Wednesday, November 25, 2026

ਪੰਜਾਬੀ

ਪਿੰਗਲਾਵਾੜਾ ਦੇ ਕਿਰਤੀ ਮੇਲੇ ਵਿਚ ਹਿੱਸਾ ਲੈਣ ਵਾਲੇ ਕਿਰਤੀਆਂ ਦੀ ਤਾਲਮੇਲ ਮੀਟਿੰਗ ਹੋਈ

ਅੰਮ੍ਰਿਤਸਰ, 8 ਜੁਲਾਈ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਸਥਾਨਕ ਪਿੰਗਲਵਾੜਾ ਮਾਨਾਂਵਾਲਾ ਬ੍ਰਾਂਚ ਵਿਖੇ ਕਿਰਤੀ ਮੇਲੇ ਵਿਚ ਹਿੱਸਾ ਲੈਣ ਵਾਲੇ ਸਮੂੰਹ ਕਿਰਤੀਆਂ ਦੀ ਇਕ ਤਾਲਮੇਲ ਮੀਟਿੰਗ ਕੀਤੀ ਗਈ ਹੈ।ਜਿਸ ਦੌਰਾਨ ਕਿਰਤੀਆਂ ਨੇ ਮੇਲੇ ਦੌਰਾਨ ਪ੍ਰਦਰਸ਼ਿਤ ਕਰਨ ਲਈ ਬਣਾਈਆਂ ਵਸਤਾਂ ਦਿਖਾਈਆਂ।ਡਾ. ਇੰਦਰਜੀਤ ਕੌਰ ਨੇ ਆਪਣੇ ਸੰਬੋਧਨ ਵਿਚ ਸਾਰੇ ਕਿਰਤੀਆਂ ਨੂੰ ਦੱਸਿਆ ਕਿ ਇਸ ਮੇਲੇ ਦੇ ਆਯੋਜਨ ਦਾ ਮੁੱਖ ਉਦੇਸ਼ ਕਿਰਤ ਦੀ ਮਹੱਤਤਾ …

Read More »

ਮਿਸ਼ਨ ’ਤੰਦਰੁਸਤ ਪੰਜਾਬ’ ਤਹਿਤ ਪਿੰਡ ਬਲਸੂਆ `ਚ ਕਿਸਾਨ ਜਾਗਰੁਕਤਾ ਕੈਂਪ

ਪਠਾਨਕੋਟ, 8 ਜੁਲਾਈ  (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਆਈ.ਏ.ਐਸ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਕਿਸਾਨਾਂ ਨੂੰ ਕੀਟਨਾਸ਼ਕਾਂ ਅਤੇ ਨਦੀਨਨਾਸ਼ਕਾਂ ਦੀ ਸੁਚੱਜੀ ਵਰਤੋਂ ਕਰਨ ਬਾਰੇ ਜਾਗਰੂਕ ਕਰਨ ਲਈ ਬਲਾਕ ਪਠਾਨਕੋਟ ਦੇ ਪਿੰਡ ਬਲਸੂਆ ਵਿੱਚ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ।ਅੰਸ਼ੂਮਨ ਕੁਮਾਰ ਖੇਤੀਬਾੜੀ ਉਪ ਨਿਰੀਖਕ ਅਤੇ ਸੁਖਜਿੰਦਰ ਸਿੰਘ ਦੇ ਪ੍ਰਬੰਧਾਂ ਹੇਠ …

Read More »

