ਸ੍ਰੀ ਅਕਾਲ …
Read More »ਡੀ.ਸੀ.ਪੀ ਜਗਮੋਹਨ ਸਿੰਘ ਨੇ ਫਿਜੀਓਥਰੈਪੀ ਕੈਂਪ ਦਾ ਕੀਤਾ ਉਦਘਾਟਨ
ਅੰਮ੍ਰਿਤਸਰ, 15 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਪੁਲਿਸ ਇੰਨਵੈਸਟੀਗੇਸ਼ਨ ਅੰਮ੍ਰਿਤਸਰ ਜਗਮੋਹਨ ਸਿੰਘ ਪੀ.ਪੀ.ਐਸ ਵਲੋਂ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਸਥਿਤ ਸ੍ਰੀ ਗੁਰੂ ਰਾਮ ਦਾਸ ਜੀ ਨਿਵਾਸ ਵਿਖੇ ਫਿਜੀਓਥਰੈਪੀ ਕੈਂਪ ਦਾ ਉਦਘਾਟਨ ਕੀਤਾ ਗਿਆ।ਕੈਂਪ ਦੌਰਾਨ ਡਾਕਟਰ ਸਰਬ ਸ਼ਰਮਾ ਚੰਡੀਗੜ੍ਹ, ਡਾ. ਅਮਨਦੀਪ ਸਿੰਘ ਅੰਮ੍ਰਿਤਸਰ, ਡਾ. ਗਗਨਦੀਪ ਸਿੰਘ ਲੁਧਿਆਣਾ ਆਦਿ ਤੋਂ ਇਲਾਵਾ ਦੇਸ਼ ਦੇ ਵੱਖ-ਵੱਖ ਸੂਬਿਆਂ ਦੇ ਮਾਹਿਰ ਡਾਕਟਰਾਂ ਨੇ ਲੋਕਾਂ …
Read More »ਕੈਨੇਡਾ ਫੇਰੀ ਉਪਰੰਤ ਸਮਰਾਲਾ ਪੁੱਜਣ ਤੇ ਜਗਜੀਵਨ ਸਿੰਘ ਖੀਰਨੀਆਂ ਦਾ ਨਿੱਘਾ ਸਵਾਗਤ
ਸਮਰਾਲਾ, 15 ਜੁਲਾਈ (ਪੰਜਾਬ ਪੋਸਟ- ਕੰਗ)- ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਦਾ ਕੈਨੇਡਾ ਫੇਰੀ ਤੋਂ ਬਾਅਦ ਆਪਣੇ ਸ਼ਹਿਰ ਸਮਰਾਲਾ ਪੁੱਜਣ `ਤੇ ਸੀਨੀ: ਅਕਾਲੀ ਆਗੂ ਹਰਪ੍ਰੀਤ ਸਿੰਘ ਬਾਲਿਓਂ, ਅਵਤਾਰ ਸਿੰਘ ਐਮ.ਸੀ ਅਤੇ ਡਾ. ਸਿਕੰਦਰ ਸਿੰਘ ਐਮ.ਸੀ ਵੱਲੋਂ ਗੁਲਦਸਤਾ ਦੇ ਕੇ ਨਿੱਘਾ ਸਵਾਗਤ ਕੀਤਾ ਗਿਆ।ਖੀਰਨੀਆਂ ਨੇ ਆਪਣੀ ਕੇਨੈਡਾ ਫੇਰੀ ਸਬੰਧੀ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਕੈਨੇਡਾ `ਚ …
Read More »ਸੁਖਦੇਵ ਸਿੰਘ ਰੰਧਾਵਾ ਦੀ ਮਾਤਾ ਨਮਿਤ ਅੰਤਿਮ ਆਰਦਾਸ 17 ਜੁਲਾਈ ਨੂੰ
ਅੰਮ੍ਰਿਤਸਰ, 15 ਜੁਲਾਈ (ਪੰਜਾਬ ਪੋਸਟ ਬਿਊਰੋ) – ਸੁਖਦੇਵ ਸਿੰਘ ਰੰਧਾਵਾ (ਰਿਟਾਇਰਡ) ਡਿਪਟੀ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਅਤੇ ਇੰਜੀਨੀਅਰ ਗੁਰਦੇਵ ਸਿੰਘ ਰੰਧਾਵਾ ਦੇ ਮਾਤਾ ਮਹਿੰਦਰ ਕੌਰ 99 ਸਾਲ ਦੀ ਉਮਰ ਭੋਗ ਕੇ ਸਦੀਵੀ ਵਿਛੋੜਾ ਦੇ ਗਏ ਹਨ।ਸੇਵਾ ਅਤੇ ਸਿਮਰਨ ਦੇ ਪੁੰਜ ਇੱਕ ਸਦੀ ਦੇ ਹਾਣੀ ਮਾਤਾ ਜੀ ਦੀ ਅੰਤਿਮ ਅਰਦਾਸ 17 ਜੁਲਾਈ 2018 ਦਿਨ ਮੰਗਲਵਾਰ ਨੂੰ ਛੇਵੀਂ ਪਾਤਸ਼ਾਹੀ …
Read More »ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਨੂੰ ਮਿਲਿਆ ਹੋਟਲ ਐਸੋਸੀਏਸ਼ਨ ਵਫਦ
