Wednesday, November 25, 2026

ਪੰਜਾਬੀ

ਪਿੰਡ ਕੋਟਗੁਰੂ ਦੇ ਗੁਰਦੁਆਰਾ ਸਾਹਿਬ ਦੇ ਸੱਚਖੰਡ ਨਿਵਾਸ ‘ਚ ਲੱਗੀ ਅੱਗ

ਬਠਿੰਡਾ, 13 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) –  ਜਿਲਾ ਬਠਿੰਡਾ ਦੇ ਸੰਗਤ ਮੰਡੀ ਅੰਦਰ ਪੈਦੈ ਪਿੰਡ ਕੋਟਗੁਰੂ ਅੰਦਰ ਬਣੇ ਇੱਕ ਗੁਰਦੁਆਰਾ ਬਾਬਾ ਜੀਵਨ ਸਿੰਘ ਸਾਹਿਬ ਵਿਖੇ ਬੀਤੀ ਰਾਤ ਸੱਚਖੰਡ ਨਿਵਾਸ ਨੂੰ ਅੱਗ ਲੱਗ ਗਈ ਜਿਸ ਕਾਰਨ ਅੰਦਰ ਪਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਅੱਗ ਦਾ ਸੇਕ ਲੱਗ ਗਿਆ।ਘਟਨਾ ਦੀ ਜਾਣਕਾਰੀ ਮਿਲਣ ਤੇ ਤੁਰੰਤ ਪਿੰਡ ਵਾਸੀ ਮੋਕੇ …

Read More »

ਬਠਿੰਡਾ ਪੁਲਿਸ ਨੇ 24 ਕਿਲੋ ਅਫੀਮ ਸਮੇਤ 2 ਵਿਅਕਤੀਆਂ ਨੂੰ ਕੀਤਾ ਕਾਬੂ

ਬਠਿੰਡਾ, 13 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬਠਿੰਡਾ ਪੁਲਿਸ ਨੇ ਨਸ਼ਾ ਸਮੱਗਲਰਾਂ ਖਿਲਾਫ ਮੁਹਿੰਮ ਵਿੱਢੀ ਹੋਈ ਹੈ, ਜਿਸ ਤਹਿਤ ਸੂਬੇ ਭਰ ਅੰਦਰ ਨਸ਼ਾ ਸਪਲਾਈ ਕਰਨ ਵਾਲੇ ਮਾੜੇ ਅਨਸਰਾਂ ਨੂੰ ਕਾਬੂ ਕਰਕੇ ਪੰਜਾਬ ਅੰਦਰੋ ਨਸ਼ਾ ਖਤਮ ਦੀ ਕੋਸ਼ਿਸ ਕੀਤੀ ਜਾ ਰਹੀ ਹੈ।ਇਸੇ ਤਹਿਤ ਹੀ ਬੀਤੇ ਦਿਨੀ ਰਾਮਪੁਰਾ ਕੋਲ ਕੀਤੀ ਨਾਕੇਬੰਦੀ ਦੌਰਾਨ ਲੁਧਿਆਣਾ ਵਾਸੀ 2 ਵਿਅਕਤੀਆਂ 24 ਕਿਲੋ ਅਫੀਮ ਨਾਲ …

Read More »

