Wednesday, November 25, 2026

ਪੰਜਾਬੀ

ਲਹਿਰਾ ਧੂਰਕੋਟ ਕਿਸਾਨ ਖੁਦਕੁਸ਼ੀ ਮਾਮਲੇ ’ਚ ਪੁਲਸ ’ਤੇ ਵਾਅਦਾ ਖਿਲਾਫੀ ਦਾ ਦੋਸ਼

ਤਿੰਨ ਦੋਸ਼ੀਆਂ ਦੀ ਗ੍ਰਿਫਤਾਰੀ ਲਈ 19 ਜੁਲਾਈ ਨੂੰ ਥਾਣਾ ਰਾਮਪੁਰਾ ਅੱਗੇ ਧਰਨਾ – ਭਾਕਿਯੂ ਬਠਿੰਡਾ, 7 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਕਿਸਾਨ ਗੁਰਸੇਵਕ ਸਿੰਘ ਲਹਿਰਾ ਧੂੜਕੋਟ ਖੁਦਕੁਸ਼ੀ ਮਾਮਲੇ ’ਚ ਪੁਲਸ ’ਤੇ ਵਾਅਦਾਖਿਲਾਫੀ ਦਾ ਦੋਸ਼ ਲਾਉਦੇ ਹੋਏ ਇਸ ਕੇਸ ’ਚ ਖੁਦ ਪੁਲਿਸ ਵੱਲੋਂ ਨਾਮਜ਼ਦ ਤਿੰਨ ਹੋਰ ਦੋਸ਼ੀਆਂ ਦੀ ਗ੍ਰਿਫਤਾਰੀ ਲਈ 19 ਜੁਲਾਈ ਨੂੰ …

Read More »

ਮਿਸ਼ਨ ਤੰਦਰੁਸਤ ਅਧੀਨ ਕਰਵਾਈ ਮੈਰਾਥਨ ਦੌੜ

ਬਠਿੰਡਾ, 7 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਰਕਾਰੀ ਹਾਈ ਸਕੂਲ ਘਨ੍ਹੱਈਆ ਨਗਰ ਬਠਿੰਡਾ ਵਿਖੇ ਮੁੱਖ ਅਧਿਆਪਕ, ਹਰਚਰਨ ਸਿੰਘ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਏ ਗਏ ਖੇਲੋ ਪੰਜਾਬ ਤਹਿਤ ਮਿਸ਼ਨ ਤੰਦਰੁਸਤ ਅਧੀਨ ਅੱਜ ਮੈਰਾਥਨ ਦੌੜ ਸਵੇਰੇ 08:00 ਵਜੇ ਸਰਕਾਰੀ ਹਾਈ ਸਕੂਲ ਘਨ੍ਹੱਈਆ ਨਗਰ ਬਠਿੰਡਾ ਦੇ ਮੇਨ ਗੇਟ ਤੋਂ ਮੁੱਖ ਅਧਿਆਪਕ ਹਰਚਰਨ ਸਿੰਘ ਵੱਲੋਂ ਹਰੀ ਝੰਡੀ ਦੇ ਕੇ …

Read More »

ਸਰਕਾਰੀ ਸਕੂਲ ਦੀ ਮੈਰਾਥਨ ਦੌੜ ਨੂੰ ਦਿਖਾਈ ਝੰਡੀ

ਬਠਿੰਡਾ, 7 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਥਾਨਕ ਬਾਰ ਐਸੋਸੀਏਸ਼ਨ ਦੇ ਸੀਨੀਅਰ ਐਡਵੋਕੇਟ ਅਤੇ ਸਮਾਜ ਸੇਵੀ ਸੋਚ ਤੇ ਪਹਿਰਾ ਦੇਣ ਵਾਲੇ ਵਕੀਲ ਹਰਪਾਲ ਸਿੰਘ ਖਾਰਾ, ਸਾਬਕਾ ਜਿਲ੍ਹਾ ਪ੍ਰਧਾਨ ਰਣਜੀਤ ਸਿੰਘ ਜਲਾਲ ਆਦਿ ਨੇ ਸਰਕਾਰੀ ਪ੍ਰਾਈਮਰੀ ਐਲੀਮੈਂਟਰੀ ਸਕੂਲ ਪਰਸ ਰਾਮ ਨਗਰ ਬਠਿੰਡਾ ਵਿਖੇ ਮੈਰਾਥਨ ਦੌੜ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਕਿਉਂਕਿ ਇਹ ਮੈਰਾਥਨ ਦੌੜ ਦਾ ਆਯੋਜਨ ਸਕੂਲ …

Read More »

