ਭੀਖੀ, 15 ਜੁਲਾਈ (ਪੰਜਾਬ ਪੋਸਟ- ਕਮਲ ਜਿੰਦਲ) – ਸਥਨਾਕ ਕਸਬੇ `ਚ ਅੱਜ ਸੀ.ਏ ਪੁਨੀਤ ਗਰਗ ਪੁੱਤਰ ਸ੍ਹੀ ਸੁਰੇਸ਼ ਕੁਮਾਰ ਮਾਨਸਾ ਨੇ ਆਪਣੇ ਪੁੱਤਰ ਦੇਵਿਕ ਗਰਗ ਦੇ ਜਨਮ ਦਿਨ ਦੀ ਖੁਸ਼ੀ ਵਿੱਚ ਸੁਸਾਇਟੀ ਦੇ ਸਹਿਯੋਗ ਨਾਲ ਭੀਖੀ ਵਿਖੇ ਬੂਟੇ ਲਾਏ। ਬੇਟੇ ਦਾ ਜਨਮ ਦਿਨ ਬੂਟੇ ਲਗਾ ਕੇ ਮਨਾਉਣਾ ਹੋਰਨਾਂ ਲੋਕਾਂ ਲਈ ਵੀ ਪ੍ਹੇਰਨਾਦਾਇਕ ਕਦਮ ਹੈ। ਇਸ ਦੇ ਨਾਲ ਹੀ ਉਹਨਾ ਨੇ …
Read More »ਪੰਜਾਬੀ
ਪਿੰਡ ਅਤਲਾ ਖੁਰਦ ਦੇ ਗੁਰਦੁਆਰਾ ਸਾਹਿਬ ਤੋਂ 7ਵਾਂ ਜਥਾ ਬਰਗਾੜੀ ਲਈ ਰਵਾਨਾ
ਭੀਖੀ, 15 ਜੁਲਾਈ (ਪੰਜਾਬ ਪੋਸਟ- ਕਮਲ ਜਿੰਦਲ) – ਇਨਸਾਫ ਮੋਰਚੇ ਵਿੱਚ ਸ਼ਾਮਲ ਹੋਣ ਲਈ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਆਗੂ ਸੁਖਚੈਨ ਸਿੰਘ ਅਤਲਾ ਦੀ ਅਗਵਾਈ ਵਿੱਚ ਗੁਰਦੁਆਰਾ ਸਾਹਿਬ ਪਿੰਡ ਅਤਲਾ ਖੁਰਦ ਤੋ 7ਵਾਂ ਜਥਾ ਬਰਗਾੜੀ ਲਈ ਰਵਾਨਾ ਹੋਇਆ।ਇਸ ਮੌਕੇ ਜਿਲਾ ਪ੍ਰਧਾਨ ਬਲਵੀਰ ਸਿੰਘ ਬੱਛੋਆਣਾ, ਜਗਿੰਦਰ ਸਿੰਘ ਬੋਹਾ ਹੈਡ ਗ੍ਰੰਥੀ ਨਾਜਰ ਸਿੰਘ ਅਤਲਾ, ਹਾਕਮ ਸਿੰਘ ਪ੍ਰਧਾਨ, ਭੋਲਾ ਸਿੰਘ ਗ੍ਰੰਥੀ ਅਤਲਾ ਖੁਰਦ, …
Read More »ਸੋਮ ਨਾਥ ਮਹਿਤਾ ਬਣੇ ਨੈਸ਼ਨਲ ਹਿਊਮਨ ਰਾਈਟਸ ਕੌਂਸਲ ਦੇ ਸੂਬਾਈ ਜਨਰਲ ਸਕੱਤਰ
ਭੀਖੀ, 15 ਜੁਲਾਈ (ਪੰਜਾਬ ਪੋਸਟ- ਕਮਲ ਜਿੰਦਲ) – ਸਥਾਨਕ ਕਸਬੇ ਵਿੱਚ ਕਾਫੀ ਲੰਬੇ ਸਮੇਂ ਤੋ ਚਲ ਰਹੀ ਸੰਸਥਾ ਐਸ.ਐਸ ਗਰੁੱਪ ਆਫ ਕਾਲਜ਼ ਭੀਖੀ ਦੇ ਚੇਅਰਮੈਨ ਸੋਮ ਨਾਥ ਮਹਿਤਾ ਨੂੰ ਅੱਜ ਨੈਸ਼ਨਲ ਹਿਊਮਨ ਰਾਈਟਸ ਕੌਂਸਲ (ਮਾਨਵ ਅਧਿਕਾਰ ਕੌਂਸਲ) ਦਾ ਸੂਬਾਈ ਜਨਰਲ ਸਕੱਤਰ ਨਿਯੁੱਕਤ ਕੀਤਾ ਗਿਆ ਹੈ।ਕੌਂਸਲ ਦੇ ਰਾਸ਼ਟਰੀ ਸਕੱਤਰ ਡਾ. ਰਾਜੇਸ਼ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਹਿਤਾ ਦੀਆਂ ਸਮਾਜ ਸੇਵੀ …
