ਅੰਮ੍ਰਿਤਸਰ, 14 ਜੁਲਾਈ (ਪੰਜਾਬ ਪੋਸਟ- ਜਗਦੀਪ ਸਿਮਘ ਸੱਗੂ) – ਪੰਜਾਬੀ ਸਾਹਿਤ ਸਭਾ ਚੋਗਾਵਾਂ ਵਲੋਂ ਸਥਾਨਕ ਕਾ: ਸੋਹਣ ਸਿੰਘ ਜੋਸ਼ ਜ਼ਿਲ੍ਹਾ ਲਾਇਬਰੇਰੀ ਵਿਖੇ ਡਾ: ਚਰਨਜੀਤ ਕੌਰ ਮੁਹਾਲੀ ਨਾਲ ਰੂਬਰੂ ਸਮਾਗਮ ਕਰਵਾਇਆ ਗਿਆ।ਪ੍ਰਧਾਨਗੀ ਮੰਡਲ ਵਿੱਚ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਮੀਤ ਪ੍ਰਧਾਨ ਦੀਪ ਦਵਿੰਦਰ ਸਿੰਘ, ਪੰਜਾਬੀ ਸਾਹਿਤ ਸਭਾ ਦੇ ਜਨਰਲ ਸਕੱਤਰ ਸ਼ੇਲਿੰਦਰਜੀਤ ਸਿੰਘ ਰਾਜਨ, ਪੰਜਾਬੀ ਸਾਹਿਤ ਸਭਾ ਚੋਗਾਵਾਂ ਦੇ ਪ੍ਰਧਾਨ ਧਰਵਿੰਦਰ ਸਿੰਘ …
Read More »ਪੰਜਾਬੀ
ਨਾਪਾ ਦੀਆਂ ਕੋਸ਼ਿਸ਼ਾਂ ਸਦਕਾ ਹੁਣ ਜੇਲ `ਚ ਨਜਰਬੰਦ ਭਾਰਤੀਆਂ ਨੂੰ ਮਿਲ ਸਕਣਗੇ ਉਹਨਾਂ ਦੇ ਵਕੀਲ
ਅੰਮ੍ਰਿਤਸਰ (ਪੋਰਟਲੈਂਡ- ਔਰੀਗਨ ਸਟੇਟ), 14 ਜੁਲਾਈ (ਪੰਜਾਬ ਪੋਪਸਟ ਬਿਊਰੋ) – ਪਿਛਲੇ ਕਾਫੀ ਦਿਨਾਂ ਤੋਂ ਸਥਾਨਕ ਸ਼ੇਰੀਦਨ ਜੇਲ੍ਹ ਵਿਚ ਨਜਰਬੰਦ ਭਾਰਤੀਆਂ ਨੂੰ ਹਰ ਕਨੂੰਨੀ ਸਹਾਇਤਾ ਦਿਵਾਉਣ ਦੇ ਲਈ ਬਹਾਦਰ ਸਿੰਘ ਦੀ ਅਗਵਾਈ ਵਿੱਚ ਸੰਘਰਸ਼ ਕਰ ਰਹੀ ਸੰਸਥਾ ਨਾਰਥ ਅਮਰੀਕਨ ਪੰਜਾਬੀ ਐਸੋਸ਼ੀਏਸ਼ਨ (ਨਾਪਾ) ਦੇ ਯਤਨਾਂ ਨੂੰ ਉਸ ਵਕਤ ਬੂਰ ਪਿਆ ਜਦ ਜੇਲ ਅਧਿਕਾਰੀਆਂ ਨੇ ਜੇਲ ਵਿਚ ਨਜਰਬੰਦ ਪੰਜਾਬੀਆਂ ਤੇ ਗੈਰ ਪੰਜਾਬੀ ਭਾਰਤੀਆਂ …
Read More »ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਬਣਾਈ ਹਰਸ਼ ਪਾਰਕ ਕੀਤਾ ਲੋਕਾਂ ਨੂੰ ਸਮਰਪਿਤ
ਸ਼ਹਿਰ ਨੂੰ ਸੁੰਦਰ ਬਣਾਉਣ ਦੇ ਲਈ ਅੱਗੇ ਆਉਣ ਸਮਾਜ ਸੇਵੀ ਸੰਸਥਾਵਾਂ – ਡਿਪਟੀ ਕਮਿਸ਼ਨਰ ਪਠਾਨਕੋਟ, 14 ਜੁਲਾਈ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ 5 ਜੂਨ 2018 ਨੂੰ ਮੋਹਾਲੀ ਵਿਖੇ ਆਪਣੀ ਸਰਕਾਰ ਦੇ ਨਿਵੇਕਲੇ ਉਪਰਾਲੇ “ਮਿਸ਼ਨ ਤੰਦਰੁਸਤ ਪੰਜਾਬ” ਦਾ ਆਗਾਜ ਕੀਤਾ, ਜੋ ਪੰਜਾਬ ਨੂੰ ਸਿਹਤਮੰਦ ਸੂਬਾ ਬਣਾਉਂਣ ਵਿੱਚ ਬਹੁਤ ਵੱਡਾ ਯੋਗਦਾਨ ਪਾਵੇਗਾ, ਜਿਸ ਨਾਲ ਇੱਥੋਂ ਦੇ …