ਪੋਲਿੰਗ ਸਟੇਸ਼ਨਾਂ ਦੀ ਰੈਸ਼ਨਾਲਾਈਜੇਸ਼ਨ ਸਬੰਧੀ ਸੁਝਾਅ 9 ਜੁਲਾਈ ਤੱਕ ਦਿੱਤੇ ਜਾ ਸਕਣਗੇ

ਪਠਾਨਕੋਟ, 8 ਜੁਲਾਈ  (ਪੰਜਾਬ ਪੋਸਟ ਬਿਊਰੋ) – ਡਾ. ਨਿਧੀ ਕਲੋਤਰਾ ਪੀ.ਸੀ.ਐਸ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਕਮ ਉਪ ਮੰਡਲ ਮੈਜਿਸਟਰੇਟ ਧਾਰਕਲਾਂ ਨੇ ਪ੍ਰੈਸ ਬਿਆਨ ਰਾਹੀਂ ਦੱਸਿਆ ਹੈ ਕਿ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਾਲਾਈਜੇਸ਼ਨ ਦਾ ਕੰਮ ਚੱਲ ਰਿਹਾ ਹੈ।ਉਨ੍ਹਾਂ ਵਿਧਾਨ ਸਭਾ ਚੋਣ ਹਲਕਾ 001-ਸੁਜਾਨਪੁਰ ਦੀਆਂ ਸਮੁੱਚੀਆਂ ਰਾਜਸੀ ਪਾਰਟੀਆਂ ਦੇ ਪ੍ਰਧਾਨਾਂ/ਸਕੱਤਰਾਂ ਅਤੇ ਸਮੁੱਚੇ ਵੋਟਰਾਂ …

Read More »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡੇਅਰੀਆਂ ਤੇ ਆਰ.ਓ ਵਾਟਰ ਕੰਪਨੀਆਂ ਦੀ ਕੀਤੀ ਚੈਕਿੰਗ

ਪਠਾਨਕੋਟ, 8 ਜੁਲਾਈ  (ਪੰਜਾਬ ਪੋਸਟ ਬਿਊਰੋ) – ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਹਤ ਵਿਭਾਗ ਦੇ ਫੂਡ ਸੇਫਟੀ ਵਿੰਗ ਵਲੋਂ ਸ਼ਹਿਰ ਚ ਪੈਂਦੀ ਸ਼ਰਮਾ ਡੇਅਰੀ ਗਾਂਧੀ ਚੌਕ ਉੱਪਰ ਅਚਨਚੇਤ ਛਾਪੇਮਾਰੀ ਕੀਤੀ ਗਈ।ਛਾਪੇਮਾਰੀ ਦੌਰਾਨ ਪਾਇਆ ਗਿਆ ਕਿ ਉਕਤ ਡੇਅਰੀ ਪਾਸ ਭਾਰੀ ਮਾਤਰਾ ਵਿੱਚ ਪਨੀਰ ਸੀ।ਵਿਭਾਗ ਵਲੋਂ ਸੈਂਪਲ ਸੀਲ ਕੀਤਾ ਗਿਆ ਅਤੇ ਇਸ ਉਪਰੰਤ ਵਿਭਾਗ ਦੀ ਟੀਮ ਨੇ ਰਾਜਨ ਡਰਿੰਕਿੰਗ ਵਾਟਰ ਬੁੱਧਾ ਨਗਰ ਦੀ …

Read More »

ਵਿਜੇ ਇੰਦਰ ਸਿੰਗਲਾ ਮੰਤਰੀ ਨੇ 6.5 ਕਰੋੜ ਦੀ ਲਾਗਤ ਨਾਲ ਸੜਕ ਦੀ ਅਪਗ੍ਰੇਡੇਸ਼ਨ ਦਾ ਰੱਖਿਆ ਨੀਂਹ ਪੱਥਰ

ਪਠਾਨਕੋਟ, 8 ਜੁਲਾਈ  (ਪੰਜਾਬ ਪੋਸਟ ਬਿਊਰੋ) – ਪੰਜਾਬ ‘ਚ ਆਰਥਿਕ ਸੰਕਟ ਦੇ ਬਾਵਜੂਦ ਕਾਂਗਰਸ ਸਰਕਾਰ ਨੇ ਛੋਟੇ ਕਿਸਾਨਾਂ ਦੇ ਕਰਜੇ ਮੁਆਫ ਕੀਤੇ, ਕਾਂਗਰਸ ਸਰਕਾਰ ਸੜਕਾਂ ਨਾਲ ਸਬੰਧਤ ਅਤੇ ਲੋਕ ਹਿੱਤ ਦੇ ਕੰਮ ਪਹਿਲ ਦੇ ਆਧਾਰ ਕਰੇਗੀ, ਸਾਡੀ ਸਰਕਾਰ ਨੇ ਸੂਬੇ ‘ਚੋ ਗੈਂਗਸਟਰਾਂ ਦਾ ਸਫਾਇਆ ਕੀਤਾ ਹੈ ਅਤੇ ਹੁਣ ਨਸ਼ਿਆਂ ਦਾ ਸਫਾਇਆ ਕਰਨਾ ਹੈ।ਇਹ ਪ੍ਰਗਟਾਵਾ ਸ੍ਰੀ ਵਿਜੇ ਇੰਦਰ ਸਿੰਗਲਾ ਮੰਤਰੀ ਲੋਕ …