ਸੰਗਰੂਰ ਵਿੱਚ ਆਈਲੈਟਸ ਈ-ਸਕੂਲ ਨਵੀ ਬ੍ਰਾਂਚ ਦਾ ਉਦਘਾਟਨ

ਬਠਿੰਡਾ, 13 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਆਈਲੈਟਸ ਦੇ ਖੇਤਰ ਵਿੱਚ ਮਾਲਵਾ ਇਲਾਕੇ ਵਿੱਚ ਨੰਬਰ ਵਨ ਸੈਂਟਰ ਈ-ਸਕੂਲ ਵੱਲੋਂ ਵਿਦਿਆਰਥੀਆਂ ਨੂੰ ਵਿਦੇਸ਼ ਭੇਜਣ ਅਤੇ ਆਈਲੈਟਸ ਦੀ ਵਧੀਆ ਪੜਾਈ ਪ੍ਰਦਾਨ ਕਰਨ ਲਈ ਹੁਣ ਈ ਸਕੂਲ ਆਈਲੈਟਸ ਕੋਚਿੰਗ ਸੈਂਟਰ ਸੰਗਰੂਰ ਦੀ ਸ਼ਾਨਦਾਰ ਸ਼ੁਰੂਆਤ ਕੀਤੀ ਗਈ ਹੈ ਜਿਸਦਾ ਉਦਘਾਟਨ ਆਈ.ਡੀ.ਪੀ ਡਾਈਰੈਕਟਰ ਆਈਲੈਟਸ ਓਪਰੇਸਨਜ ਸਾਊਥ ਏਸੀਆ, ਮਲਸ਼ੀਆ ਅਤੇ ਇੰਡੋਨੇਸ਼ੀਆ ਵਿਸਾਲ ਗੁਪਤਾ ਵਲੋਂ …

Read More »

ਜਨਮ ਦਿਨ ਮੁਬਾਰਕ – ਜੀਓਤਦੀਪ ਸਿੰਘ ਸੰਧਰ

ਸਮਰਾਲਾ, 13 ਜੁਲਾਈ (ਪੰਜਾਬ ਪੋਸਟ – ਕੰਗ) – ਪਿੰਡ ਬਾਲਿਓਂ ਤਹਿਸੀਲ ਸਮਰਾਲਾ ਜਿਲਾ ਲੁਧਿਆਣਾ ਵਾਸੀ ਗੁਰਜੀਤ ਸਿੰਘ ਸੰਧਰ ਤੇ ਸੁਖਦੀਪ ਕੌਰ ਸੰਧਰ ਨੂੰ ਆਪਣੇ ਹੋਣਹਾਰ ਬੇਟੇ ਜੀਓਤਦੀਪ ਸਿੰਘ ਸੰਧਰ  ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »

ਹਰ ਵਿਅਕਤੀ ਆਪਣੇ ਧਰਮ `ਚ ਪ੍ਰਪੱਕ ਰਹਿ ਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਯੋਗਦਾਨ ਪਾਵੇ- ਗਿ. ਗੁਰਬਚਨ ਸਿੰਘ

ਅੰਮ੍ਰਿਤਸਰ, 12 ਜੁਲਾਈ (ਪੰਜਾਬ ਪੋਸਟ ਬਿਊਰੋ) –  ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਜਥੇਦਾਰ ਨੇ ਆਖਿਆ ਹੈ ਕਿ ਸਿੱਖ ਰਹਿਤ ਮਰਿਯਾਦਾ ਅਨੁਸਾਰ ਸੰਗਤਾਂ ਨੂੰ ਨਸ਼ਾ ਕੇਵਲ ਪ੍ਰਸ਼ਾਦੇ ਦਾ ਰੱਖਣ ਵਾਸਤੇ ਹੁਕਮ ਕੀਤਾ ਗਿਆ ਹੈ, ਪ੍ਰੰਤੂ ਅੱਜ ਪੰਜਾਬ ਨਸ਼ੇ ਦੀ ਦਲ-ਦਲ ਵਿਚ ਇਨ੍ਹਾਂ ਫਸ ਚੁੱਕਾ ਹੈ, ਜਿਸ ਲਈ ਹਰ ਪੰਥ ਦਰਦੀ ਚਿੰਤਾ ਵਿਚ ਹੈ।ਕੁੱਝ ਲੋਕਾਂ ਨੇ ਆਪਣਾ ਨਿਜੀ …

Read More »