Read More »14 ਕੂਲ ਅਵਾਰਡ ਜਿੱਤ ਕੇ ਪਠਾਨਕੋਟ ਪੰਜਾਬ `ਚ ਬਣਿਆ ਮੋਹਰੀ ਜਿਲ੍ਹਾ – ਡੀ.ਸੀ
ਪਠਾਨਕੋਟ, 14 ਜੁਲਾਈ (ਪੰਜਾਬ ਪੋਸਟ ਬਿਊਰੋ) – ਜ਼ਿਲਾ ਪ੍ਰਸ਼ਾਸਨ, ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅਤੇ ਸਿੱਖਿਆ ਵਿਭਾਗ ਵੱਲੋਂ ਕਿਸਾਨਾਂ ਅਤੇ ਆਮ ਲੋਕਾਂ ਦੀ ਬਿਹਤਰੀ ਲਈ ਚਲਾਏ 6 ਪ੍ਰੋਜੈਕਟ ਸਕਾਚ ਐਵਾਰਡ 2018 ਲਈ ਨਾਮਜ਼ਦ ਹੋਏ ਸਨ।ਸਾਰੇ ਪ੍ਰੋਜੈਕਟਾਂ ਨੂੰ 8 ਐਵਾਰਡ ਆਫ ਮੈਰਿਟ ਅਤੇ ਇੱਕ ਜ਼ਿਲਾ ਪ੍ਰਸ਼ਾਸ਼ਨ ਨੂੰ ਵਿਸ਼ੇਸ਼ ਤੌਰ `ਤੇ ਗੋਲਡ ਸਕਾਚ ਆਰਡਰ ਆਫ ਮੈਰਿਟ ਮਿਲੇ ਹਨ।ਜਿਸ ਨਾਲ ਜ਼ਿਲਾ ਪਠਾਨਕੋਟ ਦਾ …
Read More »ਨਗਰ ਨਿਗਮ ਪਠਾਨਕੋਟ ਨੇ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਕੱਢੀ ਜਾਗਰੂਕਤਾ ਰੈਲੀ
ਪਠਾਨਕੋਟ, 14 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ “ਮਿਸ਼ਨ ਤੰਦਰੁਸਤ ਪੰਜਾਬ” ਤਹਿਤ ਡਿਪਟੀ ਕਮਿਸ਼ਨਰ ਸ੍ਰੀਮਤੀ ਨੀਲਿਮਾ ਆਈ.ਏ.ਐਸ ਪਠਾਨਕੋਟ ਦੇ ਦਿਸਾ ਨਿਰਦੇਸ਼ਾਂ ਅਨੁਸਾਰ ਨਗਰ ਨਿਗਮ ਪਠਾਨਕੋਟ ਵੱਲੋਂ ਅੱਜ ਸਹਿਰ ਅੰਦਰ ਇਕ ਜਾਗਰੁਕਤਾ ਰੈਲੀ ਹੈਲਥ ਅਫਸ਼ਰ ਐਨ.ਕੇ ਸਿੰਘ ਅਤੇ ਜਾਨੂ ਚਲੋਤਰਾ ਸੀ.ਐਸ.ਆਈ ਦੀ ਪ੍ਰਧਾਨਗੀ ਵਿੱਚ ਕੱਢੀ ਗਈ।ਜਿਸ ਵਿੱਚ ਸਹੀਦ ਮੱਖਣ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …
