ਪਠਾਨਕੋਟ, 6 ਜੁਲਾਈ (ਪੰਜਾਬ ਪੋਸਟ ਬਿਊਰੋ) – `ਤੰਦਰੁਸਤ ਪੰਜਾਬ` ਮਿਸ਼ਨ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਦੇ ਆਦੇਸ਼ਾਂ ਅਨੁਸਾਰ ਲੋਕਾਂ ਨੂੰ ਸੜਕ ਹਾਦਸਿਆਂ ਤੋਂ ਬਚਾਉਣ ਲਈ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕਰਨ ਵਾਸਤੇ ਟ੍ਰੈਫਿਕ ਐਜੂਕੇਸ਼ਨ ਸੈਲ ਪਠਾਨਕੋਟ ਵਲੋਂ ਸਮਾਜਿਕ ਸੰਸਥਾ ਰੋਡ ਸੇਫਟੀ ਐਂਡ ਚੈਰੀਟੇਬਲ ਸੋਸਾਇਟੀ ਵੱਲੋਂ ਟੈਕਸੀ ਸਟੈਂਡ ਰੇਲਵੇ ਰੋਡ ਪਠਾਨਕੋਟ ਵਿਖੇ ਟ੍ਰੈਫਿਕ ਸੈਮੀਨਾਰ ਲਗਾਇਆ ਗਿਆ।ਜਿਸ ਵਿੱਚ ਉੱਚੇਚੇ ਤੌਰ ‘ਤੇ ਟ੍ਰੈਫਿਕ ਐਜੂਕੇਸ਼ਨ ਸੈਲ ਪਠਾਨਕੋਟ …
Read More »ਪੰਜਾਬੀ
`ਮਿਸ਼ਨ ਤੰਦਰੁਸਤ ਪੰਜਾਬ` ਅਧੀਨ ਵੱਖ-ਵੱਖ ਸਕੂਲਾਂ ਵਿੱਚ ਨਸ਼ੇ ਖਿਲਾਫ ਸੈਮੀਨਾਰ
ਬੱਚਿਆਂ ਨੂੰ ਨਸ਼ੇ ਤੋਂ ਦੂਰ ਰਹਿਣ ਦੇ ਲਈ ਕੀਤਾ ਪ੍ਰੇਰਿਤ ਪਠਾਨਕੋਟ, 6 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸੁਰੂ ਕੀਤੇ ਗਏ `ਮਿਸ਼ਨ ਤੰਦਰੁਸਤ ਪੰਜਾਬ` ਅਧੀਨ ਡੇਪੋ ਨੂੰ ਸਮਰਪਿਤ ਜਿਲ੍ਹਾ ਪਠਾਨਕੋਟ ਦੇ ਵੱਖ ਵੱਖ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਅਤੇ ਸਰਕਾਰੀ ਹਾਈ ਸਕੂਲਾਂ ਅੰਦਰ ਸੈਮੀਨਾਰ ਆਯੋਜਿਤ ਕੀਤੇ ਗਏ।ਅਧਿਆਪਕਾਂ ਵੱਲੋਂ ਬੱਚਿਆਂ ਨੂੰ ਨਸ਼ੇ ਤੋਂ ਦੂਰ ਰਹਿਣ ਦੇ ਲਈ ਪ੍ਰੇਰਿਤ ਕੀਤਾ ਗਿਆ …
Read More »ਬਾਗਬਾਨੀ ਵਿਕਾਸ ਅਧਿਕਾਰੀਆਂ ਵਲੋਂ ਮੰਡੀ ਪਠਾਨਕੋਟ ਦਾ ਕੀਤਾ ਅਚਨਚੇਤੀ ਨਿਰੀਖਣ
ਫਲਾਂ ਅਤੇ ਸਬਜੀਆਂ ਤੇ ਨਾ ਕੀਤੀ ਜਾਵੇ ਸਪਰੇਅ-ਬਾਗਬਾਨੀ ਅਧਿਕਾਰੀ ਪਠਾਨਕੋਟ, 6 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਨੀਲਿਮਾ ਆਈ.ਏ.