Wednesday, November 25, 2026

ਪੰਜਾਬੀ

ਖ਼ਾਲਸਾ ਕਾਲਜ ਸੀਨੀ: ਸੈ: ਸਕੂਲ ਦੇ ਫੈਨਸਿੰਗ ਖਿਡਾਰੀ ਨੇ ਪ੍ਰਾਪਤ ਕੀਤਾ ਕਾਂਸੀ ਦਾ ਤਮਗਾ

ਅੰਮ੍ਰਿਤਸਰ, 12 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਨੇ ਮੋਹਾਲੀ ਵਿਖੇ ਹੋਈ ਓਪਨ ਸਟੇਟ ਫੈਨਸਿੰਗ ਚੈਂਪੀਅਨਸ਼ਿਪ ’ਚ ਕਾਂਸੀ ਦਾ ਤਮਗਾ ਪ੍ਰਾਪਤ ਕਰਕੇ ਸਕੂਲ ਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।     ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਇਸ ਜਿੱਤ ’ਤੇ ਵਿਦਿਆਰਥੀ ਮਹਿਕਦੀਪ ਸਿੰਘ ਨੂੰ ਮੁਬਾਰਕਬਾਦ ਦਿੰਦਿਆ ਦੱਸਿਆ ਕਿ ਉਸਨੇ ਅੰਡਰ-17 …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 12 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2018 ਸੈਸ਼ਨ ਦੀਆਂ ਪ੍ਰੀਖਿਆਵਾਂ ਦੇ ਨਤੀਜੇ ਘੋਸ਼ਿਤ ਕੀਤੇ ਗਏ ਹਨ। ਇਸ ਵਾਰ ਦੇ ਨਤੀਜੇ ਵਿਦਿਆਰਥੀਆਂ ਦੀ ਸਹੂਲਤ ਲਈ ਨਵੀਨਤਮ ਤਕਨਾਲੋਜੀ ਪਲੇਟਫਾਰਮ ਦੁਆਰਾ ਘੋਸ਼ਿਤ ਕੀਤੇ ਗਏ ਹਨ।ਨਤੀਜੇ ਯੂਨੀਵਰਸਿਟੀ ਦੀ ਵੈਬਸਾਈਟ `ਤੇ ਉਪਲਬਧ ਹੋਣਗੇ। 1) ਬੀ. ਪੋਰਫੈਸ਼ਨਲ, ਸੈਮੈਸਟਰ – 6 2) ਬੀ ਏ. (ਆਨਰਜ਼ ਸਕੂਲ) ਇੰਗਲਿਸ਼, ਸੈਮੈਸਟਰ …

Read More »

ਜਿਲ੍ਹੇ ਦੇ 94 ਫੀਸਦੀ ਬੱਚੇ ਮੀਜ਼ਲ ਤੇ ਰੁਬੇਲਾ ਦੇ ਟੀਕਾਕਰਨ ਨਾਲ ਹੋਏ ਸੁਰੱਖਿਅਤ

ਜਿਲ੍ਹਾ ਪ੍ਰਸ਼ਾਸਨ ਵੱਲੋਂ ਦਿੱਤੇ ਸਹਿਯੋਗ ਨਾਲ ਸੰਭਵ ਹੋਈ ਸਫਲਤਾ-ਸਿਵਲ ਸਰਜਨ ਅੰਮ੍ਰਿਤਸਰ, 12 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਬੱਚਿਆਂ ਦੀ ਸਿਹਤ ਨੂੰ ਨਰੋਈ ਰੱਖਣ ਲਈ ਵਿਸ਼ਵ ਸਿਹਤ ਸੰਗਠਨ ਵੱਲੋਂ ਭਾਰਤ ਸਰਕਾਰ ਤੇ ਪੰਜਾਬ ਸਰਕਾਰ ਨਾਲ ਮਿਲ ਕੇ ਸ਼ੁਰੂ ਕੀਤਾ ਗਿਆ ਮੀਜ਼ਲ ਤੇ ਰੁਬੇਲਾ ਦਾ ਟੀਕਾਕਰਨ ਅੰਮ੍ਰਿਤਸਰ ਜਿਲ੍ਹੇ ਵਿਚ 94 ਫੀਸਦੀ ਬੱਚਿਆਂ ਨੂੰ ਲੱਗ ਚੁੱਕਾ ਹੈ। ਇਹ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ …

