Wednesday, November 25, 2026

ਪੰਜਾਬੀ

ਨਵੇਂ ਥਾਣਾ ਮੁਖੀ ਵੱਲੋਂ ਸਮਾਜ ਵਿਰੋਧੀ ਅਨਸਰਾਂ ਖਿਲਾਫ ਸਿਕੰਜ਼ਾ ਕੱਸਣ ਦਾ ਐਲਾਨ

ਸ਼ਹਿਰ ਨਿਵਾਸੀਆਂ ਪਾਸੋਂ ਮੰਗਿਆ ਸਹਿਯੋਗ ਧੂਰੀ, 10 ਜੂਲਾਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਥਾਣਾ ਸਿਟੀ ਧੂਰੀ ਦੇ ਨਵੇਂ ਆਏ ਨਵੇਂ ਥਾਣਾ ਮੁਖੀ ਬਲਜਿੰਦਰ ਸਿੰਘ ਪੰਨੂ ਨੇ ਸ਼ਹਿਰ ਵਿਚ ਅਮਨ ਕਾਨੂੰਨ ਦੀ ਵਿਵਸਥਾ ਨੂੰ ਹੋਰ ਵਧੀਆ ਬਨਾਉਣ, ਟਰੈਫਿਕ ਸਮੱਸਿਆ ਦਾ ਹੱਲ ਕਰਨ, ਸ਼ਹਿਰ ਵਿੱਚ ਹੋਰ ਚੋਕੀਦਾਰ ਲਗਾ ਕੇ ਚੌਕੀਦਾਰਾ ਪ੍ਰਬੰਧ ਨੂੰ ਹੋਰ ਸੁਚਾਰੂ ਬਨਾਉਣ ਦੇ ਨਾਲ-ਨਾਲ ਵਿਸ਼ੇਸ਼ ਤੌਰ `ਤੇ ਸਕੂਲੀ …

Read More »

ਮੋਦੀ ਦੀ ਰੈਲੀ ’ਚ ਹਿੱਸਾ ਲੈਣ ਲਈ ਜਨਤਾ ਨੂੰ ਛੀਨਾ ਨੇ ਕੀਤੀ ਅਪੀਲ

ਅੰਮ੍ਰਿਤਸਰ, 10 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਭਾਜਪਾ ਦੇ ਸਾਬਕਾ ਮੀਤ ਪ੍ਰਧਾਨ ਅਤੇ ਸੀਨੀਅਰ ਆਗੂ ਰਾਜਿੰਦਰ ਮੋਹਨ ਸਿੰਘ ਛੀਨਾ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਝੋਨੇ ਲਈ ਘੱਟੋ-ਘੱਟ ਸਮਰਥਨ ਮੁੱਲ ਸਬੰਧੀ ਮੁਕਤਸਰ ਜ਼ਿਲ੍ਹੇ ਦੇ ਮਲੋਟ ਵਿਖੇ ਆਯੋਜਿਤ ‘ਧੰਨਵਾਦੀ ਰੈਲੀ’ ’ਚ ਜਨਤਾ ਨੂੰ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਇਸ ਰੈਲੀ ’ਚ …

Read More »

