ਬਠਿੰਡਾ, 12 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬਠਿੰਡਾ ਵਿਖੇ ਅੱਜ ਸਵੇਰ ਇੱਕ ਡੇਢ ਸਾਲਾ ਬੱਚੇ ਦੀ ਸ਼ੱਕੀ ਹਲਾਤਾਂ ‘ਚ ਕਰੰਟ ਲੱਗਣ ਕਾਰਨ ਮੌਤ ਹੋ ਗਈ ਜਿਸ ਕਾਰਨ ਪੂਰੇ ਇਲਾਕੇ ਵਿੱਚ ਮਾਹੌਲ ਗਮਗੀਨ ਹੋ ਗਿਆ। ਦੂਜੇ ਪਾਸੇ ਬੱਚੇ ਦੇ ਪਿਤਾ ਨੇ ਇਸ ਘਟਨਾ ਦੀ ਜਾਣਕਾਰੀ 3 ਤਿੰਨ ਘੰਟੇ ਬਾਅਦ ਦੇਣ ਦੇ ਦੋਸ਼ ਆਪਣੀ ਸੱਸ ਤੇ ਲਾਏ। ਮੋਕੇ ਤੇ ਪੁੱਜੀ …
Read More »ਪੰਜਾਬੀ
ਬਾਬਾ ਫਰੀਦ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ
ਬਠਿੰਡਾ, 12 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬੀ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਐਮ.ਐਸ.ਸੀ (ਆਈ.ਟੀ) ਪਹਿਲਾ ਸਮੈਸਟਰ ਅਤੇ ਬੀ.ਸੀ.ਏ (ਤੀਜਾ ਸਮੈਸਟਰ ਤੇ ਪੰਜਵਾਂ ਸਮੈਸਟਰ) ਦੇ ਨਤੀਜਿਆਂ ਵਿੱਚ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ 80% ਤੋਂ ਵਧੇਰੇ ਅੰਕ ਹਾਸਲ ਕਰਕੇ ਕਾਲਜ ਦਾ ਨਾਂ ਰੋਸ਼ਨ ਕੀਤਾ ਹੈ।ਐਮ.ਐਸ.ਸੀ (ਆਈ.ਟੀ) ਪਹਿਲਾ ਸਮੈਸਟਰ ਦੀ ਚਾਂਦਨੀ ਜੈਨ ਨੇ 89% ਅੰਕ ਹਾਸਲ ਕਰਕੇ ਪਹਿਲਾ, ਗਗਨਦੀਪ ਕੌਰ …
Read More »ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵੱਖ-ਵੱਖ ਨਗਰ ਪੰਚਾਇਤਾਂ ਵਲੋਂ ਸਫ਼ਾਈ ਕਰਵਾਈ ਗਈ
ਰਾਮਪੁਰਾ ਵਿਖੇ ਯੂਥ ਕਲੱਬ ਨੇ ਨਸ਼ਿਆਂ ਖਿਲਾਫ਼ ਚੁੱਕੀ ਸਹੁੰ ਬਠਿੰਡਾ, 12 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਮਿਸ਼ਨ ਤੰਦਰੁਸਤ ਪੰਜਾਬ ਤਹਿਤ ਅੱਜ ਜ਼ਿਲਾ ਬਠਿੰਡਾ ਦੀਆਂ ਵੱਖ-ਵੱਖ ਨਗਰ ਪੰਚਾਇਤਾਂ ਵਿੱਚ ਸਫ਼ਾਈ ਦਾ ਕੰਮ ਕਰਵਾਇਆ ਗਿਆ।ਪਿੰਡ ਕੋਠੇ ਗੁਰੂ ਵਿਖੇ ਨਾਲੇ ਦੀ ਸਫ਼ਾਈ ਕਰਵਾਈ ਗਈ, ਇਸੇ ਤਰਾਂ ਨਗਰ ਪੰਚਾਇਤ ਮੰਡੀ ਕਲਾਂ ਅਤੇ ਭਾਈ ਰੂਪਾ ਵਿਖੇ ਨਾਲੀਆਂ ਦੀ ਸਫ਼ਾਈ ਕਰਵਾਈ ਗਈ। ਪਿੰਡ ਮਹਿਰਾਜ …
