ਅੰਮ੍ਰਿਤਸਰ, 9 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਸ਼੍ਰੋਮਣੀ ਕਮੇਟੀ ਵੱਲੋਂ ਵਿਰਾਸਤੀ ਮਾਰਗ ’ਤੇ ਭਾਈ ਗੁਰਦਾਸ ਹਾਲ ਵਿਖੇ ਤਿਆਰ ਕਰਵਾਈ ਪਾਣੀ ਦੀ ਛਬੀਲ ਦਾ ਸ਼ੁਭ ਆਰੰਭ ਕੀਤਾ ਗਿਆ।ਆਰੰਭਤਾ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅਰਦਾਸੀਆ ਭਾਈ ਸੁਲਤਾਨ ਸਿੰਘ ਨੇ ਅਰਦਾਸ ਕੀਤੀ।ਸ੍ਰੀ ਅਕਾਲ ਤਖ਼ਤ ਸਾਹਿਬ ਦੇ …
Read More »ਪੰਜਾਬੀ
ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਸ਼੍ਰੋਮਣੀ ਕਮੇਟੀ ਵਲੋਂ ਮੁਫ਼ਤ ਬੱਸਾਂ ਦਾ ਪ੍ਰਬੰਧ
ਭਾਈ ਲੌਂਗੋਵਾਲ ਨੇ ਪਹਿਲੀ ਬੱਸ ਕੀਤੀ ਰਵਾਨਾ ਅੰਮ੍ਰਿਤਸਰ, 9 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਨੇ ਨਵੇਕਲੀ ਪਹਿਲ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਦੀਦਾਰ ਕਰਨ ਲਈ ਸੰਗਤਾਂ ਨੂੰ ਮੁਫ਼ਤ ਬੱਸਾਂ ਦੀ ਸਹੂਲਤ ਮੁਹੱਈਆ ਕਰਨ ਦੇ ਕਾਰਜ ਦੀ ਆਰੰਭਤਾ ਕੀਤੀ ਹੈ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਪੰਜ ਵਿਸ਼ੇਸ਼ ਬੱਸਾਂ ਤਿਆਰ ਕਰਵਾਈਆਂ ਗਈਆਂ ਹਨ, …
Read More »ਬੀਬੀਆਂ ਨੂੰ ਲੋਹ ਟੋਪ ਪਹਿਨਣ ਸਬੰਧੀ ਹੁਕਮ ’ਤੇ ਵਿਚਾਰ ਲਈ ਇਕੱਤਰਤਾ 12 ਜੁਲਾਈ ਨੂੰ
ਅੰਮ੍ਰਿਤਸਰ, 9 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਦੋ ਪਹੀਆ ਵਾਹਨ ਚਲਾਉਣ ਸਮੇਂ ਸਿੱਖ ਬੀਬੀਆਂ ਨੂੰ ਲੋਹ ਟੋਪ ਪਹਿਨਣ ਦੇ ਤਾਜ਼ਾ ਫੈਸਲੇ ’ਤੇ ਚਰਚਾ ਕਰਨ ਲਈ ਸ਼੍ਰੋਮਣੀ ਕਮੇਟੀ ਦੀਆਂ ਮੈਂਬਰ ਬੀਬੀਆਂ ਦੀ ਵਿਸ਼ੇਸ਼ ਇਕੱਤਰਤਾ 12 ਜੁਲਾਈ ਨੂੰ ਇਥੇ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਦੇ ਇਕੱਤਰਤਾ ਹਾਲ ਵਿਖੇ ਹੋਵੇਗੀ।ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਅਤੇ ਇਸਤਰੀ ਅਕਾਲੀ ਦਲ …
Read More »ਮੱਛੀ ਪਾਲਣ ਦਾ ਧੰਦਾ ਚੰਗੀ ਖੁਰਾਕ, ਰੁਜਗਾਰ ਤੇ ਖੇਤੀਬਾੜੀ ਵਿਭਿੰਨਤਾ ਲਿਆਉਣ ਦਾ ਸਾਧਨ – ਗੁਰਿੰਦਰ ਰੰਧਾਵਾ
