ਮਹਿਤਾ, 10 ਜੁਲਾਈ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਨੇ ਮਹਿਤਾ ਵਿਖੇ ਫਲਦਾਰ ਅਤੇ ਛਾਂਦਾਰ ਬੂਟੇ ਲਾਉਂਦਿਆਂ ਦਮਦਮੀ ਟਕਸਾਲ ਵੱਲੋਂ ਹਰਿਆਲੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।ਇਸ ਮੁਹਿੰਮ ਤਹਿਤ ਪੂਰੇ ਰਾਜ ਵਿਚ ਲੱਖਾਂ ਬੂਟੇ ਲਗਾਏ ਜਾਣਗੇ। ਇਸ ਮੌਕੇ ਦਮਦਮੀ ਟਕਸਾਲ ਦੇ ਦੇ ਮੁਖੀ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਪ੍ਰੇਰਨਾ ਦਿੰਦਿਆਂ ਹਰਿਆਲੀ ਲਈ ਵੱਧ ਤੋਂ …
Read More »ਪੰਜਾਬੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਾਰਕਾਂ ਨੂੰ ਨਵਿਆਉਣ ਦਾ ਕਾਰਜ ਆਰੰਭ
ਵਿਸ਼ੇਸ਼ ਕਿਸਮ ਦੇ ਫੁੱਲ ਤੇ ਸ਼ੁੱਧਤਾ ਵਾਲੇ ਪੌਦੇ ਵਾਤਾਵਰਣ ਦੀ ਬਣਨਗੇ ਪਾਰਕਾਂ ਦਾ ਸ਼ਿਗਾਰ -ਲੌਂਗੋਵਾਲ ਅੰਮ੍ਰਿਤਸਰ, 10 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਚੌਗਿਰਦਾ ਸੁੰਦਰ ਤੇ ਸੁਗੰਧਤ ਬਣਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਗੁ. ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਅਤੇ ਸ੍ਰੀ ਗੁਰੂ ਰਾਮਦਾਸ ਲੰਗਰ ਦੇ ਵਿਚਕਾਰ ਸਥਿਤ ਪਾਰਕਾਂ ਨੂੰ ਨਵਿਆਉਣ ਦੇ ਕਾਰਜ ਦੀ ਸ਼ੁਰੂਆਤ ਅਰਦਾਸ …
Read More »ਲੌਂਗੋਵਾਲ ਨੇ ਇਤਿਹਾਸਕ ਗੁਰਦੁਆਰਿਆਂ ਦੇ ਮੈਨੇਜਰਾਂ ਨਾਲ ਕੀਤੀ ਇਕੱਤਰਤਾ
ਕਿਹਾ ਵਧੀਆ ਸੇਵਾਵਾਂ ਨਿਭਾਉਣ ਵਾਲੇ ਮੈਨੇਜਰ ਹੋਣਗੇ ਸਨਮਾਨਿਤ ਅੰਮ੍ਰਿਤਸਰ, 10 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸੋਮਵਾਰ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਦੀ ਇਕ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੁਰੂ ਘਰਾਂ ਵਿਚ ਸੇਵਾ ਨਿਭਾਉਣ ਵਾਲੇ ਮੈਨੇਜਰ ਆਪਣੇ ਫ਼ਰਜ਼ਾਂ ਪ੍ਰਤੀ …