ਕਰਜ਼ੇ ਤੋਂ ਦੁੱਖੀ ਕਿਸਾਨ ਨੇ ਰੇਲ ਗੱਡੀ ਥੱਲੇ ਆ ਕੇ ਕੀਤੀ ਖੁਦਕੁਸ਼ੀ

ਬਠਿੰਡਾ, 7 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਕਰਜੇ ਦੀ ਮਾਰ ਕਾਰਨ ਦੁੱਖੀ ਕਿਸਾਨਾਂ ਵੱਲੋਂ ਖੁਦਕੁਸ਼ੀ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਤੇ ਆਏ ਦਿਨ ਕੋਈ ਨਾ ਕੋਈ ਕਿਸਾਨ ਕਰਜੇ ਤੋਂ ਦੁਖੀ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਰਿਹਾ ਹੈ? ਇਸੇ ਲੜੀ ਤਹਿਤ ਬੀਤੀ ਰਾਤ 10 ਵਜੇ ਬਠਿੰਡਾ ਫਿਰੋਜ਼ਪੁਰ ਰੇਲਵੇ ਲਾਈਨ ਤੇ ਗੋਨਿਆਣਾ ਰੇਲਵੇ ਸਟੇਸ਼ਨ ਤੋਂ ਅੱਗੇ ਇੱਕ …

Read More »

ਪਿੰਡ ਮਹਿਤਾ ਦੇ ਕਿਸਾਨਾਂ ਨੇ ਘੇਰਿਆ ਬਿਜਲੀ ਗਰਿੱਡ

ਬਠਿੰਡਾ, 7 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪਿੰਡ ਮਹਿਤਾ ਦੇ ਕਿਸਾਨਾਂ ਵਲੋਂ ਮਹਿਤਾ ਦੇ ਗਰਿੱਡ ਸਾਹਮਣੇ ਧਰਨਾ ਦੇ ਕੇ ਸੰਗਤ ਬਲਾਕ ਦੇ ਐਸ.ਡੀ.ਓ ਅਤੇ ਜੇ.ਈ ਖਿਲਾਫ਼ ਨਾਅਰੇਬਾਜੀ ਕਰਕੇ ਰੋਸ਼ ਜਤਾਇਆ। ਕਿਸਾਨਾਂ ਨੇ ਦੋਸ਼ ਲਗਾਇਆ ਕਿ ਉਕਤ ਅਧਿਕਾਰੀਆਂ ਵਲੋਂ ਮੋਟਰਾਂ ਦੀ ਸਪਲਾਈ ’ਤੇ ਬੇਲੋੜੇ ਕੱਟ ਲਗਾ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਜਿਸ ਕਾਰਨ ਉਨ੍ਹਾਂ ਦੀਆ ਝੋਨੇ ਦੀਆ ਫਸਲਾਂ …

Read More »

ਬਹੁਜਨ ਸਮਾਜ ਪਾਰਟੀ ਵਲੋਂ ਸਕਾਲਰਸ਼ਿਪ ਸਕੀਮ ਤੇ ਬੇਅਦਬੀ ਘਟਨਾਵਾਂ ਸਬੰਧੀ ਮੰਗ ਪੱਤਰ

ਬਠਿੰਡਾ, 7 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬਹੁਜਨ ਸਮਾਜ ਪਾਰਟੀ ਵੱਲੋਂ ਹੁਸ਼ਿਆਰ ਬੱਚਿਆਂ ਲਈ ਸਕਾਲਰਸ਼ਿਪ ਸਕੀਮ ਨੂੰ ਸ਼ੁਰੂ ਕਰਨ, ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਦੀ ਗ੍ਰਿਫਤਾਰੀ ਅਤੇ ਨਸ਼ਾ ਸਮੱਗਲਰਾਂ ਨੂੰ ਨੱਥ ਪਾਉਣ ਲਈ ਪੰਜਾਬ ਸਰਕਾਰ ਦੀ ਬਣਦੀ ਜਿੰਮੇਵਾਰੀ ਪ੍ਰਤੀ ਫਰਜ਼ ਯਾਦ ਕਰਵਾਉਣ ਲਈ ਅੱਜ ਪੰਜਾਬ ਪ੍ਰਧਾਨ ਰਛਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ `ਤੇ ਪੰਜਾਬ ਦੇ ਰਾਜਪਾਲ ਦੇ ਨਾਂ ਮੰਗ …

Read More »

ਡੇਂਗੂ ਦੇ ਲਾਰਵੇ ਨੂੰ ਖਤਮ ਕਰਨ ਸਬੰਧੀ ਸਿਹਤ ਵਿਭਾਗ ਵਲੋਂ ਚੌਕਸੀ

ਬਠਿੰਡਾ, 7 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਬੰਿਠੰਡਾ ਡਾ: ਹਰੀ ਨਰਾਇਣ ਸਿੰਘ ਦੀ ਦੇਖਰੇਖ ਹੇਠ ਜ਼ਿਲ੍ਹਾ ਮਲੇਰੀਆਂ ਅਫਸਰ ਡਾ: ਰਾਜਪਾਲ ਸਿੰਘ, ਡਾ: ਰਵਿੰਦਰ ਸਿੰਘ, ਇਨਸੈਕਟ ਕੁਲੈਕਟਰ ਜਤਿੰਦਰ ਸਿੰਘ ਅਤੇ ਨਗਰ ਨਿਗਮ ਬਠਿੰਡਾ ਦੇ ਅਧਿਕਾਰੀਆਂ, ਸੈਨਟਰੀ ਇੰਸਪੈਕਟਰ ਵਿਨੋਦ ਕੁਮਾਰ ਅਤੇ ਕਰਨ ਕੁਮਾਰ ਵੱਲੋਂ ਸਾਂਝੇ ਰੂਪ ਵਿੱਚ ਮਾਡਲ ਟਾਊਨ ਫੇਸ-1 ਦੇ ਘਰਾਂ ਦਾ ਦੌਰਾ ਕੀਤਾ …