ਐਸ ਦੇ ਹੁਕਮਾਂ ਅਨੁਸਾਰ ਡਿਪਟੀ ਡਾਇਰੈਕਟਰ ਬਾਗਬਾਨੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਮੰਡੀ ਪਠਾਨਕੋਟ ਵਿਖੇ `ਮਿਸ਼ਨ ਤੰਦਰੁਸਤ ਪੰਜਾਬ` ਤਹਿਤ ਡਾ. ਸੰਮੀ ਕੁਮਾਰ ਬਾਗਬਾਨੀ ਵਿਕਾਸ ਅਫਸਰ ਘਿਆਲਾ ਅਤੇ ਡਾ. ਜਤਿੰਦਰ ਕੁਮਾਰ ਬਾਗਬਾਨੀ ਵਿਕਾਸ ਪਠਾਨਕੋਟ ਨੇ ਦੌਰਾ ਕੀਤਾ।ਹਾਜਰ ਆੜਤੀ, ਬਾਗਾਂ ਦੇ ਠੇਕੇਦਾਰ ਅਤੇ …
Read More »`ਮਿਸ਼ਨ ਤੰਦਰੁਸਤ ਪੰਜਾਬ` ਅਧੀਨ ਮਾਰਕੀਟ ਕਮੇਟੀਆਂ `ਚ ਲਗਾਏ ਪੌਦੇ
ਪਠਾਨਕੋਟ, 6 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ `ਮਿਸ਼ਨ ਤੰਦਰੁਸਤ ਪੰਜਾਬ` ਅਧੀਨ ਅੱਜ ਮਾਰਕੀਟ ਕਮੇਟੀ ਨਰੋਟ ਜੈਮਲ ਸਿੰਘ ਅਤੇ ਮਾਰਕੀਟ ਕਮੇਟੀ ਪਠਾਨਕੋਟ ਵਿਖੇ ਪੋਦੇ ਲਗਾਏ ਗਏ ਅਤੇ ਲੋਕਾਂ ਨੂੰ ਵਾਤਾਵਰਣ ਸੁੱਧ ਰੱਖਣ ਦੇ ਲਈ ਜਾਗਰੁਕ ਕੀਤਾ ਗਿਆ।ਬਲਬੀਰ ਸਿੰਘ ਬਾਜਵਾ ਸਕੱਤਰ ਮਾਰਕੀਟ ਕਮੇਟੀ ਪਠਾਨਕੋਟ ਅਤੇ ਵਿਨੇ ਚੋਧਰੀ ਸਕੱਤਰ ਮਾਰਕੀਟ ਕਮੇਟੀ ਨਰੋਟ ਜੈਮਲ ਸਿੰਘ ਨੇ ਸਾਝੇ ਤੌਰ ਤੇ ਦੱਸਿਆ ਕਿ …
Read More »ਉਪਭੋਗਤਾਵਾਂ ਨੂੰ ਐਲ.ਪੀ.ਜੀ ਗੈਸ ਦੀ ਸਹੀ ਵਰਤੋ ਕਰਨ ਲਈ ਕੀਤਾ ਜਾਗਰੂਕ
`ਮਿਸ਼ਨ ਤੰਦਰੁਸਤ ਪੰਜਾਬ` `ਨੋ-ਹੈਲਮੈਂਟ ਨੋ-ਪੈਟਰੋਲ` ਬਾਰੇ ਸੈਮੀਨਾਰ ਪਠਾਨਕੋਟ, 6 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸੁਰੂ ਕੀਤੇ `ਮਿਸ਼ਨ ਤੰਦਰੁਸਤ ਪੰਜਾਬ` ਅਧੀਨ ਖੁਰਾਕ ਤੇ ਸਿਵਲ ਸਪਲਾਈ ਅਤੇ ਖੱਪਤਕਾਰ ਮਾਮਲੇ ਦਫਤਰ ਪਠਾਨਕੋਟ ਵਲੋਂ ਕਮਿਸ਼ਨਰ ਪਠਾਨਕੋਟ ਸ੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਦੇ ਆਦੇਸ਼ਾਂ ਅਨੁਸਾਰ ਜਿਲ੍ਹਾ ਪਠਾਨਕੋਟ ਅੰਦਰ ਵੱਖ-ਵੱਖ ਸਥਾਨਾਂ `ਤੇ ਜਾਗਰੁਕਤਾ ਕੈਂਪ ਲਗਾ ਕੇ ਲੋਕਾਂ ਨੂੰ ਮਿਸ਼ਨ ਤੰਦਰੁਸਤ ਪੰਜਾਬ ਪ੍ਰਤੀ ਜਾਗਰੂਕ ਕੀਤਾ …
Read More »ਇਸਰੋ ਨੇ ਪੁਲਾੜ ਯਾਤਰੀ ਬਚਾਅ ਪ੍ਰਣਾਲੀ ਦਾ ਕੀਤਾ ਸਫ਼ਲ ਪ੍ਰੀਖਣ
ਦਿੱਲੀ, 6 ਜੁਲਾਈ (ਪੰਜਾਬ ਪੋਸਟ ਬਿਊਰੋ) – ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਅੱਜ ਪੁਲਾੜ ਯਾਤਰੀ ਬਚਾਅ ਪ੍ਰਣਾਲੀ ਦੀ ਸੀਰੀਜ਼ ਵਿੱਚ ਸਮਰੱਥ ਹੋਣ ਲਈ ਮੁੱਖ ਟੈਕਨੋਲੋਜੀ ਪ੍ਰਦਰਸ਼ਨ ਕੀਤਾ।ਇਹ ਬਚਾਅ ਪ੍ਰਣਾਲੀ ਪਰੀਖਣ ਦੇ ਅਸਫਲ ਹੋਣ ਦੀ ਸਥਿਤੀ ਵਿੱਚ ਪੁਲਾੜ ਯਾਤਰੀਆਂ ਨੂੰ ਤੇਜ਼ੀ ਨਾਲ ਪਰੀਖਣ ਯਾਨ ਤੋਂ ਸੁਰੱਖਿਅਤ ਦੂਰੀ ’ਤੇ ਲਿਜਾਣ ਦੀ ਇੱਕ ਪ੍ਰਣਾਲੀ ਹੈ। ਪਹਿਲੇ ਪਰੀਖਣ (ਪੈਡ ਅਸਲਫ਼ ਪਰੀਖਣ) ਵਿੱਚ ਲਾਂਚ …
Read More »ਸੀ.ਬੀ.ਆਈ ਦੀ ਰਿਪੋਰਟ ਜਨਤਕ ਕਰਨ ਦੀ ਮੰਗ
ਅੰਮ੍ਰਿਤਸਰ, 6 ਜੁਲਾਈ (ਪੰਜਾਬ ਪੋਸਟ ਬਿਊਰੋ) – ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਪ੍ਰਚਾਰਕ ਤੇ ਸਿੱਖ ਲਿਖਾਰੀ ਬੀ.ਐਸ ਗੁਰਾਇਆ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਵਿਦੇਸ਼ ਮੰਤਰੀ ਸੁਸ਼ਮਾ ਸਵਾਰਾਜ ਵਲੋਂ ਅਫਗਾਨਿਸਤਾਨ ਵਿਚ 20 ਸਿੱਖਾਂ ਤੇ ਹਿੰਦੂਆਂ ਦੇ ਮਾਰੇ ਜਾਣ `ਤੇ ਜੋ ਦੁੱਖ ਜਾਹਿਰ ਕੀਤਾ ਹੈ, ਉਸ ਦਾ ਸਵਾਗਤ ਕਰਦਿਆਂ ਉਨਾਂ ਨੇ ਪ੍ਰਧਾਨ ਮੰਤਰੀ ਨੂੰ ਬੇਨਤੀ ਕਰਕੇ ਮੰਗ ਕੀਤੀ ਹੈ ਕਿ 20 …
Read More »ਮੇਅਰ ਤੇ ਕਮਿਸ਼ਨਰ ਨੇ ਨਗਰ ਨਿਗਮ ਦਫਤਰ `ਚ ਚੈਕ ਕੀਤੇ ਹਾਜਰੀ ਰਜਿਸਟਰ
ਅੰਮ੍ਰਿਤਸਰ, 6 ਜੂਲਾਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸ਼ਹਿਰੀਆਂ ਨੂੰ ਸੁਚਾਰੂ ਢੰਗ ਨਾਲ ਸੇਵਾਵਾਂ ਉਪਲੱਬਧ ਕਰਵਾਉਣ ਲਈ ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਕਮਿਸ਼ਨਰ ਸ੍ਰ਼ੀਮਤੀ ਦਿੱਪਤੀ ਉੱਪਲ ਆਈ.ਏ.