Wednesday, November 25, 2026

ਪੰਜਾਬੀ

ਜ਼ਿਲ੍ਹਾ ਅੰਮ੍ਰਿਤਸਰ `ਚ ਨਿਟਿੰਗ ਕਲੱਸਟਰ ਬਣਾਉਣ ਲਈ ਵੈਲੀਡੇਸ਼ਨ ਸਬੰਧੀ ਮੀਟਿੰਗ ਹੋਈ

ਅੰਮ੍ਰਿਤਸਰ, 8 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਦੀ ਪ੍ਰਧਾਨਗੀ ਹੇਠ ਨਿਟਿੰਗ ਕਲੱਸਟਰ ਬਣਾਉਣ ਵਾਲੇ ਉਦਯੋਗਪਤੀਆਂ ਨਾਲ ਹੋਈ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਹਾਜ਼ਰ ਐਸ.ਪੀ.ਵੀ ਮੈਂਬਰ (ਉਦਯੋਗਪਤੀ) ਵੱਲੋਂ ਸਥਾਪਿਤ ਕੀਤੇ ਜਾਣ ਵਾਲੇ ਕਲੱਸ਼ਟਰ ਵਿੱਚ ਲਗਾਈ ਜਾਣ ਵਾਲੀ ਮਸ਼ੀਨਰੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਨਿਟਿੰਗ ਉਦਯੋਗ ਨੂੰ ਪ੍ਰਫੁਲਤ ਕਰਨ ਲਈ ਕਲੱਸਟਰ ਨੂੰ ਸਮੇਂ ਸਿਰ ਸਥਾਪਤ …

Read More »

ਨਸ਼ਾ ਛੁਡਾਊ ਕੇਂਦਰਾਂ ਦੀ ਸਮਰੱਥਾ ਵਧਾਉਣ ਵਾਸਤੇ ਯਤਨ ਤੇਜ਼, ਸ਼੍ਰੋਮਣੀ ਕਮੇਟੀ ਭੇਜ ਰਹੀ ਹੈ ਲੰਗਰ

ਅੰਮ੍ਰਿਤਸਰ, 8 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਨੂੰ ਨਸ਼ੇ ਤੋਂ ਮੁੱਕਤ ਕਰਵਾਉਣ ਵਾਸਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤੀ ਧਮਕੀ ਕਾਰਨ ਪੰਜਾਬ ਵਿਚ ਨਸ਼ੇ ਦੀ ਸਪਲਾਈ ਲਾਇਨ ਟੁੱਟਣ ਲੱਗੀ ਹੈ ਅਤੇ ਨਸ਼ਾ ਨਾ ਮਿਲਣ ਕਾਰਨ ਪਿੰਡਾਂ ਤੇ ਸ਼ਹਿਰਾਂ ਵਿਚੋਂ ਨਸ਼ੇ ਕਰਨ ਵਾਲੇ ਨੌਜਵਾਨ ਖ਼ੁਦ ਨਸ਼ਾ ਛੁਡਾਊ ਕੇਂਦਰਾਂ ਵਿਚ ਪਹੁੰਚ ਕਰਨ ਲੱਗੇ ਹਨ।ਅੰਮ੍ਰਿਤਸਰ ਜਿਲ੍ਹੇ ਵਿਚ ਇਸ ਵੇਲੇ 9 …

Read More »

ਅਗਰਵਾਲ ਵੈਲਫੇਅਰ ਸਭਾ ਵਲੋਂ ਖੂਨਦਾਨ ਕੈਂਪ ਦਾ ਆਯੋਜਨ

ਧੂਰੀ, 8 ਜੂਲਾਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਸਨਾਤਨ ਧਰਮ ਸਭਾ ਚੈਰੀਟੇਬਲ ਵਿਖੇ ਅਗਰਵਾਲ ਵੈਲਫੇਅਰ ਸਭਾ ਰਜਿ. ਧੂਰੀ ਵਲੋਂ ਪ੍ਰਧਾਨ ਸੰਦੀਪ ਤਾਇਲ ਪੱਪੂ ਕੌਂਸਲਰ ਧੂਰੀ ਅਤੇ ਸੁਨੀਲ ਗੁਪਤਾ ਦੀ ਅਗਵਾਈ ਵਿੱਚ ਸ਼ਿਵ ਭਗਤ ਸਿੱਧ ਸ਼੍ਰੀ ਬਾਬਾ ਬਾਲਕ ਨਾਥ ਮੰਦਰ ਧੂਰੀ ਦੇ ਸਹਿਯੋਗ ਨਾਲ ਸਵਰਗੀ ਸ਼ੀਸ਼ਨ ਪਾਲ ਗੁਪਤਾ ਦੀ ਯਾਦ ਵਿਚ ਇੱਕ ਖੁਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ …

Read More »

ਬਟਾਲਾ ਵਿਖੇ ਮੈਡੀਕਲ ਸਟੋਰਾਂ ਦੀ ਵਿਸ਼ੇਸ਼ ਚੈਕਿੰਗ

ਡਾਕਟਰ ਦੀ ਪਰਚੀ ਤੋਂ ਬਿਨਾਂ ਦਵਾਈ ਤੇ ਸਰਿੰਜਾਂ ਨਾ ਦੇਣ ਦੀ ਕੀਤੀ ਹਦਾਇਤ ਬਟਾਲਾ, 8 ਜੁਲਾਈ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਮਿਸ਼ਨ ਤੰਦਰੁਸਤ ਪੰਜਾਬ ਅਤੇ ਨਸ਼ਾ ਵਿਰੋਧੀ ਮੁਹਿੰਮ ਦੇ ਮੱਦੇਨਜ਼ਰ ਅੱਜ ਪ੍ਰਸ਼ਾਸਨ ਵਲੋਂ ਬਟਾਲਾ ਸ਼ਹਿਰ ਦੇ ਮੈਡੀਕਲ ਸਟੋਰਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ।ਤਹਿਸੀਲਦਾਰ ਬਟਾਲਾ ਲਖਵਿੰਦਰ ਸਿੰਘ, ਐਸ.ਐਮ.ਓ ਬਟਾਲਾ ਸੰਜੀਵ ਭੱਲਾ ਅਤੇ ਪੁਲਿਸ ਵਿਭਾਗ ਦੀ ਸਾਂਝੀ ਟੀਮ ਵਲੋਂ ਮੈਡੀਕਲ ਸਟੋਰਾਂ ਦੀ …

Read More »

ਪੰਜਾਬ ਮਹਿਲਾ ਮੋਰਚਾ ਪ੍ਰਧਾਨ ਬਣਨ `ਤੇ ਰੀਨਾ ਜੇਟਲੀ ਦਾ ਸਨਮਾਨ

ਅੰਮ੍ਰਿਤਸਰ, 8 ਜੁਲਾਈ (ਪੰਜਾਬ ਪੋਸਟ -ਜਸਬੀਰ ਸਿੰਘ ਸੱਗੂ) – ਭਾਜਪਾ ਦੇ ਕੌਮੀ ਸਕੱਤਰ ਤਰੁਣ ਚੁਗ ਨੇ ਪੰਜਾਬ ਸਟੇਟ ਜੰਗਲਾਤ ਵਿਭਾਗ ਦੀ ਸਾਬਕਾ ਚੇਅਰਪਰਸਨ ਸ਼੍ਰੀਮਤੀ ਰੀਨਾ ਜੇਟਲੀ ਦਾ ਪੰਜਾਬ ਭਾਜਪਾ ਮਹਿਲਾ ਮੋਰਚਾ ਪ੍ਰਧਾਨ ਬਣਨ `ਤੇ ਸਨਮਾਨ ਕੀਤਾ ਗਿਆ।ਤਰੁਣ ਚੁਗ ਨੇ ਇਸ ਸਮੇਂ ਕਿਹਾ ਕਿ ਰੀਨਾ ਜੇਟਲੀ ਨੇ ਔਰਤਾਂ ਦੀਆਂ ਮੁਸ਼ਕਲਾਂ  ਦੇ ਸਬੰਧੀ ਵਧ ਚੜ ਕੇ ਕੰਮ ਕੀਤਾ ਹੈ, ਜਿੰਨਾਂ ਦੇ ਪ੍ਰਧਾਨ …

Read More »