Read More »ਡੀ.ਏ.ਵੀ ਕਾਲਜ ਦੇ ਐਮ.ਏ (ਹਿਸਟਰੀ) ਭਾਗ-ਦੂਜਾ ਦਾ ਨਤੀਜਾ ਰਿਹਾ ਸ਼ਾਨਦਾਰ
ਬਠਿੰਡਾ, 12 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਡੀ.ਏ.ਵੀ ਕਾਲਜ, ਬਠਿੰਡਾ ਦੇ ਐਮ.ਏ ਹਿਸਟਰੀ ਭਾਗ-ਦੂਜਾ ਸਮੈਸਟਰ-ਤੀਜਾ ਦੀ ਵਿਦਿਆਰਥਣ ਪਰਮਿੰਦਰ ਪਿੰਕੀ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਨਤੀਜਿਆਂ ਵਿੱਚ 85 ਫੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ।ਕਾਲਜ ਲਈ ਇਹ ਬੜ੍ਹੀ ਹੀ ਖੁਸ਼ੀ ਅਤੇ ਮਾਣ ਵਾਲੀ ਗੱਲ ਹੈ ਕਿਸੇ ਵੀ ਵਿਦਿਆਰਥੀ ਨੇ 50 ਫੀਸਦੀ ਤੋਂ ਘੱਟ ਅੰਕ ਪ੍ਰਾਪਤ ਨਹੀਂ ਕੀਤੇ।2 …
Read More »ਜਿਲ੍ਹੇ ’ਚ ‘ਆਈ ਹਰਿਆਲੀ’ ਐਪ ਰਾਹੀਂ ਮੁਫ਼ਤ ਵੰਡੇ ਗਏ 93233 ਤੋਂ ਵੱਧ ਪੌਦੇ – ਡੀ.ਸੀ
ਬਠਿੰਡਾ, 12 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜ਼ਿਲ੍ਹੇ ’ਚ ਹਰਿਆਲੀ ਵਧਾਉਣ ਲਈ ਸ਼ੁਰੂ ਕੀਤੀ ਗਈ ‘ਆਈ ਹਰਿਆਲੀ’ ਐਪ ਰਾਹੀਂ ਜ਼ਿਲ੍ਹੇ ’ਚ ਪਿਛਲੇ 1 ਮਹੀਨੇ ’ਚ 93233 ਪੌਦੇ ਮੁਫ਼ਤ ਵੰਡੇ ਜਾ ਚੁੱਕੇ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਦੀਪਰਵਾ ਲਾਕਰਾ ਨੇ ਦੱਸਿਆ ਕਿ ਜੰਗਲਾਤ ਵਿਭਾਗ ਵਲੋਂ ਲਾਂਚ ਕੀਤੇ ਗਏ ਇਸ ਐਪ ਰਾਹੀਂ ਪੌਦਿਆਂ ਲਈ ਆਰਡਰ …
Read More »ਨਾਟਕ ‘ਅਜ਼ਾਦ ਹੋ ਰਹੇ ਗੁਲਾਮ’ ਦੀ ਪੇਸ਼ਕਾਰੀ 15 ਜੁਲਾਈ ਨੂੰ ਟੀਚਰਜ਼ ਹੋਮ ਵਿਖੇ