ਐਸ, ਸੀਨੀਅਰ ਡਿਪਟੀ ਮੇਅਰ ਰਮਨ ਬਖਸ਼ੀ, ਡਿਪਟੀ ਮੇਅਰ ਯੂਨਸ ਕੁਮਾਰ, ਸੰਯੂਕਤ ਕਮਿਸ਼ਨਰ ਸੋਰਭ ਅਰੋੜਾ ਪੀ.ਸੀ.ਐਸ ਅਤੇ ਹੋਰ ਅਫਸਰਾਂ ਨਾਲ ਨਗਰ ਨਿਗਮ ਦੇ ਦਫ਼ਤਰ ਰਣਜੀਤ ਐਵਨਿਊ ਵਿਖੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਦੀ ਹਾਜ਼ਰੀ …
Read More »ਮੇਅਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਡਿਊਟੀ ਤਨਦੇਹੀ ਨਾਲ ਨਿਭਾਉਣ ਦੀਆਂ ਹਦਾਇਤਾਂ
ਅੰਮ੍ਰਿਤਸਰ, 6 ਜੂਲਾਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਮੇਅਰ ਕਰਮਜੀਤ ਸਿੰਘ ਰਿੰਟੂ ਵੱਲੋਂ ਕਮਿਸ਼ਨਰ ਸ੍ਰ਼ੀਮਤੀ ਦੀਪਤੀ ਉਪਲ ਆਈ.ਏ.ਐਸ, ਸੀਨੀਅਰ ਡਿਪਟੀ ਮੇਅਰ ਰਮਨ ਬਖਸ਼ੀ, ਡਿਪਟੀ ਮੇਅਰ ਯੂਨਸ ਕੁਮਾਰ, ਸੰਯੁਕਤ ਕਮਿਸ਼ਨਰ ਸੋਰਭ ਅਰੋੜਾ ਪੀ.ਸੀ.ਐਸ ਦੇ ਨਾਲ ਨਗਰ ਨਿਗਮ ਦੇ ਸਿਹਤ ਵਿਭਾਗ ਸਮੂਹ ਚੀਫ਼ ਸੈਨੇਟਰੀ ਇੰਸਪੈਕਟਰਾਂ, ਸੈਨੇਟਰੀ ਇੰਸਪੈਕਟਰਾਂ ਦੀ ਇਕ ਮੀਟਿੰਗ ਬੁਲਾਈ ਗਈ ਜਿਸ ਵਿਚ ਮੇਅਰ ਰਿੰਟੂ ਨੇ ਸਖਤ ਹਦਾਇਤਾਂ ਕੀਤੀਆਂ …
Read More »ਬਿੰਨੂ ਢਿੱਲੋਂ ਦੀ ਹੋਮ ਪ੍ਰੋਡਕਸ਼ਨ ਹੈ ਪੰਜਾਬੀ ਫਿਲਮ `ਵਧਾਈਆਂ ਜੀ ਵਧਾਈਆਂ`
ਅੰਮ੍ਰਿਤਸਰ, 6 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ) – “ਲਾਵਾਂ ਫੇਰੇ` ਤੇ `ਕੈਰੀ ਆਨ ਜੱਟਾ 2` ਦੀ ਸਫਲਤਾ ਦੇ ਬਾਅਦ ਹੱਸਦੇ ਹੱਸਦੇ ਢਿੱਡ `ਚ ਪੀੜ ਪਾਉਣ ਵਾਲੀਆਂ ਕਾਮੇਡੀ ਫਿਲਮਾਂ ਦੀ ਲੜੀ ਵਿੱਚ ਇੱਕ ਹੋਰ ਫਿਲਮ ਬਣ ਗਈ ਹੈ `ਵਧਾਈਆਂ ਜੀ ਵਧਾਈਆਂ`।ਨਿਰਦੇਸ਼ਕ ਸਮੀਪ ਕੰਗ ਲੈ ਕੇ ਆ ਰਹੇ ਨੇ `ਏ ਐਂਡ ਏ ਐਡਵਾਇਜ਼ਰ ਅਤੇ ਬਿੰਨੂ ਢਿੱਲੋਂ ਦੀ ਨੌਟੀ ਮੈਂਨ ਪ੍ਰੋਡਕਸ਼ਨਜ਼ ਦੇ …
Read More »
Punjab Post Daily Online Newspaper & Print Media