ਨਸ਼ਿਆਂ ਲਈ ਸੂਹ ਦੇਣ ਵਾਸਤੇ ਡਿਪਟੀ ਕਮਿਸ਼ਨਰ ਦਫਤਰ ਸ਼ੁਰੂ ਕਰੇਗਾ ਟੋਲ ਫ੍ਰੀ ਨੰਬਰ

ਨਸ਼ਾ ਛੱਡਣ ਲਈ ਹੁਣ ਤੱਕ ਨਸ਼ਾ ਛੁਡਾਊ ਕੇਂਦਰ `ਚ ਦਾਖਲ ਹੋਏ 65 ਨਸ਼ੇੜੀ -ਸੰਘਾ ਅੰਮ੍ਰਿਤਸਰ, 8 ਜੁਲਾਈ (ਪੰਜਾਬ ਪੋਸਟ ਬਿਊਰੋ) – ਨਸ਼ਿਆਂ ਦੇ ਖਾਤਮੇ ਲਈ ਜਿਲ੍ਹਾ ਪ੍ਰਸ਼ਾਸਨ ਵੱਲੋਂ ਚਲਾਈ ਗਈ ਮੁਹਿੰਮ ਨਸ਼ੇ ਦੇ ਖਾਤਮੇ ਤੱਕ ਢਿੱਲੀ ਨਹੀਂ ਪੈਣ ਦਿੱਤੀ ਜਾਵੇਗੀ ਅਤੇ ਇਨਾਂ ਖਿਲਾਫ ਜਾਗਰੂਕਤਾ ਫੈਲਾਉਣ ਲਈ ਸਕੂਲਾਂ ਤੇ ਕਾਲਜਾਂ ਵਿਚ ਮਨੋਵਿਗਿਆਨਕਾਂ ਵੱਲੋਂ ਵਿਸ਼ੇਸ਼ ਸੈਮੀਨਾਰ ਕੀਤੇ ਜਾਣਗੇ, ਜਿਸ ਵਿਚ ਨਸ਼ਿਆਂ ਨਾਲ …

Read More »

ਸਿੱਖਿਆ ਮੰਤਰੀ ਓ.ਪੀ ਸੋਨੀ ਦਾ ਡੋਪ ਟੈਸਟ ਆਇਆ ਨੈਗੇਟਿਵ

ਅੰਮ੍ਰਿਤਸਰ, 8 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਸਾਰੇ ਸਰਕਾਰੀ ਮੁਲਾਜ਼ਮਾਂ ਦਾ ਡੋਪ ਟੈਸਟ ਕਰਵਾਉਣ ਦੇ ਐਲਾਨ ਨਾਲ ਸਹਿਮਤ ਹੁੰਦੇ ਸਿੱਖਿਆ, ਵਾਤਾਵਰਣ ਤੇ ਅਜ਼ਾਦੀ ਘੁਲਾਟੀਏ ਮੰਤਰੀ ਓ.ਪੀ ਸੋਨੀ ਨੇ ਆਪਣੇ ਵਿਭਾਗਾਂ ਦੇ ਕਰਮਚਾਰੀਆਂ ਨੂੰ ਕਹਿਣ ਤੋਂ ਪਹਿਲਾਂ ਅੱਜ ਖ਼ੁਦ ਸਿਵਲ ਹਸਪਤਾਲ ਪਹੁੰਚ ਕੇ ਆਪਣਾ ਡੋਪ ਟੈਸਟ ਕਰਵਾਇਆ।ਉਨਾਂ ਦੇ ਕਰੀਬੀ …

Read More »

ਨਸ਼ਿਆਂ ਖਿਲਾਫ ਬੱਚਿਆਂ ਦੀ ਮੈਰਾਥਨ ਦੌੜ ਨੂੰ ਸਿੱਖਆ ਮੰਤਰੀ ਸੋਨੀ ਨੇ ਦਿਖਾਈ ਝੰਡੀ

ਅੰਮ੍ਰਿਤਸਰ, 8 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਤੇਜ਼ ਕਰਨ ਲਈ ਅੱਜ ਸਿੱਖਿਆ ਵਿਭਾਗ ਵੱਲੋਂ ਬੱਚਿਆਂ ਦੀ ਮੈਰਾਥਨ ਦੌੜ ਕਰਵਾਈ ਗਈ। ਜਲਿਆਂ ਵਾਲਾ ਬਾਗ ਤੋਂ ਇਸ ਦੌੜ ਨੂੰ ਸ਼ੁਰੂ ਕਰਵਾਉਣ ਲਈ ਪਹੁੰਚੇ ਸਿੱਖਿਆ ਤੇ ਵਾਤਾਵਰਣ ਮੰਤਰੀ ਪੰਜਾਬ ਸ੍ਰੀ ਓ. ਪੀ ਸੋਨੀ ਨੇ ਕਿਹਾ ਕਿ ਨਸ਼ਿਆਂ ਨੂੰ ਮੁਕੰਮਲ …