Read More »ਸਰਕਾਰੀ ਆਈ.ਟੀ.ਆਈ ਠੇਕਾ ਮੁਲਾਜ਼ਮਾਂ ਵੱਲੋਂ ਮੰਤਰੀ ਖਿਲਾਫ ਤਿਖੇ ਸੰਘਰਸ਼ ਦਾ ਐਲਾਨ
17 ਜੁਲਾਈ ਨੂੰ ਤਕਨੀਕੀ ਸਿੱਖਿਆ ਵਿਭਾਗ ਚੰਡੀਗੜ੍ਹ ਵਿਖੇ ਦਿੱਤਾ ਜਾਵੇਗਾ ਧਰਨਾ ਸਮਰਾਲਾ, 10 ਜੁਲਾਈ (ਪੰਜਾਬ ਪੋਪਸਟ- ਕੰਗ) – ਪੰਜਾਬ ਦੀਆਂ ਸਰਕਾਰੀ ਆਈ.ਟੀ.ਆਈ ਵਿੱਚ ਪਿਛਲੇ 8-9 ਸਾਲਾਂ ਤੋਂ ਟ੍ਰੇਨਿੰਗ ਦੇ ਰਹੇ ਇੰਨਸਟਰਕਟਰਜ਼ ਵੱਲੋਂ ਸੂਬਾ ਕਮੇਟੀ ਦੀ ਅਗਵਾਈ ਵਿੱਚ ਮੀਟਿੰਗ ਕੀਤੀ ਗਈ।ਜਿਸ ਵਿੱਚ ਤਕਨੀਕੀ ਸਿੱਖਿਆ ਵਿਭਾਗ ਅਤੇ ਤਕਨੀਕੀ ਸਿੱਖਿਆ ਮੰਤਰੀ ਖਿਲਾਫ ਤਿੱਖੇ ਸੰਘਰਸ਼ ਕਰਨ ਦਾ ਫੈਸਲਾ ਕੀਤਾ।ਇਸ ਮੀਟਿੰਗ ਵਿੱਚ ਜਾਣਕਾਰੀ ਦਿੰਦੇ ਹੋਏ …
Read More »ਤਹਿਸੀਲ ਸਮਰਾਲਾ ਦੇ ਸਮੂਹ ਚੌਂਕੀਦਾਰਾਂ ਵੱਲੋਂ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੀ ਸਰਾਹਨਾ
ਮ੍ਰਿਤਕ ਚੌਂਕੀਦਾਰਾਂ ਦੇ ਪਰਿਵਾਰਾਂ ਦੇ ਮਸਲੇ ਪਹਿਲ ਦੇ ਅਧਾਰ `ਤੇ ਵਿਚਾਰਨ ਦੀ ਕੀਤੀ ਮੰਗ ਸਮਰਾਲਾ, 10 ਜੁਲਾਈ (ਪੰਜਾਬ ਪੋਪਸਟ- ਕੰਗ) – ਲਾਲ ਝੰਡਾ ਪੇਂਡੂ ਚੌਂਕੀਦਾਰ ਯੂਨੀਅਨ ਪੰਜਾਬ (ਰਜਿ:) ਦੇ ਤਹਿਸੀਲ ਸਮਰਾਲਾ ਦੇ ਪੇਂਡੂ ਚੌਂਕੀਦਾਰਾਂ ਦੀ ਇੱਕ ਮੀਟਿੰਗ ਪ੍ਰਧਾਨ ਨਛੱਤਰ ਸਿੰਘ ਹਰਬੰਸਪੁਰਾ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਸਮਰਾਲਾ ਇਲਾਕੇ ਦੇ ਸਮੂਹ ਚੌਂਕੀਦਾਰਾਂ ਨੇ ਭਾਗ ਲਿਆ ਅਤੇ ਮੀਟਿੰਗ ਵਿੱਚ ਚੌਂਕੀਦਾਰਾਂ ਦੀਆਂ ਮੰਗਾਂ …