ਬਠਿੰਡਾ, 12 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਮਾਜ ਦੇ ਮੋਜੂਦਾ ਹਲਾਤਾਂ `ਤੇ ਲੇਖਕ ਬਲਵਿੰਦਰ ਸਰਮਾ ਵੱਲੋਂ ਲਿਖੇ ਨਾਟਕ ‘ਅਜ਼ਾਦ ਹੋ ਰਹੇ ਗੁਲਾਮ’ ਅਤੇ ਨਾਵਲ ‘ਡਬਲ ਮਰਡਰ’ ਦਾ ਰਲੀਜ਼ ਸਮਾਰੋਹ 15 ਜੁਲਾਈ ਨੂੰ ਸਥਾਨਕ ਟੀਚਰਜ਼ ਹੋਮ ਵਿਖੇ ਕੀਤਾ ਜਾ ਰਿਹਾ ਹੈ, ਜਿਸ ਦੌਰਾਨ ਇਸ ਨਾਟਕ ਦੀ ਪੇਸ਼ਕਾਰੀ ਨਾਟਿਅਮ ਪੰਜਾਬ ਵੱਲੋਂ ਕੀਤੀ ਜਾਵੇਗੀ ।ਇਹ ਜਾਣਕਾਰੀ ਬਠਿੰਡਾ ਪ੍ਰੈਸ ਕਲੱਬ ਵਿਖੇ ਪੱਤਰਕਾਰ …
Read More »108 ਐਬੂਲੈਂਸ ਚਾਲਕਾਂ ਦੀ ਹੜਤਾਲ ਬਣੀ ਮਰੀਜ਼ਾਂ ਲਈ ਮੁਸੀਬਤ
ਬਠਿੰਡਾ, 12 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਤਨਖਾਹਾਂ ਨਾ ਮਿਲਣ ਦੇ ਰੋਸ ਵਜੋਂ ਬੀਤੇ ਦਿਨੀ ਸਿਹਤ ਵਿਭਾਗ ਦੀਆਂ 108 ਐਬੂਲੈਂਸ ਦੇ ਡਰਾਇਵਰ ਵੱਲੋਂ ਚੱਕਾ ਜਾਮ ਕਰਕੇ ਹੜਤਾਲ ਕੀਤੀ ਗਈ ਅਤੇ ਐਮਰਜੰਸੀ ਕੇਸਾਂ ਵਿੱਚ 108 ਐਬੂਲੈਂਸ ਨੂੰ ਮੁੰਕਮਲ ਤੋਰ `ਤੇ ਬੰਦ ਰੱਖਿਆ ਗਿਆ।ਜਿਸ ਦੇ ਚੱਲਦੇ ਆਮ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਇਸ ਹੜਤਾਲ ਕਾਰਣ ਪ੍ਰਾਈਵੇਟ ਕੰਪਨੀ ਵੱਲੋਂ …
Read More »ਸਰਕਾਰੀ ਹਾਈ ਸਕੂਲ ਨਹਿਰੂ ਗੇਟ ਬਟਾਲਾ ਨੇ ਨਸ਼ਿਆਂ ਵਿਰੁੱਧ ਕੱਢੀ ਜਾਗਰੂਕਤਾ ਰੈਲੀ
ਬਟਾਲਾ, 12 ਜੁਲਾਈ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਸਿਖਿਆ ਵਿਭਾਗ ਡਾਇਰੈਕਟੋਰੇਟ ਤੇ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਗੁਰਦਾਸਪੁਰ ਰਾਕੇਸ਼ ਬਾਲਾ, ਜਿਲਾ ਸਾਇੰਸ ਸੁਪਰਵਾਈਜ਼ਰ ਦੀਆਂ ਹਦਾਇਤਾ ਦੀ ਪਾਲਣਾ ਹਿੱਤ ਸਰਕਾਰੀ ਹਾਈ ਸਕੂਲ ਨਹਿਰੂ ਗੇਟ ਦੀ ਮੁੱਖ ਅਧਿਆਪਕਾ ਮਿਸ ਨੀਨਾ ਤੇ ਸਮੁੱਚੇ ਸਟਾਫ ਦੇ ਸਹਿਯੋਗ ਸਦਕਾ ਨਸ਼ਿਆਂ ਰੂਪੀ ਕੋਹੜ ਨੂੰ ਦੂਰ ਕਰਨ ਤੇ ਤੰਦਰੂਸਤ ਪੰਜਾਬ ਦਾ ਸੁਨੇਹਾ ਵਿਦਿਆਰਥੀਆਂ ਤੇ ਸਹਿਰ ਵਾਸੀਆਂ ਤੱਕ ਪਹੁੰਚਾਉਣ …