Read More »

ਸਿਹਤ ਵਿਭਾਗ ਨੇ ਰੋਟਰੀ ਕਲੱਬ ਮਿਡ ਟਾਊਨ ਨਾਲ ਮਿਲ ਕੇ ਲਾਇਆ ਖੂਨਦਾਨ ਕੈਂਪ

ਪਠਾਨਕੋਟ, 8 ਜੁਲਾਈ  (ਪੰਜਾਬ ਪੋਸਟ ਬਿਊਰੋ) – ਮਿਸ਼ਨ ਤੰਦਰੁਸਤ ਪੰਜਾਬ” ਤਹਿਤ ਅੱਜ ਮੋਤੀ ਮਹਿਲ ਸੈਲੀ ਰੋਡ ਪਠਾਨਕੋਟ ਵਿਖੇ ਸਿਹਤ ਵਿਭਾਗ ਪਠਾਨਕੋਟ ਦੇ ਸਹਿਯੋਗ ਨਾਲ ਰੌਟਰੀ ਕਲੱਬ ਪਠਾਨਕੋਟ ਮਿਡ ਟਾਊਨ ਵਲੋਂ ਵਿਸ਼ੇਸ਼ ਖੂਨਦਾਨ ਕੈਂਪ ਲਗਾਇਆ ਗਿਆ।ਸਿਵਲ ਸਰਜਨ ਪਠਾਨਕੋਟ ਡਾ. ਨੈਨਾ ਸਲਾਥੀਆ ਅਤੇ ਸੀਨੀਅਰ ਮੈਡੀਕਲ ਅਫਸਰ ਇੰਚਾਰਜ ਸਿਵਲ ਹਸਪਤਾਲ ਪਠਾਨਕੋਟ ਡਾ. ਭੁਪਿੰਦਰ ਸਿੰਘ ਵਿਸ਼ੇਸ਼ ਤੌਰ `ਤੇ ਹਾਜ਼ਰ ਹੋਏ।      ਇਸ ਮੌਕੇ ਡਾ. …

Read More »

ਮਿਸ਼ਨ ਤੰਦਰੁਸਤ ਪੰਜਾਬ ਅਧੀਨ ਖੇਤੀਬਾੜੀ ਅਧਿਕਾਰੀਆਂ ਵਲੋਂ ਦੁਕਾਨਾਂ ਦੀ ਅਚਨਚੇਤ ਚੈਕਿੰਗ

ਪਠਾਨਕੋਟ, 8 ਜੁਲਾਈ  (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪਠਾਨਕੋਟ ਸ਼੍ਰੀਮਤੀ ਨੀਲਿਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪਠਾਨਕੋਟ ਦੇ ਖੇਤੀ ਸਮੱਗਰੀ ਵਿਕ੍ਰੇਤਾਵਾਂ ਦਾ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਵਿਸ਼ੇਸ਼ ਟੀਮ ਵੱਲੋਂ  ਅਚਨਚੇਤ ਨਿਰੀਖਣ ਕੀਤਾ ਗਿਆ।ਇਸ …

Read More »

6 ਸਾਲ ਬਾਅਦ ਮਾਤਾ ਰਾਜ ਕੁਮਾਰੀ ਨੂੰ ਮਿਲਿਆ ਗੰੁਮ ਹੋਇਆ ਸੂਰਜ

ਪਠਾਨਕੋਟ, 8 ਜੁਲਾਈ  (ਪੰਜਾਬ ਪੋਸਟ ਬਿਊਰੋ) – ੱਜਿਲ੍ਹਾ ਬਾਲ ਸੁਰੱਖਿਆ ਯੂਨਿਟ ਪਠਾਨਕੋਟ ਨੂੰ ਪਿਛਲੇ ਦਿਨਾਂ ਦੋਰਾਨ ਭਾਰੀ ਸਫਲਤਾ ਹੱਥ ਲੱਗੀ ਹੈ।ਵਿਭਾਗ ਦੇ ਅਣਥੱਕ ਉਪਰਾਲਿਆਂ ਸਦਕਾ ਜਿਲ੍ਹਾ ਪਠਾਨਕੋਟ ਦੇ ਇਕ ਪਰਿਵਾਰ ਨੂੰ ਉਨ੍ਹਾਂ ਦਾ ਗੁਮ ਹੋਇਆ ਬੇਟਾ ਕਰੀਬ 6 ਸਾਲ ਬਾਅਦ ਅਪਣੇ ਪਰਿਵਾਰ ਨਾਲ ਮਿਲਿਆ ਹੈ। ਜਾਣਕਾਰੀ ਦਿੰਦਿਆਂ ਜਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਪਠਾਨਕੋਟ ਊਸਾ ਨੇ ਦੱਸਿਆ ਕਿ ਸਾਲ 2017 ਦੋਰਾਨ ਉਨ੍ਹਾਂ …