Read More »ਵਣ ਵਿਭਾਗ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਰਮਚਾਰੀਆਂ ਨੂੰ ਵੰਡੇ ਇੱਕ ਹਜਾਰ ਪੌਦੇ
ਪਠਾਨਕੋਟ, 14 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਉਪਰਾਲਿਆਂ ਸਦਕਾ ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਅਧੀਨ ਵਣ ਵਿਭਾਗ ਵੱਲੋਂ ਘਰ ਘਰ ਹਰਿਆਲੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਅਧੀਨ ਲੋਕਾਂ ਨੂੰ ਫ੍ਰੀ ਪੌਦੇ ਵੰਡੇ ਗਏ।ਇਹ ਪ੍ਰਗਟਾਵਾ ਸੰਜੀਵ ਤਿਵਾੜੀ ਵਣ ਮੰਡਲ ਅਫਸਰ ਪਠਾਨਕੋਟ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਠਾਨਕੋਟ ਵਿਖੇ ਪੌਦੇ ਵੰਡਣ ਮਗਰੋਂ ਕੀਤਾ।ਡਿਪਟੀ ਕਮਿਸ਼ਨਰ ਸ੍ਰੀਮਤੀ ਨੀਲਿਮਾ ਆਈ.ਏ.ਐਸ ਮੁੱਖ ਮਹਿਮਾਨ ਵਜੋਂ …
Read More »ਸਰਕਾਰੀ ਸਕੂਲ ਕੋਟਾਲਾ ਦੀ ਪ੍ਰਭਕੀਰਤ ਗੁਰੋਂ ਨੇ ਪੰਜਾਬ `ਚ ਹਾਸਲ ਕੀਤਾ ਤੀਜਾ ਸਥਾਨ
ਸਮਰਾਲਾ, 14 ਜੁਲਾਈ (ਪੰਜਾਬ ਪੋਸਟ- ਕੰਗ) – ਸਕੂਲ ਸਿੱਖਿਆ ਵਿਭਾਗ ਵੱਲੋਂ ਰਾਜ ਪੱਧਰੀ 46ਵੀਂ ਵਿਗਿਆਨ ਪ੍ਰਦਰਸ਼ਨੀ ਜੋ ਗੁਰੂ ਨਾਨਕ ਦੇਵ ਇੰਜੀਨੀਰਿੰਗ ਕਾਲਜ ਲੁਧਿਆਣਾ ਵਿਖੇ 12 ਜੁਲਾਈ ਤੋਂ 14 ਜੁਲਾਈ ਤੱਕ ਲਗਾਈ ਗਈ।ਇਸ ਵਿੱਚ ਪੰਜਾਬ ਭਰ ਦੇ ਸਾਰੇ ਜ਼ਿਲ੍ਹਿਆਂ ਵਿੱਚੋਂ 22 ਵਿਦਿਆਰਥੀਆਂ ਨੇ ਭਾਗ ਲਿਆ।ਲੁਧਿਆਣਾ ਜ਼ਿਲ੍ਹੇ ਵੱਲੋਂ ਸਰਕਾਰੀ ਸੀਨੀ: ਸੈਕੰਡਰੀ ਸਕੂਲ ਕੋਟਾਲਾ ਦੀ ਵਿਦਿਆਰਥਣ ਪ੍ਰਭਕੀਰਤ ਗੁਰੋਂ ਨੇ ‘ਗਣਿਤਿਕ ਪਰਾਰੂਪ’ ਵਿਸ਼ੇ ਵਿੱਚ …
Read More »ਵਿਸ਼ਵ ਫੁੱਟਬਾਲ ਕੱਪ ਨੂੰ ਲੈ ਕੇ ਖਿਡਾਰੀਆਂ, ਖੇਡ ਪ੍ਰੇਮੀਆਂ ਤੇ ਪ੍ਰਮੋਟਰਾਂ ਵਿੱਚ ਉਤਸ਼ਾਹ