Read More »ਜਿਲ੍ਹਾ ਰੈਡ ਕਰਾਸ ਸੋਸਾਇਟੀ ਵੱਲੋਂ “ਮਿਸ਼ਨ ਤੰਦਰੁਸਤ ਪੰਜਾਬ” ਸਿਲਾਈ ਸੈਂਟਰ ਵਿੱਚ ਲਗਾਇਆ ਜਾਗਰੁਕਤਾ ਸੈਮੀਨਾਰ
ਪਠਾਨਕੋਟ, 12 ਜੁਲਾਈ (ਪੰਜਾਬ ਪੋਸਟ ਬਿਊਰੋ) – `ਮਿਸ਼ਨ ਤੰਦਰੁਸਤ ਪੰਜਾਬ` ਅਧੀਨ ਅਤੇ ਸ੍ਰੀਮਤੀ ਨੀਲਿਮਾ ਡਿਪਟੀ ਕਮਿਸ਼ਨਰ ਪਠਾਨਕੋਟ ਦੇ ਆਦੇਸ਼ਾਂ ਅਨੁਸਾਰ ਜਿਲ੍ਹਾ ਰੈਡ ਕਰਾਸ ਸੋਸਾਇਟੀ ਪਠਾਨਕੋਟ ਵਲੋਂ ਰੈਡ ਕਰਾਸ ਸੋਸਾਇਟੀ ਸੁਜਾਨਪੁਰ ਵਿਖੇ ਖੋਹਲੇ ਗਏ ਸਿਲਾਈ ਸੈਂਟਰ ਵਿੱਚ ਜਾਗਰੁਕਤਾ ਸੈਮੀਨਾਰ ਆਯੋਜਿਤ ਕੀਤਾ ਗਿਆ।ਜਿਸ ਦੀ ਪ੍ਰਧਾਨਗੀ ਰੈਡ ਕਰਾਸ ਸੋਸਾਇਟੀ ਦੇ ਸੈਕਟਰੀ ਪਰਸ਼ੋਤਮ ਲਾਲ ਨੇ ਕੀਤੀ। ਸੈਮੀਨਾਰ ਵਿੱਚ ਸੰਬੋਧਤ ਕਰਦਿਆਂ ਪਰਸੋਤਮ ਲਾਲ ਨੇ …
Read More »`ਇੱਕ ਸਾਰਥਕ ਕੱਲ ਦੀ ਸ਼ੂਰੁਆਤ ਪਰਿਵਾਰ ਨਿਯੋਜਨ ਦੇ ਨਾਲ` ਤਹਿਤ ਆਬਾਦੀ ਸਥਿਰਤਾ ਜਾਗਰੂਕਤਾ ਅਭਿਆਨ ਦੀ ਸ਼ੂਰੁਆਤ
ਪਠਾਨਕੋਟ, 12 ਜੁਲਾਈ (ਪੰਜਾਬ ਪੋਸਟ ਬਿਊਰੋ) – `ਵਿਸ਼ਵ ਆਬਾਦੀ ਦਿਵਸ` `ਤੇ ਸਿਹਤ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਦਿੱਤੇ ਗਏ ਥੀਮ `ਇੱਕ ਸਾਰਥਕ ਕੱਲ ਦੀ ਸ਼ੂਰੁਆਤ ਪਰਿਵਾਰ ਨਿਯੋਜਨ ਦੇ ਨਾਲ` ਤਹਿਤ ਅੱਜ `ਮਿਸ਼ਨ ਤੰਦਰੁਸਤ ਪੰਜਾਬ` ਅਧੀਨ ਸਿਵਲ ਹਸਪਤਾਲ ਪਠਾਨਕੋਟ ਵਿਖੇ ਸਿਵਲ ਸਰਜਨ ਪਠਾਨਕੋਟ ਡਾ. ਨੈਨਾ ਸਲਾਥੀਆ ਨੇ ਆਬਾਦੀ ਸਥਿਰਤਾ ਜਾਗਰੂਕਤਾ ਅਭਿਆਨ ਦੀ ਸ਼ੂਰੁਆਤ ਕੀਤੀ ਜਿਸ ਵਿੱਚ ਪਰਿਵਾਰ ਨਿਯੋਜਨ ਲਈ ਪੇ੍ਰਰਿਤ …
Read More »
Punjab Post Daily Online Newspaper & Print Media