ਪਾਕਿਸਤਾਨ `ਚ ਘਰੋਂ ਬੇਘਰ ਕੀਤੇ ਭਾਈ ਗੁਲਾਬ ਸਿੰਘ ਨੂੰ ਇਨਸਾਫ ਮਿਲੇ – ਜਥੇਦਾਰ

ਅੰਮ੍ਰਿਤਸਰ, 13 ਜੁਲਾਈ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਵਾਕਫ਼ ਬੋਰਡ ਨੇ ਪਾਕਿਸਤਾਨ ਵਿੱਚ ਘਰੋਂ ਬੇਘਰ ਕੀਤੇ ਗਏ ਭਾਈ ਗੁਲਾਬ ਸਿੰਘ ਨੂੰ ਇਨਸਾਫ ਦਿਵਾਉਣ ਅਤੇ ਦੋਸ਼ੀਆਂ ਖਿਲਾਫ ਕਾਨੂੰਨੀ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ।ਉਨਾਂ ਆਖਿਆ ਹੈ ਕਿ ਪਾਕਿਸਤਾਨ `ਚ ਪੁਲਿਸ ਵਿੱਚ ਟਰੈਫਿਕ ਅਫਸਰ ਵਜੋਂ ਤਾਇਨਾਤ ਭਾਈ ਗੁਲਾਬ ਸਿੰਘ ਗੁ: ਡੇਹਰਾ ਚਾਹਲ …

Read More »

ਪੰਜਾਬ ਪੱਧਰ ’ਤੇ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਕਰਵਾਈ 14 ਜੁਲਾਈ ਨੂੰ

ਅੰਮ੍ਰਿਤਸਰ, 12 ਜੁਲਾਈ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਤਰਕਸ਼ੀਲ ਸੁਸਾਇਟੀ ਪੰਜਾਬ ਦੀ ਸਟੇਟ ਕਮੇਟੀ ਵਲੋਂ ਕੀਤੇ ਗਏ ਫੈਸਲੇ ਅਨੁਸਾਰ ਵਿਦਿਆਰਥੀਆਂ ਨੂੰ ਅੰਧ ਵਿਸ਼ਵਾਸ਼ਾਂ ਵਿਚੋਂ ਕੱਢ ਕੇ ਉਨ੍ਹਾਂ ਦਾ ਸੋਚਣ ਢੰਗ ਵਿਗਿਆਨਕ ਬਣਾਉਣ ਅਤੇ ਉਨ੍ਹਾਂ ਨੂੰ ਸ਼ਾਨਾਮੱਤੇ ਇਤਿਹਾਸ, ਸਮਾਜ ਅਤੇ ਵਿਗਿਆਨ ਦੇ ਅਸਲ ਨਾਇਕਾਂ ਸਬੰਧੀ ਸਹੀ ਜਾਣਕਾਰੀ ਦੇਣ ਦੇ ਮੰਤਵ ਵਜੋਂ ਸੁਸਾਇਟੀ ਵਲੋਂ 14 ਜੁਲਾਈ ਨੂੰ ਪੰਜਾਬ ਪੱਧਰ ’ਤੇ …

Read More »

ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ‘ਚੇਤਨਾ ਪਰਖ-ਪ੍ਰੀਖਿਆ’ 14 ਜੁਲਾਈ ਨੂੰ