Read More »

14 ਜੁਲਾਈ ਨੂੰ ਲਗਾਈ ਜਾਵੇਗੀ ਨੈਸ਼ਨਲ ਲੋਕ ਅਦਾਲਤ – ਸੁਮਿਤ ਮੱਕੜ

ਅੰਮ੍ਰਿਤਸਰ, 12 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਅੰਮ੍ਰਿਤਸਰ ਵਿਖੇ 14 ਜੁਲਾਈ ਨੂੰ ਜ਼ਿਲ੍ਹਾ ਕਚਿਹਰੀਆਂ ਵਿੱਚ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ।ਸੁਮਿਤ ਮੱਕੜ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਵੱਖ ਵੱਖ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ।ਇਹ ਨੈਸ਼ਨਲ ਲੋਕ ਅਦਾਲਤ ਜ਼ਿਲ੍ਹਾ ਕਚਹਿਰੀਆਂ ਅੰਮ੍ਰਿਤਸਰ ਨਾਲ ਦੀ ਨਾਲ …

Read More »

ਜਿਲ੍ਹਾ ਪ੍ਰਸ਼ਾਸਨ ਵਲੋਂ ਨਸ਼ਾਂ ਤਸਕਰਾਂ ਤੇ ਨਸ਼ਾਂ ਪੀੜ੍ਹਤਾਂ ਦੀ ਜਾਣਕਾਰੀ ਦੇਣ ਲਈ ਹੈਲਪ ਲਾਈਨ ਨੰਬਰ ਜਾਰੀ

ਜਿਲ੍ਹੇ ਵਿੱਚ ਚੱਲ ਰਹੇ ਹਨ 10 ਨਸ਼ਾ ਛੁਡਾਉ ਕੇਂਦਰ -ਡਿਪਟੀ ਕਮਿਸ਼ਨਰ ਅੰਮ੍ਰਿਤਸਰ, 12 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਵੱਧ ਰਹੇ ਨਸ਼ਾ ਅਤੇ ਨਸ਼ਾ ਤਸਕਰਾਂ ਨੂੰ ਰੋਕਣ ਲਈ ਜਿਲ੍ਹਾ ਪ੍ਰਸ਼ਾਸਨ ਵਲੋਂ ਹੈਲਪ ਲਾਈਨ ਨੰਬਰ 0183-2560161 ਜਾਰੀ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਵਲੋਂ ਜੋ ਹੈਲਪ ਲਾਈਨ ਨੰਬਰ ਜਾਰੀ ਕੀਤਾ ਗਿਆ …

Read More »