ਪਠਾਨਕੋਟ, 8 ਜੁਲਾਈ (ਪੰਜਾਬ ਪੋਸਟ ਬਿਊਰੋ) – ਮੱਛੀ ਪਾਲਣ ਦਾ ਧੰਦਾ ਚੰਗੀ ਖੁਰਾਕ, ਬੇਰੋਜਗਾਰਾਂ ਲਈ ਰੁਜਗਾਰ ਅਤੇ ਖੇਤੀਬਾੜੀ ਵਿੱਚ ਵਿਭਿੰਨਤਾ ਲਿਆਉਂਣ ਦਾ ਸਾਧਨ ਹੈ ਅਤੇ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਨਾਲ ਅੱਜ ਜਿਲ੍ਹਾ ਪਠਾਨਕੋਟ ਵਿੱਚ ਵੀ ਬਹੁਤ ਸਾਰੇ ਕਿਸਾਨ ਮੱਛੀ ਪਾਲਣ ਦਾ ਧੰਦਾ ਅਪਣਾ ਕੇ ਵਧੇਰੇ ਮੁਨਾਫਾ ਕਮਾ ਰਹੇ ਹਨ। ਇਹ ਜਾਣਕਾਰੀ ਸ. ਗੁਰਿੰਦਰ ਸਿੰਘ ਰੰਧਾਵਾ ਸੀਨੀਅਰ ਮੱਛੀ ਪਾਲਣ …
Read More »`ਤੰਦਰੁਸਤ ਪੰਜਾਬ” ਤਹਿਤ ਬਲਾਕ ਪਿੰਡ ਸਮਰਾਲਾ `ਚ ਪ੍ਰਦਰਸ਼ਨੀ ਪਲਾਟ ਲਗਾ ਕੇ ਕਿਸਾਨਾਂ ਨੂੰ ਕੀਤਾ ਜਾਗਰੂਕ
ਪਠਾਨਕੋਟ, 8 ਜੁਲਾਈ (ਪੰਜਾਬ ਪੋਸਟ ਬਿਊਰੋ) – ਝੋਨੇ ਅਤੇ ਬਾਸਮਤੀ ਦੀ ਫਸਲ ਵਿੱਚੋਂ ਨਦੀਨਨਾਸ਼ਕਾਂ ਦੀ ਰੋਕਥਾਮ ਲਈ ਸਰਵਪੱਖੀ ਨਦੀਨਨਾਸ਼ਕ ਤਕਨੀਕਾਂ ਦਾ ਅਪਨਾਉਣਾ ਬਹੁਤ ਜ਼ਰੂਰੀ ਹੈ ਕਿਉਂਕਿ ਇਕੱਲੇ ਨਦੀਨਨਾਸ਼ਕਾਂ ਦੀ ਲਗਾਤਾਰ ਵਰਤੋਂ ਕਰਨ ਨਾਲ ਨਦੀਨਾਂ ੱਿਵਚ ਸ਼ਹਿਣਸ਼ਕਤੀ ਵਧ ਜਾਂਦੀ ਹੈ। ਇਹ ਵਿਚਾਰ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ: ਇੰਦਰਜੀਤ ਸਿੰਘ ਮੁੱਖ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ਼ ਪੱਟੀ ਵਿਖੇ ਬੂਟੇ ਲਾਏ
ਪੱਟੀ, 8 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋ) – ਗੁਰੁ ਨਾਨਕ ਦੇਵ ਯੂਨੀਵਰਸਿਟੀ ਕਾਲਜ਼ ਪੱਟੀ ਵਿਖੇ ਮਾਝਾ ਯੂਥ ਸਪੋਰਟਸ ਕੱਲਬ ਪੱਟੀ ਵੱਲੋ ਕੌਸਲਰ ਕੰਵਲਪ੍ਰੀਤ ਸਿੰਘ ਗਿੱਲ ਨੇ ਵਾਤਾਵਰਣ ਬਚਾਉਣ ਮੁਹਿੰਮ ਤਹਿਤ ਪੌਦੇ ਲਾਏ। ਇਸ ਸਮੇਂ ਕੌਸਲਰ ਕੰਵਲਪ੍ਰੀਤ ਨੇ ਕਿਹਾ ਕਿ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਲਈ ਵੱਧ ਤੋ ਵੱਧ ਪੌਦੇ ਲਗਾਉਣੇ ਚਾਹੀਦੇ ਹਨ, ਤਾਂ ਕਿ ਅਸੀ ਬੀਮਾਰੀਆਂ ਤੋ ਬਚ ਸਕੀਏ। …
Read More »ਦੋ ਵਾਰ ਕੋਂਸਲਰ ਰਹੇ ਬਜ਼ੁਰਗ ਕਾਂਗਰਸੀ ਆਗੂ ਦਲੀਪ ਸਿੰਘ ਦਾ ਦਿਹਾਂਤ
ਜੰਡਿਆਲਾ ਗੁਰੂ, 8 ਜੁਲਾਈ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਜੰਡਿਆਲਾ ਗੁਰੂ ਤੋਂ ਦੋ ਵਾਰ ਕੋਂਸਲਰ ਰਹਿ ਚੁੱਕੇ ਬਜ਼ੁਰਗ ਕਾਂਗਰਸੀ ਆਗੂ ਦਲੀਪ ਸਿੰਘ ਉਮਰ ਕਰੀਬ 90 ਸਾਲ ਦਾ ਬੀਤੇ ਕੱਲ ਅਚਾਨਕ ਦਿਹਾਂਤ ਹੋ ਗਿਆ।ਉਹ ਆਪਣੇ ਪਿੱਛੇ ਤਿੰਨ ਲੜਕੇ ਅਤੇ ਇਕ ਲੜਕੀ ਨੂੰ ਛੱਡ ਗਏ ਹਨ।ਇਕ ਬੇਟਾ ਸਤਪਾਲ ਸਿੰਘ ਪੱਤਰਕਾਰੀ ਦੇ ਖੇਤਰ ਵਿਚ ਕੰਮ ਕਰ ਰਿਹਾਹੈ।ਸਤਪਾਲ ਸਿੰਘ ਨੇ ਦੱਸਿਆ ਕਿ ਉਹਨਾਂ …