ਸਾਂਝ ਕੇਂਦਰ ਵੱਲੋਂ ਗਾਂਧੀ ਸੀਨੀ. ਸੈਕੰ. ਸਕੂਲ਼ ਵਿਖੇ ਸਮਾਜਿਕ ਬੁਰਾਈਆਂ ਖਿਲਾਫ ਸੈਮੀਨਾਰ

ਭੀਖੀ, 10 ਜੁਲਾਈ (ਕਮਲ ਜਿੰਦਲ) ਡਵੀਜਨ ਸਾਂਝ ਕੇਂਦਰ ਸਿਟੀ-1 ਸਿਟੀ-2 ਮਾਨਸਾ ਵੱਲੋ ਸਾਂਝੇ ਤੌਰ ਤੇ ਗਾਂਧੀ ਸੀਨੀਅਰ ਸੈਂਕੰਡਰੀ ਸਕੂਲ ਵਿਖੇ ਨਸ਼ਿਆਂ, ਭਰੂਣ ਹੱਤਿਆ ਅਤੇ ਲੜਕੀਆ ਦੀ ਸੁਰੱਖਿਆ ਸੰਬੰਧੀ ਸੈਮੀਨਾਰ ਕਰਵਾਇਆ ਗਿਆ ਅਤੇ ਦਸਤਕ ਆਰਟ ਗਰੁੱਪ ਵੱਲੋ ਨੁੱਕੜ ਨਾਟਕ ਖੇਡੇ ਗਏ।ਸਾਂਝ ਕੇਂਦਰ ਇੰਚਾਰਜ ਸੁਖਦਰਸ਼ਨ ਸਿੰਘ ਨੇ ਵਾਤਾਵਰਣ ਅਤੇ ਰੁੱਖਾਂ ਦੀ ਸਾਂਭ ਸੰਭਾਲ ਬਾਰੇ ਜਾਣਕਾਰੀ ਦਿੱਤੀ।ਇਸ ਮੌਕੇ ਰੀਡਰ ਅਮਨਦੀਪ ਸਿੰਘ, ਸੁਖਵੀਰ ਸਿੰਘ, …

Read More »

ਸਰਕਾਰੀ ਸੈਕੰਡਰੀ ਸਕੂਲ (ਲੜਕੇ) ਵਿਖੇ ਸਕੂੁਲ ਪੱਧਰੀ ਮੈਰਾਥਨ ਦੌੜ ਦਾ ਆਯੋਜਨ

ਭੀਖੀ, 9 ਜੁਲਾਈ (ਪੰਜਾਬ ਪੋਸਟ – ਕਮਲ ਜਿੰਦਲ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪ੍ਰਿੰਸੀਪਲ ਡਾ. ਰੁਪੇਸ਼ ਦੀਵਾਨ ਦੀ ਅਗਵਾਈ ਹੇਠ ਸਮੂਹ ਸਟਾਫ ਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਭੀਖੀ ਵਿਖੇ `ਖੇਡੋ ਪੰਜਾਬ  ਪੜੋ ਪੰਜਾਬ` ਤਹਿਤ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਸਕੁਲ ਪੱਧਰੀ ਮੈਰਾਥਨ ਦੌੜ ਦਾ ਆਯੋਜਨ ਕੀਤਾ ਗਿਆ। ਪ੍ਰਿੰਸੀਪਲ ਡਾ. ਰੁਪੇਸ਼ ਦੀਵਾਨ ਨੇ ਕਿਹਾ ਕਿ ਪੰਜਾਬ …

Read More »

ਸਵੱਛ ਭਾਰਤ ਮੁਹਿੰਮ ਤਹਿਤ ਨੌਜਵਾਨਾਂ ਨੇ ਕੀਤੀ ਪਿੰਡ ਦੀ ਸਫ਼ਾਈ

ਭੀਖੀ, 9 ਜੁਲਾਈ (ਪੰਜਾਬ ਪੋਸਟ – ਕਮਲ ਜਿੰਦਲ) – ਨਹਿਰੂ ਯੁਵਾ ਕੇਂਦਰ ਮਾਨਸਾ ਅਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਸਵੱਛ ਭਾਰਤ ਮੁਹਿੰਮ ਜ਼ਿਲਾ ਯੂਥ ਕੁਆਰਡੀਨੇਟਰ ਪਰਮਜੀਤ ਕੌਰ ਅਤੇ ਪ੍ਰਬੰਧਕੀ ਅਫ਼ਸਰ ਸੰਦੀਪ ਸਿੰਘ ਘੰਡ ਦੀਅਗਵਾਈ ਹੇਠ ਸਫ਼ਲਤਾ ਪੂਰਵਕ ਚੱਲ ਰਹੀ ਹੈ।ਸਵੱਛ ਭਾਰਤ ਸਬੰਧੀ ਪਿੰਡ ਦੇ ਯੁਵਕ ਸੇਵਾਵਾਂ ਭਲਾਈ ਕਲੱਬ ਖੀਵਾ ਮੀਹਾਂ ਸਿੰਘ ਵਾਲਾ ਵੱਲੋਂ ਪਿੰਡ ਦੀਆਂ ਗਲੀਆਂ ਨਾਲੀਆਂ, ਗੁਰਦੁਆਰਾ ਸਾਹਿਬ, ਖੇਡ ਖੇਡ …