ਅੰਮ੍ਰਿਤਸਰ, 15 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਹੋਟਲ ਐਸੋਸ਼ੀਏਸ਼ਨ ਦਾ ਇੱਕ ਵਫਦ ਅੱਜ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਦੇ ਨਿਵਾਸ ਸਥਾਨ `ਤੇ ਉਨ੍ਹਾਂ ਨੂੰ ਮਿਲਿਆ ਉਨ੍ਹਾਂ ਨੇ ਅੰਦਰੂਨ ਸ਼ਹਿਰ ਵਿੱਚ ਬਣੇ ਹੋਟਲਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਵਿੱਚ ਮੰਤਰੀ ਨੂੰ ਜਾਣੂ ਕਰਵਾਇਆ।ਉਨਾਂ ਨੇ ਕਿਹਾ ਕਿ ਅਮ੍ਰਿਤਸਰ ਇੱਕ ਪਾਵਨ ਪਵਿੱਤਰ ਅਤੇ ਧਾਰਮਿਕ ਸ਼ਹਿਰ ਹੈ। ਲੱਖਾਂ ਦੀ ਗਿਣਤੀ ਵਿੱਚ ਇਥੇ …
Read More »ਨਵਜੋਤ ਸਿੱਧੂ ਤੇ ਵਿਜੈ ਇੰਦਰ ਸਿੰਗਲਾ ਅੱਜ ਭੰਡਾਰੀ ਪੁੱਲ ਕਰਨਗੇ ਲੋਕ ਅਰਪਿਤ
ਵੱਲਾ ਮੰਡੀ ਸੜਕ ਬਨਾਉਣ ਦੀ ਵੀ ਕੀਤੀ ਜਾਵੇਗੀ ਸ਼ੁਰੂਆਤ ਅੰਮ੍ਰਿਤਸਰ, 15 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਸ਼ਹਿਰ ਦੀ ਟ੍ਰੈਫਿਕ ਲਈ ਸ਼ਾਹਰਗ ਸਮਝਿਆ ਜਾਂਦਾ ਭੰਡਾਰੀ ਪੁੱਲ, ਜਿਸ ਨੂੰ ਚੌੜਾ ਕਰਨ ਲਈ ਲੰਮੇ ਸਮੇਂ ਤੋਂ ਕੰਮ ਚੱਲ ਰਿਹਾ ਸੀ, ਨੂੰ ਕੱਲ੍ਹ 16 ਜੁਲਾਈ ਨੂੰ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਤੇ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ 11.00 ਵਜੇ ਲੋਕ ਅਰਪਿਤ …
Read More »ਨਸ਼ੇ ਦੇ ਖਾਤਮੇ ਲਈ ਅੰਮ੍ਰਿਤਸਰੀਏ ਆਪ ਮੁਹਾਰੇ ਦੇ ਰਹੇ ਹਨ ਪ੍ਰਸ਼ਾਸਨ ਦਾ ਸਾਥ
ਲੋਕ ਲਹਿਰ ਬਣਨ ਲੱਗੇ ਸਾਫ ਹਵਾ ਤੇ ਪਾਣੀ ਬਚਾਉਣ ਦੇ ਮੁੱਦੇ ਅੰਮ੍ਰਿਤਸਰ, 15 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਹਵਾ, ਪਾਣੀ ਅਤੇ ਸਿਹਤ ਨੂੰ ਸਾਫ-ਸੁਥਰਾ ਰੱਖਣ ਲਈ ਸ਼ੁਰੂ ਕੀਤੇ ਉਪਰਾਲੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜਿਲ੍ਹੇ ਵਿਚ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਵਲੋਂ ਕਈ ਵਿਭਾਗਾਂ ਨੂੰ ਨਾਲ ਲੈ ਕੇ ਉਲੀਕੇ ਗਏ ਪ੍ਰੋਗਰਾਮ …
Read More »ਸਵ: ਸ੍ਰੀਮਤੀ ਹਰਜੀਤ ਕੌਰ ਨਮਿਤ ਪਾਠ ਦੇ ਭੋਗ ਪਾਏ ਗਏ
ਅੰਮ੍ਰਿਤਸਰ, 15 ਜੁਲਾਈ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) – ਬੀਤੇ ਦਿਨੀ ਅਕਾਲ ਚਲਾਣਾ ਕਰ ਗਈ ਚੀਫ ਖਾਲਸਾ ਦੀਵਾਨ ਦੇ ਸਥਾਨਕ ਪ੍ਰਧਾਨ ਤੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਜੁਆਇੰਟ ਸੈਕਟਰੀ (ਬਿਲਡਿੰਗਜ਼) ਨਿਰਮਲ ਸਿੰਘ ਦੀ ਧਰਮਪਤਨੀ ਸ੍ਰੀਮਤੀ ਹਰਜੀਤ ਕੌਰ ਨਮਿਤ ਉਨਾਂ ਦੇ ਗ੍ਰਹਿ ਸਥਾਨਕ ਗ੍ਰੀਨ ਐਵੀਨਿਊ ਵਿਖੇ ਰੱਖੇ ਪਾਠ ਦੇ ਭੋਗ ਪਾਏ ਗਏ।ਜਿਸ ਦੌਰਾਨ ਉਨਾਂ ਦੇ ਰਿਸ਼ਤੇਦਾਰਾਂ ਤੋਂ ਇਲਾਵਾ ਸ਼ਹਿਰ ਦੀਆਂ ਉਘੀਆਂ …
Read More »
Punjab Post Daily Online Newspaper & Print Media