Read More »ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪਿੰਡ ਦਲੇਲ ਵਾਲਾ ਦੀ ਮਸੀਤ ਵਿੱਚ ਲਗਾਏ ਪੌਦੇ
ਭੀਖੀ, 15 ਜੁਲਾਈ (ਪੰਜਾਬ ਪੋਸਟ- ਕਮਲ ਜਿੰਦਲ) – ਐਸ.ਪੀ (ਐਚ)-ਕਮ-ਜ਼ਿਲ੍ਹਾ ਕਮਿਊਨਿਟੀ ਅਫ਼ਸਰ ਮਾਨਸਾ ਡਾ. ਸਚਿਨ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਕਰਮਜੀਤ ਸਿੰਘ ਥਾਣਾ ਸਦਰ ਮਾਨਸਾ ਅਤੇ ਪੁਲਿਸ ਸਾਂਝ ਕੇਂਦਰ ਸਟਾਫ਼ ਵੱਲੋਂ ਪਿੰਡ ਦਲੇਲ ਸਿੰਘ ਵਾਲਾ ਦੀ ਮਸੀਤ ਵਿਚ ਮਿਸ਼ਨ ਤੰਦਰੁਸਤ ਪੰਜਾਬ ਤਹਿਤ 100 ਪੌਦੇ ਲਗਾ ਕੇ ਵਣ ਮਹਾਉਤਸਵ ਮਨਾਇਆ ਗਿਆ।ਸਹਾਇਕ ਥਾਣੇਦਾਰ ਸੁਖਦਰਸ਼ਨ ਸਿੰਘ ਇੰਚਾਰਜ਼ ਸਬ ਡਵੀਜ਼ਨ ਸਾਂਝ ਕੇਂਦਰ ਮਾਨਸਾ ਨੇ …
Read More »ਅਮਨਦੀਪ ਗਰੁੱਪ ਨੇ ਪਲਾਸਟਿਕ ਤੇ ਕੌਸਮੈਟਿਕ ਸਰਜਰੀ ਦੇ ਮਰੀਜਾਂ ਦੀ ਕੀਤੀ ਮੁਫਤ ਜਾਂਚ
ਅੰਮ੍ਰਿਤਸਰ, 15 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਪਲਾਸਟਿਕ ਸਰਜਰੀ ਦਿਵਸ ਮੌਕੇ ਅਮਨਦੀਪ ਗਰੁੱਪ ਵਲੋਂ ਆਪਣੇ ਵੱਖ-ਵੱਖ ਹਸਪਤਾਲਾਂ ਅਤੇ ਓ.ਪੀ.ਡੀ ਕਲੀਨਿਕਾਂ ‘ਚ ਪਲਾਸਟਿਕ ਅਤੇ ਕੌਸਮੈਟਿਕ ਸਰਜਰੀ ਦੇ ਮਰੀਜਾਂ ਦੀ ਮੁਫਤ ਜਾਂਚ ਕਰਕੇ ਗਰੀਬ ਤੇ ਲੋੜਵੰਦ ਮਰੀਜਾਂ ਦੀ ਮੁਫਤ ਜਾਂ ਰਿਆਇਤੀ ਦਰਾਂ ‘ਤੇ ਸਰਜਰੀਆਂ ਲਈ ਚੋਣ ਕੀਤੀ ਗਈ।ਕੌਮੀ ਪੱਧਰ ‘ਤੇ ਨਾਮਣਾ ਖੱਟ ਚੁੱਕੇ ਅਮਨਦੀਪ ਗਰੁੱਪ ਦੇ ਡਾਇਰੈਕਟਰ ਪਲਾਸਟਿਕ ਅਤੇ ਰੀਕੰਸਟ੍ਰਕਟਿਵ ਤੇ …