Read More »

ਥਾਣਾ ਬੀ-ਡਵੀਜਨ ਦੇ ਇਲਾਕੇ `ਚ ਨਸ਼ਿਆਂ ਖਿਲਾਫ ਜਾਗਰੂਕਤਾ ਮੀਟਿੰਗ

  ਅੰਮ੍ਰਿਤਸਰ, 8 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ) –  ਸਥਾਨਕ ਚਮਰੰਗ ਰੋਡ ਸਥਿਤ ਇੱਕ ਰਿਜੋਰਟ ਵਿਖੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ, ਨਸ਼ਾ ਵੇਚਣ ਅਤੇ ਨਸ਼ੇ ਕਰਨ ਦੇ ਸਬੰਧ ਵਿੱਚ ਇਲਾਕਾ ਨਿਵਾਸੀਆਂ ਅਤੇ ਮੋਹਤਬਰ ਵਿਅਕਤੀਆਂ ਨਾਲ ਜਾਗਰੂਕਤਾ ਮੀਟਿੰਗ ਕੀਤੀ ਗਈ। ਜਿਸ ਵਿੱਚ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਐਸ.ਐਸ ਸ਼੍ਰੀਵਾਸਤਵ ਆਈ.ਪੀ.ਐਸ, ਹਰਜੀਤ ਸਿੰਘ ਧਾਲੀਵਾਲ ਏ.ਡੀ.ਸੀ.ਪੀ ਕਰਾਇਮ, ਜਗਜੀਤ ਸਿੰਘ ਵਾਲੀਆ ਏ.ਡੀ.ਸੀ.ਪੀ ਸਿਟੀ-1, ਪ੍ਰਭਜੋਤ ਸਿੰਘ ਵਿਰਕ ਏ.ਸੀ.ਪੀ …

Read More »

ਸੀਨੀਅਰ ਤੀਰ ਅੰਦਾਜੀ ਸਟੇਟ ਤੇ ਇੰਟਰ-ਵਰਸਿਟੀ ਮੁਕਾਬਲਿਆਂ `ਚ ਗੋਲਡ ਮੈਡਲ ਜੇਤੂ ਅੰਸ਼ੂ ਤੇ ਵਰਸ਼ਾ

ਅੰਮ੍ਰਿਤਸਰ, 8 ਜੁਲਾਈ (ਪੰਜਾਬ ਪੋਸਟ- ਸੰਧ) – ਤੀਰ ਅੰਦਾਜੀ ਖੇਡ ਖੇਤਰ ਵਿੱਚ ਦੋ ਖਿਡਾਰਨਾਂ ਅੰਸ਼ੂ ਤੇ ਵਰਸ਼ਾ ਤੀਰਾਂ ਦੇ ਨਾਲ ਅਸਾਮਾਨ ਨੂੰ ਚੀਰਨਾ ਚਾਹੁੰਦੀਆਂ ਹਨ।ਅੱਜ ਕੱਲ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਉਚ ਸਿਖਿਆ ਹਾਸਲ ਕਰ ਰਹੀਆਂ ਹਨ ਮੂਲ ਰੂਪ ਵਿੱਚ ਉਤਰ ਪ੍ਰਦੇਸ਼ ਦੇ ਮੁਰਾਦਾਬਾਦ ਜ਼ਿਲੇ੍ਹ ਨਾਲ ਸੰਬੰਧਤ ਦੋਨੋਂ ਖਿਡਾਰਨਾਂ ਆਪਣੇ ਉਦੇਸ਼ ਦੀ ਪੂਰਤੀ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਤੀਰ ਅੰਦਾਜੀ …

Read More »