Read More »ਖ਼ਾਲਸਾ ਕਾਲਜ ਵੂਮੈਨ ਵਿਖੇ 7 ਰੋਜ਼ਾ ‘ਸਮਰ ਓਰੀਐਂਨਟੇਸ਼ਨ ਕੋਰਸ’ ਸਮਾਪਤ
ਅੰਮ੍ਰਿਤਸਰ, 10 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ 7 ਰੋਜ਼ਾ ਰੋਜ਼ਾ ਸਮਰ ਓਰੀਐਂਨਟੇਸ਼ਨ ਕੋਰਸ ਦਾ ਸਫ਼ਲਤਾਪੂਰਵਕ ਸਮਾਪਤ ਹੋ ਗਿਆ।ਇਸ ਕੋਰਸ ਦਾ ਮਕਸਦ ਨਵੇਂ ਸੈਸ਼ਨ ’ਚ ਦਾਖਲਾ ਲੈਣ ਵਾਲੀਆਂ ਵਿਦਿਆਰਥਣਾਂ ਨੂੰ ਕਾਲਜ ਦੇ ਗੌਰਵਮਈ ਇਤਿਹਾਸ ਨਾਲ ਜਾਣੂੰ ਕਰਵਾਉਂਦੇ ਹੋਏ ਉਸ ਦਾ ਸਰਵ-ਪੱਖੀ ਵਿਕਾਸ ਕਰਨਾ ਅਤੇ ਉਨ੍ਹਾਂ ਨੂੰ ਕਾਲਜ, ਸਟਾਫ਼ ਅਤੇ ਮੁੱਢਲੀ ਕਾਲਜ ਸਿੱਖਿਆ ਤੋਂ ਜਾਣੂੰ …
Read More »ਸਿੱਖਿਆ ਵਿਭਾਗ ਨੇ ਅਧਿਆਪਕਾਂ ਨੂੰ ਸਿਖਾਏ ਅੰਗਰੇਜ਼ੀ ਤੇ ਸਮਾਜਿਕ ਸਿੱਖਿਆ ਦੇ ਗੁਰ
ਅੰਮ੍ਰਿਤਸਰ, 10 ਜੁਲਾਈ (ਪੰਜਾਬ ਪੋਸਟ – ਮਨਜੀਤ ਸਿੰਘ) – ਸਿੱਖਿਆ ਵਿਭਾਗ ਵੱਲੋਂ ਜਿੱਥੇ ਸਕੂਲਾਂ ਵਿਚ ਮੁੱਢਲੇ ਢਾਂਚੇ ਦੇ ਵਿਕਾਸ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ, ਉਥੇ ਸਕੂਲਾਂ ਵਿਚ ਪੜ੍ਹਾ ਰਹੇ ਅਧਿਆਪਕਾਂ ਨੂੰ ਸਮੇਂ ਦੇ ਹਾਣੀ ਬਨਾਉਣ ਦੀ ਕੋਸ਼ਿਸ਼ ਵੀ ਕੀਤੀ ਜਾ ਰਹੀ ਹੈ।ਇਸੇ ਲੜੀ ਤਹਿਤ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀਆਂ ਹਦਾਇਤਾਂ ਅਨੁਸਾਰ ਸ੍ਰੀਮਤੀ ਹਰਪ੍ਰੀਤ ਕੌਰ, ਸਟੇਟ ਕੁਆਰਡੀਨੇਟਰ ਅਤੇ ਜਿਲ੍ਹਾ …
Read More »ਰੈੱਡ ਕਰਾਸ ਨਸ਼ਾ ਪੀੜ੍ਹਤਾਂ ਲਈ ਹੋਇਆ ਵਰਦਾਨ ਸਾਬਤ
ਅੰਮ੍ਰਿਤਸਰ, 10 ਜੁਲਾਈ (ਪੰਜਾਬ ਪੋਸਟ – ਮਨਜੀਤ ਸਿੰਘ) – ਨਸ਼ਾ ਛੁਡਾਉ ਕੇਂਦਰਾਂ ਵਿੱਚ ਨਸ਼ਾ ਪੀੜ੍ਹਤਾਂ ਦੀ ਵੱਧ ਰਹੀ ਗਿਣਤੀ ਕਾਰਨ ਪ੍ਰਸ਼ਾਸ਼ਨ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ, ਜਿਸ ਦਾ ਹਲ ਰੈਡ ਕਰਾਸ ਦੀ ਸਹਾਇਤਾ ਨਾਲ ਕੀਤਾ ਜਾ ਰਿਹਾ ਹੈ।ਇਸ ਵੇਲੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਨਸ਼ਾ ਛੁਡਾਉ ਕੇਂਦਰਾਂ ਵਿੱਚ ਬੈਡ, ਗੱਦੇ, ਬਰਤਨ ਅਤੇ ਹੋਰ ਕਈ ਤਰ੍ਹਾਂ …