Read More »

ਗਰਮੀਆਂ ਦੀਆਂ ਛੁੱਟੀਆਂ `ਚ ਬੱਚਿਆਂ ਦਾ ਗੁਰਮਤਿ ਗਿਆਨ ਕੈਂਪ ਲਗਾਇਆ

ਗੁਰੂ ਨਾਨਕ ਮਲਟੀ ਵਰਸਿਟੀ ਮਿਸ਼ਨ ਵਲੋਂ ਗਰੀਬ ਬੱਚਿਆਂ ਨੂੰ ਵਜੀਫਾ ਸਕੀਮ ਪ੍ਰਤੀ ਕੀਤਾ ਜਾਗਰੂਕ ਬਠਿੰਡਾ, 7 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹਿਰ ਦੇ ਗੁਰਦੁਆਰਾ ਸਾਹਿਬ ਸ਼ਹੀਦ ਬਾਬਾ ਦੀਪ ਸਿੰਘ ਜੋਗੀਨਗਰ ਵਿਖੇ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਬੱਚਿਆਂ ਨੂੰ ਗੁਰਮਤਿ ਸਮਾਗਮ ਗਿਆਨ ਦੇਣ ਸਬੰਧੀ ਕੈਂਪ ਲਗਾਇਆ ਗਿਆ।ਡਾ: ਕਿਰਨਪਾਲ ਕੌਰ ਪਤਨੀ ਡਾ: ਮੰਦਰ ਸਿੰਘ ਅਤੇ ਗੁਰਦੁਆਰਾ ਪ੍ਰਬੰਧਕ ਕਮੈਟੀ ਦੇ ਸਹਿਯੋਗ …

Read More »

ਦਿਲਜੀਤ ਸਿੰਘ ਬੇਦੀ ਦੇ ਗ੍ਰਹਿ ਪੁੱਜੇੇ ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ

ਅੰਮ੍ਰਿਤਸਰ, 6 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਨੂੰ ਸੰਗਤਾਂ ਤੱਕ ਪਹੁੰਚਾਉਣ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ ਅਤੇ ਇਸ ਤਹਿਤ ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਚਾਰਕਾਂ, ਢਾਡੀ-ਕਵੀਸ਼ਰਾਂ ਦੁਆਰਾ ਪਿੰਡਾਂ ਦੀਆਂ ਸੰਗਤਾਂ ਤੱਕ ਪਹੁੰਚ ਕਰਨ ਦੇ ਨਾਲ-ਨਾਲ ਗ੍ਰੰਥੀਆਂ ਅਤੇ ਅਖੰਡਪਾਠੀਆਂ ਨੂੰ ਗੁਰਬਾਣੀ ਉਚਾਰਣ ਦੀ ਜਾਣਕਾਰੀ ਦੇਣ ਲਈ ਗੁਰਬਾਣੀ ਪਾਠ ਬੋਧ ਸਮਾਗਮਾਂ ਦੀ ਲੜੀ ਵੀ …

Read More »

ਵੱਖ-ਵੱਖ ਬੋਰਡਾਂ ਦੇ ਸਿਲੇਬਸਾਂ ’ਚ ਸ਼ਾਮਲ ਸਿੱਖ ਇਤਿਹਾਸ ਸਬੰਧੀ ਸ਼੍ਰੋਮਣੀ ਕਮੇਟੀ ਸਬ-ਕਮੇਟੀ ਦੀ ਮੀਟਿੰਗ 7 ਨੂੰ

ਅੰਮ੍ਰਿਤਸਰ, 6 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਬੋਰਡਾਂ ਦੇ ਸਿਲੇਬਸ ਨਾਲ ਸਬੰਧਤ ਪੁਸਤਕਾਂ ਵਿਚ ਸ਼ਾਮਿਲ ਸਿੱਖ ਇਤਿਹਾਸ ਦੀ ਘੋਖ-ਪੜਤਾਲ ਕਰਨ ਲਈ ਬਣਾਈ ਗਈ ਸਬ-ਕਮੇਟੀ ਦੀ ਇਕੱਤਰਤਾ ਭਲਕੇ 7 ਜੁਲਾਈ ਨੂੰ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ਼ ਅਡਵਾਂਸਡ ਸਟੱਡੀਜ਼ ਇਨ ਸਿੱਖਇਜ਼ਮ ਬਹਾਦਰਗੜ੍ਹ ਪਟਿਆਲਾ ਵਿਖੇ ਰੱਖੀ ਗਈ ਹੈ।ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ …

Read More »