Read More »

ਪੰਜਾਬ ਸਰਕਾਰ ਵਲੋਂ ਨਵੀਂ ਖੇਡ ਨੀਤੀ ਦੀ ਸ਼ੁਰੂਆਤ ਜਲਦ – ਗੁਰਮੀਤ ਸਿੰਘ ਸੋਢੀ

ਖੇਡੋ ਪੰਜਾਬ ਮਿਸ਼ਨ ਅਤੇ ਲਾਇਬ੍ਰੇਰੀ ਦਾ ਕੀਤਾ ਉਦਘਾਟਨ ਭੀਖੀ, 9 ਜੁਲਾਈ (ਪੰਜਾਬ ਪੋਸਟ – ਕਮਲ ਜਿੰਦਲ) – ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਅਤੇ ਖੇਡਾਂ ਪ੍ਰਤੀ ਉਤਸਾਹਿਤ ਕਰਨ ਲਈ ਪੰਜਾਬ ਸਰਕਾਰ ਸੂਬੇ ਵਿੱਚ ਨਵੀਂ ਖੇਡ ਨੀਤੀ ਤਿਆਰ ਕਰ ਰਹੀ ਹੈ। ਜਿਸ ਨਾਲ ਖਿਡਾਰੀਆਂ ਨੂੰ ਕੋਚਿੰਗ, ਖਾਣਾ, ਨਕਦ ਰਾਸ਼ੀ ਇਨਾਮ ਅਤੇ ਵਿਸ਼ੇਸ਼ ਕੋਟੇ ਦਾ ਖ਼ਾਸ ਧਿਆਨ ਰੱਖਿਆ ਜਾਵੇਗਾ।ਨੇੜਲੇ ਪਿੰਡ ਢੈਪਈ ਵਿਖੇ …

Read More »

ਮਿਸ਼ਨ ਖੇਡੋ ਪੰਜਾਬ, ਤੰਦਰੁਸਤ ਪੰਜਾਬ ਤਹਿਤ ਮੈਰਾਥਨ ਦੌੜ ਅਤੇ ਪੌਦੇ ਲਗਾਏ ਗਏ

ਭੀਖੀ, 9 ਜੁਲਾਈ (ਪੰਜਾਬ ਪੋਸਟ – ਕਮਲ ਜਿੰਦਲ) – ਪੰਜਾਬ ਸਰਕਾਰ ਵਲੋਂ ਚਲਾਏ ਗਏ `ਖੇਡੋ ਪੰਜਾਬ` ਮਿਸ਼ਨ ਤੰਦਰੁਸਤ ਪੰਜਾਬ ਅਧੀਨ ਸਿੱਖਿਆ ਵਿਭਾਗ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਮਾਨਯੋਗ ਡਿਪਟੀ ਕਮਿਸਨਰ ਮਾਨਸਾ ਬਲਵਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਵਿੱਚ ਦਿ ਰੋਇਲ ਗਰੁੱਪ ਆਫ਼ ਕਾਲਜਿਜ ਬੋੜਾਵਾਲ ਮਾਨਸਾ ਵਿਖੇ ਸੀਨੀਆਰ ਸਕੈਡੰਰੀ (ਅੰਡਰ-19) ਗੁੱਟ ਦੀਆਂ ਲੜਕੀਆਂ ਦੀ 4 ਕਿਲੋਮੀਟਰ ਅਤੇ ਲੜਕਿਆਂ ਦੀ 6 ਕਿਲੋਮੀਟਰ ਮੈਰਾਥਨ ਦੌੜ …

Read More »