ਸਮਰਾਲਾ, 12 ਜੁਲਾਈ (ਪੰਜਾਬ ਪੋਸਟ- ਕੰਗ) – ਲੋਕਾਈ ਦਾ ਸੋਚਣ ਢੰਗ ਵਿਗਿਆਨਕ ਬਣਾਉਣ ਲਈ ਸੁਹਿਰਦ ਤਰਕਸ਼ੀਲ ਸੁਸਾਇਟੀ ਪੰਜਾਬ (ਰਜਿ.) ਵਲੋਂ ਸੰਸਾਰ ਪ੍ਰਸਿੱਧ ਵਿਗਿਆਨੀ ਸਟੀਫਨ ਹਾਕਿੰਗ ਅਤੇ ਸ਼ਹੀਦ ਊਧਮ ਸਿੰਘ ਨੂੰ ਸਮਰਪਿਤ ‘ਚੇਤਨਾ ਪਰਖ-ਪ੍ਰੀਖਿਆ’ ਕਰਵਾਈ ਜਾ ਰਹੀ ਹੈ ਤਾਂ ਜੋ ਵਿਦਿਆਰਥੀਆਂ ਦਾ ਮਾਨਸਿਕ ਪੱਧਰ ਉੱਚਾ ਚੁੱਕਿਆ ਜਾ ਸਕੇ ਅਤੇ ਵਿਗਿਆਨਕ ਸੋਚ ਦਾ ਪ੍ਰਚਾਰ ਅਤੇ ਪ੍ਰਸਾਰ ਕੀਤਾ ਜਾ ਸਕੇ।ਇਸ ਸਬੰਧੀ ਜਾਣਕਾਰੀ ਦਿੰਦੇ …

Read More »

ਸਮਰਾਲਾ ਦੇ ਰੈਸਟ ਹਾਊਸ ਨੂੰ ਗਰੀਨ ਬੈਲਟ ਰੱਖਣ ਲਈ ਆਮ ਲੋਕੀ ਅੱਗੇ ਆਉਣ – ਕਮਾਂਡੈਂਟ ਰਸ਼ਪਾਲ ਸਿੰਘ

ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਦੀ ਮਹੀਨਾਵਾਰ ਇਕੱਤਰਤਾ ਸਮਰਾਲਾ, 12 ਜੁਲਾਈ (ਪੰਜਾਬ ਪੋਸਟ- ਕੰਗ) – ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਦੀ ਮਾਸਿਕ ਮੀਟਿੰਗ ਕਮਾਂਡੈਂਟ ਰਸ਼ਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਖਮਾਣੋਂ ਅਤੇ ਮਾਛੀਵਾੜਾ ਇਕਾਈਆਂ ਦੇ ਅਹੁਦੇਦਾਰਾਂ ਨੇ ਵੀ ਹਿੱਸਾ ਲਿਆ। ਮੀਟਿੰਗ ਵਿੱਚ ਸਭ ਤੋਂ ਪਹਿਲਾਂ ਫਰੰਟ ਦੇ ਮੈਂਬਰ ਜੈਮਲ ਸਿੰਘ ਸਮਰਾਲਾ ਦੀ ਬੇਵਕਤੀ ਮੌਤ `ਤੇ ਗਹਿਰੇ ਦੁੱਖ ਦਾ …

Read More »

ਖ਼ਾਲਸਾ ਕਾਲਜ ਗਰਲਜ਼ ਸੀ: ਸੈ: ਸਕੂਲ ਦੀਆਂ ਵਿਦਿਆਰਥਣਾਂ ਨੇ ਖੇਡਾਂ ’ਚ ਮਾਰੀਆਂ ਮੱਲ੍ਹਾਂ

ਅੰਮ੍ਰਿਤਸਰ, 12 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਚਲ ਰਹੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਅਲੱਗ-ਅਲੱਗ ਖੇਡ ਮੁਕਾਬਲਿਆਂ ’ਚ ਹਿੱਸਾ ਲੈਣ ਲਈ ਵੱਖ-ਵੱਖ ਸਥਾਨਾਂ ’ਤੇ ਗਈਆਂ ਸਨ।ਸਕੂਲ ਦੀ 12ਵੀਂ ਜਮਾਤ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੇ ਚੰਡੀਗੜ੍ਹ ਵਿਖੇ ਹੋਏ ਓਪਨ ਟੂਰਨਾਮੈਂਟ ਆਫ਼ ਆਰਚਰੀ ਲੀਗ ਸਟੇਜ਼-1 ’ਚ ਸਿਲਵਰ ਮੈਡਲ ਹਾਸਲ ਕਰਦਿਆਂ …

Read More »