Read More »

ਹੋਲੀ ਸਿਟੀ ਵੁਮੈਨ ਵੈਲਫੇਅਰ ਸੁਸਾਇਟੀ ਨੇ ਨਸ਼ਿਆਂ ਖਿਲਾਫ ਕਰਵਾਇਆ ਸਹੁੰ ਚੁੱਕ ਸਮਾਗਮ

ਅੰਮ੍ਰਿਤਸਰ, 8 ਜੂਲਾਈ (ਪੰਜਾਬ ਪੋਸਟ – ਸੰਧੂ) – ਪੰਜਾਬ ਦੀ ਨਾਮਵਾਰ ਮਹਿਲਾ ਸਮਾਜ ਸੇਵੀ ਸੰਸਥਾ ਹੋਲੀ ਸਿਟੀ ਵੁਮੈਨ ਵੈਲਫੇਅਰ ਸੁਸਾਇਟੀ ਵਲੋਂ ਵੀ ਵੱਖ-ਵੱਖ ਖੇਡ ਖੇਤਰ ਦੇ ਨਾਲ ਜੁੜੀਆਂ ਛੋਟੀਆਂ-ਵੱਡੀਆਂ ਖਿਡਾਰਨਾਂ ਨੂੰ ਨਾਲ ਲੈ ਕੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਨੂੰ ਅੱਗੇ ਵਧਾਇਆ ਜਾ ਰਿਹਾ ਹੈ।ਸੁਸਾਇਟੀ ਦੀ ਚੀਫ ਪੈਟਰਨ ਪ੍ਰਿੰਸੀਪਲ ਕੁਸੁਮ ਮਲਹੋਤਰਾ ਅਤੇ ਸੁਬਾਈ ਪ੍ਰਧਾਨ ਪ੍ਰਿੰਸੀਪਲ ਮੈਡਮ ਨਵਨੀਤ ਕੌਰ ਆਹੂਜਾ …

Read More »

ਪੰਜਾਬ ਨਾਟਸ਼ਾਲਾ ਵਿਖੇ ਸੈਂਟਰਲ ਖਾਲਸਾ ਯਤੀਮਖ਼ਾਨਾ ਦੇ ਬੱਚਿਆਂ ਨੇ ਖੇਡੇ ਨਾਟਕ

ਅੰਮ੍ਰਿਤਸਰ, 8 ਜੂਲਾਈ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਸੈਂਟਰਲ ਯਤੀਮਖ਼ਾਨਾ ਤੇ ਦਸਤਕ ਸੰਸਥਾ ਨੇ ਪੰਜਾਬ ਨਾਟਸ਼ਾਲਾ ਦੇ ਸਹਿਯੋਗ ਨਾਲ ਦੋ ਨਾਟਕਾਂ ਦਾ ਮੰਚਨ ਕੀਤਾ।ਹਰਪਾਲ ਸਿੰਘ ਵਲੋਂ ਪੰਜਾਬੀ ਵਿੱਚ ਰੁਪਾਂਤ੍ਰਿਤ ਨਾਟਕ `ਨਾਈ ਤੇ ਭੂਤ` ਦਾ ਨਿਰਦੇਸ਼ਨ ਅਮਿਤਾ ਸ਼ਰਮਾ ਨੇ ਕੀਤਾ।ਨਾਟਕ ਦੀ ਕਹਾਣੀ ਬੰਗਾਲ ਦੀ ਲੋਕ ਕਹਾਣੀ `ਤੇ ਆਧਾਰਿਤ ਹੈ।ਕਹਾਣੀ ਦਾ ਮੁੱਖ ਪਾਤਰ ਇੱਕ ਨਾਈ ਹੈ, ਜੋ ਕੰਮ ਧੰਦਾ ਕਰਣ ਦੀ …

Read More »