Read More »ਗੁਰਸਿੱਖ ਵਿਧਵਾ ਔਰਤ ਨੇ ਰਿਸ਼ਤੇਦਾਰਾਂ `ਤੇ ਮਾਰਕੁੱਟ ਤੇ ਗਾਲੀ ਗਲੋਚ ਕਰਨ ਦੇ ਦੋਸ਼ ਲਾਏ
ਜੰਡਿਆਲਾ ਗੁਰੂ, 8 ਜੁਲਾਈ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਗੁਰਸਿੱਖ ਵਿਧਵਾ ਔਰਤ ਮਨਦੀਪ ਕੌਰ ਪਤਨੀ ਸਵ. ਕਿਰਪਾਲ ਸਿੰਘ ਵਾਸੀ ਵੈਰੋਵਾਲ ਰੋਡ ਖੂਹ ਗੁਰੂ ਅਰਜਨ ਦੇਵ ਨੇ ਆਪਣੇ ਰਿਸ਼ਤੇਦਾਰਾਂ `ਤੇ ਮਾਰਕੁੱਟ ਤੇ ਗਾਲੀ ਗਲੋਚ ਕਰਨ ਦੇ ਦੋਸ਼ ਲਾਏ ਹਨ। ਆਪਣੀ ਛੋਟੀ ਬੇਟੀ ਸਮੇਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੁਲਿਸ ਨੂੰ ਦਿੱਤੀ ਦਰਖ਼ਾਸਤ ਦਿਖਾਉਂਦੇ ਹੋਏ ਦੱਸਿਆ ਕਿ ਉਸ ਦੇ ਘਰ ਦੇ ਨਾਲ …
Read More »ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਲੋਜੀ ਵਿੱਚ ਕੋਰਸ ਦਾ ਦਾਖਲਾ ਸ਼ੁਰੂ
ਅੰਮ੍ਰਿਤਸਰ, 8 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਕਰਨਲ ਅਮਰਬੀਰ ਸਿੰਘ ਚਾਹਲ (ਰਿਟਾ.) ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਕਕਚਹਿਰੀ ਕੋਰਟ ਰੋਡ ਨੇ ਜਾਣਕਾਰੀ ਦਿੰਦਿਆਂ ਦੱਸਿਆ ਇਸ ਦਫ਼ਤਰ ਵਿਖੇ ਚਲਾਏ ਜਾ ਰਹੇ ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਲੋਜੀ ਵਿੱਚ ਕੰਪਿਊਟਰ ਕੋਰਸਾਂ ਦਾ ਨਵਾਂ ਸੈਸ਼ਨ 2018-19 ਸ਼ੁਰੂ ਹੋ ਰਿਹਾ ਹੈ।ਜਿਸ ਵਿੱਚ ਬੀ.ਐਸ.ਸੀ ਆਈ.ਟੀ, ਐਮ.ਐਸ.ਸੀ ਆਈ.ਟੀ ਅਤੇ ਪੀ.ਜੀ.ਡੀ.ਸੀ.ਏ ਦੇ ਕੋਰਸ ਸ਼ਾਮਲ ਹਨ। ਇਹ …
Read More »ਮੂੰਹ ਢੱਕ ਕੇ ਦੋ ਪਹੀਆਂ ਵਾਹਨ ਚਲਾਉਣ `ਤੇ ਸਖਤੀ ਪਾਬੰਦੀ
ਅੰਮ੍ਰਿਤਸਰ, 8 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਕਾਰਜਕਾਰੀ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਅਮਰੀਕ ਸਿੰਘ ਪਵਾਰ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕੇ ਸ਼ਹਿਰ ਵਿੱਚ ਦੋ ਪਹੀਆਂ ਵਾਹਨਾਂ `ਤੇ ਚੱਲਦੇ ਸਮੇਂ ਆਪਣਾ ਮੂੰਹ ਰੁਮਾਲ, ਮਫਰਲ, ਪਰਨਾ ਅਤੇ ਹੋਰ ਕਾਂ ਕਈ ਤਰਾਂ ਦੇ ਕੱਪੜਿਆਂ ਨਾਲ …
Read More »
Punjab Post Daily Online Newspaper & Print Media