ਅੇੈਸ.ਐੇਸ ਕਲਾਜ਼ ਐਫ ਅੇੈਜੂਕੇਸ਼ਨ ਦਾ ਬੀ.ਐਡ ਸਮੈਸਟਰ ਪਹਿਲਾ ਦਾ ਨਤੀਜਾ ਸੌ ਫੀਸਦੀ ਰਿਹਾ

ਭੀਖੀ, 9 ਜੁਲਾਈ (ਪੰਜਾਬ ਪੋਸਟ – ਕਮਲ ਜਿੰਦਲ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਬੀ.ਐਡ ਭਾਗ ਪਹਿਲਾ (ਸਮੈਸਟਰ ਪਹਿਲਾ) ਦੇ ਨਤੀਜਿਆਂ `ਚ ਅੇੈਸ.ਐੇਸ ਕਲਾਜ਼ ਐਫ ਐਜੂਕੇਸ਼ਨ ਕਾਲਜ ਭੀਖੀ ਦਾ ਨਤੀਜਾ ਸੌ ਫੀਸਦੀ ਰਿਹਾ ਹੈ। ਇਸ ਨਤੀਜੇ ਸਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਡਾ. ਸੋਮ ਨਾਥ ਮਹਿਤਾ ਨੇ ਕਿਹਾ ਕਿ ਵਿਦਿਆਰਥਣ ਮਮਤਾ ਰਾਣੀ ਅਤੇ ਸ਼ਰਨਦੀਪ ਕੋਰ ਨੇ 80% ਅੰਕ ਹਾਸਿਲ ਕਰਕੇ ਪਹਿਲਾ ਸਥਾਨ …

Read More »

ਚੀਫ ਖਾਲਸਾ ਦੀਵਾਨ ਦੇ ਸਥਾਨਕ ਪ੍ਰਧਾਨ ਨਿਰਮਲ ਸਿੰਘ ਨੂੰ ਸਦਮਾ – ਪਤਨੀ ਦਾ ਦਿਹਾਂਤ

ਅੰਮ੍ਰਿਤਸਰ, 9 ਜੁਲਾਈ (ਪੰਜਾਬ ਪੋਸਟ- ਜਗਦੀਫ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਦੇ ਸਥਾਨਕ ਪ੍ਰਧਾਨ ਨਿਰਮਲ ਸਿੰਘ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਹਨਾਂ ਦੀ ਸੁਪਤਨੀ  ਸਰਦਾਰਨੀ ਹਰਜੀਤ ਕੌਰ ਦਾ ਲੰਬੀ ਬੀਮਾਰੀ ਉਪਰੰਤ ਦਿਹਾਂਤ ਹੋ ਗਿਆ।ਉਹਨਾਂ ਦੀ ਆਤਮਿਕ ਸ਼ਾਂਤੀ ਲਈ ਰੱਖੈ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਿਛੋਂ ਅੰਤਿਮ ਅਰਦਾਸ 15 ਜੁਲਾਈ 2018 ਦਿਨ ਐਤਵਾਰ ਦੁਪਹਿਰ 12:30 ਤੋਂ …

Read More »

`ਭਾਰਤ `ਚ ਰਾਸ਼ਟਰਵਾਦ ਬਾਰੇ ਵਿਚਾਰ-ਚਰਚਾ` ਬਾਰੇ ਸੈਮੀਨਾਰ

ਅੰਮ੍ਰਿਤਸਰ, 9 ਜੁਲਾਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) –  ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ “ਭਾਰਤ ਵਿੱਚ ਰਾਸ਼ਟਰਵਾਦ ਬਾਰੇ ਵਿਚਾਰ-ਚਰਚਾ“ ਬਾਰੇ ਇੱਕ ਸੈਮੀਨਾਰ ਹੋਇਆ ।ਸਾਬਕਾ ਡਿਪਟੀ ਸਪੀਕਰ ਤੇ ਸਿੱਖਿਆ ਮੰਤਰੀ ਦਰਬਾਰੀ ਲਾਲ ਮੁੱਖ ਵਕਤਾ ਸਨ।ਉਨ੍ਹਾਂ ਨੇ ਦੱਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਭਾਰਤ ਦੇਸ਼ ਦੇ ਰਾਸ਼ਟਰੀ ਵਿਕਾਸ ਬਾਰੇ ਜਾਣਕਾਰੀ ਦਿੱਤੀ।ਉਨ੍ਹਾਂ ਨੇ ਬੱਚਿਆਂ ਨੂੰ ਜਾਣਕਾਰੀ ਦਿੰਦੇ ਹੋਏ, ਇਸ ਦੀ ਮਹੱਤਤਾ ਅਤੇ …

Read More »