Read More »ਪੁਲਿਸ ਅਧਿਕਾਰੀ ਨਸ਼ੇੜੀਆਂ ਨੂੰ ਫੜ੍ਹਨ ਮੌਕੇ ਆਪਣੀ ਸੁਰੱਖਿਆ ਦਾ ਰੱਖਣ ਧਿਆਨ- ਪੁਲਿਸ ਕਮਿਸ਼ਨਰ
ਨਸ਼ੇੜੀ ਨਾਲ ਨਫਰਤ ਨਾ ਕਰੋ, ਉਸ ਦਾ ਇਲਾਜ ਕਰਵਾਓ-ਡਿਪਟੀ ਕਮਿਸ਼ਨਰ ਅੰਮ੍ਰਿਤਸਰ, 10 ਜੁਲਾਈ (ਪੰਜਾਬ ਪੋਸਟ – ਮਨਜੀਤ ਸਿੰਘ) – ਬੀਤੀ ਸ਼ਾਮ ਪੁਲਸ ਲਾਈਨ ਵਿਖੇ ਨਸ਼ਿਆਂ ਦੇ ਲੱਛਣ ਤੇ ਪ੍ਰਭਾਵ ਆਦਿ ਬਾਰੇ ਪ੍ਰਸ਼ਾਸਨਿਕ ਤੇ ਪੁਲਸ ਅਧਿਕਾਰੀਆਂ ਨੂੰ ਵਿਸਥਾਰਤ ਜਾਣਕਾਰੀ ਦੇਣ ਲਈ ਜਿਲ੍ਹਾ ਪ੍ਰਸ਼ਾਸਨ ਤੇ ਕਮਿਸ਼ਨਰੇਟ ਪੁਲਿਸ ਵੱਲੋਂ ਪ੍ਰਸਿਧ ਮਨੋਵਿਗਿਆਨੀ ਡਾਕਟਰਾਂ ਦੀ ਸਹਾਇਤਾ ਨਾਲ ਕਰਵਾਏ ਵਿਸ਼ੇਸ਼ ਸੈਮੀਨਾਰ ਨੂੰ ਸੰਬੋਧਨ ਕਰਦੇ ਪੁਲਿਸ ਕਮਿਸ਼ਨਰ …
Read More »ਨੌਕਰ ਰੱਖਣ ਤੋਂ ਪਹਿਲਾਂ ਥਾਣੇ ਵਿੱਚ ਸੂਚਨਾ ਦਰਜ਼ ਕਰਵਾਈ ਜਾਵੇ
ਅੰਮ੍ਰਿਤਸਰ, 10 ਜੁਲਾਈ (ਪੰਜਾਬ ਪੋਸਟ – ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਪੁਲਿਸ, ਕਮ-ਕਾਰਜਕਾਰੀ ਮੈਜਿਸਟ੍ਰੇਟ, ਕਮਿਸ਼ਨਰੇਟ ਸ੍ਰੀ ਅਮਰੀਕ ਸਿੰਘ ਪਵਾਰ, ਪੀ.ਪੀ.ਐਸ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ ਐਲਾਨ ਕੀਤਾ ਹੈ ਕਿ ਉਨਾਂ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਇਲਾਕਿਆਂ `ਚ ਕੋਈ ਵੀ ਵਿਅਕਤੀ/ਪਰਿਵਾਰ ਆਪਣੇ ਘਰੇਲੂ ਕੰਮ ਲਈ ਨੌਕਰ ਰੱਖਣ ਤੋਂ ਪਹਿਲਾਂ ਉਸ …
Read More »
Punjab Post Daily Online Newspaper & Print Media