Read More »ਇਤਿਹਾਸਿਕ ਯਾਦਗਾਰਾਂ ਨਿੱਜੀ ਹੱਥਾਂ ’ਚ ਦੇਣ ਦੀ ਸ਼੍ਰੋਮਣੀ ਕਮੇਟੀ ਵੱਲੋਂ ਨਿੰਦਾ
ਅੰਮ੍ਰਿਤਸਰ, 15 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੀ ਮੌਜੂਦਾ ਸਰਕਾਰ ਵੱਲੋਂ ਸਿੱਖ ਇਤਿਹਾਸ ਨਾਲ ਸਬੰਧਤ ਯਾਦਗਾਰਾਂ ਦੀ ਕੀਤੀ ਜਾ ਰਹੀ ਅਣਦੇਖੀ ਅਤੇ ਬਾਬਾ ਬੰਦਾ ਸਿੰਘ ਬਹਾਦਰ ਨਾਲ ਸਬੰਧਤ ਚੱਪੜਚਿੜੀ ਦੀ ਯਾਦਗਾਰ ਨੂੰ ਨਿੱਜੀ ਹੱਥਾਂ ਵਿਚ ਦੇਣ ਦੇ ਫੈਸਲੇ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਜਾਰੀ ਬਿਆਨ ਵਿਚ ਲੌਂਗੋਵਾਲ ਨੇ …
Read More »ਗਿਆਨੀ ਸੋਹਣ ਸਿੰਘ ਸੀਤਲ ਕਾਲਜ `ਚ ਦਾਖ਼ਲੇ ਲਈ ਇੰਟਰਵਿਊ 17 ਜੁਲਾਈ ਨੂੰ
ਢਾਡੀ ਤੇ ਕਵੀਸ਼ਰ ਤਿਆਰ ਕਰੇਗਾ ਸ਼੍ਰੋਮਣੀ ਕਮੇਟੀ ਦਾ ਅਦਾਰਾ ਅੰਮ੍ਰਿਤਸਰ, 15 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸਿੱਖੀ ਦੇ ਪ੍ਰਚਾਰ ਲਈ ਢਾਡੀ ਅਤੇ ਕਵੀਸ਼ਰ ਜਥੇ ਤਿਆਰ ਕਰਨ ਲਈ ਸਿੱਖ ਕੌਮ ਦੇ ਪ੍ਰਸਿੱਧ ਢਾਡੀ ਅਤੇ ਇਤਿਹਾਸਕਾਰ ਗਿਆਨੀ ਸੋਹਣ ਸਿੰਘ ਸੀਤਲ ਦੇ ਨਾਂ ’ਤੇ ਇਤਿਹਾਸਕ ਨਗਰ ਗੁਰੂ ਕੀ ਵਡਾਲੀ ਛੇਹਰਟਾ (ਅੰਮ੍ਰਿਤਸਰ) ਵਿਖੇ ਢਾਡੀ/ਕਵੀਸ਼ਰੀ ਗੁਰਮਤਿ …
Read More »550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਕਰਵਾਏਗੀ ਪੰਜ ਵਿਸ਼ੇਸ਼ ਸੈਮੀਨਾਰ
ਅੰਮ੍ਰਿਤਸਰ, 15 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਜਿਥੇ ਵੱਖ-ਵੱਖ ਗੁਰਮਤਿ ਸਮਾਗਮ ਅਤੇ ਨਗਰ ਕੀਰਤਨ ਸਜਾਏ ਜਾਣਗੇ, ਉਥੇ ਹੀ ਪੰਜ ਵਿਸ਼ਾਲ ਸੈਮੀਨਾਰਾਂ ਦਾ ਵੀ ਪ੍ਰਬੰਧ ਕੀਤਾ ਰਿਹਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਜਾਣ ਵਾਲੇ ਇਨ੍ਹਾਂ ਸੈਮੀਨਾਰਾਂ ਨੂੰ ਯਾਦਗਾਰੀ ਬਣਾਉਣ ਲਈ ਸਮੁੱਚੀ ਰੂਪ-ਰੇਖਾ …