ਅੰਮ੍ਰਿਤਸਰ, 14 ਜੁਲਾਈ (ਪੰਜਾਬ ਪੋਸਟ- ਸੰਧੂ) – ਰੂਸ ਵਿਖੇ ਚੱਲ ਰਹੇ ਫੁੱਟਬਾਲ ਵਰਲਡ ਕੱਪ ਦੇ ਵਿੱਚ ਦੁਨੀਆ ਦੇ ਦੇਸ਼ਾਂ ਦੀ ਹਿੱਸੇਦਾਰੀ ਨੂੰ ਲੈ ਕੇ ਫੁੱਟਬਾਲ ਖਿਡਾਰੀਆਂ, ਪਰਮੋਟਰਾਂ ਤੇ ਖੇਡ ਪ੍ਰੇਮੀਆਂ ਦੇ ਵਿੱਚ ਕਾਫੀ ਉਤਸ਼ਾਹ ਹੈ ਤੇ ਉਹ ਫੁੱਟਬਾਲ ਖੇਡ ਦੇ ਪ੍ਰਚਾਰ ਤੇ ਪ੍ਰਾਸਾਰ ਦੇ ਹਾਮੀ ਹਨ।ਗਰਮੀ ਹੋਣ ਦੇ ਬਾਵਜੂਦ ਵੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਫੁੱਟਬਾਲ ਮੈਦਾਨ ਦੇ ਵਿੱਚ ਦਰਜਨਾਂ …
Read More »ਦਾਦਾ ਜੇ.ਪੀ ਵਾਸਵਾਨੀ ਦੇ ਚਲਾਣੇ ’ਤੇ ਪ੍ਰਗਟਾਇਆ ਦੁੱਖ
ਅੰਮ੍ਰਿਤਸਰ 14 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਾਧੂ ਵਾਸਵਾਨੀ ਮਿਸ਼ਨ ਪੂਨੇ ਦੇ ਮੁਖੀ ਦਾਦਾ ਜੇ.ਪੀ ਵਾਸਵਾਨੀ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।ਪ੍ਰਧਾਨ ਨੇ ਕਿਹਾ ਕਿ ਜੇ.ਪੀ ਵਾਸਵਾਨੀ ਸਿੰਧੀ ਸਮਾਜ ਦੇ ਪ੍ਰਮੁੱਖ ਆਗੂ ਸਨ ਅਤੇ ਉਨ੍ਹਾਂ ਦਾ ਅਧਿਆਤਮਿਕ ਜੀਵਨ ਬਹੁਤ ਉੱਚਾ ਸੀ। ਉਨ੍ਹਾਂ ਕਿਹਾ ਕਿ ਸਾਧੂ ਵਾਸਵਾਨੀ …
Read More »ਗੁਰੂ ਨਗਰੀ ਦਾ ਨਾਮਵਰ ਕੋਚ ਮੁੱਕੇਬਾਜ ਬਲਜਿੰਦਰ ਸਿੰਘ
ਪੰਜਾਬ ਪੁਲਿਸ ਦੀ ਨੌਕਰੀ ਦੇ ਨਾਲ-ਨਾਲ ਖੇਡ ਖੇਤਰ ਵਿੱਚ ਨਾਮਨਾ ਖੱਟਣ ਵਾਲੇ ਗੁਰੂ ਨਗਰੀ ਦੇ ਮੁੱਕੇਬਾਜ ਕੋਚ ਬਲਜਿੰਦਰ ਸਿੰਘ ਦੀ ਰਹਿਨੁਮਾਈ `ਚ ਅਭਿਆਸ ਕਰਨ ਵਾਲੇ ਬੱਚੇ ਹੁਣ ਆਪਣੇ ਪੈਰਾਂ `ਤੇ ਖੜ੍ਹੇ ਹੋ ਕੇ ਸਰਕਾਰੀ/ ਗੈਰ ਸਰਕਾਰੀ ਮਹਿਕਮਿਆਂ `ਚ ਉਚ ਅਹੁੱਦਿਆਂ `ਤੇ ਬਿਰਾਜ਼ਮਾਨ ਹੋ ਕੇ ਆਪਣੇ ਸਕੂਲ, ਕਾਲਜ, ਸ਼ਹਿਰ, ਮਾਪਿਆਂ ਤੇ ਕੋਚ ਦਾ ਨਾਮ ਰੁਸ਼ਨਾ ਰਹੇ ਹਨ।। ਸਵ: ਮਾਤਾ ਸੁਰਜੀਤ ਕੌਰ …
Read More »
Punjab Post Daily Online Newspaper & Print Media