ਡੀ.ਐਸ.ਪੀ ਨੇ ਨਸ਼ੀਲੀਆਂ ਦਵਾਈਆਂ ਦੇ ਖਾਤਮੇ ਲਈ ਥਾਣਾ ਮੁੱਖੀਆਂ ਨਾਲ ਕੀਤੀ ਮੀਟਿੰਗ

ਧੂਰੀ, 12 ਜੂਲਾਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਿਲਾਫ ਵਿੱਢੀ ਮੁਹਿੰਮ ਦੇ ਚਲਦਿਆਂ ਡੀ.ਐਸ.ਪੀ. ਧੂਰੀ ਅਕਾਸ਼ਦੀਪ ਸਿੰਘ ਔਲਖ ਨੇ ਆਪਣੇ ਅਧੀਨ ਪੈਂਦੇ ਪੁਲਿਸ ਸਟੇਸ਼ਨਾਂ ਅਤੇ ਦੋ ਪੁਲਿਸ ਚੌਕੀਆਂ ਦੇ ਥਾਣਾ ਮੁੱਖੀਆਂ ਨਾਲ ਮੀਟਿੰਗ ਕੀਤੀ।ਉਪ ਜ਼ਿਲਾ੍ਹ ਅਟਾਰਨੀ (ਕਾਨੂੰਨੀ) ਹੁਸੈਨ ਬਾਂਸਲ ਨੇ ਵੀ ਇਸ ਮੀਟਿੰਗ ਵਿਚ ਹਿੱਸਾ ਲਿਆ।ਮੀਟਿੰਗ ਦੌਰਾਨ ਔਲਖ ਨੇ ਨਸ਼ਾ ਤਸਕਰਾਂ ਅਤੇ ਨਸ਼ਾ ਕਰਨ ਦੇ …

Read More »

ਚੀਫ ਖਾਲਸਾ ਦੀਵਾਨ ਵਲੋਂ ਭਾਈ ਘਨੱਈਆ ਦੀ 300 ਸਾਲਾ ਬਰਸੀ ਨੂੰ ਸਮਰਪਿਤ ਵਿਸ਼ੇਸ਼ ਉਪਰਾਲੇ

ਭਾਈ ਘਨੱਈਆ ਜੀ ਮਾਨਵ ਸੇਵਾ ਸੈਂਟਰ ਤੇ ਭਾਈ ਘਨੱਈਆ ਜੀ ਸੇਵਾ ਐਵਾਰਡ ਦੀ ਸਥਾਪਨਾ ਅੰਮ੍ਰਿਤਸਰ, 12 ਜੁਲਾਈ ( ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)  – ਚੀਫ ਖਾਲਸਾ ਦੀਵਾਨ ਵਲੋਂ ਸੇਵਾ ਤੇ ਨਿਮਰਤਾ ਦੇ ਪੁੰਜ ਭਾਈ ਘਨੱਈਆ ਜੀ ਦੇ ਨਿਸ਼ਕਾਮ ਆਦਰਸ਼ਾਂ ਤੇ ਸਿੱਖਿਆਵਾਂ ਨੂੰ ਪ੍ਰਚਾਰਨ-ਪ੍ਰਸਾਰਨ ਦੇ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ ਜੋ ਕਿ 20 ਸਤੰਬਰ 2018 ਵਿਚ ਭਾਈ ਘਨੱਈਆ ਜੀ ਦੀ ਮਨਾਈ ਜਾ …

Read More »

ਸਿੱਖ ਬੀਬੀਆਂ ਨੂੰ ਹੈਲਮਟ ਪਹਿਨਣ ਦੇ ਫੈਸਲੇ `ਤੇ ਮੁੜ ਵਿਚਾਰ ਕਰੇ ਚੰਡੀਗੜ੍ਹ ਪ੍ਰਸ਼ਾਸਨ – ਬੀਬੀ ਜਗੀਰ ਕੌਰ

ਅੰਮ੍ਰਿਤਸਰ 12 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਦੋ ਪਹੀਆ ਵਾਹਨ ਚਲਾਉਣ ਸਮੇਂ ਸਿੱਖ ਬੀਬੀਆਂ ਨੂੰ ਲੋਹ ਟੋਪ ਪਹਿਨਣ ਦੇ ਤਾਜ਼ਾ ਫੈਸਲੇ ’ਤੇ ਚਰਚਾ ਕਰਨ ਲਈ ਸ਼੍ਰੋਮਣੀ ਕਮੇਟੀ ਦੀਆਂ ਮੈਂਬਰ ਬੀਬੀਆਂ ਦੀ ਵਿਸ਼ੇਸ਼ ਇਕੱਤਰਤਾ ਅੱਜ ਇਥੇ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ `ਚ ਹੋਈ। ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ, ਮੈਂਬਰ ਸ਼੍ਰੋਮਣੀ ਕਮੇਟੀ ਤੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ …

Read More »

ਜਨ ਸੰਖਿਆ ਸਮੱਸਿਆ, ਨਸ਼ਿਆਂ ਦੇ ਮਾਰੂ ਪ੍ਰਭਾਵ ਅਤੇ ਖੂਨ ਦਾਨ ਆਦਿ ਵਿਸ਼ਿਆਂ ‘ਤੇ ਇੱਕ ਰੋਜਾ ਵਿਚਾਰ ਗੋਸ਼ਟੀ

ਬਠਿੰਡਾ, 12 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਵਿਸਵ ਜਨ ਸੰਖਿਆ ਦਿਵਸ ਮੌਕੇ ਰਜਿੰਦਰਾ ਕਾਲਜ਼ ਦੇ ਐਨ.ਐਸ.ਐਸ ਵਿਭਾਗ, ਪਾਪੂਲੇਸ਼ਨ ਐਜ਼ੂਕੇਸ਼ਨ ਕਲੱਬ ਅਤੇ ਰੈਡ ਰਿਬਨ ਕਲੱਬ ਵੱਲੋਂ ਪਿੰਡ ਗੋਬਿੰਦਪੁਰਾ ਵਿਖੇ ਜਨ ਸੰਖਿਆ ਸਮੱਸਿਆ, ਨਸ਼ਿਆਂ ਦੇ ਮਾਰੂ ਪ੍ਰਭਾਵ ਅਤੇ ਖੂਨ ਦਾਨ ਆਦਿ ਵਿਸ਼ਿਆਂ ‘ਤੇ ਇੱਕ ਰੋਜਾ ਵਿਚਾਰ ਗੋਸ਼ਟੀ ਕਰਵਾਈ ਗਈ।ਇਸ ਵਿੱਚਰ ਗੋਸਟੀ ‘ਚ ਕੁਲਵਿੰਦਰ ਸਿੰਘ ਅਸਿਸਟਟੈਂਟ ਡਾਇਰੈਕਟਰ ਯੁਵਕ ਸੇਵਾਵਾਂ ਨੇ ਮੁੱਖ …

Read More »

ਸਥਾਨਕ ਟੀਚਰ ਹੋਮ ਵਿਖੇ ਰਿਲੀਜ਼ ਹੋਇਆ ਗੀਤ ਟਰੈਕ ‘ਅੱਖ ਨਾਗਣੀ’

ਬਠਿੰਡਾ, 12 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਉਭਰ ਰਹੇ ਪੰਜਾਬੀ ਲੋਕ ਗਾਇਕ ਨਵਜੋਤ ਸਿੰਘ ਅਤੇ ਬੀਬਾ ਹਰਮੀਤ ਜੱਸੀ ਦਾ ਸਿੰਗਲ ਟਰੈਕ ‘ਅੱਖ ਨਾਗਣੀ’ ਸਥਾਨਕ ਟੀਚਰ ਹੋਮ ਵਿਖੇ ਰਿਲੀਜ਼ ਕੀਤਾ ਗਿਆ।ਗੋਇਲ ਮਿਊਜ਼ਿਕ ਕੰਪਨੀ ਅਤੇ ਛਿੰਦਾ ਪੂਹਲੀ ਦੀ ਪੇਸ਼ਕਸ਼ ਹੇਠ ਇਸ ਰਿਲੀਜ਼ ਸਮਾਰੋਹ ਮੌਕੇ ਉਘੇ ਲੋਕ ਗਾਇਕ ਬਲਵੀਰ ਚੋਟੀਆਂ, ਗੁਰਦੇਵ ਸ਼ੌਕੀ, ਵਰਿੰਦਰ ਸਿੱਧੂ, ਗੁਮਤਾਖ ਔਲਖ ਨੇ ਟ੍ਰੈਕ ਸਬੰਧੀ ਪੱਤਰਕਾਰਾਂ ਨਾਲ …

Read More »