ਨਸ਼ਾ ਛੱਡਣ ਵਾਲੇ ਨੌਜਵਾਨਾਂ ਦੀ ਹਰ ਤਰਾਂ ਮਦਦ ਕਰੇਗਾ ਜਿਲ੍ਹਾ ਪ੍ਰਸ਼ਾਸਨ – ਸੰਘਾ ਅੰਮਿ੍ਤਸਰ, 3 ਜੁਲਾਈ (ਪੰਜਾਬ ਪੋਸਟ – ਮਨਜੀਤ ਸਿੰਘ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਨੂੰ ਨਸ਼ਾ ਮੁੱਕਤ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਦਾ ਅਸਰ ਹੁਣ ਆਮ ਲੋਕਾਂ ’ਤੇ ਸਪੱਸ਼ਟ ਵਿਖਾਈ ਦੇਣ ਲੱਗਾ ਹੈ ਅਤੇ ਹਰ ਆਦਮੀ ਜਿੱਥੇ ਨਸ਼ੇ ਨੂੰ ਲੈ ਕੇ ਚਿੰਤਤ ਹੈ, …
Read More »ਪੰਜਾਬੀ
ਕੈਪਟਨ ਦੀ ਸਲਤਨਤ ਨੇ ਨੌਜਵਾਨਾਂ ਨੂੰ ਰੋਜਗਾਰ ਦੀ ਬਜਾਏ ਬਣਾਇਆ ਨਸ਼ੇੜੀ – ਛੀਨਾ
ਪੰਜਾਬ ਨਸ਼ਾ ਮੁਕਤ ਬਣਾਉਣ ਦੇ ਕੀਤੇ ਵਾਅਦੇ ਤੋਂ ਭੱਜ ਰਹੀ ਕੈਪਟਨ ਸਰਕਾਰ ਅੰਮ੍ਰਿਤਸਰ, 3 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਦੇ ਭਾਰਤੀ ਜਨਤਾ ਪਾਰਟੀ ਦੇ ਸੂਬਾ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਨੇਤਾ ਰਜਿੰਦਰ ਮੋਹਨ ਸਿੰਘ ਛੀਨਾ ਨੇ ਜਾਰੀ ਬਿਆਨ ’ਚ ਕਿਹਾ ਪੰਜਾਬ ਦੇ ਮੌਜ਼ੂਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਚੋਣ ਮੈਨੀਫ਼ੈਸਟੋ ਕੀਤੇ ਗਏ ਵਾਅਦਿਆਂ ਤੋਂ ਭੱਜ ਰਹੇ ਹਨ। …
Read More »ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਆਪਣੇ ਬੱਚਿਆਂ ਸਮੇਤ ਨਸ਼ਿਆਂ ਖਿਲਾਫ ਕੀਤਾ ਰੋਸ ਮਾਰਚ
ਭੀਖੀ, 3 ਜੁਲਾਈ (ਪੰਜਾਬ ਪੋਸਟ- ਕਮਲ ਜਿੰਦਲ) – ਦਿਨੋਂ-ਦਿਨ ਵਧ ਰਹੇ ਨਸ਼ੇ ਤੇ ਨਸ਼ਿਆਂ ਦੇ ਕਾਰਨ ਨਿੱਤ-ਰੋਜ਼ ਹੋ ਰਹੀਆਂ ਮੌਤਾਂ ਤੋਂ ਫਿਕਰਮੰਦ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਭੀਖੀ ਵਲੋਂ ਯੂਨੀਅਨ ਦੀ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਨਸ਼ਿਆਂ ਦੇ ਖਿਲਾਫ ਸਥਾਨਕ ਸ਼ਹਿਰ `ਚ ਰੋਸ ਮਾਰਚ ਕੀਤਾ ਗਿਆ।ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਆਪਣੇ ਬੱਚਿਆਂ ਸਮੇਤ ਇਸ ਰੋਸ …