Read More »ਇਲਾਜ਼ ਦੌਰਾਨ ਮਰੀਜ਼ ਦੀ ਮੌਤ ਹੋਣ `ਤੇ ਪਰਿਵਾਰਿਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
ਬਠਿੰਡਾ, 15 ਜੁਲਾਈ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਹਮੇਸ਼ਾਂ ਹੀ ਵਿਵਾਦਾਂ ‘ਚ ਰਹਿਣ ਵਾਲੇ ਪ੍ਰਾਈਵੇਟ ਹਸਪਤਾਲਾਂ ਦੇ ਗੜ੍ਹ ਬਠਿੰਡਾ ਵਿਖੇ ਅੱਜ ਫਿਰ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਪਾਵਰ ਹਾਊਸ ਰੋਡ ’ਤੇ ਸਥਿਤ ਪ੍ਰਾਈਵੇਟ ਹਸਪਤਾਲ `ਚ ਇਲਾਜ ਕਰਵਾਉਣ ਆਏ ਮਰੀਜ਼ ਦੀ ਮੌਤ ਹੋਣ ਤੇ ਪਰਿਵਾਰਿਕ ਮੈਂਬਰਾਂ ਨੇ ਹੰਗਾਮਾ ਕੀਤਾ।ਮੋਕੇ `ਤੇ ਪੁੱਜੀ ਥਾਣਾ ਸਿਵਲ ਲਾਈਨ ਪੁਲਿਸ ਨੇ ਭੜਕੇ ਪਰਿਵਾਰਿਕ …
Read More »ਨਵੀਂ ਦੁਕਾਨ ਦੇ ਮਹੂਰਤ ਮੌਕੇ ਧਾਰਮਿਕ ਸਮਾਗਮ ਆਯੋਜਿਤ
ਬਠਿੰਡਾ, 15 ਜੁਲਾਈ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹਿਰ ਦੀ ਨਿਰੋਲ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵੱਲੋਂ ਧਾਰਮਿਕ ਸਮਾਗਮ ਨਾਨਕ ਨਾਮ ਲੇਵਾ ਭੁਪਿੰਦਰ ਸਿੰਘ ਮੱਕੜ ਦੀ ਨਵੀਂ ਦੁਕਾਨ ਆਈ ਗੋ ਗੋ ਟ੍ਰੈਵਲਜ਼ ਦੇ ਮਹੂਰਤ ਅਤੇ ਵਾਹਿਗੁਰੂ ਦੀਆਂ ਦਿੱਤੀਆਂ ਦਾਤਾਂ ਦੇ ਸ਼ੁਕਰਾਣੇ ਵਜੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਕਰਵਾਉਣ ਉਪਰੰਤ ਨਿਤਨੇਮ ਦੀਆਂ ਬਾਣੀਆਂ ਤੇ …
Read More »
Punjab Post Daily Online Newspaper & Print Media