Read More »ਥਾਣਾ ਸਾਂਝ ਕੇਦਰ ਭੀਖੀ ਨੇ ਨਸ਼ਿਆਂ ਦੇ ਵਿਰੁੱਧ ਕੱਸੀ ਕਮਰ
ਭੀਖੀ, 3 ਜੁਲਾਈ (ਪੰਜਾਬ ਪੋਸਟ- ਕਮਲ ਜਿੰਦਲ) – ਸਥਾਨਕ ਥਾਣਾ ਸਾਂਝ ਕੇਂਦਰ `ਚ ਨਸ਼ਿਆਂ ਦੇ ਵਿਰੁੱਧ ਇੱਕ ਅਹਿਮ ਮੀਟਿੰਗ ਮੁੱਖ ਅਫਸਰ ਇੰਸਪੈਕਟਰ ਅੰਗਰੇਜ ਸਿੰਘ ਹੁੰਦਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਥਾਣੇਦਾਰ ਸੰਦੀਪ ਸਿੰਘ ਅਤੇ ਸਹਾਇਕ ਥਾਣੇਦਾਰ ਤੇ ਇੰਚਾਰਜ ਸਾਂਝ ਕੇਦਰ ਸਮਰਾਟਵੀਰ ਦੀ ਅਗਵਾਈ ਹੇਠ ਹੋਈ।ਜਿਸ ਵਿੱਚ ਕੌਸਲਰ ਮਨੋਜ ਸਿੰਗਲਾ, ਮੱਖਣ ਹਾਜੀ, ਬਿੰਦਰ ਸਰਮਾ, ਕਿੱਲੂ ਸਿੰਘ, ਮਨਜੀਤ ਸਿੰਘ, ਸੰਦੀਪ ਕੁਮਾਰ ਦੀਪੂ, ਸੁਖਦੀਪ …
Read More »ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡੇਰਾ ਬਾਬਾ ਨਾਨਕ ਵਿਖੇ ਕੀਟਨਾਸ਼ਕ ਦਵਾਈਆਂ ਦੇ ਸੈਂਪਲ ਭਰੇ
ਬਟਾਲਾ, 3 ਜੁਲਾਈ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਪੰਜਾਬ ਸਰਕਾਰ ਵਲੋਂ ਅਰੰਭ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਦੇ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਅੱਜ ਡੇਰਾ ਬਾਬਾ ਨਾਨਕ ਵਿਖੇ ਖੇਤੀਬਾੜੀ ਨਾਲ ਸਬੰਧਤ ਸਮੱਗਰੀ ਵੇਚਣ ਵਾਲੇ ਦੁਕਾਨਦਾਰਾਂ ਦੀ ਚੈਕਿੰਗ ਕੀਤੀ ਗਈ।ਜਿਸ ਦੌਰਾਨ ਦੁਕਾਨਾਂ ਵਿੱਚ ਬਿਲਾਂ, ਖਾਦਾਂ, ਕੀਟਨਾਸ਼ਕਾਂ ਆਦਿ ਦੀ ਪੜਤਾਲ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਡੇਰਾ ਬਾਬਾ ਨਾਨਕ ਦੇ …
Read More »ਨੌਜਵਾਨਾਂ ਨੂੰ ਨਸ਼ੇ ਦੀ ਦਲਦਲ `ਚੋਂ ਕੱਢਣ ਲਈ ਵੱਡਾ ਸਹਾਰਾ ਬਣ ਰਿਹੈ ਬਟਾਲਾ ਦਾ ਓਟ ਸੈਂਟਰ- ਡਾ. ਜਸਕਰਨ ਸਿੰਘ
ਬਟਾਲਾ, 3 ਜੁਲਾਈ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਪੰਜਾਬ ਸਰਕਾਰ ਵਲੋਂ ਅਫ਼ੀਮ, ਹੈਰੋਇਨ ਤੇ ਇਨਾਂ `ਤੇ ਅਧਾਰਿਤ ਨਸ਼ੀਲੇ ਪਦਾਰਥਾਂ ਤੋਂ ਪੀੜਿਤਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਸਥਾਪਿਤ ਕੀਤੇ ਗਏ ਓਟ (ਆਊਟ ਪੇਸ਼ੈਂਟ ਓਪਅੀਡ ਅਸਿਸਟਡ ਟ੍ਰੀਟਮੈਂਟ) ਸੈਂਟਰ ਨਸ਼ਿਆਂ ਨੂੰ ਅਲਵਿਦਾ ਕਹਿਣ ਦਾ ਤਹੱਈਆ ਕਰਨ ਵਾਲਿਆਂ ਦਾ ਵੱਡਾ ਸਹਾਰਾ ਬਣ ਕੇ ਉਭਰੇ ਹਨ।ਪੰਜਾਬ ਵਿੱਚ ਵੱਖ-ਵੱਖ ਥਾਵਾਂ ਤੇ ਸਥਾਪਤ ਕੀਤੇ …
Read More »ਅਫਗਾਨਿਸਤਾਨ ਦੇ ਸ਼ਹਿਰ ਜਲਾਲਾਬਾਦ `ਚ ਵਾਪਰੇ ਭਾਣੇ ਨਾਲ ਹਰ ਸਿੱਖ ਦੇ ਦਿਲ `ਤੇ ਗਹਿਰੀ ਸੱਟ ਵੱਜੀ- ਜਥੇਦਾਰ
ਅੰਮ੍ਰਿਤਸਰ, 3 ਜੁਲਾਈ (ਪੰਜਾਬ ਪੋਪਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਆਖਿਆ ਹੈ ਕਿ ਜੋ ਭਾਣਾ ਅਫਗਾਨਿਸਤਾਨ ਦੇ ਸ਼ਹਿਰ ਜਲਾਲਾਬਾਦ ਵਿਖੇ ਵਾਪਰਿਆ ਹੈ, ਉਸ ਨਾਲ ਹਰ ਸਿੱਖ ਦੇ ਦਿਲ ਉਤੇ ਗਹਿਰੀ ਸੱਟ ਵੱਜੀ ਹੈ।ਇਸ ਦੀ ਜਿੰਨੀ ਵੀ ਨਿਖੇਧੀ ਕੀਤੀ ਜਾਵੇ ਥੋੜੀ ਹੈ।ਉਨਾਂ ਕਿਹਾ ਕਿ ਸਿੱਖ ਜਿਸ ਦੇਸ਼ ਵਿਚ ਵੀ ਰਹਿੰਦੇ ਹਨ ਉਥੇ ਆਪਣੇ ਧਰਮ …
Read More »ਡਾ. ਸਵਰਾਜਬੀਰ ਦਾ ਲਿਖਿਆ ਤੇ ਕੇਵਲ ਧਾਲੀਵਾਲ ਦਾ ਨਿਰਦੇਸ਼ਤ ਪੰਜਾਬੀ ਨਾਟਕ ‘ਮਹਾਂਦੰਢ’ ਕੀਤਾ ਮੰਚਿਤ
ਅੰਮ੍ਰਿਤਸਰ, 3 ਜੁਲਾਈ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਪੰਜਾਬ ਦੀ ਉਘੀ ਨਾਟ ਸੰਸਥਾ ਮੰਚ ਰੰਗਮੰਚ (ਰਜਿ.) ਅੰਮ੍ਰਿਤਸਰ ਅਤੇ ਵਿਰਸਾ ਵਿਹਾਰ ਵੱਲੋਂ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਅਗਵਾਈ ਹੇਠ 30 ਜੂਨ ਤੋਂ 4 ਜੁਲਾਈ ਤੱਕ ਚੱਲਣ ਵਾਲੇ ਪੰਜ ਰੋਜ਼ਾ ਪੰਜਾਬੀ ਰੰਗਮੰਚ ਉਤਸਵ ਦੇ ਤੀਸਰੇ ਦਿਨ ਡਾ. ਸਵਰਾਜਬੀਰ ਦਾ ਲਿਖਿਆ ਅਤੇ ਕੇਵਲ ਧਾਲੀਵਾਲ ਦਾ ਨਿਰਦੇਸ਼ਤ ਕੀਤਾ ਪੰਜਾਬੀ ਨਾਟਕ ‘ਮਹਾਂਦੰਢ’ ਵਿਰਸਾ …
Read More »ਮੈਡਲ ਜੇਤੂ ਤਾਇਕਵਾਡੋਂ ਖਿਡਾਰੀ ਜਸ਼ਨਦੀਪ ਸਿੰਘ ਦਾ ਹੋਇਆ ਸ਼ਾਨਦਾਰ ਸਵਾਗਤ
ਅੰਮ੍ਰਿਤਸਰ, 3 ਜੁਲਾਈ (ਪੰਜਾਬ ਪੋਸਟ – ਸੰਧੂ) – ਆਲ ਇੰਡੀਆ ਇੰਟਰਵਰਸਿਟੀ ਤਾਇਕਵਾਡੋਂ ਪ੍ਰਤੀਯੋਗਤਾ ਦੇ ਵਿੱਚ ਸਿਲਵਰ ਮੈਡਲ ਹਾਂਸਲ ਕਰਨ ਵਾਲੇ ਸਥਾਨਕ ਖਾਲਸਾ ਕਾਲਜ ਦੇ ਵਿਦਿਆਰਥੀ ਜਸ਼ਨਦੀਪ ਸਿੰਘ ਦਾ ਵਾਪਿਸ ਖੇਡ ਮੈਦਾਨ ਵਿਖੇ ਪਹੁੰਚਣ `ਤੇ ਉਸ ਦੇ ਸਾਥੀਆਂ ਨਵਜੋਤ ਸਿੰਘ, ਲਕਸ਼, ਆਰਯਨ, ਸ਼ਮਸ਼ੇਰ ਸਿੰਘ, ਬੇਨੀਜ਼ੀਰ ਖਾਨ, ਕਾਜਲ, ਜਾਨਵੀ, ਜਗਮੀਤ ਸਿੰਘ ਤੇ ਸਿਮਰਨ ਆਦਿ ਖਿਡਾਰੀਆਂ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਆਪਣੀ ਇਸ …
Read More »ਓਪਨ ਤੀਰ ਅੰਦਾਜ਼ੀ (ਆਰਚਰੀ) ਟੂਰਨਾਮੈਂਟ ਲਈ ਖਿਡਾਰੀ ਕਰ ਰਹੇ ਹਨ ਕਰੜਾ ਅਭਿਆਸ
ਦੋਵਾਂ ਵਰਗਾਂ ਵਿੱਚ ਉਨ੍ਹਾਂ ਦੇ ਖਿਡਾਰੀ ਚੈਂਪੀਅਨ ਬਣਨਗੇ – ਬਲਰਾਜ ਸਿੰਘ ਅੰਮ੍ਰਿਤਸਰ, 3 ਜੁਲਾਈ (ਪੰਜਾਬ ਪੋਸਟ – ਸੰਧੂ) – ਪਟਿਆਲਾ ਦੀ ਪੋਲੋ ਗਰਾਉਂਡ ਵਿਖੇ 14 ਤੋਂ 15 ਜੁਲਾਈ ਤੱਕ ਪੰਜਾਬ ਅਰਚਰੀ ਐਸੋਸੀਏਸ਼ਨ ਵੱਲੋਂ ਪਟਿਆਲਾ ਸਪੋਰਟਸ ਐਂਡ ਵੈਲਫੇਅਰ ਕਲੱਬ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਦੋ ਦਿਨ੍ਹਾਂ ਆਰਚਰੀ ਲੀਗ ਸਟੇਟ-2 ਓੁਪਨ ਤੀਰ ਅੰਦਾਜ਼ੀ (ਆਰਚਰੀ) ਟੂਰਨਾਮੈਂਟ ਦੇ ਲਈ ਅੰਮ੍ਰਿਤਸਰ ਜ਼ਿਲ੍ਹੇ ਨਾਲ ਸੰਬੰਧਤ …
Read More »
Punjab Post Daily Online Newspaper & Print Media